ਇੰਡਸਟ੍ਰੀਅਲ ਗਰੋਥ ਸੈਂਟਰ ਦੇ ਵਿਕਾਸ ਲਈ 2.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਇੰਡਸਟ੍ਰੀਅਲ ਗਰੋਥ ਸੈਂਟਰ ਦੇ ਵਿਕਾਸ ਲਈ 2.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮਾਨਸਾ ਰੋਡ ‘ਤੇ ਸਥਿਤ ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਉਪਰੰਤ ਕਿਹਾ ਕਿ ਬਠਿੰਡਾ ਨੂੰ ਇੰਡਸਟ੍ਰੀਅਲ ਹੱਬ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਅੱਜ ਉਦਯੋਗਿਕ ਖੇਤਰ ਨੂੰ ਹੋਰ ਜ਼ਿਆਦਾ ਹੁੰਗਾਰਾ ਦੇਣ ਦੇ ਮੰਤਵ ਨਾਲ ਇਸ ਹੱਬ ਵਿਖੇ ਸੜਕਾਂ ਅਤੇ ਪਾਰਕਾਂ ਤੋਂ ਇਲਾਵਾ ਵੱਖ-ਵੱਖ ਉਨ੍ਹਾਂ ਕੰਮਾਂ ਦੀ ਸ਼ੁਰੂਆਤ ਕਰਵਾਈ, ਜੋ ਕਿ ਪਿਛਲੇ ਲੰਮੇ…

VIA PUNJAB
ਅੱਗੇ ਪੜ੍ਹੋ

ਬਨਸਪਤੀ ਅਤੇ ਘਿਓ ‘ਚ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਤਿਆਰ ਕੁਕਿੰਗ ਮੀਡੀਅਮ ਦੇ ਨਿਰਮਾਣ ‘ਤੇ ਪੂਰਨ ਪਾਬੰਦੀ : ਪੰਨੂੰ

ਬਨਸਪਤੀ ਅਤੇ ਘਿਓ ‘ਚ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਤਿਆਰ  ਕੁਕਿੰਗ ਮੀਡੀਅਮ ਦੇ ਨਿਰਮਾਣ ‘ਤੇ ਪੂਰਨ ਪਾਬੰਦੀ : ਪੰਨੂੰ

ਅਜਿਹੇ ਮਿਲਾਵਟੀ ਪਦਾਰਥ ਮਾਲਕੀ ਖਾਧ ਪਦਾਰਥਾਂ ਵਜੋਂ ਵੀ ਨਹੀਂ ਵੇਚੇ ਜਾ ਸਕਣਗੇ ਚੰਡੀਗੜ੍ਹ – ਜਨਤਕ ਸਿਹਤ ਦੇ ਹਿੱਤ ਵਿੱਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਦੀ ਧਾਰਾ 30 (2) (ਏ) ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਰੈਗੂਲੇਸ਼ਨਜ਼, 2011 ਦੇ ਨਿਯਮ 2.1.1. ਤਹਿਤ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਪੰਜਾਬ ਦੇ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦੱÎਸਿਆ ਕਿ ਬਨਸਪਤੀ ਵਿੱਚ ਹੋਰ ਪਦਾਰਥਾਂ ਦੀ ਮਿਲਾਵਟ ਅਤੇ ਘਿਓ ਵਿੱਚ ਦੁੱਧ ਦੀ ਫੈਟ ਤੋਂ ਬਿਨਾਂ ਹੋਰ…

VIA PUNJAB
ਅੱਗੇ ਪੜ੍ਹੋ

ਮਣੇ ਪ੍ਰਮਣੇ ਬਾਲੀਵੁੱਡ ਅਤੇ ਪੰਜਾਬੀ ਗਾਇਕਾਂ ਨੇ ਸਾਲ 2019 ਵਿੱਚ ਆਰੀਅਨਜ਼ ਦੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ

