ਸੂਬਾ ਸਰਕਾਰ ਨੇ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਫੀਸ ਚਾਰ ਗੁਣਾ ਘਟਾਈ, ਡੇਅਰੀ ਫਾਰਮਿੰਗ ਨੂੰ ਪ੍ਰਫੁਲਤ ਕਰਨ ਹਿੱਤ ਚੁੱਕਿਆ ਕਦਮ – ਤ੍ਰਿਪਤ ਬਾਜਵਾ

ਸੂਬਾ ਸਰਕਾਰ ਨੇ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਫੀਸ ਚਾਰ ਗੁਣਾ ਘਟਾਈ, ਡੇਅਰੀ ਫਾਰਮਿੰਗ ਨੂੰ ਪ੍ਰਫੁਲਤ ਕਰਨ ਹਿੱਤ ਚੁੱਕਿਆ ਕਦਮ – ਤ੍ਰਿਪਤ ਬਾਜਵਾ

ਚੰਡੀਗੜ  – ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ । ਇਹ ਜਾਣਕਾਰੀ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੀ। ਉਨਾਂ ਕਿਹਾ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ।ਸ. ਬਾਜਵਾ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਏਆਈਸੀਟੀਈ ਪ੍ਰਵਾਨਗੀ ਪ੍ਰਕਿਰਿਆ 2020 ਵਿੱਚ ਵੱਡੇ ਸੁਧਾਰਾਂ ਦੀ ਕੀਤੀ ਮੰਗ

ਪੁੱਕਾ ਨੇ ਏਆਈਸੀਟੀਈ ਪ੍ਰਵਾਨਗੀ ਪ੍ਰਕਿਰਿਆ 2020 ਵਿੱਚ ਵੱਡੇ ਸੁਧਾਰਾਂ ਦੀ ਕੀਤੀ ਮੰਗ

ਹਰ ਸਾਲ ਲਗਭਗ 10,000 ਕਾੱਲੇਜ਼ਿਜ ਪ੍ਰਵਾਨਗੀ ਪ੍ਰਕਿਰਿਆ ਰਾਹੀ ਏਆਈਸੀਟੀਈ ਦੀ ਪ੍ਰਵਾਨਗੀ ਹਾਸਲ ਕਰਦੇ ਹਨ ਮੋਹਾਲੀ – ਪੁੱਕਾ ਦਾ ਵਫਦ (ਏਆਈਸੀਟੀਈ) ਦੇ ਵਾਈਸ ਚੈਅਰਮੈਨ ਨੂੰ ਮਿਲਿਆ:ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦਾ ਵਫਦ ਪੁੱਕਾ ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆਂ ਦੀ ਅਗਵਾਈ ਹੇਠ ਆੱਲ ਇੰਡੀਆਂ ਕੌਂਸਿਲ ਫਾਰ ਟੈਕਨੀਕਲ ਅੇਜੁਕੇਸ਼ਨ (ਏਆਈਸੀਟੀਈ) ਦੇ ਵਾਈਸ ਚੈਅਰਮੈਨ, ਪ੍ਰੋਫੈਸਰ ਐਮ.ਪੀ. ਪੁਨੀਆ ਨੂੰ ਨਵੀਂ ਦਿੱਲੀ ਵਿੱਚ ਮਿਲਿਆ। ਕਟਾਰੀਆ ਨੇ ਪ੍ਰਵਾਨਗੀ ਪ੍ਰਕਿਰਿਆ ਹੈਂਡਬੁੱਕ 2020 ਵਿੱਚ ਵੱਡੇ ਸੁਧਾਰਾਂ ਦੀ ਮੰਗ ਕੀਤੀ। ਉਹਨਾਂ ਨੇ ਮਰਦੀ ਹੋਈ ਤਕਨੀਕੀ ਸਿੱਖਿਆ…

VIA PUNJAB
ਅੱਗੇ ਪੜ੍ਹੋ

ਡਾ. ਸੈਣੀ ਨੂੰ ਯੂ.ਕੇ. ਅਤੇ ਰੂਸ ਦੇ ਓਪਰੇਸ਼ਨਜ਼ ਰਿਸਰਚ ਅਤੇ ਰਿਸਰਚ ਐਂਡ ਡਿਵੈਲਪਮੈਂਟ ਲਈ ਸਿਖਲਾਈ ਦਿੱਤੀ ਗਈ

