ਜਲੰਧਰ ਪੀ.ਸੀ.ਆਰ.ਮਹਿਲਾ ਮੁਲਾਜ਼ਮ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਵਾਲਾ ਦੋਸ਼ੀ ਕਾਬੂ

ਜਲੰਧਰ ਪੀ.ਸੀ.ਆਰ.ਮਹਿਲਾ ਮੁਲਾਜ਼ਮ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਵਾਲਾ ਦੋਸ਼ੀ ਕਾਬੂ

ਜਲੰਧਰ – ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ. ਕਮਿਸ਼ਨਰ ਪੁਲਿਸ ਜਲੰਧਰ ਨੇ ਦੱਸਿਆ ਕੇ ਮਿਤੀ 29-01-2020 ਨੂੰ ਸਿੱਕਾ ਚੋਂਕ,ਜਲੰਧਰ ਦੇ ਨਜਦੀਕ ਪੀ.ਸੀ.ਆਰ.ਦੀ ਮਹਿਲਾ ਮੁਲਾਜਮ ਨਾਲ ਉਸਦੀ ਡਿਊਟੀ ਦੌਰਾਨ ਉਸ ਨਾਲ ਗ਼ਲਤ ਹਰਕਤਾਂ ਕਰਨ ਅਤੇ ਕੁੱਟਮਾਰ ਕਰਨ ਵਾਲੇ ਦੋਸ਼ੀ ਸਿਮਰਨਜੀਤ ਸਿੰਘ ਉਰਫ ਮਨੀ ਲਿਬੜਾ ਪੁੱਤਰ ਜਸਬੀਰ ਸਿੰਘ ਵਾਸੀ 113-ਏ ਟਾਵਰ ਇਨਕਲੇਵ ਫੇਸ -3 ਥਾਣਾ ਲਾਂਬੜਾ ਜਲੰਧਰ ਨੂੰ ਮਿਤੀ 04-02-2020ਨੂੰ ਥਾਣਾ ਡਵੀਜਨ ਨੰਬਰ 4,ਜਲੰਧਰ ਦੀ ਪੁਲਿਸ ਨੇ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।ਮਿਤੀ 29-01-2020 ਨੂੰ ਵਕਤ ਕਰੀਬ 06.50…

VIA PUNJAB
ਅੱਗੇ ਪੜ੍ਹੋ

ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚੀਬੱਧ ਹਸਪਤਾਲਾਂ ਵਿੱਚ ਫਿੰਗਰਪ੍ਰਿੰਟ ਰੀਡਰਾਂ ਦੇ ਨਾਲ ਨਾਲ ਆਈਰਿਸ ਸਕੈਨਰ ਪਹਿਲਾਂ ਹੀ ਉਪਲੱਬਧ: ਬਲਬੀਰ ਸਿੰਘ ਸਿੱਧੂ

ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚੀਬੱਧ ਹਸਪਤਾਲਾਂ ਵਿੱਚ ਫਿੰਗਰਪ੍ਰਿੰਟ ਰੀਡਰਾਂ ਦੇ ਨਾਲ ਨਾਲ ਆਈਰਿਸ ਸਕੈਨਰ ਪਹਿਲਾਂ ਹੀ ਉਪਲੱਬਧ: ਬਲਬੀਰ ਸਿੰਘ ਸਿੱਧੂ

