ਲੁਟੇਰਾ ਗਿਰੋਹ ਦੇ 3 ਮੈਂਬਰ ਲੁੱਟ ਕੀਤੇ ਮੋਬਾਇਲਾਂ ਸਮੇਤ ਕਾਬੂ

ਲੁਟੇਰਾ ਗਿਰੋਹ ਦੇ 3 ਮੈਂਬਰ ਲੁੱਟ ਕੀਤੇ ਮੋਬਾਇਲਾਂ ਸਮੇਤ ਕਾਬੂ

ਲੁਧਿਆਣਾ – ਥਾਣਾ ਬਸਤੀ ਜੋਧੇਵਾਲ ਦੀ ਪੁਲਸ ਪਾਰਟੀ ਨੇ ਆਪਣੇ ਇਲਾਕੇ ਚ ਹੋਈ ਲੁੱਟ ਦਾ ਮਾਮਲਾ ਸੁਲਜਾਂਦੇ ਹੋਏ ਲੁਟੇਰਾ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ 6 ਮੋਬਾਈਲ 1 ਪਰਸ 1 ਦਾਤ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਤੇ ਬੈਠ ਕੇ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਥਾਣਾ ਬਸਤੀ ਜੋਧੇਵਾਲ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀ ਗਗਨਦੀਪ ਕਲੋਨੀ ਨਿਵਾਸੀ ਸੰਜੀਵ ਕੁਮਾਰ ਕੋਲੋ ਮੋਟਰਸਾਈਕਲ…

VIA PUNJAB
ਅੱਗੇ ਪੜ੍ਹੋ

ਪਿੰਡ ਸੁਹਾਵਾ ਤੇ ਬਿੱਲਿਆਂਵਾਲਾ ਵਿੱਚ ਝੋਲਾਛਾਪ ਡਾਕਟਰਾਂ ਉੱਤੇ ਛਾਪੇ

ਪਿੰਡ ਸੁਹਾਵਾ ਤੇ ਬਿੱਲਿਆਂਵਾਲਾ ਵਿੱਚ ਝੋਲਾਛਾਪ ਡਾਕਟਰਾਂ ਉੱਤੇ ਛਾਪੇ

ਐੱਸਐੱਮਓ ਤੇ ਐੱਸਐੱਚਓ ਸਰਹਾਲੀ ਨੇ ਕੀਤੀ ਕਾਰਵਾਈ ਚੋਹਲਾ ਸਾਹਿਬ – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਸੱਭਰਵਾਲ, ਸਿਵਲ ਸਰਜਨ ਡਾ ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ , ਐੱਸਡੀਐੱਮ ਸੁਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਸਰਹਾਲੀ ਡਾ ਜਤਿੰਦਰ ਸਿੰਘ ਗਿੱਲ ਅਤੇ ਐੱਸਐੱਚਓ ਸਰਹਾਲੀ ਲਖਬੀਰ ਸਿੰਘ ਨੇ ਝੋਲਾਛਾਪ ਡਾਕਟਰਾਂ ਖਿਲਾਫ਼ ਕਾਰਵਾਈ ਕਰਨ ਲਈ ਅੱਜ ਪਿੰਡ ਸੁਹਾਵਾ ਅਤੇ ਬਿੱਲਿਆਂਵਾਲਾ ਵਿਖੇ ਝੋਲਾਛਾਪ ਡਾਕਟਰਾਂ ਖਿਲਾਫ਼ ਛਾਪੇਮਾਰੀ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਜਤਿੰਦਰ ਸਿੰਘ ਗਿੱਲ ਅਤੇ ਐੱਸਐੱਚਓ ਲਖਬੀਰ…

VIA PUNJAB
ਅੱਗੇ ਪੜ੍ਹੋ

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੱਢੀ ਜਾਣ ਵਾਲੀ ਝਾਕੀ ਹੋਵੇਗੀ ਖਿੱਚ ਦਾ ਕੇਂਦਰ

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੱਢੀ ਜਾਣ ਵਾਲੀ ਝਾਕੀ ਹੋਵੇਗੀ ਖਿੱਚ ਦਾ ਕੇਂਦਰ

ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਜ਼ਿਲਾ ਪੱਧਰੀ ਸਮਾਰੋਹ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ। ਸ੍ਰੀਮਤੀ ਈਸ਼ਾ…

