ਕੋਵਿਡ-19 ਦਾ ਕੋਈ ਵੀ ਸ਼ੱਕੀ ਵਿਅਕਤੀ ਲਾਪਤਾ ਜਾਂ ਫਰਾਰ ਨਹੀਂ ਹੋਇਆ-ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਕੋਵਿਡ-19 ਦਾ ਕੋਈ ਵੀ ਸ਼ੱਕੀ ਵਿਅਕਤੀ ਲਾਪਤਾ ਜਾਂ ਫਰਾਰ ਨਹੀਂ ਹੋਇਆ-ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਸਿਹਤ ਮੰਤਰੀ ਨੇ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੱਤਾ ਚੰਡੀਗੜ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕੋਈ ਵੀ ਮਰੀਜ਼ ਲਾਪਤਾ ਜਾਂ ਫਰਾਰ ਨਹੀਂ ਹੋਇਆ। ਉਨਾਂ ਨੇ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ।ਸ੍ਰੀ ਸਿੱਧੂ ਨੇ ਕਿਹਾ ਕਿ 167 ਲਾਪਤਾ ਵਿਅਕਤੀ ਜਿਨਾਂ ਦਾ ਲੁਧਿਆਣਾ ਦੇ ਸਿਵਲ ਸਰਜਨ ਵੱਲੋਂ ਜ਼ਿਕਰ ਕੀਤਾ ਗਿਆ ਸੀ, ਕੋਵਿਡ-19 ਦੇ ਸ਼ੱਕੀ ਕੇਸ ਨਹੀਂ ਸਨ ਪਰ ਇਨਾਂ ਵਿੱਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵਲੋਂ ਕੋਵਿਡ-19 ਪਿੱਛੋਂ ਵੱਡੀ ਆਰਥਿਕ ਖੜੋਤ ਆਉਣ ਦੀ ਚਿਤਾਵਨੀ

ਮੁੱਖ ਮੰਤਰੀ ਵਲੋਂ ਕੋਵਿਡ-19 ਪਿੱਛੋਂ ਵੱਡੀ ਆਰਥਿਕ ਖੜੋਤ ਆਉਣ ਦੀ ਚਿਤਾਵਨੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਰੋਨਾਵਾਇਰਸ ਇੱਕ ਵੱਡੀ ਆਫ਼ਤ ਹੈ ਜਿਸ ਨਾਲ ਅਰਥਚਾਰੇ ਵਿੱਚ ਗੰਭੀਰ ਮੰਦੀ ਆਉਣ ਦਾ ਖਦਸ਼ਾ ਹੈ।ਉਨਾਂ ਕਿਹਾ ਕਿ ਸਥਿਤੀ ਪਹਿਲਾਂ ਹੀ ਖਰਾਬ ਹੈ ਅਤੇ ਜੇ ਇਹ ਹੋਰ ਫੈਲਦਾ ਹੈ ਤਾਂ ਹਾਲਾਤ ਹੋਰ ਵਿਗੜ ਜਾਣਗੇ। ਉਨਾਂ ਨੇ ਕੌਵਿਡ-19 ਤੋਂ ਬਾਅਦ ਅਰਥਵਿਵਸਥਾ ਵਿੱਚ ਗੰਭੀਰ ਮੰਦੀ ਆਉਣ ਦੀ ਚਿਤਾਵਨੀ ਦਿੱਤੀ।ਅੱਜ ਇੱਥੇ ਇਕ ਸੰਮੇਲਨ ਦੋਰਾਨ ਮੁੱਖ ਮੰਤਰੀ ਨੇ ਪੂਰੀ ਤਰਾਂ ਤਿਆਰ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਕੀ ਤੁਸੀਂ ਜਾਣਦੇ ਹੋ ਕਿ ਖੇਤੀਬਾੜੀ ਹੁੰਦੀ ਕੀ ਹੈ? ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੁੱਛਿਆ

