ਕੈਪਟਨ ਅਮਰਿੰਦਰ ਸਿੰਘ ਨੇ 6000 ਕਰੋੜ ਰੁਪਏ ਵਾਲੀ ਅਟਲ ਭੂ-ਜਲ ਯੋਜਨਾ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਕੈਪਟਨ ਅਮਰਿੰਦਰ ਸਿੰਘ ਨੇ 6000 ਕਰੋੜ ਰੁਪਏ ਵਾਲੀ ਅਟਲ ਭੂ-ਜਲ ਯੋਜਨਾ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ 6000 ਕਰੋੜ ਰੁਪਏ ਵਾਲੀ ‘ਅਟਲ ਭੂ-ਜਲ ਯੋਜਨਾ’ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਪੰਜਾਬ ਨੂੰ ਇਸ ਸਕੀਮ ਵਿੱਚੋਂ ਬਾਹਰ ਰੱਖਣ ਦੀਆਂ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਪੰਜਾਬ ਨੂੰ ਇਸ ਸਕੀਮ ਵਿੱਚ ਸ਼ਾਮਲ ਕਰਨ ਲਈ ਜਲ ਸ਼ਕਤੀ ਮੰਤਰਾਲੇ ਨੂੰ ਨਿਰਦੇਸ਼…

VIA PUNJAB
ਅੱਗੇ ਪੜ੍ਹੋ

ਜਾਅਲੀ ਕਰੰਸੀ ਮਾਮਲੇ ‘ਚ 3 ਗ੍ਰਿਫਤਾਰ

ਜਾਅਲੀ ਕਰੰਸੀ ਮਾਮਲੇ ‘ਚ 3 ਗ੍ਰਿਫਤਾਰ

ਨਾਭਾ – ਪੰਜਾਬ ਪੁਲਿਸ ਦੀ ਕਾਊਂਟਰ ਇੰਟਲੀਜੈਂਸੀ ਸ਼ਾਖਾ ਵੱਲੋਂ ਬੀਤੇ ਦਿਨੀ ਅੰਜਾਮ ਦਿੱਤੀ ਅਹਿਮ ਕਾਰਵਾਈ ਦੋਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਦੀ ਕਾਊਂਟਰ ਇੰਟਲੀਜੈਂਸੀ ਸ਼ਾਖਾ ਵੱਲੋਂ ਏਐਸਪੀ ਪ੍ਰਿਤਪਾਲ ਸਿੰਘ ਦੀ ਅਗੁਵਾਈ ਵਿੱਚ ਨਾਭਾ ਦੇ ਪਿੰਡ ਰੋਹਟੀ ਬਸਤਾ ਸਿੰਘ ਵਿਖੇ ਦੁਪਹਿਰ ਤਿੰਨ ਕੁ ਵਜੇ ਦਬਿਸ਼ ਕੀਤੀ ਗਈ ਅਤੇ ਪਿੰਡ ਦੇ ਇੱਕ ਵਿਅਕਤੀ ਦੇ ਘਰ ਨੂੰ ਪਲਾਂ ਵਿੱਚ ਹੀ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਦੋਰਾਨ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀ ਬਾਜਵਾ ਵੱਲੋਂ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੇ ਕਿਨਾਰੇ ਮਜ਼ਬੂਤ ਕਰਨ ਦੀ ਹਦਾਇਤ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀ ਬਾਜਵਾ ਵੱਲੋਂ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੇ ਕਿਨਾਰੇ ਮਜ਼ਬੂਤ ਕਰਨ ਦੀ ਹਦਾਇਤ

ਗੁਰਦਾਸਪੁਰ – ਸ੍ਰੀ ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜਿਲਾ ਪ੍ਰੀਸਦ ਗੁਰਦਾਸਪੁਰ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਸੜਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਉਨਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀਆਂ ਸੜਕਾਂ ਦੇ ਕਿਨਾਰੇ ਮਜ਼ਬੂਤ ਨਹੀ ਹਨ। ਉਨ੍ਹਾਂ ਨੂੰ ਮਗਨਰੇਗਾ ਅਤੇ ਹੋਰ ਵਿਭਾਗੀ ਸਕੀਮਾਂ ਤਹਿਤ ਪਹਿਲ ਦੇ ਆਧਾਰ ਤੇ ਮਜ਼ਬੂਤ ਕੀਤਾ ਜਾਵੇ। ਚੇਅਰਮੈਨ ਬਾਜਵਾ ਨੇ ਜਿਲੇ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ ਇਲਜ਼ਾਮ ਝੂਠ ਦਾ ਪੁਲੰਦਾ: ਸਾਧੂ ਸਿੰਘ ਧਰਮਸੋਤ