ਡਾ. ਸੈਣੀ ਨੂੰ ਯੂ.ਕੇ. ਅਤੇ ਰੂਸ ਦੇ ਓਪਰੇਸ਼ਨਜ਼ ਰਿਸਰਚ ਅਤੇ ਰਿਸਰਚ ਐਂਡ ਡਿਵੈਲਪਮੈਂਟ ਲਈ ਸਿਖਲਾਈ ਦਿੱਤੀ ਗਈ

ਇੰਜੀਨੀਅਰਿੰਗ ਖੇਤੱਰ ਦੇ ਮਾਹਰ ਡਾ: ਸੈਣੀ, ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ ਦੇ ਡਾਇਰੈਕਟਰ ਵਜੋਂ ਸ਼ਾਮਲ ਹੋਏ ਮੋਹਾਲੀ – ਪ੍ਰਸਿੱਧ ਇੰਜੀਨੀਅਰਿੰਗ ਮਾਹਰ ਪ੍ਰੋ: ਡਾ. ਜੇ. ਕੇ. ਸੈਣੀ ਨੇ ਹਾਲ ਹੀ ਵਿੱਚ ਡਾਇਰੈਕਟਰ ਵਜੋਂ ਆਰੀਅਨਜ਼ ਕਾਲਜ ਆੱਫ ਇੰਜੀਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਵਿੱਚ ਸ਼ਾਮਲ ਹੋਏ ਹਨ।ਸੈਣੀ ਨੇ ਨਾ ਸਿਰਫ ਭਾਰਤੀ ਸਮੁੰਦਰੀ ਸੈਨਾ ਵਿਚ ਲੈਫਟੀਨੈਂਟ ਕਮਾਂਡਰ ਵਜੋਂ ਨਾਮ ਅਤੇ ਪ੍ਰਸਿੱਧੀ ਹਾਸਲ ਕੀਤੀ ਹੈ, ਬਲਕਿ ਉੱਤਰ ਭਾਰਤ ਦੇ ਉਦਯੋਗਾਂ ਅਤੇ ਅਕਾਦਮਕ ਸੰਸਥਾਵਾਂ ਵਿਚ ਵੀ ਪ੍ਰਸਿੱਧ ਹਾਸਲ ਕੀਤੀ ਹੈ। ਸੈਣੀ ਕੋਲ ਭਾਰਤੀ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪਲਸ ਪੋਲੀਓ ਅਭਿਆਨ ਦੀ ਕੀਤੀ ਸ਼ੁਰੂਆਤ

ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪਲਸ ਪੋਲੀਓ ਅਭਿਆਨ ਦੀ ਕੀਤੀ ਸ਼ੁਰੂਆਤ

