ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਦੇ ਪੌਸ਼ਟੀਕਰਨ ਸਬੰਧੀ ਅਡਵਾਈਜ਼ਰੀ ਜਾਰੀ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਦੇ ਪੌਸ਼ਟੀਕਰਨ ਸਬੰਧੀ ਅਡਵਾਈਜ਼ਰੀ ਜਾਰੀ

ਪੌਸ਼ਟੀਕਰਨ ਕੀਤੇ ਭੋਜਨ ਪਦਾਰਥਾਂ ਦੀ ਪਛਾਣ ਲਈ ‘+ਐਫ‘ ਲੋਗੋ ਕੀਤਾ ਨੋਟੀਫਾਈ ਚੰਡੀਗੜ੍ – ਪੰਜਾਬ ਦੇ ਲੋਕਾਂ ਵਿੱਚ ਪਾਈ ਜਾਂਦੀ ਵਿਟਾਮਿਨ ਏ ਅਤੇ ਡੀ ਦੀ ਘਾਟ ਨੂੰ ਦੂਰ ਕਰਨ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਦੁੱਧ ਪ੍ਰੋਸੈਸਿੰਗ ਪਲਾਂਟਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ (ਫੋਰਟੀਫਿਕੇਸ਼ਨ ਆਫ ਫੂਡਜ਼) ਰੈਗੂਲੇਸ਼ਨ ਅਨੁਸਾਰ ਦੁੱਧ ਦੇ ਪੌਸ਼ਟੀਕਰਨ ਲਈ ਇੱਕ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਸ. ਪੰਨੂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ (93) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲਛਮਣ ਦਾਸ ਖੰਨਾ ਨੇ ਅੱਜ ਸਵੇਰੇ ਸੰਖੇਪ ਬਿਮਾਰੀ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਬੇਟੀ ਛੱਡ ਗਏ ਹਨ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ (ਵੀਰਵਾਰ) ਸ਼ਾਮ 4 ਵਜੇ ਸੈਕਟਰ 25…

VIA PUNJAB
ਅੱਗੇ ਪੜ੍ਹੋ

ਥਾਣਾ ਗੋਰਾਇਆ ਦੀ ਪੁਲਿਸ ਵੱਲੋਂ 1 ਕਿੱਲੋ ਅਫੀਮ ਅਤੇ 765 ਪੇਟੀਆਂ ਸ਼ਰਾਬ ਬਰਾਮਦ-2 ਨਸ਼ਾ ਤਸਕਰ ਗ੍ਰਿਫਤਾਰ

ਥਾਣਾ ਗੋਰਾਇਆ ਦੀ ਪੁਲਿਸ ਵੱਲੋਂ 1 ਕਿੱਲੋ ਅਫੀਮ ਅਤੇ 765 ਪੇਟੀਆਂ ਸ਼ਰਾਬ ਬਰਾਮਦ-2 ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ – ਐੱਸ.ਐੱਸ.ਪੀ.ਦਿਹਾਤੀ ਸ਼੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕੇ ਮਿਤੀ 10-03-2020 ਨੂੰ ਇੰਸਪੈਕਟਰ ਕੇਵਲ ਸਿੰਘ, ਮੁੱਖ ਅਫਸਰ ਥਾਣਾ ਗੋਰਾਇਆ ਦੌਰਾਨੇ ਚੈਕਿੰਗ ਕਾਹਨਾ ਢੇਸੀਆਂ ਪੁਲੀ ‘ਤੇ ਮੌਜੂਦ ਸੀ ਤਾਂ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਜਸਪਾਲ ਸਿੰਘ ਉਫਰ ਜੱਸਾ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਨਿੱਕੀ ਮਿਆਣੀ ਥਾਣਾ ਬੇਗੋਵਾਲ, ਕਪੂਰਥਲਾ ਨਾਮ ਦਾ ਵਿਅਕਤੀ ਪੈਦਲ ਆਯਾ ਜਿਸਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਉਸਦੇ ਕਬਜੇ ‘ਚੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ, ਜਿਸਤੇ ਮੁਕਦਮਾ ਨੰਬਰ 39, ਮਿਤੀ 10-03-2020 ਅ/ਧ 18/61/85 ਐੱਨ.ਡੀ.ਪੀ.ਐੱਸ….

