ਸੁਖਬੀਰ ਸਿੰਘ ਬਾਦਲ ਨੁੰ ਤੀਜੀ ਵਾਰ ਪ੍ਰਧਾਨ ਬਣਨ ‘ਤੇ ਸਨਮਾਨਿਤ ਕੀਤਾ

ਸੁਖਬੀਰ ਸਿੰਘ ਬਾਦਲ ਨੁੰ ਤੀਜੀ ਵਾਰ ਪ੍ਰਧਾਨ ਬਣਨ ‘ਤੇ ਸਨਮਾਨਿਤ ਕੀਤਾ

ਸਮਾਣਾ – ਅੱਜ ਪਟਿਆਲਾ ਵਿਖੇ ਸੈਕਟਰੀਏਟ ਵਿਖੇ ਵਿਸ਼ਾਲ ਧਰਨੇ ਤੋ ਬਾਅਦ ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ ਤੇ ਜੱਥੇਦਾਰ ਕੁਲਦੀਪ ਸਿੰਘ ਨੱਸੂਪੁਰ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੁੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਇਕ ਕਰਪਾਨ ਭੇਟ ਕੀਤੀ ਗਈ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਗੁਰਦਿਆਲ ਸਿੰਘ ਰੰਧਾਵਾ, ਸੁਰਜੀਤ ਸਿੰਘ ਅਬਲੋਵਾਲ,ਰਾਣਾ ਸੇਖੌ ਕੌਸਲਰ, ਸੁਖਵਿੰਦਰ ਸਿੰਘ ਰਾਜਲਾ ਤੋ ਇਲਾਵਾ ਅਕਾਲੀ ਆਗੂ ਹਾਜ਼ਰ ਸਨ।

VIA PUNJAB
ਅੱਗੇ ਪੜ੍ਹੋ

ਬਿਜਲੀ ਨਿਗਮ ਵਿੱਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਉਹਨਾਂ ਦੇ ਘਰਾਂ ਨੇੜਲੇ ਦਫਤਰਾਂ ਵਿੱਚ ਤੈਨਾਤ ਕੀਤਾ ਜਾਵੇਗਾ : ਆਰ.ਪੀ.ਪਾਡਵ

ਬਿਜਲੀ ਨਿਗਮ ਵਿੱਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਉਹਨਾਂ ਦੇ ਘਰਾਂ ਨੇੜਲੇ ਦਫਤਰਾਂ ਵਿੱਚ ਤੈਨਾਤ ਕੀਤਾ ਜਾਵੇਗਾ : ਆਰ.ਪੀ.ਪਾਡਵ

ਬਿਜਲੀ ਨਿਗਮ ਦੀ ਮਨੈਜਮੇਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਅਹਿਮ ਮੀਟਿੰਗ ਪਟਿਆਲਾ -ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮਨੇਜਮੈਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਅਹਿਮ ਮੀਟਿੰਗ ਆਰ.ਪੀ.ਪਾਡਵ ਡਾਇਰੈਕਟਰ ਪ੍ਰਬੰਧਕੀ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਪਟਿਆਲਾ ਵਿਖੇ ਹੋਈ।ਮੀਟਿੰਗ ਵਿੱਚ ਮਨੇਜਮੈਟ ਵੱਲੋ ਇੰਜ:ਉ.ਪੀ.ਗਰਗ ਡਾਇਰੈਕਟਰ ਵਣਜ ਤੇ ਸੀ.ਏ ਜਤਿੰਦਰ ਗੋਇਲ ਡਾਇਰੈਕਟਰ ਵਿੱਤ ਵਿਸੇਸ਼ ਤੋਰ ਤੇ ਸਾਮਲ ਹੋਏ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦੇਦੇ ਹੋਏ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਵਲੋਂ ਮੇਜਰ ਜਨਰਲ ਕ੍ਰਿਪਾਲ ਸਿੰਘ ਕੋਹਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ  ਅਮਰਿੰਦਰ ਵਲੋਂ ਮੇਜਰ ਜਨਰਲ ਕ੍ਰਿਪਾਲ ਸਿੰਘ ਕੋਹਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਨਵੈਸਟ ਪੰਜਾਬ ਦੇ ਸਲਾਹਕਾਰ ਮੇਜਰ ਬੀ.ਐਸ ਕੋਹਲੀ ਦੇ ਪਿਤਾ ਮੇਜਰ ਜਨਰਲ ਕ੍ਰਿਪਾਲ ਸਿੰਘ ਕੋਹਲੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨਾਂ ਦਾ ਅੱਜ ਸ਼ਾਮ ਮੁਹਾਲੀ ਵਿਖੇ ਇੱਕ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਮੇਜਰ ਜਨਰਲ ਕੋਹਲੀ (85) ਆਪਣੇ ਪਿੱਛੇ ਪਤਨੀ, ਦੋ ਬੇਟੇ ਅਤੇ ਪੰਜ ਪੋਤੇ-ਪੋਤੀਆਂ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮੇਜਰ ਜਨਰਲ ਕੋਹਲੀ ਨੂੰ ਇੱਕ ਉਚਕੋਟੀ…

