ਢੀਂਡਸਾ ਪਰਿਵਾਰ ਅਕਾਲੀ ਸੀ, ਅਕਾਲੀ ਹੈ ਤੇ ਅਕਾਲੀ ਹੀ ਰਹੇਗਾ : ਗਗਨਦੀਪ ਕੌਰ ਢੀਂਡਸਾ

ਢੀਂਡਸਾ ਪਰਿਵਾਰ ਅਕਾਲੀ ਸੀ, ਅਕਾਲੀ ਹੈ ਤੇ ਅਕਾਲੀ ਹੀ ਰਹੇਗਾ : ਗਗਨਦੀਪ ਕੌਰ ਢੀਂਡਸਾ

ਢੀਂਡਸਾ ਪਰਿਵਾਰ ਜਨਮ ਤੋਂ ਅਕਾਲੀ ਸੀ, ਅਕਾਲੀ ਹੈ ਤੇ ਅਕਾਲੀ ਹੀ ਰਹੇਗਾ ਪਰ ਢੀਂਡਸਾ ਪਰਿਵਾਰ ਤੇ ਉਂਗਲ ਉਠਾਉਣ ਵਾਲੇ ਕਦੇ ਵੀ ਸੱਚੇ ਅਕਾਲੀ ਜਾਂ ਟਕਸਾਲੀ ਨਹੀਂ ਹੋ ਸਕਦੇ । ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਸ੍ਰੀਮਤੀ ਗਗਨਦੀਪ ਕੌਰ ਢੀਂਡਸਾ ਕੋਰ ਕਮੇਟੀ ਮੈਂਬਰ ਇਸਤਰੀ ਅਕਾਲੀ ਦਲ ਨੇ ਹਲਕੇ ਦੇ ਸੀਨੀਅਰ ਰਿਪੋਰਟਰ ਗੁਰਜੰਟ ਸਿੰਘ ਢੀਂਡਸਾ ਦੇ ਬੱਚਿਆਂ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਵਿਸ਼ੇਸ਼ ਗੱਲਬਾਤ…

VIA PUNJAB
ਅੱਗੇ ਪੜ੍ਹੋ

ਡੀ ਸੀ ਅਪਨੀਤ ਰਿਆਤ ਵੱਲੋਂ ਕਰਵਾਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਣਗੇ ਮਾਨਸਾ ਵਾਸੀ

ਡੀ ਸੀ ਅਪਨੀਤ ਰਿਆਤ ਵੱਲੋਂ ਕਰਵਾਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਣਗੇ ਮਾਨਸਾ ਵਾਸੀ

ਮਾਨਸਾ – ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਮਾਨਸਾ ਤੋਂ ਹੁਸ਼ਿਆਰਪੁਰ ਤਾਇਨਾਤ ਕੀਤੇ ਡੀਸੀ ਅਪਨੀਤ ਰਿਆਤ ਵੱਲੋਂ ਕਰਵਾਏ ਕੰਮਾਂ ਨੂੰ ਹਮੇਸ਼ਾ ਮਾਨਸਾ ਵਾਸੀ ਆਪਣੇ ਚੇਤਿਆਂ ਚ ਵਸਾਏ ਰੱਖਣਗੇ।ਡੀਸੀ ਰਿਆਤ ਨੇ ਪਹਿਲੀ ਵਾਰ ਮਾਨਸਾ ਵਿਚ ਡੀਸੀ ਨਿਯੁਕਤ ਹੋਣ ਤੋਂ ਬਾਅਦ ਮਾਨਸਾ ਵਿਚ ਪਾਰਕ ਸਥਾਪਨਾ, ਸੜਕਾਂ ਦੇ ਕੰਮ ਕਰਵਾਉਣ ਤੋਂ ਇਲਾਵਾ ਵਿਕਾਸ ਕੰਮਾਂ ਦੇ ਹੋਰ ਵੀ ਕੀਰਤੀਮਾਨ ਸਥਾਪਿਤ ਕੀਤੇ ਹਨ। ਇਹ ਗੱਲ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਸਰਪੰਚਾਂ ਪੰਚਾਂ ਨੇ ਸਮੂਹਿਕ ਰੂਪ ਵਿਚ ਕਹਿੰਦਿਆਂ ਕਿਹਾ ਹੈ ਕਿ ਮਾਨਸਾ…

