- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਨੇ ਵਿਰਧੀ ਧਿਰ ਵੱਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲਚਨਾ, ਰੁਝਾਨ ਨੂੰ ਦੱਸਿਆ ਸ਼ਰਮਨਾਕ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰਧੀ ਧਿਰ ਵੱਲੋਂ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕਰੜੀ ਆਲਚਨਾ ਕਰਦਿਆਂ ਇਸ ਰੁਝਾਨ ਨੂੰ ਸ਼ਰਮਨਾਕ ਦੱਸਿਆ ਹੈ। ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਐਸ.ਸੀ. ਵਜ਼ੀਫਾ ਘਟਾਲੇ ਅਤੇ ਨੂਰਪੁਰ ਜ਼ਮੀਨ ਮਾਮਲਿਆਂ ਸਬੰਧੀ ਦਸ਼ਾਂ ਦੀ ਜਾਂਚ ਵਿੱਚ ਕਈ ਬੇਨਿਯਮੀ ਨਹੀਂ ਪਾਈ ਗਈ।ਉਨ੍ਹਾਂ ਦੇ ਮੰਤਰੀਆਂ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਦੀਆਂ ਵਿਰਧੀ ਧਿਰ ਦੀਆਂ ਕਸ਼ਿਸ਼ਾਂ ਨੂੰ ਕਰੜੇ…
ਅੱਗੇ ਪੜ੍ਹੋ