VIA PUNJAB
ਅੱਗੇ ਪੜ੍ਹੋ

ਬੋਰਡ ਅਧਿਕਾਰੀਆਂ/ਕਰਮਚਾਰੀਆਂ ਲਈ ਛੇਤੀ ਹੀ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਲਾਗੂ ਕੀਤੀਆਂ ਜਾਣਗੀਆਂ – ਸਿਖਿਆ ਮੰਤਰੀ

ਬੋਰਡ ਅਧਿਕਾਰੀਆਂ/ਕਰਮਚਾਰੀਆਂ ਲਈ ਛੇਤੀ ਹੀ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਲਾਗੂ ਕੀਤੀਆਂ ਜਾਣਗੀਆਂ – ਸਿਖਿਆ ਮੰਤਰੀ

ਚੰਡੀਗੜ- ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਅੱਜ ਹਰਿਆਣਾ ਸਕੂਲ ਸਿਖਿਆ ਬੋਰਡ, ਭਿਵਾਨੀ ਦੀ ਗੋਲਡਨ ਜੁਬਲੀ ਦੇ ਮੌਕੇ ‘ਤੇ ਕਿਹਾ ਕਿ ਬੋਰਡ ਅਧਿਕਾਰੀਆਂ/ਕਰਮਚਾਰੀਆਂ ਲਈ ਛੇਤੀ ਹੀ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਲਾਗੂ ਕੀਤੀਆਂ ਜਾਣਗੀਆਂ| ਉਹ ਅੱਜ ਭਿਵਾਨੀ ਵਿਚ ਹਰਿਆਣਾ ਸਕੂਲ ਸਿਖਿਆ ਬੋਰਡ ਦੇ ਗੋਲਡਨ ਜੈਯੰਤੀ ਸਮਾਪਨ ਸਾਲ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵੱਜੋਂ ਬੋਲ ਰਹੇ ਸਨ| ਸਿਖਿਆ ਮੰਤਰੀ ਨੇ ਇਨਾਮ ਸਮਾਰੋਹ ਵਿਚ ਸਾਲ 2019 ਵਿਚ ਸੂਬੇ ਵਿਚ 10ਵੀਂ ਤੇ 12ਵੀਂ ਜਮਾਤ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੂੰ ਐਸ.ਸੀ. ਐਕਟ ਸਬੰਧੀ ਬਾਰੀਕੀ ਨਾਲ ਜਾਣੂ ਕਾਰਵਾਉਣ ਦਾ ਫੈਸਲਾ