ਚੰਡੀਗੜ – ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਾਭਪਾਤਰੀਆਂ ਦੀ ਬਾਇਓਮੈਟ੍ਰਿਕ ਲਈ ਫਿੰਗਰ ਪ੍ਰਿੰਟ ਲੈਣ ਵਿੱਚ ਅਸਫਲ ਸਕੈਨਰਾਂ ਸੰਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਫਿੰਗਰਪ੍ਰਿੰਟ ਸਕੈਨਰ ਦੇ ਅਸਫਲ ਹੋਣ ਦੀ ਸੂਰਤ ਵਿੱਚ ਸਮੂਹ ਸਿਵਲ ਸਰਜਨਾਂ ਨੂੰ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚੀਬੱਧ ਹਸਪਤਾਲ ਵਿੱਚ ਪਹਿਲਾਂ ਹੀ ਲਗਾਏ ਆਈਰਿਸ ਸਕੈਨਰਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਰਦੇਸ਼ ਦਿੱਤੇ ਹਨ।ਸ. ਬਲਬੀਰ ਸਿੰਘ ਨੇ ਦੱਸਿਆ ਕਿ ਲਾਭਪਾਤਰੀ ਦੋ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਦੀ ਸਖਸ਼ੀਅਤ ਉਸਾਰੀ ਲਈ ਵਿਦਿਅਕ ਅਦਾਰਿਆਂ ਅਤੇ ਕਲਾ-ਸਾਹਿਤ ਸੰਸਥਾਵਾਂ ਦਾ ਰਲ ਕੇ ਕੰਮ ਕਰਨਾ ਜ਼ਰੂਰੀ: ਡਾ.ਸੁਰਜੀਤ ਪਾਤਰ

ਨੌਜਵਾਨਾਂ ਦੀ ਸਖਸ਼ੀਅਤ ਉਸਾਰੀ ਲਈ ਵਿਦਿਅਕ ਅਦਾਰਿਆਂ ਅਤੇ ਕਲਾ-ਸਾਹਿਤ ਸੰਸਥਾਵਾਂ ਦਾ ਰਲ ਕੇ ਕੰਮ ਕਰਨਾ ਜ਼ਰੂਰੀ: ਡਾ.ਸੁਰਜੀਤ ਪਾਤਰ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜਿੱਤਿਆ ਡਾ. ਮਹਿੰਦਰ ਸਿੰਘ ਰੰਧਾਵਾ ਵਿਰਾਸਤੀ ਕੱਪ ਚੰਡੀਗੜ੍ਹ – ਪੰਜਾਬ ਕਲਾ ਪਰਿਸ਼ਦ ਵੱਲੋਂ ਮਨਾਏ ਜਾ ਰਹੇ ਡਾ. ਮਹਿੰਦਰ ਸਿੰਘ ਰੰਧਾਵਾ ਕਲਾ ਉਤਸਵ ਦੌਰਾਨ ਕਰਵਾਏ ਗਏ ਵਿਰਾਸਤੀ ਮੁਕਾਬਲਿਆਂ ਦੌਰਾਨ ਰੰਧਾਵਾ ਵਿਰਾਸਤੀ ਕੱਪ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜਿੱਤਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਓਵਰ ਆਲ ਦੂਸਰਾ ਸਥਾਨ ਹਾਸਲ ਕੀਤਾ। ਵਿਅਕਤੀਗਤ ਅਤੇ ਟੀਮ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਇਨਾਮਾਂ ਦੀ ਵੰਡ ਕੀਤੀ।ਇਨਾਮ ਵੰਡ ਸਮਾਰੋਹ ਦੌਰਾਨ…

VIA PUNJAB
ਅੱਗੇ ਪੜ੍ਹੋ

ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨ ਮਹਿਲਾ ਕਮਿਸ਼ਨ ਦੇ ਮੈਂਬਰ: ਗੁਲਾਟੀ

ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨ ਮਹਿਲਾ ਕਮਿਸ਼ਨ ਦੇ ਮੈਂਬਰ: ਗੁਲਾਟੀ

ਚੰਡੀਗੜ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਹੋਈ ਜਿਸ ਵਿਚ ਪੰਜਾਬ ਰਾਜ ਦੀਆਂ ਮਹਿਲਾਵਾਂ ਨੂੰ ਆ ਰਹੀਆਂ ਦਿੱਕਤਾਂ ਦੇ ਜਲਦ ਨਿਪਟਾਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ , ਵਾਈਸ ਚੇਅਰਪਰਸਨ ਅੰਮ੍ਰਿਤਵੀਰ ਕੌਰ, ਕਮਿਸ਼ਨ ਦੀ ਮੈਂਬਰ ਸ਼ਾਲਿਨੀ ਸ਼ਰਮਾ, ਕਿਰਨਪ੍ਰੀਤ ਕੌਰ ਧਾਮੀ, ਇੰਦਰਜੀਤ ਕੌਰ, ਜਗਦਰਸ਼ਨ ਕੌਰ, ਮਧੂ ਸ਼ਰਮਾ, ਰਾਜੇਸ਼ਵਰੀ ਕੌਸ਼ਿਸ਼,…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