VIA PUNJAB
ਅੱਗੇ ਪੜ੍ਹੋ

ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਂਪੀ

ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਂਪੀ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਸੌਂਪ ਦਿੱਤੀ।ਡਾ. ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਵਜੋਂ ਨਾਂ ਦਰਜ ਕਰਾਉਣ ਦੀ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮਿਤੀ 07.02.2020 ਨੂੰ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਅੱਜ ਦਫਤਰ ਮੁੱਖ ਚੋਣ ਅਫਸਰ, ਪੰਜਾਬ ਵਿਖੇ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 2019-ਕੋਰੋਨਾਵਾਇਰਸ ਨਾਲ ਸਬੰਧਤ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

ਸਿਹਤ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 2019-ਕੋਰੋਨਾਵਾਇਰਸ ਨਾਲ ਸਬੰਧਤ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

ਭਾਰਤ ਸਰਕਾਰ ਵੱਲੋਂ ਚੀਨ ਦੀ ਯਾਤਰਾ ਕਰ ਚੁੱਕੇ ਯਾਤਰੀਆਂ ਦੀ ਜਾਣਕਾਰੀ ਕੀਤੀ ਜਾ ਰਹੀ ਹੈ ਸਾਂਝੀ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਕੋਰੋਨਾਵਾਇਰਸ ਨਾਲ ਸਬੰਧਤ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਕਿਉਂਕਿ ਚੀਨ ਤੋਂ ਇਸ ਵਾਇਰਸ ਦੇ ਫੈਲਣ ਦੀ ਖ਼ਬਰ ਮਿਲੀ ਹੈ ਜਿਥੇ ਹੁਣ ਤੱਕ 28,000 ਤੋਂ ਵੱਧ ਮਾਮਲਿਆਂ ਅਤੇ 564 ਮੌਤਾਂ ਦੀ ਪੁਸ਼ਟੀ ਹੋਈ ਹੈ। ਉਹਨਾਂ ਦੱਸਿਆ ਕਿ 24 ਹੋਰ ਦੇਸ਼ਾਂ…

VIA PUNJAB
ਅੱਗੇ ਪੜ੍ਹੋ

ਐਸ ਸੀ ਕਮਿਸ਼ਨ ਮੈਂਬਰ ਵੱਲੋਂ ਹਰ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ

ਐਸ ਸੀ ਕਮਿਸ਼ਨ ਮੈਂਬਰ ਵੱਲੋਂ ਹਰ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ

ਦਲਿਤਾਂ ‘ਤੇ ਤਸ਼ੱਦਦ ਬਰਦਾਸ਼ਤ ਨਹੀਂ : ਪੂਨਮ ਕਾਂਗੜਾ ਸੰਗਰੂਰ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਰੈਸਟ ਹਾਊਸ ਵਿਖੇ ਐਸ ਸੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈਆਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਮੈਡਮ ਪੂਨਮ ਕਾਂਗੜਾ ਨੂੰ ਮਿਲਣ ਆਏ ਦਲਿਤ ਸਮਾਜ ਦੇ ਵੱਖ – ਵੱਖ ਵਫਦ ਨੇ ਜਿਆਦਾਤਰ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆ ਦੀਆਂ ਹੀ ਕੀਤੀਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਅੱਜ-ਜ਼ਿਲ੍ਹੇ ਦੇ ਕੁੱਲ ਵੋਟਰਾਂ ਦੀ ਗਿਣਤੀ 12,48,895 ਹੋਈ

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਅੱਜ-ਜ਼ਿਲ੍ਹੇ ਦੇ ਕੁੱਲ ਵੋਟਰਾਂ ਦੀ ਗਿਣਤੀ 12,48,895 ਹੋਈ

ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਯੋਗਤਾ ਮਿਤੀ 1.1.2020 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7.2.2020 ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ 16.12.2019 ਨੂੰ ਡਰਾਫਟ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਕੀਤੀ ਗਈ ਸੀ ਅਤੇ ਇਸ ਡਰਾਫਟ ਵੋਟਰ ਸੂਚੀ ‘ਤੇ 15.1.2020 ਤੱਕ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਗਏ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਰਿਲੀਜ਼