ਪੰਜਾਬ ਪੁਲਿਸ ਨੂੰ ਐਸ.ਸੀ. ਐਕਟ ਸਬੰਧੀ ਬਾਰੀਕੀ ਨਾਲ ਜਾਣੂ ਕਾਰਵਾਉਣ ਦਾ ਫੈਸਲਾ

ਚੰਡੀਗੜ – ਪੰਜਾਬ ਪੁਲਿਸ ਨੂੰ ਐਸ.ਸੀ. ਐਕਟ ਸਬੰਧੀ ਬਾਰੀਕੀ ਨਾਲ ਜਾਣੂ ਕਾਰਵਾਉਣ ਦਾ ਫੈਸਲਾ ਕੀਤਾ ਗਿਆ ਹੈ ।ਇਹ ਜਾਣਕਾਰੀ ਪੰਜਾਬ ਰਾਜ ਅਨੂਸੂਚਿਤ ਜਾਤੀਆ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਅੱਜ ਇਥੇ ਦਿੱਤੀ।ਉਨਾਂ ਦੱਸਿਆ ਕਿ ਅੱਜ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵਿਖੇ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਏ.ਡੀ.ਜੀ.ਪੀ. (ਇਨਵੈਸਟੀਗੇਸ਼ਨ ਬਿਊਰੋ) ਸ਼੍ਰੀਮਤੀ ਗੁਰਪ੍ਰੀਤ ਦਿਉ ਆਏ ਸਨ ਜਿਸ ਦੋਰਾਨ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਫੀਲਡ ਵਿੱਚ ਤਾਇਨਾਤ ਪੁਲਿਸ ਮੁਲਾਜਮਾਂ ਵੱਲੋਂ ਐਸ.ਸੀ ਲੋਕਾਂ ਦੀਆਂ ਸ਼ਿਕਾਇਤਾ ਨੂੰ ਹੱਲ ਕਰਨ ਦੋਰਾਨ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਧੁੰਦ ਦੀ ਸਥਿਤੀ ਦੌਰਾਨ ਸੜਕੀ ਦੁਰਘਟਨਾਵਾਂ ਨੂੰ ਟਾਲਣ ਲਈ ਅਡਵਾਈਜ਼ਰੀ ਜਾਰੀ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਧੁੰਦ ਦੀ ਸਥਿਤੀ ਦੌਰਾਨ ਸੜਕੀ ਦੁਰਘਟਨਾਵਾਂ ਨੂੰ ਟਾਲਣ ਲਈ ਅਡਵਾਈਜ਼ਰੀ ਜਾਰੀ

ਚੰਡੀਗੜ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਡਵਾਈਜ਼ਰੀ ਜਾਰੀ ਕਰਦਿਆਂ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਖ਼ਾਸ ਤੌਰ ‘ਤੇ ਧੁੰਦ ਦੀ ਸਥਿਤੀ ਦੌਰਾਨ ਸੜਕੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਸੂਬਾ ਸਰਕਾਰ ਲਈ ਵੱਡੀ ਚੁਣੌਤੀ ਬਣ ਜਾਂਦੀ ਹੈ। ਸੜਕਾਂ ‘ਤੇ ਹੋ ਰਹੇ ਜਾਨੀ ਨੁਕਸਾਨ ਦੇ ਮੱਦੇਨਜ਼ਰ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਰਥਕ ਕਦਮ ਚੁੱਕਣ ਦੀ ਲੋੜ ਹੈ। ਸੂਬੇ ਵਿੱਚ ਧੁੰਦ ਦੀ ਸਥਿਤੀ ਦੌਰਾਨ ਵਾਪਰਦੇ ਹਾਦਸਿਆਂ ਨੂੰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਪ੍ਰਗਟਾਈ ਚਿੰਤਾ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਪ੍ਰਗਟਾਈ ਚਿੰਤਾ

ਕਿਸੇ ਵੀ ਦੇਸ਼ ਅੰਦਰ ਨਾਗਰਿਕਾਂ ਦੀ ਸੁਰੱਖਿਆ ਸਰਕਾਰਾਂ ਦਾ ਮੁੱਢਲਾ ਫ਼ਰਜ਼- ਭਾਈ ਲੌਂਗੋਵਾਲ ਅੰਮ੍ਰਿਤਸਰ -ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਸਿੱਖ ਟੈਕਸੀ ਡਰਾਈਵਰ ਦੀ ਕੁੱਟ-ਮਾਰ ਕਰਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਦਭਾਗਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਪੈ੍ਰੱਸ ਬਿਆਨ ’ਚ ਆਖਿਆ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੋ ਰਹੇ ਅਜਿਹੇ ਹਮਲੇ ਗਹਿਰੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਆਖਿਆ ਖ਼ਾਸਕਰ ਅਮਰੀਕਾ ਅੰਦਰ ਸਿੱਖਾਂ ਸਮੇਤ ਘੱਟਗਿਣਤੀਆਂ ’ਤੇ ਹਮਲਿਆਂ ਦਾ ਚਲਣ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ‘ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼’ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ‘ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼’ ਨੂੰ ਪ੍ਰਵਾਨਗੀ