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਦੇ ਮਾਮਲੇ ‘ਚ 3 ਗ੍ਰਿਫਤਾਰ

ਹੁਸ਼ਿਆਰਪੁਰ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਦੇ ਮਾਮਲੇ ‘ਚ 3 ਗ੍ਰਿਫਤਾਰ

ਹੁਸ਼ਿਆਰਪੁਰ – ਸ੍ਰੀ ਗੌਰਵ ਗਰਗ ਆਈ ਪੀ ਐੱਸ ਐੱਸ ਐੱਸ ਪੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਗਦੀਸ਼ ਰਾਜ ਡੀ ਐੱਸ ਪੀ ਸਿਟੀ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਗੋਵਿੰਦਰ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਨੇ ਦੱਸਿਆ ਕਿ 8/9-2-2020 ਦੀ ਦਰਮਿਆਨੀ ਰਾਤ ਰਵੀ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਅੰਮ੍ਰਿਤ ਕਲੋਨੀ ਆਦਮਵਾਲ ਰੋਡ ਥਾਣਾ ਸਦਰ ਹੁਸ਼ਿਆਰਪੁਰ ਦੀ ਪੁਰਾਣੀ ਦੀ ਹੱਟੀ ਕਰਿਆਨਾ ਸਟੋਰ ਸ਼ੱਤਾਂ ਬਾਜ਼ਾਰ ਥਾਣਾ ਸਿਟੀ ਵਿੱਚ ਹੈ ਤੇ ਨਾ-ਮਾਲੂਮ ਵਿਅਕਤੀਆਂ ਵੱਲੋਂ ਉਸ ਦੀ ਦੁਕਾਨ ਦੇ ਸ਼ਟਰ…

VIA PUNJAB
ਅੱਗੇ ਪੜ੍ਹੋ

ਲੁਟੇਰਾ ਗਿਰੋਹ ਦੇ 6 ਮੈਂਬਰ ਅਸਲੇ ਤੇ ਚੋਰੀ ਦੇ ਵਾਹਨਾਂ ਸਮੇਤ ਬਰਨਾਲਾ ਪੁਲਿਸ ਅੜਿੱਕੇ

ਲੁਟੇਰਾ ਗਿਰੋਹ ਦੇ 6 ਮੈਂਬਰ ਅਸਲੇ ਤੇ ਚੋਰੀ ਦੇ ਵਾਹਨਾਂ ਸਮੇਤ ਬਰਨਾਲਾ ਪੁਲਿਸ ਅੜਿੱਕੇ

ਬਰਨਾਲਾ – ਥਾਣਾ ਸਿਟੀ 2 ਦੀ ਪੁਲਿਸ ਨੇ ਇੱਕ ਵੱਡੀ ਮਾਤਰਾ ਵਿੱਚ ਅਸਲਾ ਅਤੇ ਕਈ ਚੋਰੀ ਦੀਆਂ ਵਾਹਨਾ ਸਮੇਤ ਇੱਕ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਦੋਂ ਕਿ ਲੁਟੇਰੇ 2 ਫਰਾਰ ਹੋਣ ਵਿੱਚ ਕਾਮਯਾਬ ਹੋਏ।ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਥਾਣੇਦਾਰ ਪਵਨ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗਰਚਾ ਰੋਡ ‘ਤੇ ਕਿਸੇ ਸੁਨੀ ਜਗ੍ਹਾ’ ਤੇ ਬੈਠ ਕੇ ਇਕ ਗਿਰੋਹ…

VIA PUNJAB
ਅੱਗੇ ਪੜ੍ਹੋ

ਰਾਜਵੰਤ ਸਿੰਘ ਭਗਤਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ

ਰਾਜਵੰਤ ਸਿੰਘ ਭਗਤਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ

ਭਗਤਾ ਭਾਈ ਕਾ – ਸਥਾਨਕ ਮਾਰਕਿਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਰਾਜਵੰਤ ਸਿੰਘ ਭਗਤਾ ਦੀ ਤਾਜਪੋਸ਼ੀ ਸਮੇਂ ਮਾਰਕਿਟ ਕਮੇਟੀ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਜਾਬ ਦੇ ਪੁਨਰਵਾਸ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ। ਸ. ਕਾਂਗੜ ਨੇ ਰਾਜਵੰਤ ਸਿੰਘ ਭਗਤਾ ਦੇ ਚੇਅਰਮੈਨ ਅਤੇ ਸੁਖਮੰਦਰ ਸਿੰਘ ਜਲਾਲ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਮੂੰਹ ਮਿੱਠਾ ਕਰਵਾਇਆ। ਇਸ ਸਮੇਂ ਗੱਲਬਾਤ ਕਰਦਿਆਂ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਪੰਜਾਬ ਸਰਕਾਰ…