ਸੂਬੇ ਦੇ ਪੇਂਡੂ ਖੇਤਰਾਂ ਵਿਚ ਸਾਲ 2020-21 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ 10 ਹਜ਼ਾਰ ਮਕਾਨ ਉਸਾਰੇ ਜਾਣਗੇ: ਬਾਜਵਾ ਚੰਡੀਗੜ – ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿੱਤੀ ਸਾਲ 2020-21 ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਅਧੀਨ 10,000 ਨਵੇਂ ਮਕਾਨਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਹ ਟੀਚਾ ਹਾਸਲ ਕਰਨ ਲਈ ਪੰਜਾਬ ਪੇਂਡੂ ਵਿਕਾਸ ਵਿਭਾਗ ਪੂਰੇ ਜ਼ੋਰ-ਸ਼ੋਰ ਨਾਲ ਜੁੱਟਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ…

VIA PUNJAB
ਅੱਗੇ ਪੜ੍ਹੋ

ਫੂਡ ਸੇਫਟੀ ਕਮਿਸ਼ਨਰੇਟ ਨੇ ਮਿਲਾਵਟਖੋਰਾਂ ‘ਤੇ ਕੱਸੀ ਨਕੇਲ

ਫੂਡ ਸੇਫਟੀ ਕਮਿਸ਼ਨਰੇਟ ਨੇ ਮਿਲਾਵਟਖੋਰਾਂ ‘ਤੇ ਕੱਸੀ ਨਕੇਲ

ਜਨਵਰੀ 2019 ਤੋਂ ਜਨਵਰੀ 2020 ਦਰਮਿਆਨ 15 ਦੋਸ਼ੀਆਂ ਨੂੰ 6 ਮਹੀਨੇ ਦੀ ਕੈਦ ਤੇ ਹਰੇਕ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਚੰਡੀਗੜ – ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦਾ ਫੂਡ ਸੇਫਟੀ ਵਿੰਗ ਭੋਜਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਨਵੇਂ ਢੰਗ ਅਪਣਾ ਰਿਹਾ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਸ. ਪੰਨੂੰ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਖਣਨ ਮੰਤਰੀ ਵੱਲੋਂ ਮੀਟਿੰਗ ਦੌਰਾਨ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਸਖ਼ਤੀ ਨਾਲ ਰੋਕਣ ਦੇ ਆਦੇਸ਼ ਚੰਡੀਗੜ – ਪੰਜਾਬ ਦੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਅੱਜ ਇਥੇ ਡੀਜੀਪੀ, ਪੰਜਾਬ ਸ੍ਰੀ ਦਿਨਕਰ ਗੁਪਤਾ ਅਤੇ ਖਣਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਸ. ਸਰਕਾਰੀਆ ਨੇ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਲਈ ਆਦੇਸ਼ ਦਿੱਤਾ। ਉਨਾਂ ਕਿਹਾ ਕਿ ਕਿ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਹਿੰਸਾ ਪ੍ਰਭਾਵਤ ਔਰਤਾਂ ਦੀ ਸਹਾਇਤਾ ਲਈ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ਸਖੀ ਸੈਂਟਰ’ ਸ਼ੁਰੂ: ਅਰੁਨਾ ਚੌਧਰੀ

ਹਿੰਸਾ ਪ੍ਰਭਾਵਤ ਔਰਤਾਂ ਦੀ ਸਹਾਇਤਾ ਲਈ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ਸਖੀ ਸੈਂਟਰ’ ਸ਼ੁਰੂ: ਅਰੁਨਾ ਚੌਧਰੀ