ਪੰਜਾਬ ਨੂੰ ਹਵਾਬਾਜ਼ੀ ਉਦਯੋਗ ਦੇ ਧੁਰੇ ਵਜੋਂ ਉਭਾਰਨ ਲਈ ਐਮ.ਆਰ.ਓ. ਫੈਸਿਲਟੀ ਦੀ ਸਥਾਪਨਾ ਨੂੰ ਹਰੀ ਝੰਡੀ ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ‘ਦੀ ਪੰਜਾਬ ਐਡਵੋਕੇਟਸ ਵੈੱਲਫੇਅਰ ਫੰਡ ਰੂਲਜ਼-2019’ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਬੰਧਤ ਐਕਟ ਦੇ ਲਾਗੂ ਹੋਣ ਲਈ ਰਾਹ ਪੱਧਰਾ ਹੋ ਜਾਵੇਗਾ। ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬਾ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ

ਬਿਆਸ ਜਬਰ ਜਨਾਹ ਦੀ ਜਾਂਚ ਕਰੇਗੀ ‘ਐਨ.ਸੀ.ਪੀ.ਸੀ.ਆਰ.’ : ਬੀਬਾ ਬਾਦਲ

ਬਿਆਸ ਜਬਰ ਜਨਾਹ ਦੀ ਜਾਂਚ ਕਰੇਗੀ ‘ਐਨ.ਸੀ.ਪੀ.ਸੀ.ਆਰ.’ : ਬੀਬਾ ਬਾਦਲ

ਜਲੰਧਰ – ਕੇਂਦਰੀ ਖੁਰਾਕ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ. ਸੀ.ਆਰ) ਨੇ ਦੂਸਰੀ ਜਮਾਤ ਵਿਚ ਪੜ੍ਹ ਰਹੀ ਲੜਕੀ ਨਾਲ ਹੋਏ ਭਿਆਨਕ ਬਲਾਤਕਾਰ ਦੀ ਜਾਂਚ ਲਈ ਇਕ ਟੀਮ ਦਾ ਗਠਨ ਕੀਤਾ ਸੀ ਅਤੇ ਇਹ ਟੀਮ ਸਕੂਲ ਦਾ ਦੌਰਾ ਕਰੇਗੀ। ਸਕੂਲ ਪ੍ਰਬੰਧਨ ਦੁਆਰਾ ਖਾਮੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਤੋਂ ਇਲਾਵਾ ਭਵਿੱਖ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ.ਇਥੇ ਇੱਕ ਬਿਆਨ ਵਿੱਚ ਸ੍ਰੀਮਤੀ ਹਰਸਿਮਰਤ ਬਾਦਲ ਨੇ…

VIA PUNJAB
ਅੱਗੇ ਪੜ੍ਹੋ

ਰੱਖਿਆ ਬਲਾਂ ਦੇ ਸਟਾਲ ਸਪਾਰਕ ਮੇਲੇ ਦੌਰਾਨ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ

ਰੱਖਿਆ ਬਲਾਂ ਦੇ ਸਟਾਲ ਸਪਾਰਕ ਮੇਲੇ ਦੌਰਾਨ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ

ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਰ ਸਟਾਲ ਦਾ ਦੌਰਾ ਜਲੰਧਰ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਲਗਾਏ ਗਏ 6ਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦੌਰਾਨ ਸੀਮਾ ਸੁਰੱਖਿਆ ਬਲ, ਕੇਂਦਰੀ ਰਿਜਰਵ ਪੁਲਿਸ ਫੋਰਸ ਅਤੇ ਭਾਰਤੀ ਫੌਜ ਵਲੋਂ ਲਗਾਏ ਗਏ ਸਟਾਲਾਂ ਵਲੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਪਣੇ ਵੱਖ ਆਕਸ਼ਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ 72 ਸਟਾਲ ਲਗਾਏ ਗਏ ਹਨ।ਇਸ ਮੌਕੇ ਵਿਦਿਆਰਥੀਆਂ ਵਲੋਂ ਸੀਮਾ ਸੁਰੱਖਿਆ ਬਲਾਂ, ਸੀ.ਆਰ.ਪੀ.ਐਫ….

VIA PUNJAB
ਅੱਗੇ ਪੜ੍ਹੋ
1 206 207 208 209 210 469