ਸ਼੍ਰੋਮਣੀ ਅਕਾਲੀ ਦਲ ਦੇ ਇਲਜ਼ਾਮ ਝੂਠ ਦਾ ਪੁਲੰਦਾ: ਸਾਧੂ ਸਿੰਘ ਧਰਮਸੋਤ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਵੇਰਵੇ ਕੀਤੇ ਸਾਂਝੇ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਨੇ ਸ਼ੋਮਣੀ ਅਕਾਲੀ ਦਲ ਵੱਲੋਂ ਵਜੀਫ਼ਾ ਘੁਟਾਲੇ ਦੇ ਲਾਏ ਗਏ ਇਲਜ਼ਾਮਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨਾਂ ਸਪੱਸ਼ਟ ਕੀਤਾ ਹੈ ਵਜੀਫ਼ਾ ਰਾਸ਼ੀ ਨਾਲ ਕੋਈ ਵੀ ਬੇਨਿਯਮੀ ਜਾਂ ਘੁਟਾਲਾ ਨਹੀਂ ਹੋਇਆ ਹੈ।ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਅਤੇ ਓ.ਬੀ.ਸੀ. ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ‘ਤੇ ਅਕਾਲੀਆਂ ਦੇ ਦੂਹਰੇ ਮਾਪਦੰਡਾਂ ਦੀ ਕਰੜੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ‘ਤੇ ਅਕਾਲੀਆਂ ਦੇ ਦੂਹਰੇ ਮਾਪਦੰਡਾਂ ਦੀ ਕਰੜੀ ਆਲੋਚਨਾ

ਅਕਾਲੀਆਂ ਨੂੰ ਭਾਜਪਾ ਨਾਲ ਸਬੰਧਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ ਚੰਡੀਗੜ – ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਅਕਾਲੀਆਂ ਵੱਲੋਂ ਦੂਹਰਾ ਮਾਪਦੰਡ ਅਪਣਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦੇ ਸਟੈਂਡ ਨੂੰ ਸਪੱਸ਼ਟ ਕਰਨ ਲਈ ਆਖਿਆ ਹੈ ਜਿਸ ਨਾਲ ਉਹ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ।ਇਨਾਂ ਸੰਵੇਦਨਸ਼ੀਲ ਮੁੱਦਿਆਂ ‘ਤੇ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ਲਈ ਅਕਾਲੀਆਂ ‘ਤੇ ਵਰਦਿਆਂ ਕੈਪਟਨ…

VIA PUNJAB
ਅੱਗੇ ਪੜ੍ਹੋ

‘ਐਗਰੀ ਸਟਾਰਸ-ਅੱਪਸ : ਭਾਰਤ ਵਿੱਚ ਸਹਿਕਾਰੀ ਵਿਕਾਸ ‘ਚ ਖੋਜ ਅਤੇ ਤਕਨੀਕ ਦੀ ਭੁਮਿਕਾ’ ‘ਤੇ ਇਕ ਦਿਨਾ ਵਰਕਸ਼ਾਪ

‘ਐਗਰੀ ਸਟਾਰਸ-ਅੱਪਸ : ਭਾਰਤ ਵਿੱਚ ਸਹਿਕਾਰੀ ਵਿਕਾਸ ‘ਚ ਖੋਜ ਅਤੇ ਤਕਨੀਕ ਦੀ ਭੁਮਿਕਾ’ ‘ਤੇ ਇਕ ਦਿਨਾ ਵਰਕਸ਼ਾਪ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਤਕਨੀਕੀ ਖੋਜਾਂ ਅਪਨਾਉਣ ਦਾ ਦਿੱਤਾ ਸੱਦਾ ਚੰਡੀਗੜ – ”ਤਕਨੀਕੀ ਵਿਕਾਸ ਖੇਤੀਬਾੜੀ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਸਕਦਾ ਹੈ ਅਤੇ ਸਮੇਂ ਦੀ ਲੋੜ ਹੈ ਕਿ ਕਿਸਾਨ ਭਾਈਚਾਰਾ ਅਤਿ ਆਧੁਨਿਕ ਤਕਨੀਕ ਰਾਹੀਂ ਮਿਲਣ ਵਾਲੇ ਅਥਾਹ ਫਾਇਦਿਆਂ ਦਾ ਲਾਭ ਉਠਾਏ। ” ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਅਤੇ ਜੇਲਾਂ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਰੀਜਨਲ ਇੰਸਟੀਚਿਊਟ ਆਫ ਕੋਆਪਰੇਟਿਵ ਮੈਨੇਜਮੈਂਟ ਵਿਖੇ ‘ਐਗਰੀ ਸਟਾਰਸ-ਅੱਪਸ : ਭਾਰਤ ਵਿੱਚ ਸਹਿਕਾਰੀ ਵਿਕਾਸ ‘ਚ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਕੀਤੀ ਮੁੱਢਲੀ ਜਾਂਚ ਤੋਂ ਜੱਗੂ ਅਤੇ ਰੰਧਾਵਾ ਵਿਚਕਾਰ ਕੋਈ ਸਬੰਧ ਸਾਹਮਣੇ ਨਹੀਂ ਆਏ

ਪੰਜਾਬ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਕੀਤੀ ਮੁੱਢਲੀ ਜਾਂਚ ਤੋਂ ਜੱਗੂ ਅਤੇ ਰੰਧਾਵਾ ਵਿਚਕਾਰ ਕੋਈ ਸਬੰਧ ਸਾਹਮਣੇ ਨਹੀਂ ਆਏ

