ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਜੇਲਾਂ ਵਿੱਚ ਵੱਡੇ ਸੁਧਾਰ ਲਿਆਉਣ ਲਈ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਜੇਲਾਂ ਵਿੱਚ ਵੱਡੇ ਸੁਧਾਰ ਲਿਆਉਣ ਲਈ ਹਰੀ ਝੰਡੀ

ਸੀ.ਸੀ.ਟੀ.ਵੀ. ਕੈਮਰੇ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰੇ ਖੁਫੀਆ ਵਿੰਗ ਸਮੇਤ ਕਈ ਫੈਸਲੇ ਲਾਗੂ ਕਰਨ ਦੀ ਪ੍ਰਵਾਨਗੀ ਚੰਡੀਗੜ – ਸੂਬੇ ਦੇ ਜੇਲ ਪ੍ਰਸ਼ਾਸਨ ਵਿੱਚ ਵੱਡੇ ਸੁਧਾਰਾਂ ਲਈ ਰਾਹ ਪੱਧਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀ.ਸੀ.ਟੀ.ਵੀ. ਪ੍ਰਣਾਲੀ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰਾ ਜੇਲ ਖੁਫੀਆ ਵਿੰਗ ਸਿਰਜਣ ਸਮੇਤ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਜੇਲਾਂ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਇੱਥੋਂ ਤੱਕ ਕਿ ਉਨਾਂ ਨੇ ਚੱਲ ਰਹੇ ਬਜਟ ਇਜਲਾਸ…

VIA PUNJAB
ਅੱਗੇ ਪੜ੍ਹੋ

ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ

ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ

ਮਾਨਸਾ – ਮਾਨਸਾ ਵਿਖੇ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਤੇ ਡਾਇਰੈਕਟਰ ਜੀ.ਐਸ.ਟੀ. ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਸ਼੍ਰੀ ਚਾਹਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਸਮਾਂ ਰਹਿੰਦਿਆਂ…

VIA PUNJAB
ਅੱਗੇ ਪੜ੍ਹੋ

ਗੜਸ਼ੰਕਰ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਕੀਤੇ ਦੋ ਕਾਬੂ

ਗੜਸ਼ੰਕਰ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਕੀਤੇ ਦੋ ਕਾਬੂ

ਗੜਸ਼ੰਕਰ – ਡੀ ਐਸਪੀ ਸ਼ਤੀਸ ਗੜਸ਼ੰਕਰ ਦੀ ਸੁਪਰਵੀਜਨ ਅਧੀਨ ਥਾਣਾ ਗੜਸ਼ੰਕਰ ਦੇ ਇੰਚਾਰਜ ਬਲਵਿੰਦਰ ਸਿੰਘ ਦੀ ਹਦਾਇਤ ਤੇ ਏਐਸਆਈ ਪਰਮਿੰਦਰ ਕੌਰ ਸਮੇਤ ਪੁਲਿਸ ਪਾਰਟੀ ਨੇ ਨਾਕੇ ਦੋਰਾਨ ਪੁਲ ਨਹਿਰ ਰਾਵਲ ਪਿੰਡੀ ਤੋਂ ਦੋ ਵਿਆਕਤੀਆ ਨੂੰ ਸ਼ੱਕ ਦੇ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਜਿਨਾ ਨੇ ਆਪਣਾ ਨਾਮ ਜਸਪਾਲ ਸਿੰਘ ਪੁੱਤਰ ਦਵਿੰਦਰ ਕੁਮਾਰ ਉਰਫ ਬਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 13 ਗੜਸ਼ੰਕਰ ਅਤੇ ਦੂਸਰੇ ਨੇ ਲਾਡੀ ਪੁੱਤਰ ਸਤਨਾਮ ਵਾਸੀ ਮੋਹਣੋਵਾਲ ਦੱਸਿਆ ਜਿਨਾ ਪਾਸੋ 30/25 ਗ੍ਰਾਮ…

