ਜਲੰਧਰ: ਪੇਡਾ ਵੱਲੋਂ ਸੋਲਰ ਸਟਰੀਟ ਲਾਈਟਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਲੈਣ ਪੰਚਾਇਤਾਂ : ਡੀ ਸੀ

ਜਲੰਧਰ: ਪੇਡਾ ਵੱਲੋਂ ਸੋਲਰ ਸਟਰੀਟ ਲਾਈਟਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਲੈਣ ਪੰਚਾਇਤਾਂ : ਡੀ ਸੀ

ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਸੋਲਰ ਸਟਰੀਟ ਲਾਈਟਾਂ ’ਤੇ ਸਬਸਿਡੀ ਦੇਣ ਦੀ ਸ਼ੁਰੂ ਕੀਤੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ ।ਸਕੀਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਲਰ ਸਟਰੀਟ ਲਾਈਟਾਂ ਦੀ ਲਾਗਤ 14259 ਰੁਪਏ ਹੈ ਅਤੇ ਪੇਡਾ ਵੱਲੋਂ ਪ੍ਰਤੀ ਸੋਲਰ ਸਟਰੀਟ ਲਾਈਟਾਂ ਉਤੇ 30 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੇਡਾ…

VIA PUNJAB
ਅੱਗੇ ਪੜ੍ਹੋ

ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ – ਪੰਜਾਬ ਪੁਲਿਸ ਨੇ ਉਸ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ ਜੋ ਕਿ ਪਿੰਡ ਤਾਰਖਣ ਮਾਜਰਾ, ਸ਼੍ਰੀ ਫਤਿਹਗੜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਹੋਏ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਸੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਇੱਕ ਘਟਨਾ ਪਿੰਡ ਤਰਖਾਣ ਮਾਜਰਾ, ਫਤਿਹਗੜ ਸਾਹਿਬ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ 11 ਵਜੇ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਕਾਨੂੰਨ ਮੁਤਾਬਿਕ ਮੁਆਵਜ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਲੋੜ ਪਈ ਤਾਂ ਕਾਨੂੰਨ ’ਚ ਸੋਧ ਹੋਵੇ ਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਭਾਰਤ ਸਰਕਾਰ ਅਤੇ ਸੂਬਿਆਂ/ਇਕ ਜਾਂ ਜ਼ਿਆਦਾ ਦਰਮਿਆਨ ਕਿਸੇ ਵੀ ਝਗੜੇ ਨੂੰ ਸੁਲਝਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਦੀ ਜਰੂਰਤ ‘ਤੇ ਜੋਰ ਦਿੱਤਾ। ਇਹ ਮੰਗ ਜੀਐਸਟੀ ਕੌਂਸਲ ਦੀਆਂ ਸਿਫਾਰਸਾਂ ’ਚੋਂ ਲਾਗੂ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਕਿਸੇ ਚੱਲ ਰਹੇ ਝਗੜੇ ਦੇ ਸਬੰਧ ਨੂੰ ਨਿਪਟਾਉਣ…

VIA PUNJAB
ਅੱਗੇ ਪੜ੍ਹੋ

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

ਕਿਹਾ, ਅਕਾਲੀ ਦਲ ਨੂੰ ਉਨ੍ਹਾਂ ਜਾਂ ਉਨ੍ਹਾਂ ਦੀ ਸਰਕਾਰ ਨੂੰ ਹੁਕਮ ਦੇਣ ਦਾ ਨਾ ਹੀ ਸਿਆਸੀ ਅਤੇ ਨਾ ਹੀ ਨੈਤਿਕ ਤੌਰ ‘ਤੇ ਕੋਈ ਅਧਿਕਾਰ ਹੈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਉਨ੍ਹਾਂ ਦੀ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਉਨ੍ਹਾਂ ਕਿਹਾ ਕਿ ਅਕਾਲੀ ਕਲ ਨੂੰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਕੋਈ ਵੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ 15.10.2020 ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ 15.10.2020 ਤੋਂ ਬਾਅਦ ਪੜਾਅਵਾਰ ਢੰਗ ਨਾਲ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ, ਸਿਰਫ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ /…

VIA PUNJAB
ਅੱਗੇ ਪੜ੍ਹੋ

ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮੁਹਿੰਮ ’ਚ ਤੇਜੀ

ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮੁਹਿੰਮ ’ਚ ਤੇਜੀ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪ੍ਰਦੂਸ਼ਣ ਦੇ ਮਾਰੂ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਦਿੱਤੇ ਗਏ ਜ਼ੋਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਰਾਲੀ ਸਾੜਨ ਨਾਲ ਚੌਗਿਰਦੇ ਨੂੰ ਹੋ ਰਹੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਪਣੀ ਮੁਹਿੰਮ ਤੇਜ ਕਰ ਦਿੱਤੀ ਹੈ।ਜਨਤਾ ਦੇ ਵਡੇਰੇ ਹਿੱਤਾਂ ਦੇ ਸੰਦਰਭ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਅਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਲੋਕਾਂ ਖਾਸ ਕਰ…