VIA PUNJAB
ਅੱਗੇ ਪੜ੍ਹੋ

‘ਆਪ’ ਤੋਂ ਬਿਨਾਂ ਪੰਜਾਬ ਦਾ ਕੋਈ ਦਰਦੀ ਨਹੀਂ : ਭਗਵੰਤ ਮਾਨ

‘ਆਪ’ ਤੋਂ ਬਿਨਾਂ ਪੰਜਾਬ ਦਾ ਕੋਈ ਦਰਦੀ ਨਹੀਂ : ਭਗਵੰਤ ਮਾਨ

ਸ੍ਰੀ ਮਾਛੀਵਾੜਾ ਸਾਹਿਬ – ਪੰਜਾਬ ਨੂੰ ਬਰਬਾਦ ਕਰਨ ਲਈ ਦੋਨੋਂ ਰਿਵਾਇਤੀ ਪਾਰਟੀਆਂ ਨੇ ਏਕਾ ਕੀਤਾ ਹੋਇਆ ਹੈ ਤੇ ਏਸੇ ਲਈ ਅਕਾਲੀ ਕਾਂਗਰਸੀ ਵਾਰੀ ਵਾਰੀ ਪੰਜਾਬ ਦੀ ਸੱਤਾ ਦਾ ਸੁੱਖ ਭੋਗ ਰਹੇ ਹਨ ਤੇ ਪੰਜਾਬ ਨੂੰ ਹਾਸ਼ੀਏ ਵੱਲ ਧਕੇਲ ਰਹੇ ਹਨ , ਫੋਨ ਤੇ ਇਸ ਪੱਤਰਕਾਰ ਨਾਲ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਬਿਜਲੀ ਦਰਾਂ ਦੇ ਵਾਧੇ ਵਿਰੁੱਧ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਉਲੰਪਿਕ ਖੇਡਾਂ ਦਾ ਹਿੱਸਾ ਬਣਨ ‘ਤੇ ਸਿਮਰਨਜੀਤ ਕੌਰ ਬਾਠ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਉਲੰਪਿਕ ਖੇਡਾਂ ਦਾ ਹਿੱਸਾ ਬਣਨ ‘ਤੇ ਸਿਮਰਨਜੀਤ ਕੌਰ ਬਾਠ ਨੂੰ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਉਲੰਪਿਕ ਖੇਡਾਂ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚਕਰ ਦੀ ਵਸਨੀਕ ਹੈ। ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ। 25 ਸਾਲਾ ਸਿਮਰਨਜੀਤ ਕੌਰ ਹੁਣ ਉਲੰਪਿਕ ਖੇਡਾਂ ਵਿਚ ਹਿੱਸਾ ਲੈ ਰਹੀ ਹੈ। ਇਸ ਤੋਂ ਪਹਿਲਾਂ ਉਹ ਕਈ ਮੁਕਾਬਲੇ ਜਿੱਤ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ…

VIA PUNJAB
ਅੱਗੇ ਪੜ੍ਹੋ

ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

ਚੰਡੀਗੜ੍ਹ – ਦੁਨੀਆਂ ਭਰ ਵਿੱਚ ਗੰਭੀਰ ਸੰਕਟ ਬਣੇ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਅੱਜ ਇੱਥੇ ਮੰਤਰੀਆਂ ਦੇ ਸਮੂਹ ਵੱਲੋਂ ਰੀਵੀਊ ਕੀਤਾ ਗਿਆ ਅਤੇ ਹਦਾਇਤ ਦਿੱਤੀ ਗਈ ਕਿ ਕਰੋਨਾ ਵਾਈਰਸ ਤੋਂ ਪੀੜਤ ਮਰੀਜਾਂ ਦਾ ਇਲਾਜ ਕਰਨ ਵਾਲੇ ਡਾਕਟਰੀ ਅਮਲੇ ਲਈ ਲੋੜੀਂਦੀਆਂ ਪੀ.ਪੀ.ਕਿੱਟਾਂ ਦੀ ਤੁਰੰਤ ਖਰੀਦ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਜਿਲ੍ਹੇ ਵਿੱਚ ਵੱਡੇ…

VIA PUNJAB
ਅੱਗੇ ਪੜ੍ਹੋ

ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਇਆ

ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਇਆ

ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਕ ਯਾਦਗਾਰ ਬਣਾਈ ਜਾਵੇਗੀ ਚੰਡੀਗੜ੍ਹ – “ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। “ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਉਣ ਮੌਕੇ ਕੀਤਾ ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ…

VIA PUNJAB
ਅੱਗੇ ਪੜ੍ਹੋ
1 157 158 159 160 161 469