ਪ੍ਰਭਾਵਤ ਔਰਤਾਂ ਨੂੰ ਡਾਕਟਰੀ, ਕਾਨੂੰਨੀ ਤੇ ਮਨੋਵਿਗਿਆਨਕ ਸਹਾਇਤਾ ਹੋਵੇਗੀ ਮੁਹੱਈਆ ਚੰਡੀਗੜ – ਪੰਜਾਬ ਸਰਕਾਰ ਨੇ ਹਿੰਸਾ ਪ੍ਰਭਾਵਤ ਔਰਤਾਂ ਨੂੰ ਹਰ ਤਰਾਂ ਦੀ ਸਹਾਇਤਾ ਇਕ ਛੱਤ ਥੱਲੇ ਮੁਹੱਈਆ ਕਰਨ ਦੇ ਮੰਤਵ ਨਾਲ ਰਾਜ ਦੇ ਸਾਰੇ ਜ਼ਿਲਿਆਂ ਵਿੱਚ ‘ਵਨ ਸਟਾਪ ਸਖੀ ਸੈਂਟਰ’ (ਓ.ਐਸ.ਸੀ.) ਸਥਾਪਤ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਵਿਲੱਖਣ ਪਹਿਲ ਤਹਿਤ ਰਾਜ ਭਰ ਵਿੱਚ 22 ਸਖੀ ਸੈਂਟਰ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿਨਾਂ ਵਿੱਚ ਸਮਰਪਿਤ ਸਟਾਫ਼ ਤਾਇਨਾਤ ਕੀਤਾ ਗਿਆ ਹੈ, ਜੋ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਜੇਲ੍ਹ ‘ਚੋਂ ਕੰਧ ਟੱਪ ਕੇ 3 ਕੈਦੀ ਫਰਾਰ-ਕੈਪਟਨ ਵੱਲੋਂ ਨਿਆਂਇਕ ਜਾਂਚ ਦੇ ਆਦੇਸ਼-7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ ਜੇਲ੍ਹ ‘ਚੋਂ ਕੰਧ ਟੱਪ ਕੇ 3 ਕੈਦੀ ਫਰਾਰ-ਕੈਪਟਨ ਵੱਲੋਂ ਨਿਆਂਇਕ ਜਾਂਚ ਦੇ ਆਦੇਸ਼-7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ – ਪੰਜਾਬ ‘ਚ ਸਭ ਤੋਂ ਵੱਧ ਸੁਰੱਖਿਆ–ਚੌਕਸੀ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਦੇਰ ਰਾਤ ਤਿੰਨ ਕੈਦੀ ਫ਼ਰਾਰ ਹੋ ਗਏ। ਇਹ ਘਟਨਾ ਸ਼ਨਿੱਚਰਵਾਰ– ਐਤਵਾਰ ਦੀ ਰਾਤ ਨੂੰ ਵਾਪਰੀ ਹੈ। ਜੇਲ੍ਹ ‘ਚੋਂ ਭੱਜੇ ਕੈਦੀਆਂ ਸ਼ਨਾਖ਼ਤ ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਤੇ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਤੇ ਜਰਨੈਲ ਸਿੰਘ ਲੁੱਟਾਂ–ਖੋਹਾਂ ਦੇ ਮਾਮਲਿਆਂ ‘ਚ ਅਤੇ ਵਿਸ਼ਾਲ ਬੱਚੇ ਨਾਲ ਜਬਰ–ਜਨਾਹ ਦੇ ਦੋਸ਼ ਵਿੱਚ ਜੇਲ੍ਹ ‘ਚ ਬੰਦ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

3 ਕਿੱਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ

3 ਕਿੱਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਲੋਹਟੀਆਜ ਡਰੀਮ ਲੈਨ ਛਾਬੜਾ ਕਲੋਨੀ ‘ਚ ਨਾਕੇਬੰਦੀ ਦੌਰਾਨ ਕਾਰ ਸਵਾਰ 2 ਤਸਕਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 3 ਕਿਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐਸ ਟੀ ਐਫ ਦੇ ਏ ਡੀ ਸੀ ਪੀ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਟੀ ਐਫ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਛਾਬੜਾ ਕਲੋਨੀ…

VIA PUNJAB
ਅੱਗੇ ਪੜ੍ਹੋ
1 176 177 178 179 180 469