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਰਿਲੀਜ਼

ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਸਹਿਕਾਰਤਾ ਵਿਭਾਗ ਦੀ ਸੂਬਾ ਕਮੇਟੀ ਦੇ ਵਫਦ ਨਾਲ ਮੁਲਾਕਾਤ ਕੀਤੀ ਗਈ ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਅਨ ਵੱਲੋਂ ਤਿਆਰ ਕੀਤਾ ਗਿਆ 2020 ਦਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ। ਸਹਿਕਾਰਤਾ ਮੰਤਰੀ ਨੇ ਸਮੂਹ ਕਰਮਚਾਰੀਆਂ ਨੂੰ ਮੁਬਾਰਕਬਾਦ ਵੀ ਦਿੱਤੀ।ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਿਲੇ ਵਫਦ ਵੱਲੋਂ ਵਿਭਾਗ ਨਾਲ ਸਬੰਧਤ ਮੰਗਾਂ ਬਾਰੇ…

VIA PUNJAB
ਅੱਗੇ ਪੜ੍ਹੋ

ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ

ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ

ਚੰਡੀਗੜ – ਜ਼ਿੰਦਗੀ ਵਿੱਚ ਪੈਸਾ ਸਭ ਕੁੱਝ ਨਹੀਂ ਹੁੰਦਾ ਪਰ ਕਈ ਵਾਰ ਪੈਸੇ ਦੀ ਤੋਟ ਕਾਰਨ ਬਹੁਤ ਕੁੱਝ ਕਰਨ ਖੁਣੋਂ ਰਹਿ ਵੀ ਜਾਂਦਾ ਹੈ। ਪੰਜਾਬ ਸਰਕਾਰ ਦਾ ਲਾਟਰੀ ਵਿਭਾਗ ਆਪਣੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਅਜਿਹੀਆਂ ਅਧੂਰੀਆਂ ਇੱਛਾਵਾਂ ਪੂਰੀਆਂ ਕਰਨ ਅਤੇ ਨਵੇਂ ਸੁਪਨੇ ਸਜੋਣ ਦਾ ਮੌਕਾ ਪ੍ਰਦਾਨ ਕਰਦਾ ਹੈ। ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋਂ ਪਿਛਲੇ ਦਿਨੀਂ ਕੱਢੇ ਗਏ ਨਿਊਂ ਯੀਅਰ ਬੰਪਰ-2020 ਦੇ ਡਰਾਅ ਵਿੱਚ ਕਰੋੜਾਂ ਰੁਪਏ ਦੇ ਇਨਾਮ ਕੱਢੇ ਗਏ।ਇਸ ਡਰਾਅ ਦਾ ਪਹਿਲਾ ਇਨਾਮ ਤਿੰਨ ਕਰੋੜ…

VIA PUNJAB
ਅੱਗੇ ਪੜ੍ਹੋ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਤਿਆਰੀਆਂ ਬਾਰੇ ਮੀਟਿੰਗ ਜਲੰਧਰ – ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਹ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਸ੍ਰੀ ਗੁਰੂ ਰਵਿਦਾਸ ਭਵਨ ਲਿੰਕ ਰੋਡ ਜਲੰਧਰ ਵਿਖੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ ਅਤੇ ਚੌਧਰੀ ਸੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ…

VIA PUNJAB
ਅੱਗੇ ਪੜ੍ਹੋ

ਹਲਕਾ ਸਾਹਨੇਵਾਲ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਬੀਬੀ ਸਤਵਿੰਦਰ ਕੌਰ ਬਿੱਟੀ

ਹਲਕਾ ਸਾਹਨੇਵਾਲ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਬੀਬੀ ਸਤਵਿੰਦਰ ਕੌਰ ਬਿੱਟੀ

ਹਲਕੇ ਦੇ ਵਿਕਾਸ ਲਈ 25 ਕਰੋੜ ਦੀ ਰਾਸ਼ੀ ਭੇਜਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਕੂੰਮ ਕਲਾਂ – ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਕੁਹਾੜਾ ਵਿਖੇ ਕਾਂਗਰਸ ਦੇ ਦਫਤਰ ਵਿਚ ਕਾਂਗਰਸੀ ਆਗੂਆਂ,ਸਰਪੰਚਾਂ ਤੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਦੌਰਾਨ ਗਲਬਾਤ ਕਰਦਿਆਂ ਕੀਤਾ। ਬੀਬੀ ਬਿੱਟੀ ਨੇ…

VIA PUNJAB
ਅੱਗੇ ਪੜ੍ਹੋ
1 174 175 176 177 178 469