ਕੀ ਤੁਸੀਂ ਜਾਣਦੇ ਹੋ ਕਿ ਖੇਤੀਬਾੜੀ ਹੁੰਦੀ ਕੀ ਹੈ? ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੁੱਛਿਆ

ਸਾਡੀ ਸਰਕਾਰ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਦੀ ਇਜਾਜ਼ਤ ਨਹੀਂ ਦੇਵੇਗੀ- ਮੁੱਖ ਮੰਤਰੀ ਚੰਡੀਗੜ – ਮੁਲਕ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਨਾ ਫੜਨ ’ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਸੰਕਟ ’ਚ ਡੁੱਬੇ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਕਰਜਿਆਂ ਅਤੇ ਜਾਇਦਾਦਾਂ ਗਹਿਣੇ ਦੇ ਚੱਕਰ ਵਿੱਚ ਬੈਂਕਾਂ ਵੱਲੋਂ ਬੁਰੀ…

VIA PUNJAB
ਅੱਗੇ ਪੜ੍ਹੋ

ਅਰੋੜਾ ਨੇ ਸਨਅਤ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਕਿਹਾ

ਅਰੋੜਾ ਨੇ ਸਨਅਤ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਕਿਹਾ

ਕਰਮਚਾਰੀਆਂ ਲਈ ਸਫਾਈ ਸਬੰਧੀ ਸਾਵਧਾਨੀਆਂ ਯਕੀਨੀ ਬਣਾਉਣ, ਕਿਸੇ ਵੀ ਲੱਛਣ ਦਾ ਪਤਾ ਲਗਾਉਣ ਲਈ ਮਜਦੂਰਾਂ ਦਾ ਨਿਯਮਤ ਚੈਕਅੱਪ ਕਰਾਉਣ ਅਤੇ ਜਾਗਰੂਕ ਕਰਨ ਦੀ ਕੀਤੀ ਅਪੀਲ ਚੰਡੀਗੜ – ਕੋਵਿਡ-19 ਦੇ ਖਤਰੇ ਨੂੰ ਦੂਰ ਕਰਨ ਲਈ ਸਰਕਾਰ ਦੀਆਂ ਸਰਗਰਮ ਕੋਸਸਾਂ ਦੇ ਮੱਦੇਨਜ਼ਰ, ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸਾਮ ਅਰੋੜਾ ਨੇ ਅੱਜ ਸੂਬੇ ਦੀਆਂ ਸਨਅਤਾਂ ਦੇ ਮੁਖੀਆਂ ਨੂੰ ਆਪਣੇ ਸਾਰੇ ਕਰਮਚਾਰੀਆਂ ਲਈ ਸਾਵਧਾਨੀ ਵਾਲੇ ਸਿਹਤ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਵਾਈਰਸ ਦੇ…

VIA PUNJAB
ਅੱਗੇ ਪੜ੍ਹੋ

ਅਕਾਲੀ ਆਪਣਾ ਆਧਾਰ ਗੁਆ ਬੈਠੇ ਨੇ, ਆਪ ਖ਼ੁਦ ਉਲਝੀ ਹੋਈ ਆ ਅਤੇ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਯਕੀਨਨ: ਕੈਪਟਨ ਅਮਰਿੰਦਰ ਸਿੰਘ

ਅਕਾਲੀ ਆਪਣਾ ਆਧਾਰ ਗੁਆ ਬੈਠੇ ਨੇ, ਆਪ ਖ਼ੁਦ ਉਲਝੀ ਹੋਈ ਆ ਅਤੇ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਯਕੀਨਨ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਸ਼ਾਨ ਨਾਲ ਤਰੱਕੀ ਤੇ ਖ਼ੁਸ਼ਹਾਲੀ ਨਾਲ ਅੱਗੇ ਵਧੇਗਾ ਜੇ ਉਨ੍ਹਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਜ਼ੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਸੱਤਾ ਵਿੱਚ ਦੁਬਾਰਾ ਆਉਣਾ ਯਕੀਨੀ ਹੈ ਅਤੇ ਸੂਬੇ ਨੂੰ ਪ੍ਰਗਤੀ ਦੇ ਨਵੇਂ ਦੌਰ ਵਿੱਚ ਲਿਜਾਇਆ ਜਾਵੇਗਾ।ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਇਕ ਸੰਮੇਲਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਛੱਤੀਸਗੜ੍ਹ ਦੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀ 12 ਲੱਖ ਰੁਪਏ ਸਕੂਲ ਫੀਸ ਅਦਾ ਕੀਤੀ

