ਪੰਜਾਬ ਬਜਟ 2020-21 ਉਦਯੋਗ ਪੱਖੀ ਅਤੇ ਵਿਕਾਸ ਮੁਖੀ: ਸੁੰਦਰ ਸ਼ਾਮ ਅਰੋੜਾ

ਪੰਜਾਬ ਬਜਟ 2020-21 ਉਦਯੋਗ ਪੱਖੀ ਅਤੇ ਵਿਕਾਸ ਮੁਖੀ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2020-21 ਨੂੰ ਉਦਯੋਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਏਕੀਤ ਬੁਨਿਆਦੀ ਢਾਂਚਾ ਵਿਕਾਸ ਯੋਜਨਾ ਤੇ ਤਹਿਤ ਲੁਧਿਆਣਾ ਫੇਜ਼-4, ਜਲੰਧਰ, ਬਠਿੰਡਾ ਅਤੇ ਮੰਡੀ ਗੋਬਿੰਦਗੜ ਵਿਖੇ ਉਦਯੋਗਿਕ ਬੁਨਿਆਦੀ ਢਾਂਚੇ ਦੀ ਤਰੱਕੀ ਲਈ 22 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਸ਼ੁਰੂਆਤ ਹੋ ਚੁੱਕੀ ਹੈ। ਉਨਾਂ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ: ਸਾਧੂ ਸਿੰਘ ਧਰਮਸੋਤ

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ: ਸਾਧੂ ਸਿੰਘ ਧਰਮਸੋਤ

ਪੰਜਾਬ ਬਜਟ 2020-21 ‘ਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ, ਘੱਟ ਗਿਣਤੀਆਂ ਅਤੇ ਜੰਗਲਾਤ ਲਈ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾਚੰਡੀਗੜ – ਪੰਜਾਬ ਦੇ ਜੰਗਲਾਤ, ਲਿਖਣ ਤੇ ਛਪਾਈ ਸਮੱਗਰੀ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ ਸਾਲ 2020-21 ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ। ਉਨਾਂ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਬਜਟ ਦੀ ਸ਼ਲਾਘਾ; ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧਾਉਣ ਵਾਲਾ ਕਰਾਰ

ਅਰੁਨਾ ਚੌਧਰੀ ਵੱਲੋਂ ਬਜਟ ਦੀ ਸ਼ਲਾਘਾ; ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧਾਉਣ ਵਾਲਾ ਕਰਾਰ

ਪੈਨਸ਼ਨਾਂ ਲਈ ਰਾਸ਼ੀ 31 ਫੀਸਦੀ ਵਧਾਈ; ਬਜਟ ਵਿੱਚ 24 ਲੱਖ ਪੈਨਸ਼ਨ ਲਾਭਪਾਤਰੀਆਂ ਲਈ 2388 ਕਰੋੜ ਰੁਪਏ ਰੱਖੇ ਚੰਡੀਗੜ੍ਹ – ਪੰਜਾਬ ਦੇ ਬਜਟ 2020-21 ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਵਿੱਤੀ ਸਹਾਇਤਾ ਸਕੀਮਾਂ ਵਿੱਚ 31 ਫੀਸਦੀ ਵਾਧਾ ਕਰਨ ਦੀ ਤਜਵੀਜ਼ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਇਸ ਨਾਲ ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧੇਗਾ ਅਤੇ ਹੋਰ ਲਾਭਪਾਤਰੀਆਂ ਨੂੰ ਵੱਖ ਵੱਖ ਸਮਾਜਿਕ ਸੁਰੱਖਿਆ ਪੈਨਸ਼ਨਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਬਾਰ੍ਹਵੀਂ ਤੱਕ ਸਭ ਲਈ ਸਿੱਖਿਆ ਮੁਫ਼ਤ; ਸਿੱਖਿਆ ਮੰਤਰੀ ਸਿੰਗਲਾ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਪੰਜਾਬ ਵਿੱਚ ਬਾਰ੍ਹਵੀਂ ਤੱਕ ਸਭ ਲਈ ਸਿੱਖਿਆ ਮੁਫ਼ਤ; ਸਿੱਖਿਆ ਮੰਤਰੀ ਸਿੰਗਲਾ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਸਕੂਲ ਸਿੱਖਿਆ ਲਈ ਬਜਟ ਵਿੱਚ ਕੁੱਲ 12,488 ਕਰੋੜ ਰੁਪਏ ਦਾ ਉਪਬੰਧ, ਜੋ ਕੁੱਲ ਖ਼ਰਚ ਦਾ 8 ਫ਼ੀਸਦੀ ਹੈ ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਪੰਜਾਬ ਭਰ ਦੇ ਸਾਰੇ ਵਿਦਿਆਰਥੀਆਂ ਲਈ ਬਾਰ੍ਹਵੀਂ ਤੱਕ ਸਿੱਖਿਆ ਮੁਫ਼ਤ ਕਰਨ ਦੇ ਕ੍ਰਾਂਤੀਕਾਰੀ ਕਦਮ ਦਾ ਸਵਾਗਤ ਕੀਤਾ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਅੱਠਵੀਂ ਤੱਕ ਸਾਰੇ ਵਿਦਿਆਰਥੀਆਂ ਅਤੇ ਬਾਰ੍ਹਵੀਂ ਸ਼੍ਰੇਣੀ ਤੱਕ ਸਾਰੀਆਂ…