ਮਣੇ ਪ੍ਰਮਣੇ ਬਾਲੀਵੁੱਡ ਅਤੇ ਪੰਜਾਬੀ ਗਾਇਕਾਂ ਨੇ ਸਾਲ 2019 ਵਿੱਚ ਆਰੀਅਨਜ਼ ਦੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ

ਮੋਹਾਲੀ – ਸਿਖਿਅਕਾਂ, ਪਲੇਸਮੇਂਟ, ਨਵੀਆਂ ਖੋਜਾਂ ਅਤੇ ਖੇਡ ਗਤਿਵਿਧਿਆਂ ਤੋਂ ਇਲਾਵਾ ਸਾਲ 2019 ਵਿੱਚ ਆਰੀਅਨਜ਼ ਗਰੁੱਪ ਆਫ ਕਾੱਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਦੇ ਕੈਂਪਸ ਵਿੱਚ ਮਣੇ ਪ੍ਰਮਣੇ ਬਾਲੀਵੁੱਡ ਅਤੇ ਪਾਲੀਵੁੱਡ ਕਲਾਕਾਰਾਂ ਨੇ ਵੱਖ-ਵੱਖ ਸੰਗੀਤ ਪ੍ਰੋਗਰਾਮਾਂ ਵਿੱਚ ਪੂਰੇ ਸਾਲ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਬਾਲੀਵੁੱਡ ਗਾਇਕ ਮੀਕਾ, ਸ਼ਰੂਤੀ ਪਾਠਕ, ਬੱਬੂ ਮਾਨ, ਸ਼ੈਰੀ ਮਾਨ, ਕੁਲਵਿੰਦਰ ਬਿੱਲਾ ਨੇ ਚੰਡੀਗੜ ਟੂਰਿਜ਼ਮ ਅਤੇ ਸਿਖਿਆ ਪਾਰਟਨਰ ਦੇ ਰੂਪ ਵਿੱਚ ਆਰੀਅਨਜ਼ ਗਰੁੱਪ ਵਲੋਂ ਆਯੋਜਿਤ ਰੋਜ ਫੈਸਟੀਵਲ ਅਤੇ ਚੰਡੀਗੜ ਕਾਰਨੀਵਲ ਵਿੱਚ ਲਾਈਵ ਪਰਫੋਰਮ ਕੀਤਾ।ਪੰਜਾਬੀ ਕਲਕਾਰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ

ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦੂਜੇ ਦਿਨ ਲੱਖਾਂ ਸੰਗਤਾਂ ਨਤਮਸਤਕ ਸ੍ਰੀ ਫਤਹਿਗੜ੍ਹ ਸਾਹਿਬ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਭਾ ਮੌਕੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ ਡੇਢ ਕਿੱਲੋ ਹੈਰੋਇਨ ਅਤੇ 4 ਕਿੱਲੋ ਅਫੀਮ ਸਮੇਤ 5 ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ ਡੇਢ ਕਿੱਲੋ ਹੈਰੋਇਨ ਅਤੇ 4 ਕਿੱਲੋ ਅਫੀਮ ਸਮੇਤ 5 ਕਾਬੂ