ਏ.ਡੀ.ਜੀ.ਪੀ. ਜੇਲਾਂ ਨੇ ਸਿਆਸੀ ਦਬਾਅ ਹੇਠ ਪਟਿਆਲਾ ਜੇਲ ਵਿੱਚ ਗੈਂਗਸਟਰ ਨੂੰ 5-ਸਟਾਰ ਸਹਲੂਤਾਂ ਦੇਣ ਦੇ ਦੋਸ਼ ਨਕਾਰੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕੀਤੀ ਗਈ ਮੁੱਢਲੀ ਜਾਂਚ ਨੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜੱਗੂ ਭਗਵਾਨਪੁਰੀਆ ਵਿਚਕਾਰ ਕਿਸੇ ਵੀ ਤਰਾਂ ਦੇ ਸਬੰਧਾਂ ਨੂੰ ਖਾਰਜ ਕੀਤਾ ਹੈ। ਇਹ ਗੱਲ ਇੱਥੇ ਬੁੱਧਵਾਰ ਨੂੰ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਖ਼ਤਰਨਾਕ ਗੈਂਗਸਟਰ ਨੂੰ 5-ਸਟਾਰ ਸਹੂਲਤਾਂ ਦੇਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਹੀ।ਜੱਗੂ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਤਿਆਰ ਰਿਪੋਰਟ ਨੇ ਐਨ.ਐਚ.ਏ.ਆਈ. ਨੂੰ ਕਾਰਵਾਈ ਕਰਨ ਲਈ ਪ੍ਰੇਰਿਆ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਤਿਆਰ ਰਿਪੋਰਟ ਨੇ ਐਨ.ਐਚ.ਏ.ਆਈ. ਨੂੰ ਕਾਰਵਾਈ ਕਰਨ ਲਈ ਪ੍ਰੇਰਿਆ

20 ਬਲੈਕ ਸਪਾਟਸ ਨੂੰ ਸੁਧਾਰਨ ਦਾ ਕੰਮ ਸ਼ੁਰੂ ਚੰਡੀਗੜ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪ੍ਰਾਜੈਕਟ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਟੀਮ ਅਤੇ ਪੰਜਾਬ ਪੁਲੀਸ ਦੇ ਟਰੈਫਿਕ ਵਿੰਗ ਵੱਲੋਂ ‘ਸੁਰੱਖਿਆ ਵਿਸ਼ਲੇਸ਼ਣ ਅਤੇ ਦੁਰਘਟਨਾ ਬਲੈਕ ਸਪਾਟਸ ਦੀ ਪਹਿਚਾਣ’ ਬਾਰੇ ਸਾਂਝੇ ਤੌਰ ‘ਤੇ ਤਿਆਰ ਕੀਤੀ ਰਿਪੋਰਟ ਨੇ ਕੌਮੀ ਸ਼ਾਹਮਾਰਗ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਨੂੰ ਦੁਰਘਟਨਾ ਵਾਲੀਆਂ 20 ਅਤਿ ਸੰਵੇਦਨਸ਼ੀਲ ਥਾਵਾਂ ‘ਤੇ ਤੁਰੰਤ ਸੁਧਾਰਵਾਦੀ ਕਦਮ ਵਿੱਢਣ ਲਈ ਪ੍ਰੇਰਿਤ ਕੀਤਾ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ…

VIA PUNJAB
ਅੱਗੇ ਪੜ੍ਹੋ

ਬਠਿੰਡਾ ‘ਚ ਬਣੇਗਾ ਇਸਾਈ ਭਵਨ : ਮਨਪ੍ਰੀਤ ਬਾਦਲ

ਬਠਿੰਡਾ ‘ਚ ਬਣੇਗਾ ਇਸਾਈ ਭਵਨ : ਮਨਪ੍ਰੀਤ ਬਾਦਲ

ਕ੍ਰਿਸਮਸ ਦੇ ਸ਼ੁੱਭ ਦਿਹਾੜੇ ‘ਤੇ ਵਿੱਤ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਬਠਿੰਡਾ – ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ਤੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਇਸ ਤਿਉਹਾਰ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮਾਂ ਵਿੱਚ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਹ ਇਸਾਈ ਧਰਮ ਨਾਲ ਜੁੜੇ ਲੋਕਾਂ ਤੋਂ ਇਲਾਵਾ ਵੱਖ-ਵੱਖ ਜਥੇਵੰਦੀਆਂ ਅਤੇ ਧਾਰਮਿਕ ਲੀਡਰਾਂ ਨੂੰ ਵੀ ਮਿਲੇ ਅਤੇ ਉਨਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ‘ਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਦੇ 45 ਮੁਲਾਜ਼ਮ ਪਟਨਾ ਸਾਹਿਬ ਲਈ ਰਵਾਨਾ

ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ‘ਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਦੇ 45 ਮੁਲਾਜ਼ਮ ਪਟਨਾ ਸਾਹਿਬ ਲਈ ਰਵਾਨਾ

ਅਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਪ੍ਰਬੰਧਾਂ ਵਿਚ ਸਹਿਯੋਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਅੱਜ ਸ. ਨਰਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ
1 202 203 204 205 206 469