ਸ਼੍ਰੋਮਣੀ ਕਮੇਟੀ ਨੇ ਛੱਤੀਸਗੜ੍ਹ ਦੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀ 12 ਲੱਖ ਰੁਪਏ ਸਕੂਲ ਫੀਸ ਅਦਾ ਕੀਤੀ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਦਿੱਤੀ ਜਾਂਦੀ ਸਹਾਇਤਾ ਦੀ ਲਗਾਤਾਰਤਾ ਵਿਚ ਛੱਤੀਸਗੜ੍ਹ ਸੂਬੇ ਦੇ 106 ਵਿਦਿਆਰਥੀਆਂ ਦੀ ਸਕੂਲ ਫੀਸ ਅਦਾ ਕੀਤੀ ਗਈ ਹੈ। ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀਆਂ ਫੀਸਾਂ ਪਿਛਲੇ ਕੁਝ ਸਾਲਾਂ ਤੋਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਮੰਤਵ ਉਨ੍ਹਾਂ ਨੂੰ ਸਿਖਿਅਤ ਕਰਦਿਆਂ ਸਵੈ-ਰੋਜ਼ਗਾਰ ਦੇ ਯੋਗ ਬਣਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ। ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਅੰਦਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਅੰਦਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ – ਵਿਸ਼ਵ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਤੋਂ ਛੁਟਕਾਰੇ ਅਤੇ ਵਿਸ਼ਵ ਮਾਨਵਤਾ ਦੇ ਭਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਇਸੇ ਤਹਿਤ ਹੀ ਇਥੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ….

VIA PUNJAB
ਅੱਗੇ ਪੜ੍ਹੋ

ਮੰਤਰੀ ਸਮੂਹ ਨੇ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਅਤੇ ਅਜਾਇਬਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਦਿੱਤੇ ਆਦੇਸ਼

ਮੰਤਰੀ ਸਮੂਹ ਨੇ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਅਤੇ ਅਜਾਇਬਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਦਿੱਤੇ ਆਦੇਸ਼

ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ ਮੁਲਤਵੀ ਕਰਨ ਲਈ ਕਿਹਾ ਚੰਡੀਗੜ – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ, ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ

ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ

ਚੰਡੀਗੜ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ। ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਸਿਹਤ ਅਫਸਰ (ਸੀਐਚਓ) ਦੇ ਨਾਲ ਨਾਲ ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਦੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸ. ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸ. ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਸ. ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਅੰਮ੍ਰਿਤਸਰ – ਅਮਰੀਕਾ ਦੇ ਸ਼ਹਿਰ ਹਿਊਸਟਨ ਵਿਚ ਪਹਿਲੇ ਸਿੱਖ ਪੁਲਿਸ ਅਫ਼ਸਰ ਸ. ਸੰਦੀਪ ਸਿੰਘ ਧਾਲੀਵਾਲ ਜਿਸ ਦੀ ਸਤੰਬਰ 2019 ਡਿਊਟੀ ਦੌਰਾਨ ਗੋਲੀਆਂ ਮਾਰ ਕੇ ਹੱਤਿਆਂ ਕਰ ਦਿੱਤੀ ਗਈ ਸੀ, ਦੀ ਯਾਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਦੌਰਾਨ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਮਰਹੂਮ ਸ. ਧਾਲੀਵਾਲ ਦੀ ਭੈਣ ਰਣਜੀਤ ਕੌਰ,…

VIA PUNJAB
ਅੱਗੇ ਪੜ੍ਹੋ
1 152 153 154 155 156 469