ਟੀਕਾਕਰਨ ਪ੍ਰੋਗਰਾਮ ਵੀ ਨਵਜਨਮੇ ਤੇ ਬੱਚਿਆਂ ਦੀ ਮੌਤ ਦਰ ਵਿੱਚ ਭਾਰੀ ਕਟੌਤੀ ਕਰਨ ਵਿੱਚ ਮਦਦਗ਼ਾਰ ਸਾਬਿਤ ਹੋਇਆ ਚੰਡੀਗੜ – ਸੂਬੇ ਵਿੱਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਮੁਹਾਲੀ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ ਕੀਤੀ । ਸੂਬੇ ਵਿੱਚ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਤਹਿਤ 5 ਸਾਲ ਤੋਂ ਘੱਟ ਉਮਰ ਦੇ 33 ਲੱਖ ਤੋਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵਲੋਂ ਸਿਆਚਿਨ ਗਲੇਸ਼ੀਅਰ ਵਿਖੇ ਪੰਜਾਬੀ ਸੈਨਿਕ ਦੇ ਦੁਖਦਾਈ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵਲੋਂ ਸਿਆਚਿਨ ਗਲੇਸ਼ੀਅਰ ਵਿਖੇ ਪੰਜਾਬੀ ਸੈਨਿਕ ਦੇ ਦੁਖਦਾਈ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸ਼ਹੀਦ ਸਿਪਾਹੀ ਦੇ ਪਰਿਵਾਰ ਨੂੰ 12 ਲੱਖ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਕੀਤਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਲੱਦਾਖ ਜ਼ਿਲੇ ਦੇ ਸਿਆਚਿਨ ਗਲੇਸ਼ੀਅਰ ਵਿਖੇ ਸ਼ੁੱਕਰਵਾਰ ਨੂੰ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਗਵਾਉਣ ਵਾਲੇ ਇਕ ਪੰਜਾਬੀ ਸਿਪਾਹੀ ਦੀ ਦੁਖਦਾਈ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।2 ਸਿੱਖ ਐੱਲ.ਆਈ ਯੂਨਿਟ ਦਾ ਸ਼ਹੀਦ ਹੌਲਦਾਰ ਬਲਜਿੰਦਰ ਸਿੰਘ ਪੁੱਤਰ ਸਵ. ਗੁਰਬਚਨ ਸਿੰਘ ਹੁਸ਼ਿਆਰਪੁਰ ਜ਼ਿਲੇ ਦੀ ਤਹਿਸੀਲ ਦਸੂਹਾ ਦੇ ਪਿੰਡ ਜ਼ਹੂਰਾ ਦਾ ਵਸਨੀਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਵਚਨਬੱਧ : ਮਹਾਰਾਣੀ ਪ੍ਰਨੀਤ ਕੌਰ

ਪੰਜਾਬ ਸਰਕਾਰ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਵਚਨਬੱਧ : ਮਹਾਰਾਣੀ ਪ੍ਰਨੀਤ ਕੌਰ

ਪਟਿਆਲਾ – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ ਦੇ ਸਾਰੀਆਂ ਸ੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਵਚਨਬੱਧ ਹੈ ,ਇਹ ਵਿਚਾਰ ਸ੍ਰੀਮਤੀ ਪ੍ਰਨੀਤ ਕੌਰ ਮੈਂਬਰ ਲੋਕ ਸਭਾ ਪਟਿਆਲਾ ਨੇ 66 ਕੇ.ਵੀ. ਗਰਿਡ ਹਰੀਪੁਰ ਕੁੜਾਂ ਦਾ ਉਦਘਾਟਨ ਦੇ ਬਾਅਦ ਰੱਖੇ ? ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਅਧੀਨ ਬਿਜਲੀ ਦੀ ਵੱਧ ਰਹੀ ਮੰਗ ਨੂੰ ਮੁੱਖ ਰੱਖਦਿਆਂ ਅਤੇ ਇਲਾਕੇ ਦੇ ਬਿਜਲੀ ਖਪਤਕਾਰਾਂ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੀ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਭਵਾਨੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਸ਼੍ਰੀ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਭਵਾਨੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਭਵਾਨੀਗੜ੍ਹ – ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਸਾਬਕਾ ਸੰਸਦੀ ਸਕੱਤਰ ਸ੍ਰੀ ਪ੍ਰਕਾਸ ਚੰਦ ਗਰਗ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਸੰਗਰੂਰ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲ੍ਹਾ ਸੰਗਰੂਰ ਦੇ ਅਬਜਰਵਰ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਢੀਂਡਸਾ ਪਰਿਵਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਢੀਂਡਸਾ ਪਿਓ ਪੁੱਤਰਾਂ ਦੀ ਜੋੜੀ ਨੇ ਪਿਛਲੇ ਕਈ ਦਹਾਕਿਆਂ ਤੋਂ ਪਾਰਟੀ ਅਤੇ ਪਾਰਟੀ ਦੀਆਂ ਸਰਕਾਰਾਂ ਸਮੇਂ ਹਰ ਰੁਤਬਾ ਹਾਸਲ ਕਰਕੇ ਸੋਹਰਤ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੇ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਮਨਾਹੀ ਦੇ ਹੁਕਮ ਜਾਰੀ

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੇ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਮਨਾਹੀ ਦੇ ਹੁਕਮ ਜਾਰੀ