VIA PUNJAB
ਅੱਗੇ ਪੜ੍ਹੋ

1 ਕਿੱਲੋ ਅਫੀਮ ਸਮੇਤ ਮਹਿਲਾ ਨਸ਼ਾ ਤਸਕਰ ਅਤੇ ਇੱਕ ਹੋਰ ਪੁਲਿਸ ਅੜਕੇ

1 ਕਿੱਲੋ ਅਫੀਮ ਸਮੇਤ ਮਹਿਲਾ ਨਸ਼ਾ ਤਸਕਰ ਅਤੇ ਇੱਕ ਹੋਰ ਪੁਲਿਸ ਅੜਕੇ

ਬਰਨਾਲਾ – ਜਿਵੇਂ ਹੀ ਬਰਨਾਲਾ ਦੇ ਨਵੇਂ ਨਿਯੁਕਤ ਐਸਐਸਪੀ ਸੰਦੀਪ ਗੋਇਲ ਨੇ ਅਹੁਦਾ ਸੰਭਾਲਿਆ ਹੈ। ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਥਾਣਾ ਸਿਟੀ -01, ਬਰਨਾਲਾ ਦੀ ਪੁਲਿਸ ਪਾਰਟੀ ਨੇ ਇਕ ਮਹਿਲਾ ਸਣੇ ਇਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ।…

VIA PUNJAB
ਅੱਗੇ ਪੜ੍ਹੋ

ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀ.ਬੀ.ਆਈ. ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ : ਮੁੱਖ ਮੰਤਰੀ

ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀ.ਬੀ.ਆਈ. ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ : ਮੁੱਖ ਮੰਤਰੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਦੀ ਜਾਂਚ ਦੀ ਇਜਾਜ਼ਤ ਮੰਗਣ ਲਈ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਦੁਆਰਾ ਰੱਦ ਕਰ ਦੇਣ ਨਾਲ ਸੂਬਾ ਸਰਕਾਰ ਦੇ ਪੱਖ ਦੀ ਪੁਸ਼ਟੀ ਹੋਈ ਹੈ। ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਭਰੋਸਾ ਦਿੱਤਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਹਿਬਲ ਕਲਾਂ ਅਤੇ ਬਰਗਾੜੀ ਕੇਸਾਂ ਨੂੰ ਕਾਨੂੰਨੀ ਸਿੱਟੇ ‘ਤੇ ਲਿਜਾਵੇਗੀ। ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ ਬੇਅਦਬੀ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਦਾ ਮੁਆਵਜ਼ਾ ਦੇਣ ਦਾ ਵਾਅਦਾ

ਕੈਪਟਨ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਦਾ ਮੁਆਵਜ਼ਾ ਦੇਣ ਦਾ ਵਾਅਦਾ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ 28 ਨੂੰ ਪੇਸ਼ ਹੋਵੇਗਾ ਬਜਟ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਦਨ ਦੇ ਕੰਮਕਾਜ ਲਈ ਸਲਾਹਕਾਰ ਕਮੇਟੀ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਪੰਜਾਬ ਦਾ ਵਿੱਤੀ ਵਰ੍ਹੇ 2020–21 ਦਾ ਬਜਟ ਹੁਣ ਸ਼ੁੱਕਰਵਾਰ 28 ਫ਼ਰਵਰੀ ਨੂੰ ਪੇਸ਼ ਹੋਵੇਗਾ। ਪਹਿਲਾਂ ਪੰਜਾਬ ਦਾ ਬਜਟ 25 ਫ਼ਰਵਰੀ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਜਾਣਾ ਸੀ ਪਰ ਹੁਣ ਨਵੀਂ ਤਰੀਕ ਐਲਾਨੀ ਗਈ ਹੈ। ਬਜਟ ਸੈਸ਼ਨ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਨੂੰ ਡਿਜੀਟਲ ਫਿਲਮ ਫੈਸਟੀਵਲ ਵਿੱਚ ਸਨਮਾਨਿਤ ਕੀਤਾ

