ਡਾ. ਰਾਮ ਲਾਲ ਜੱਸੀ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਡਾ. ਰਾਮ ਲਾਲ ਜੱਸੀ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਡਾ. ਰਾਮ ਲਾਲ ਜੱਸੀ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ, ਜਲੰਧਰ ਤੋਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਕਾਰਜਕਾਰੀ ਡਾਇਰੈਕਟਰ ਸ੍ਰੀ ਮਲਵਿੰਦਰ ਸਿੰਘ ਜੱਗੀ, ਨਵ-ਨਿਯੁਕਤ ਵਾਈਸ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ. ਧਰਮਸੋਤ ਨੇ…

VIA PUNJAB
ਅੱਗੇ ਪੜ੍ਹੋ

50,000 ਤੋਂ ਵੱਧ ਦਰਸ਼ਕਾਂ ਨੇ ਚੰਡੀਗੜ ਕਾਰਨੀਵਲ ਚ’ ਵਿਜਿਟ ਕੀਤਾ

50,000 ਤੋਂ ਵੱਧ ਦਰਸ਼ਕਾਂ ਨੇ ਚੰਡੀਗੜ ਕਾਰਨੀਵਲ ਚ’ ਵਿਜਿਟ ਕੀਤਾ

ਸ਼ੈਰੀ ਮਾਨ ਅਤੇ ਕੁਲਵਿੰਦਰ ਬਿੱਲਾ ਨੂੰ ਆਰੀਅਨਜ਼ ਗਰੁੱਪ ਵਲੋਂ ਕੀਤਾ ਗਿਆ ਸਨਮਾਨਤਚੰਡੀਗੜ – ਚੰਡੀਗੜ ਟੂਰਿਜ਼ਮ ਅਤੇ ਆਰੀਅਨਜ਼ ਗਰੁੱਪ ਵਲੋਂ 20-22 ਦਸੰਬਰ ਨੂੰ ਲਾਇਜ਼ਰ ਵੈਲੀ, ਸੈਕਟਰ-10, ਚੰਡੀਗੜ ਵਿਚ ਆਯੋਜਿਤ 3 ਦਿਨੀ ਚੰਡੀਗੜ ਕਾਰਨੀਵਲ ਵਿੱਚ ਪੰਜਾਬੀ ਗਾਇਕ ਸ਼ੈਰੀ ਮਾਨ ਅਤੇ ਕੁਲਵਿੰਦਰ ਬਿੱਲਾ ਨੂੰ ਆਰੀਅਨਜ਼ ਗਰੁੱਪ ਆੱਫ ਕਾੱਲੇਜਿਸ ਵਲੋਂ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਈ ਮਣੇ-ਪ੍ਰਮੰਨੇ ਵਿਅਕਤੀਆਂ ਨੇ ਪ੍ਰੋਗਰਾਮ ਦੀ ਸ਼ੋਭਾ ਵੱਧਾਈ ਜਿਹਨਾਂ ਵਿੱਚ ਸ਼੍ਰੀ ਮਨੋਜ ਪਰੀਦਾ, ਆਈਏਐਸ, ਪ੍ਰਸ਼ਾਸ਼ਕ ਦੇ ਸਲਾਹਕਾਰ, ਯੂਟੀ, ਚੰਡੀਗੜ; ਸ਼੍ਰੀ ਸਚਿਨ ਰਾਣਾ, ਆਈਏਐਸ,…

VIA PUNJAB
ਅੱਗੇ ਪੜ੍ਹੋ

ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੁਧਿਆਣਾ ਵਿਖੇ 30 ਜੂਨ ਤੱਕ ਤਿੰਨ ਟ੍ਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਆਖਿਆ

ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੁਧਿਆਣਾ ਵਿਖੇ 30 ਜੂਨ ਤੱਕ ਤਿੰਨ ਟ੍ਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਆਖਿਆ

ਲੁਧਿਆਣਾ ਵਿਖੇ 7 ਫਰਵਰੀ ਨੂੰ ਵਾਤਾਵਰਣ ਸਬੰਧੀ ਖੇਤਰੀ ਕਾਨਫਰੰਸ ਕਰਨ ਦਾ ਲਿਆ ਫੈਸਲਾ ਚੰਡੀਗੜ੍ਹ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਨੂੰ 30 ਜੂਨ, 2020 ਤੱਕ ਲੁਧਿਆਣਾ ਵਿਚ ਕੱਪੜਾ ਰੰਗਣ ਵਾਲੀਆਂ ਇਕਾਈਆਂ ਲਈ ਤਿੰਨ ਸਾਂਝੇ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀਜ਼) ਸਥਾਪਤ ਕਰਨ ਦੇ ਹੁਕਮ ਦਿੰਦਿਆਂ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਦਰਿਆਵਾਂ ਦੇ ਨਾਲ ਲਗਦੇ ਖੇਤਰਾਂ ‘ਚ ਸਥਿਤ ਉਦਯੋਗਾਂ ਦਾ ਬਾਕਾਇਦਾ ਨਿਰੀਖਣ ਕਰਨ ਲਈ ਆਖਿਆ।ਆਪਣੀ 8ਵੀਂ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਵਾਲੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਥਾਂ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ…