VIA PUNJAB
ਅੱਗੇ ਪੜ੍ਹੋ

ਨਿਰਵਾਣ ਸਿੰਘ ਪਟਿਆਲਾ ਹੈਰੀਟੇਜ ਫੈਸਟੀਵਲ ਵਿੱਚ ਵਿੰਟੇਜ ਕਾੱਰ ਰੈਲੀ ਨੂੰ ਦਿੱਤੀ ਹਰੀ ਝੰਡੀ

ਨਿਰਵਾਣ ਸਿੰਘ ਪਟਿਆਲਾ ਹੈਰੀਟੇਜ ਫੈਸਟੀਵਲ ਵਿੱਚ ਵਿੰਟੇਜ ਕਾੱਰ ਰੈਲੀ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸੈਰ ਸਪਾਟੇ ਦੇ ਖੇਤਰ ਨੂੰ ਮੁੜ ਸੁਰਜੀਤੀ ਦੇਣ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਦੇ ਪੋਤਰੇ ਨਿਰਵਾਣ ਸਿੰਘ ਨੇ ਇਸ ਸਮੇਂ ਦੀ ਉਸਾਰੀ ਦੇ ਸਰਬਪੱਖੀ ਵਿਕਾਸ ਵੱਲ ਆਪਣੀ ਪੂਰੀ ਸੰਭਾਵਨਾ ਦੀ ਪੜਚੋਲ ਕਰਨ ਦਾ ਜੋਰ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਅੱਜ ਇਥੇ ਮਿੰਨੀ ਝੀਲ ਸੈਕਟਰ 42 ਤੋਂ ਵਿੰਟੇਜ ਕਾਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ।ਪਟਿਆਲਾ ਵਿਖੇ ਚੱਲ ਰਹੇ…

VIA PUNJAB
ਅੱਗੇ ਪੜ੍ਹੋ

ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਸਰਕਾਰ ਜ਼ਿਲਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ, ਪੰਜਾਬ ਇਨਫੋਟੈਕ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ।ਸ੍ਰੀ ਅਰੋੜਾ ਨੇ ਦੱਸਿਆ ਕਿ ਜ਼ਿਲਾ ਐਸ.ਏ.ਐਸ ਨਗਰ ਵਿਖੇ ਸਨਅਤ ਨੂੰ ਹੁਲਾਰਾ ਦੇਣ ਲਈ ਲੀਜ ਹੋਲਡ ਤੋਂ ਫਰੀ ਹੋਲਡ ਦੇ ਕਨਵਰਜ਼ਨ ਚਾਰਜਿਜ਼ 825 ਰੁਪਏ ਪ੍ਰਤੀ ਵਰਗ ਗਜ਼…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ’ਚ ਰਾਜ ਪੱਧਰੀ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ’ਚ ਰਾਜ ਪੱਧਰੀ ਗੁਰਮਤਿ ਸਮਾਗਮ ਆਯੋਜਿਤ