ਆਰੀਅਨਜ਼ ਗਰੁੱਪ ਨੂੰ ਡਿਜੀਟਲ ਫਿਲਮ ਫੈਸਟੀਵਲ ਵਿੱਚ ਸਨਮਾਨਿਤ ਕੀਤਾ

ਚੰਡੀਗੜ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜ ਚੰਡੀਗੜ ਨੂੰ ਹਾਲ ਹੀ ਵਿੱਚ ਇੱਕ ਨਿੱਜੀ ਚੈਨਲ ਵੱਲੋਂ ਚੰਡੀਗੜ ਵਿੱਚ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਪਹਿਲੇ ਡਿਜੀਟਲ ਫਿਲਮ ਫੈਸਟੀਵਲ ਵਿੱਚ ਸਨਮਾਨਿਤ ਕੀਤਾ ਗਿਆ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੂੰ ਮੈਨੇਜਿੰਗ ਡਾਇਰੈਕਟਰ, ਪੀਟੀਸੀ ਨੈਟਵਰਕ, ਸ੍ਰੀ ਰਬਿੰਦਰ ਨਾਰਾਇਣ ਦੁਆਰਾ ਯਾਦਗਾਰੀ ਚਿੰਨ ਭੇਂਟ ਕੀਤਾ ਗਿਆ ।ਸਮਾਗਮ ਦੀ ਸ਼ੁਰੂਆਤ ਸ੍ਰੀ ਰਵਿੰਦਰ ਨਾਰਾਇਣ ਦੁਆਰਾ ਸ਼ਮਾ ਰੌਸ਼ਨ ਨਾਲ ਕੀਤੀ ਗਈ; ਸ੍ਰੀ ਮੁਕੇਸ਼ ਗੌਤਮ; ਮਸ਼ਹੂਰ ਅਦਾਕਾਰਾ ਡੌਲੀ…

VIA PUNJAB
ਅੱਗੇ ਪੜ੍ਹੋ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ

ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ ਚੰਡੀਗੜ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ. ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ‘ਤੇ ਅੱਜ ਸਥਾਨਕ ਬੇਅੰਤ ਸਿੰਘ ਮੈਮੋਰੀਅਲ, ਸੈਕਟਰ 42 ਵਿੱਚ ਸਰਬ ਧਰਮ ਪ੍ਰਾਥਨਾ ਸਭਾ ਕਰਵਾਈ ਗਈ। ਇਸ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧ ਉਤੇ ਫੁੱਲ ਚੜਾ ਕੇ ਉਨਾਂ ਨੂੰ ਯਾਦ ਕੀਤਾ।ਇਸ ਮੌਕੇ ਉਨਾਂ ਦੇ ਪੋਤਰੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ…

VIA PUNJAB
ਅੱਗੇ ਪੜ੍ਹੋ

ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 135 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ…

VIA PUNJAB
ਅੱਗੇ ਪੜ੍ਹੋ

ਸਿਵਲ ਸਰਜਨ ਹਸਪਤਾਲਾਂ ਵਿੱਚ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ: ਬਲਬੀਰ ਸਿੰਘ ਸਿੱਧੂ

ਸਿਵਲ ਸਰਜਨ ਹਸਪਤਾਲਾਂ ਵਿੱਚ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ: ਬਲਬੀਰ ਸਿੰਘ ਸਿੱਧੂ

ਐਫੂਲੈਂਟ ਟ੍ਰੀਟਮੈਂਟ ਪਲਾਂਟ ਲਗਾਉਣ ਸਬੰਧੀ ਗਤੀਵਿਧੀਆਂ ਲਈ ਸਿਵਲ ਸਰਜਨਾਂ ਨੂੰ ਰੂਪ ਰੇਖਾ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ ਚੰਡੀਗੜ – ਸੂਬੇ ਦੇ ਲੋਕਾਂ ਨੂੰ ਸਿਹਤਮੰਦ, ਬਿਮਾਰੀ ਰਹਿਤ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਾਰੇ ਸਿਵਲ ਸਰਜਨਾਂ ਨੂੰ ਵਾਤਾਵਰਣ ਸਬੰਧੀ ਵੱਖ ਵੱਖ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਸਿਹਤ ਸੰਸਥਾਵਾਂ (ਸਰਕਾਰੀ ਜਾਂ ਪ੍ਰਾਇਵੇਟ) ਦੇ ਇੰਚਾਰਜ ਦੀ ਡਿਊਟੀ…

VIA PUNJAB
ਅੱਗੇ ਪੜ੍ਹੋ
1 166 167 168 169 170 469