VIA PUNJAB
ਅੱਗੇ ਪੜ੍ਹੋ

ਗੈਂਗਸਟਰ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਵਾਲੇ 2 ਦੋਸ਼ੀ ਕਾਬੂ

ਗੈਂਗਸਟਰ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਵਾਲੇ 2 ਦੋਸ਼ੀ ਕਾਬੂ

ਦੋਸ਼ੀਆਂ ਕੋਲੋ 2 ਪਿਸਤੌਲ 12 ਜਿੰਦਾ ਕਾਰਤੂਸ ਬਰਾਮਦ ਲੁਧਿਆਣਾ – ਥਾਣਾ ਸਰਾਭਾ ਨਗਰ ਦੀ ਪੁਲਸ ਪਾਰਟੀ ਨੇ ਅਗਰ ਨਗਰ ਬੱਸ ਸਟਾਪ ਦੇ ਪਿੱਛੇ ਛਾਪੇਮਾਰੀ ਕਰਕੇ ਬਠਿੰਡਾ ਜੇਲ ਚ ਬੰਦ ਗੈਂਗਸਟਰ ਨੂੰ ਪੁਲਸ ਹਿਰਾਸਤ ਚੋ ਭਜਾਉਣ ਵਾਲੇ 2 ਦੋਸ਼ੀਆਂ ਨੂੰ ਕਾਰ ਲੁੱਟਣ ਦੀ ਯੋਜਨਾ ਬਣਾਉਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ 1 ਪਿਸੱਤਲ 32 ਬੋਰ 1 ਦੇਸੀ ਕੱਟਾ 315 ਬੋਰ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀ ਸੀ ਪੀ…

VIA PUNJAB
ਅੱਗੇ ਪੜ੍ਹੋ

ਮਜੀਠੀਆ ਨੇ ਦੂਜੀ ਬਰਸੀ ਮੌਕੇ ਸ਼ਹੀਦ ਗੁਰਮੇਲ ਸਿੰਘ ਅਲਕੜੇ ਦੇ ਬੁੱਤ ‘ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ

ਮਜੀਠੀਆ ਨੇ ਦੂਜੀ ਬਰਸੀ ਮੌਕੇ ਸ਼ਹੀਦ ਗੁਰਮੇਲ ਸਿੰਘ ਅਲਕੜੇ ਦੇ ਬੁੱਤ ‘ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ

ਕੈਪਟਨ ਸਰਕਾਰ ਸ਼ਹੀਦ ਪਰਿਵਾਰਾਂ ਦੀ ਸਾਰ ਲਵੇ : ਸ. ਮਜੀਠੀਆ ਕੱਥੂਨੰਗਲ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਘਾਤ ਲਾਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਬਾਜਵਾ ਨੂੰ ਉਸ ਦੇ ਜ਼ੱਦੀ ਪਿੰਡ ਅਲਕੜੇ (ਨੇੜੇ ਕੱਥੂਨੰਗਲ) ਵਿਖੇ ਦੂਜੀ ਬਰਸੀ ਮੌਕੇ ਸ਼ਹੀਦ ਦੇ ਬੁੱਤ ‘ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ…

VIA PUNJAB
ਅੱਗੇ ਪੜ੍ਹੋ

ਮਹਿੰਦਰ ਸਿੰਘ ਕੇਪੀ ਨੇ ਕੈਬਨਿਟ ਮੰਤਰੀ ਚੰਨੀ ਅਤੇ ਅਰੁਨਾ ਚੌਧਰੀ ਦੀ ਹਾਜ਼ਰੀ ‘ਚ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮਹਿੰਦਰ ਸਿੰਘ ਕੇਪੀ ਨੇ ਕੈਬਨਿਟ ਮੰਤਰੀ ਚੰਨੀ ਅਤੇ ਅਰੁਨਾ ਚੌਧਰੀ ਦੀ ਹਾਜ਼ਰੀ ‘ਚ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਅੱਜ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ , ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ੍ਰ ਕੇ.ਪੀ, ਦੁਆਬਾ ਦੇ ਸੀਨੀਅਰ ਕਾਂਗਰਸੀ ਆਗੂ , ਪੰਜਾਬ ਦੇ ਸਾਬਕਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਵਿੱਤੀ ਸੰਕਟ ਲਈ ਤੁਸੀਂ ਜ਼ਿੰਮੇਵਾਰ ਹੋ, ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਦਿੱਤਾ ਜਵਾਬ