ਮੱਧ ਪ੍ਰਦੇਸ਼ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਦਾ ਭਰਵਾਂ ਸਵਾਗਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ, ਬਾਬਾ ਤੇਗਾ ਸਿੰਘ ਕਾਰਸੇਵਾ ਸਰਹਾਲੀ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਅੰਦਰ ਪੈਂਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਸ਼ਿਵਪੁਰੀ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਜਤਾਈ ਚਿੰਤਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਜਤਾਈ ਚਿੰਤਾ

ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਭਾਈ ਲੌਂਗੋਵਾਲ ਅੰਮ੍ਰਿਤਸਰ – ਦਿੱਲੀ ਅੰਦਰ ਹਿੰਸਕ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਜਿਥੇ ਸਰਕਾਰਾਂ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ, ਉਥੇ ਹੀ ਦਿੱਲੀ ਵਾਸੀਆਂ ਨੂੰ ਵੀ ਸ਼ਾਂਤੀ ਦੇ ਰਾਹ ’ਤੇ ਅੱਗੇ ਵਧਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਅੰਦਰ ਘਟਗਿਣਤੀਆਂ ਦੀ ਸੁਰੱਖਿਆ ਦੀ ਵਕਾਲਤ ਕਰਦਿਆਂ ਕਿਹਾ ਕਿ ਦੇਸ਼ ਅੰਦਰ ਹਰ…

VIA PUNJAB
ਅੱਗੇ ਪੜ੍ਹੋ

ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਹਿੰਸਾ ਦਾ ਮੁੱਦਾ ਉਠਾਇਆ

ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਹਿੰਸਾ ਦਾ ਮੁੱਦਾ ਉਠਾਇਆ

ਇਨਸਾਨੀਅਤ ਦੇ ਕਾਤਲਾਂ ਦੇ ਨਾਪਾਕ ਮਨਸੂਬਿਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਰੰਧਾਵਾ ਚੰਡੀਗੜ੍ਹ – ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਸਿਫਰ ਕਾਲ ਦੌਰਾਨ ਕੌਮੀ ਰਾਜਧਾਨੀ ਵਿੱਚ ਭੜਕੀ ਹਿੰਸਾ ਅਤੇ ਕਤਲੇਆਮ ਦਾ ਮੁੱਦਾ ਉਠਾਇਆ।ਸੈਸ਼ਨ ਦੌਰਾਨ ਮੁੱਦਾ ਉਠਾਉਣ ਤੋਂ ਬਾਅਦ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੈਰ ਰਸਮੀ ਨਾਲ ਗੱਲਬਾਤ ਦੌਰਾਨ ਸ. ਰੰਧਾਵਾ ਨੇ ਕਿਹਾ ਕਿ ਇਨਸਾਨੀਅਤ ਦੇ ਕਾਤਲਾਂ ਦੇ ਨਾਪਾਕ ਮਨਸੂਬਿਆਂ ਨੂੰ ਸਹਿਣ…

VIA PUNJAB
ਅੱਗੇ ਪੜ੍ਹੋ

ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੌਂਪਿਆ 1 ਲੱਖ ਰੁਪਏ ਦਾ ਚੈੱਕ ਅੰਮ੍ਰਿਤਸਰ – ਭੁਵਨੇਸ਼ਵਰ (ਉੜੀਸਾ) ਨਿਵਾਸੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ਮਗਰੋਂ ਅੱਜ ਸ੍ਰੀਮਤੀ ਸਾਧਨਾ ਪਾਤਰੀ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਲੱਖ ਰੁਪਏ ਦਾ ਚੈੱਕ ਸਨਮਾਨ ਵਜੋਂ ਦਿੱਤਾ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ….

VIA PUNJAB
ਅੱਗੇ ਪੜ੍ਹੋ
1 162 163 164 165 166 469