VIA PUNJAB
ਅੱਗੇ ਪੜ੍ਹੋ

ਸ਼ੇਰਪੁਰ ਵਿਖੇ ਸਿਹਤ ਮੰਤਰੀ ਨੂੰ ਪੱਕੇ ਹੋਣ ਲਈ ਦਿੱਤਾ ਮੰਗ ਪੱਤਰ

ਸ਼ੇਰਪੁਰ ਵਿਖੇ ਸਿਹਤ ਮੰਤਰੀ ਨੂੰ ਪੱਕੇ ਹੋਣ ਲਈ ਦਿੱਤਾ ਮੰਗ ਪੱਤਰ

ਸਿਹਤ ਵਿਭਾਗ ਵਿੱਚ ਪਿਛਲੇ 12 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਾਂ : ਸਟਾਫ਼ ਨਰਸਾਂ ਸ਼ੇਰਪੁਰ – ਸਿਹਤ ਵਿਭਾਗ ਵਿੱਚ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ ਕੱਚੇ ਕਾਮਿਆਂ ਨੇ ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿਖੇ ਪੁੱਜੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਪੱਕੇ ਹੋਣ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਸਟਾਫ਼ ਨਰਸ ਜਸਵੀਰ ਕੌਰ, ਰਸ਼ਵਿੰਦਰ ਕੌਰ ਨੇ ਕਿਹਾ ਕਿ ਉਹ ਸਿਹਤ ਵਿਭਾਗ ਵਿੱਚ ਪਿਛਲੇ 12 ਸਾਲਾਂ ਤੋਂ ਠੇਕੇ…

VIA PUNJAB
ਅੱਗੇ ਪੜ੍ਹੋ

ਸਿੱਖਾਂ ਦੀ ਸੁਰੱਖਿਆ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਟਿੱਪਣੀ ਚਿੰਤਾਜਨਕ-ਕੈਪਟਨ ਅਮਰਿੰਦਰ ਸਿੰਘ

ਸਿੱਖਾਂ ਦੀ ਸੁਰੱਖਿਆ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਟਿੱਪਣੀ ਚਿੰਤਾਜਨਕ-ਕੈਪਟਨ ਅਮਰਿੰਦਰ ਸਿੰਘ

ਅਕਾਲੀ ਦਲ ਨੂੰ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਨਾਲੋਂ ਨਾਤਾ ਤੋੜਣ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਰਤ ਵਿੱਚ ਸਿੱਖਾਂ ਦੇ ਮਹਿਫੂਜ਼ ਨਾ ਹੋਣ ਬਾਰੇ ਕੀਤੀ ਟਿੱਪਣੀ ਉਪਰ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਅਕਾਲੀਆਂ ‘ਤੇ ਕੇਂਦਰ ਦੇ ਸੱਤਾਧਾਰੀ ਗੱਠਜੋੜ ਨਾਲ ਆਪਣੇ ਸਾਰੇ ਨਾਤੇ ਤੋੜ ਲੈਣ ਲਈ ਦਬਾਅ ਪਾਇਆ ਜਾਵੇ ਕਿਉਂਕਿ ਮੁਲਕ ਵਿੱਚ ਘੱਟ-ਗਿਣਤੀਆਂ ਦਰਮਿਆਨ ਸੁਰੱਖਿਆ…

VIA PUNJAB
ਅੱਗੇ ਪੜ੍ਹੋ

ਚੰਨੀ ਵਲੋਂ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਨੀ ਵਲੋਂ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਵੀ ਢਾਡੀ ਰੰਗ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਦੀ ਮੌਤ ‘ਤੇ ਅਫਸੋਸ ਪ੍ਰਗਟਾਇਆ ਚੰਡੀਗੜ – ਢਾਡੀ ਰੰਗ ਦੇ ਪ੍ਰਸਿੱਧ ਲੋਕ ਗਾਇਕ ਈਦੂ ਸ਼ਰੀਫ ਜੋ ਕਿ ਅਧਰੰਗ ਦੀ ਬਿਮਾਰੀ ਨਾਲ ਜੂਝ ਰਹੇ ਸਨ, ਦਾ ਅੱਜ ਚੰਡੀਗੜ ਦੇ ਮਨੀਮਾਜਰਾ ਵਿਖੇ ਦਿਹਾਂਤ ਹੋ ਗਿਆ। ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਵਿਛੜੀ ਰੂਹ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜਿਲਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਲਾਈਨਮੈਨ ਮਾਧੋ ਰਾਮ ਨੂੰ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਪਿੰਡ ਦੋਲੋਂ ਕਲਾਂ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਸੜੇ ਹੋਏ ਬਿਜਲੀ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸੋਧੇ ਹੋਏ ਲੋਕ ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ

ਕੈਪਟਨ ਅਮਰਿੰਦਰ ਸਿੰਘ ਨੇ ਸੋਧੇ ਹੋਏ ਲੋਕ ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ

ਸਿਨੇਮਾ ਬਣਨਗੇ ਮਲਟੀਪਲੈਕਸ ਅਤੇ ਸਨਅਤ, ਗਰੁੱਪ ਹਾਊਸਿੰਗ ਅਤੇ ਹਸਪਤਾਲਾਂ ਲਈ ਨਿਯਮਾਂ ਵਿੱਚ ਦਿੱਤੀ ਢਿੱਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੋਧੇ ਹੋਏ ਲੋਕ-ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ। ਇਹ ਸੋਧੇ ਨਿਯਮ ਪੁਰਾਣੀਆਂ ਵਿਵਸਥਾਵਾਂ ਵਿਚਲੀਆਂ ਕਮੀਆਂ ਨੂੰ ਦੂਰ ਕਰਦਿਆਂ ਸੂਬੇ ਵਿਚ ਢਿੱਲੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਬਣਾਏ ਗਏ ਹਨ।ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰ ਅਨੁਸਾਰ ਨਵੇਂ ਨਿਯਮਾਂ ਵਿੱਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ…

VIA PUNJAB
ਅੱਗੇ ਪੜ੍ਹੋ

ਸਿੱਧੂ ਤੇ ਚੰਨੀ ਦੀ ਹਾਜ਼ਰੀ ਵਿੱਚ ਵਿਜੈ ਸ਼ਰਮਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਿੱਧੂ ਤੇ ਚੰਨੀ ਦੀ ਹਾਜ਼ਰੀ ਵਿੱਚ ਵਿਜੈ ਸ਼ਰਮਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਐਸ.ਏ.ਐਸ. ਨਗਰ – ਜ਼ਿਲਾ ਯੋਜਨਾ ਕਮੇਟੀ, ਐਸ.ਏ.ਐਸ. ਨਗਰ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਅੱਜ ਦੋ ਕੈਬਨਿਟ ਮੰਤਰੀਆਂ ਸ. ਚਰਨਜੀਤ ਸਿੰਘ ਚੰਨੀ ਤੇ ਸ. ਬਲਬੀਰ ਸਿੰਘ ਸਿੱਧੂ ਅਤੇ ਮੌਜੂਦਾ ਵਿਧਾਇਕ ਤੇ ਸਾਬਕਾ ਮੰਤਰੀ ਸ. ਅਮਰੀਕ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਅਹੁਦਾ ਸੰਭਾਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਾਹਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ…

VIA PUNJAB
ਅੱਗੇ ਪੜ੍ਹੋ

ਇੰਪਲਾਈਜ਼ ਫੈਡਰੇਸ਼ਨ ਥਰਮਲ ਯੁਨਿਟ ਰੂਪਨਗਰ ਵੱਲੋਂ ਨਵੇਂ ਸੁਪਰ ਕ੍ਰਿਟੀਕਲ ਯੁਨਿਟਾਂ ਦੀ ਉਸਾਰੀ ਲਈ ਮਨੀਸ਼ ਤਿਵਾੜੀ ਤੋਂ ਕੀਤੀ ਮੰਗ

ਇੰਪਲਾਈਜ਼ ਫੈਡਰੇਸ਼ਨ ਥਰਮਲ ਯੁਨਿਟ ਰੂਪਨਗਰ ਵੱਲੋਂ ਨਵੇਂ ਸੁਪਰ ਕ੍ਰਿਟੀਕਲ ਯੁਨਿਟਾਂ ਦੀ ਉਸਾਰੀ ਲਈ ਮਨੀਸ਼ ਤਿਵਾੜੀ ਤੋਂ ਕੀਤੀ ਮੰਗ

ਰੂਪਨਗਰ – ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਥਰਮਲ ਯੁਨਿਟ ਰੂਪਨਗਰ ਵਲੋਂ ਬੀਤੀ ਸ਼ਾਮ ਹਲਕੇ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੂੰ ਨਵੇਂ ਸੁਪਰ ਕ੍ਰਿਟੀਕਲ ਯੁਨਿਟਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਸਬੰਧੀ ਮੰਗ ਪੱਤਰ ਦਿਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਥਰਮਲ ਯੁਨਿਟ ਦੇ ਪ੍ਰਧਾਨ ਹਰਮੇਸ਼ ਧੀਮਾਨ ਅਤੇ ਸਕੱਤਰ ਕੁਲਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ 210 ਮੈਗਾਵਾਟ ਪ੍ਰਤੀ ਯੁਨਿਟ ਦੀ ਸਮਰੱਥਾ ਦੇ 6 ਯੁਨਿਟ ਲੱਗੇ ਹੋਏ ਹਨ। ਇਹਨਾਂ…

VIA PUNJAB
ਅੱਗੇ ਪੜ੍ਹੋ
1 193 194 195 196 197 469