ਪੰਜਾਬ ਦੇ ਵਿੱਤੀ ਸੰਕਟ ਲਈ ਤੁਸੀਂ ਜ਼ਿੰਮੇਵਾਰ ਹੋ, ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਦਿੱਤਾ ਜਵਾਬ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਿੱਤੀ ਸਥਿਤੀ ‘ਤੇ ਮਨਪ੍ਰੀਤ ਬਾਦਲ ਦਾ ਅਸਤੀਫਾ ਮੰਗਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨੂੰ ਹਾਸੋਹੀਣਾ ਦੱਸਦਿਆਂ ਆਖਿਆ ਕਿ ਸੂਬੇ ਨੂੰ ਆਰਥਿਕ ਸੰਕਟ ਵਿੱਚ ਧੱਕਣ ਲਈ ਪੂਰੀ ਤਰ੍ਹਾਂ ਅਕਾਲੀ ਜ਼ਿੰਮੇਵਾਰ ਹਨ ਜਿਸ ਨੂੰ ਪੈਰਾਂ ਸਿਰ ਕਰਨ ਲਈ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਸੱਤਾ ਸੁਖ ਭੋਗਣ ਵਾਲੇ ਅਕਾਲੀਆਂ ਨੇ ਆਪਣੇ ਨਿੱਜੀ ਮੁਫ਼ਾਦਾਂ ਖਾਤਰ ਸੂਬੇ…

VIA PUNJAB
ਅੱਗੇ ਪੜ੍ਹੋ

ਬਠਿੰਡਾ ਏਮਜ਼ ‘ਚ ਓ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ

ਬਠਿੰਡਾ ਏਮਜ਼ ‘ਚ ਓ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੀਤਾ ਉਦਘਾਟਨ ਬਠਿੰਡਾ – ਪੰਜਾਬ ‘ਚ ਅੱਜ ਤੋਂ ਆਲ ਇੰਡੀਆ ਮੈਡੀਕਲ ਆਫ਼ ਇੰਸਟੀਚਿਊਟ (ਏਮਜ਼) ਦੀਆਂ ਓ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਦੇ ਨਾਲ ਹੁਣ ਪੰਜਾਬ ਦੇ ਲੋਕਾਂ ਸਮੇਤ ਰਾਜਸਥਾਨ, ਹਰਿਆਣਾ ਤੇ ਹੋਰ ਰਾਜਾਂ ਦੇ ਲੋਕਾਂ ਨੂੰ ਵੀ ਏਮਜ਼ ਨਾਲ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਨੇ ਏਮਜ਼ ਦਾ ਉਦਘਾਟਨ ਕੀਤਾ। ਏਮਜ਼ ਦੀ ਓ.ਪੀ.ਡੀ. ਦਾ ਉਦਘਾਟਨ ਸ਼ਮ੍ਹਾਂ ਰੋਸ਼ਨ ਕਰਕੇ ਕੇਂਦਰੀ ਸਿਹਤ…

VIA PUNJAB
ਅੱਗੇ ਪੜ੍ਹੋ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦਾ ਪਿੰਡ ਭੈਣੀ ਬਾਘਾ ਵਿਖੇ ਪਹੁੰਚਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦਾ ਪਿੰਡ ਭੈਣੀ ਬਾਘਾ ਵਿਖੇ ਪਹੁੰਚਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ

ਲੋਕਾਂ ਵੱਲੋਂ ਸੰਘਰਸ਼ ਰਾਹੀਂ ਜੇਲ ਚੋਂ ਬਾਹਰ ਲੈ ਕੇ ਆਉਣਾ ਬਾਬੇ ਨਾਨਕ ਦੀ ਵਿਚਾਰਧਾਰਾ ਦੀ ਜਿੱਤ : ਮਨਜੀਤ ਧਨੇਰ ਖਿਆਲਾ – ਮਾਨਸਾ ਨੇੜਲੇ ਪਿੰਡ ਭੈਣੀ ਬਾਘਾ ਵਿਖੇ ਲੋਕ ਆਗੂ ਮਨਜੀਤ ਸਿੰਘ ਧਨੇਰ ਦੇ ਆਉਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਧਨੇਰ ਵੱਲੋਂ ਲੋਕ-ਸੰਘਰਸ਼ ਵਿੱਚ ਪਾਏ ਯੋਗਦਾਨ ਪ੍ਰਤੀ ਪੂਰੇ ਪੰਜਾਬ ਦਾ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਲੜੀ ਤਹਿਤ ਮਨਜੀਤ ਧਨੇਰ ਪਿੰਡ ਭੈਣੀ ਬਾਘਾ ਵਿਖੇ ਪਹੁੰਚੇ ਸਨ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ…

VIA PUNJAB
ਅੱਗੇ ਪੜ੍ਹੋ
1 204 205 206 207 208 469