ਜਲੰਧਰ – ਜ਼ਿਲ੍ਹਾ ਮੈਜੀਸਟ੍ਰੇਟ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ ਨੰਬਰ 2)ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਜਲੰਧਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਜੋ ਕਿ 19/01/2020 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲਿਆ ਜਾ ਰਿਹਾ ਹੈ ਦੇ ਪ੍ਰੀਖਿਆ ਕੇਂਦਰਾਂ ਆਰੀਆ ਕੰਨਿਆ ਸੈਕੰਡਰੀ ਸਕੂਲ ਬਸਤੀ ਨੋ ਜਲੰਧਰ, ਦੇਵੀ ਸਹਾਏ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਬਸਤੀ ਨੋ ਜਲੰਧਰ, ਗੌਰਮਿੰਟ ਗਰਲਜ਼…

VIA PUNJAB
ਅੱਗੇ ਪੜ੍ਹੋ

ਗੁਰਦੁਆਰੇ ‘ਚ ਲੁੱਟ ਕਰਨ ਪਹੁੰਚੇ 2 ਲੁਟੇਰੇ ਪੁਲਿਸ ਵੱਲੋਂ ਕਾਬੂ

ਗੁਰਦੁਆਰੇ ‘ਚ ਲੁੱਟ ਕਰਨ ਪਹੁੰਚੇ 2 ਲੁਟੇਰੇ ਪੁਲਿਸ ਵੱਲੋਂ ਕਾਬੂ

ਦੋਸ਼ੀਆਂ ਕੋਲੋਂ 10 ਲੈਪਟੋਪ, 17 ਮੋਬਾਈਲ ਤੇ ਹਥਿਆਰ ਬਰਾਮਦ ਲੁਧਿਆਣਾ – ਥਾਣਾ ਜਮਾਲਪੁਰ ਦੀ ਪੁਲਸ ਪਾਰਟੀ ਨੇ ਪਿੰਡ ਸਾਹਿਬਆਣਾ ਵਿਖੇ ਗੁਰੂਦੁਆਰਾ ਸਾਹਿਬ ਚ ਦਾਖਿਲ ਹੋ ਕੇ ਲੁੱਟ ਦੀ ਨੀਅਤ ਨਾਲ ਗੋਲੀਆਂ ਚਲਾਉਣ ਵਾਲੇ 2 ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ 10 ਲੈਪਟੋਪ 17 ਮੋਬਾਈਲ 1 ਦੇਸੀ ਕੱਟਾ ਪਿਸਤੌਲ 7 ਜਿੰਦਾ ਕਾਰਤੂਸ 315 ਬੋਰ ਇਕ ਚੱਲਿਆ ਕਾਰਤੂਸ 380 ਦੀ ਨਗਦੀ ਚਾਕੂ ਮੋਟਰਸਾਈਕਲ ਬਰਾਮਦ ਕੀਤਾ ਹੈ। ਏ ਡੀ ਸੀ…

VIA PUNJAB
ਅੱਗੇ ਪੜ੍ਹੋ

ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦਾ ਦਿਹਾਂਤ

ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦਾ ਦਿਹਾਂਤ

ਕੈਪਟਨ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਦੁੱਖ ਪ੍ਰਗਟ ਚੰਡੀਗੜ੍ਹ – ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਅਸ਼ਵਨੀ ਚੋਪੜਾ ਦਾ ਅੱਜ ਦਿੱਲੀ ਦੇ ਇੱਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਰੂਪ ਵਿੱਚ ਬਿਮਾਰ ਸਨ। ਵੱਖ-ਵੱਖ ਸਿਆਸੀ ਨੇਤਾਵਾਂ ਅਤੇ ਮੀਡੀਆ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉੱਪਰ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਸ਼੍ਰੀ ਅਸ਼ਵਨੀ ਕੁਮਾਰ (ਮਿੰਨਾ) ਚੋਪੜਾ 63 ਵਰ੍ਹਿਆਂ ਦੇ…

VIA PUNJAB
ਅੱਗੇ ਪੜ੍ਹੋ
1 185 186 187 188 189 469