ਜਲੰਧਰ – ਸ਼੍ਰੀ ਨਵਜੋਤ ਸਿੰਘ ਮਾਹਲ,ਐੱਸ.ਐੱਸ.ਪੀ.ਜਲੰਧਰ (ਦਿਹਾਤੀ) ਦੀ ਲਗਾਤਾਰ ਨਸ਼ਾ ਤਸਕਰਾਂ ਤੇ ਸਿਕੰਜਾ ਕੱਸਦੇ ਹੋਏ ਸੀ.ਆਈ.ਏ.ਜਲੰਧਰ(ਦਿਹਾਤੀ)ਦੀ ਪੁਲਿਸ ਨੇ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 01 ਕਿਲੋ 500 ਗ੍ਰਾਮ ਹੈਰੋਇਨ 02 ਮੋਬਾਈਲ ਫੋਨ ਸਮੇਤ ਡੋਂਗਲ ਅਤੇ 01 ਮੋਟਰਸਾਈਕਲ ਨੰਬਰ ਪੀ.ਬੀ-12-ਐਮ-9142,ਥਾਣਾ ਸਦਰ ਨਕੋਦਰ ਦੀ ਪੁਲਿਸ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 01 ਕਿਲੋ 500 ਗ੍ਰਾਮ ਅਫੀਮ, ਇੱਕ ਬਰੇਜਾ ਗੱਡੀ ਨੰਬਰ ਯੂ.ਪੀ-15-ਸੀ.ਡਬਯੂ-4425 ਅਤੇ ਥਾਣਾ ਭੋਗਪੁਰ ਦੀ ਪੁਲਿਸ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਬਠਿੰਡਾ – ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਬੈਠਕ ਦੌਰਾਨ ਆਦੇਸ਼ ਦਿੱਤੇ ਕਿ ਲਾਈਨੋਂ ਪਾਰ ਇਲਾਕੇ ਵਿੱਚ ਸਪੋਰਟਸ ਕੰਪਲੈਕਸ ਅਤੇ ਕੰਮਿਊਨਟੀ ਸੈਂਟਰ ਲਈ ਢੁੱਕਵੀਆਂ ਥਾਵਾਂ ਦੀ ਤਲਾਸ਼ ਕੀਤੀ ਜਾਵੇ। ਮਹੀਨਾਵਾਰ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਬਾਰੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਦਿਆਂ ਯੋਗ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ…

VIA PUNJAB
ਅੱਗੇ ਪੜ੍ਹੋ

ਰਾਮਪੁਰਾ ਫੂਲ ਦੇ ਮੌੜ ਰੋਡ ‘ਤੇ ਵਾਪਰਿਆ ਸੜਕ ਹਾਦਸਾ-ਜਾਨੀ ਨੁਕਸਾਨ ਤੋਂ ਬਚਾਅ

ਰਾਮਪੁਰਾ ਫੂਲ ਦੇ ਮੌੜ ਰੋਡ ‘ਤੇ ਵਾਪਰਿਆ ਸੜਕ ਹਾਦਸਾ-ਜਾਨੀ ਨੁਕਸਾਨ ਤੋਂ ਬਚਾਅ

ਰਾਮਪੁਰਾ ਫੂਲ – ਸਥਾਨਕ ਮੌੜ ਰੋਡ ਤੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਹੌਂਡਾ ਸਿਟੀ ਕਾਰ ਅੇਚ.ਆਰ 26 ਐਕਸ 4145 ਕਾਰ ਮੋੜ ਵਾਲੀ ਸਾਈਡ ਤੋਂ ਰਾਮਪੁਰਾ ਵੱਲ ਆ ਰਹੀ ਸੀ ਜਦ ਕਾਰ ਉਕਤ ਜਗ੍ਹਾ ਤੇ ਪੁੱਜੀ ਤਾਂ ਅਚਾਨਕ ਖਤਾਨਾਂ ਚ ਉਤਰ ਗਈ। ਪ੍ਰਤੱਖਦਰਸ਼ੀਆਂ ਅਨੁਸਾਰ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਉਹ ਬੇਕਾਬੂ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਕਾਰ ਚਾਲਕ ਦੇ ਕਿਸੇ ਤਰ੍ਹਾਂ ਦੀ ਸੱਟ…