VIA PUNJAB
ਅੱਗੇ ਪੜ੍ਹੋ

ਪੰਜਾਬ ਲਈ ਇਤਿਹਾਸਕ ਦਿਨ; ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

ਪੰਜਾਬ ਲਈ ਇਤਿਹਾਸਕ ਦਿਨ; ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਕਿਹਾ, ਪੁਲ ਸਰਹੱਦੀ ਖੇਤਰਾਂ ਵਿੱਚ ਵਿਕਾਸ ਯਕੀਨੀ ਬਣਾਉਣ ਦੇ ਨਾਲ-ਨਾਲ ਸੁਰੱਖਿਆ ਨੂੰ ਮਜ਼ਬੂਤ ਕਰਨਗੇ ਚੰਡੀਗੜ੍ਹ – ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ-ਲੋੜੀਂਦੇ ਪੁਲ ਅੱਜ ਉਦਘਾਟਨ ਉਪਰੰਤ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਗਏ। ਪੁਲਾਂ ਦੇ ਸਾਂਝੇ ਉਦਘਾਟਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੋ ਨਿਬੜਿਆ ਕਿਉਂ ਜੋ ਆਨਲਾਈਨ ਮਾਧਿਆਮ ਰਾਹੀਂ ਹੋਏ…

VIA PUNJAB
ਅੱਗੇ ਪੜ੍ਹੋ

ਵਿਧਾਨ ਸਭਾ ਦਾ ਸੈਸ਼ਨ ਕਿਸੇ ਦਬਾਅ ਹੇਠ ਨਹੀਂ ਬੁਲਾਇਆ ਜਾ ਸਕਦਾ – ਰਾਣਾ ਕੇ ਪੀ

ਵਿਧਾਨ ਸਭਾ ਦਾ ਸੈਸ਼ਨ ਕਿਸੇ ਦਬਾਅ ਹੇਠ ਨਹੀਂ ਬੁਲਾਇਆ ਜਾ ਸਕਦਾ – ਰਾਣਾ ਕੇ ਪੀ

ਸ੍ਰੀ ਅਨੰਦਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਦੀ ਮੰਗ ਦਾ ਫੈਸਲਾ ਸੂਬਾ ਸਰਕਾਰ ਨੇ ਲੈਣਾ ਹੁੰਦਾ ਹੈ ਜਿਸਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਹਨ ਅਤੇ ਅਸੀਂ ਸਾਰੇ ਚਾਹੁੰਦੇ ਹਾਂ ਕਿ ਸੈਸ਼ਨ ਬੁਲਾਇਆ ਜਾਵੇ ਪਰੰਤੂ ਜਿਸ ਢੰਗ ਨਾਲ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ 10 ਦਿਨ ਦਾ ਅਲਟੀਮੇਟਮ ਦੇ ਕੇ ਸੈਸ਼ਨ ਸੱਦਣ ਅਤੇ ਬਾਈਕਾਟ ਦੀ ਧਮਕੀ…

VIA PUNJAB
ਅੱਗੇ ਪੜ੍ਹੋ

ਡੀਸੀ ਜਲੰਧਰ ਵੱਲੋਂ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵੇਚ ਅਤੇ ਖਰੀਦ ਦੀ ਜਾਂਚ ਦੇ ਆਦੇਸ਼

ਡੀਸੀ ਜਲੰਧਰ ਵੱਲੋਂ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵੇਚ ਅਤੇ ਖਰੀਦ ਦੀ ਜਾਂਚ ਦੇ ਆਦੇਸ਼

ਜਲੰਧਰ – ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਲੋਕ ਹਿੱਤ ਵਿੱਚ ਸਮੂਹ ਐਸ.ਡੀ.ਐਮਜ਼, ਸਥਾਨਕ ਸਰਕਾਰਾਂ ਵਿਭਾਗ ਅਤੇ ਫਾਇਰ ਸੇਫਟੀ ਵਿਭਾਗ ਨੂੰ ਜ਼ਿਲੇ ਵਿੱਚ ਪਟਾਕਿਆਂ ਦੇ ਭੰਡਾਰਨ, ਵਿਕਰੀ ਅਤੇ ਖਰੀਦ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਅਤੇ ਬਾਅਦ ਵਿਚ ਸਾਰੀ ਕਿਸਮ ਦੇ ਪਟਾਕਿਆਂ ਦੇ ਖੁੱਲ੍ਹੇਆਮ ਭੰਡਾਰਨ, ਵਿਕਰੀ, ਖਰੀਦ ਦੀ ਸੰਭਾਵਨਾ ਹੁੰਦੀ ਹੈ, ਜਿਸ ਨਾਲ ਜਾਨ, ਅੰਗ ਅਤੇ ਸੰਪਤੀ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

ਹੁਣ ਤੱਕ ਮੰਡੀਆਂ ਵਿਚੋਂ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020 ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ…

VIA PUNJAB
ਅੱਗੇ ਪੜ੍ਹੋ
1 145 146 147 148 149 469