VIA PUNJAB
ਅੱਗੇ ਪੜ੍ਹੋ

ਝਪਟਮਾਰ ਗਿਰੋਹ ਦਾ ਮੈਂਬਰ ਕਾਬੂ

ਝਪਟਮਾਰ ਗਿਰੋਹ ਦਾ ਮੈਂਬਰ ਕਾਬੂ

ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਈਸ਼ਵਰ ਕਲੋਨੀ ਚੌਕੀ ਦੀ ਪੁਲਸ ਪਾਰਟੀ ਨੇ ਪਿੰਡ ਜੰਡਿਆਲੀ ਚੌਕ ਚ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਝਪਟਮਾਰ ਗਿਰੋਹ ਦੇ ਮੈਂਬਰ ਨੂੰ ਕਾਬੂ ਕੀਤਾ ਹੈ ਪੁਲਸ ਨੇ ਦੋਸ਼ੀ ਦੇ ਕਬਜੇ ਵਿਚੋਂ 2 ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਫੋਕਲ ਪੁਆਇੰਟ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਈਸ਼ਵਰ ਕਲੋਨੀ ਚੌਕੀ ਮੁਖੀ ਸੁਰਜੀਤ ਸਿੰਘ ਸੈਣੀ ਨੂੰ ਗੁਪਤ ਸੂਚਨਾ ਮਿਲੀ ਕਿ ਉਹਨਾਂ ਦੇ ਇਲਾਕੇ ਚ ਝਪਟਮਾਰੀ…

VIA PUNJAB
ਅੱਗੇ ਪੜ੍ਹੋ

ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਜਾਖੜ ਨੇ ਗਰੀਬ-ਪੱਖੀ ਪਹਿਲਕਦਮੀਆਂ ਰਾਹੀਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਮਾਨ ਦੀਆਂ ਸੇਵਾਵਾਂ ਨੂੰ ਸਰਾਹਿਆ ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕਾਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਜਾਖੜ ਨੇ ਮਾਨ ਨੂੰ ਉਨ੍ਹਾਂ ਦੀ…

VIA PUNJAB
ਅੱਗੇ ਪੜ੍ਹੋ

ਮੈਡੀਕਲ ਸਿੱਖਿਆ ਵਿਭਾਗ ਦੀ 4 ਸਾਲਾ ਰਣਨੀਤਿਕ ਯੋਜਨਾ ਤਿਆਰ – ਓ.ਪੀ. ਸੋਨੀ

ਮੈਡੀਕਲ ਸਿੱਖਿਆ ਵਿਭਾਗ ਦੀ 4 ਸਾਲਾ ਰਣਨੀਤਿਕ ਯੋਜਨਾ ਤਿਆਰ – ਓ.ਪੀ. ਸੋਨੀ

ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਦਿੱਤਾ ਜਾਵੇਗਾ ਧਿਆਨ ਚੰਡੀਗੜ – ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਚਾਰ ਸਾਲਾ ਰਣਨੀਤਕ ਯੋਜਨਾ ਦੇ ਖਰੜੇ ਬਾਰੇ ਵੀਰਵਾਰ ਨੂੰ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓ.ਪੀ. ਦੇ ਕੈਂਪ ਆਫ਼ਿਸ ਵਿਖੇ ਹੋਈ ਮੀਟਿੰਗ ਵਿੱਚ ਵਿਚਾਰਚਰਚਾ ਕੀਤੀ ਗਈ।ਸ੍ਰੀ ਸੋਨੀ ਨੇ ਦੱਸਿਆ ਕਿ ਨੇੜਲੇ ਭਵਿੱਖ ਵਿੱਚ ਲੋੜੀਂਦੇ ਪ੍ਰਾਜੈਕਟਾਂ ਅਤੇ ਬੁਨਿਆਦੀ ਢਾਂਚੇ, ਉਨਾਂ ਦੀ ਵਿਵਹਾਰਕਤਾ ਅਤੇ ਸੰਚਾਲਨ ਅਤੇ ਰੱਖ ਰਖਾਵ ਦੀਆਂ ਜਰੂਰਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨਾਂ ਕਿਹਾ ਕਿ ਰਣਨੀਤਕ ਯੋਜਨਾ ਦਾ ਧਿਆਨ…

VIA PUNJAB
ਅੱਗੇ ਪੜ੍ਹੋ
1 201 202 203 204 205 469