ਵੈੱਬਸਾਈਟ ‘ਤੇ ਪਾਇਆ ਬਠਿੰਡਾ ਦਾ ਜ਼ਮੀਨੀ ਰਿਕਾਰਡ

ਵੈੱਬਸਾਈਟ ‘ਤੇ ਪਾਇਆ ਬਠਿੰਡਾ ਦਾ ਜ਼ਮੀਨੀ ਰਿਕਾਰਡ

9 ਫਰਦ ਕੇਂਦਰਾਂ ਤੋਂ 35316 ਬਿਨੈਕਾਰਾਂ ਨੇ ਲਿਆ ਲਾਹਾ 291 ਪਿੰਡਾਂ ਦਾ ਹੋਇਆ ਜ਼ਮੀਨੀ ਰਿਕਾਰਡ ਆਨਲਾਈਨ ਬਠਿੰਡਾ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ‘ਚ ਚੱਲ ਰਹੇ ਫਰਦ ਕੇਂਦਰ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ ‘ਚ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੇ ਹਨ। ਜ਼ਿਲ੍ਹੇ ਦੇ 9 ਫਰਦ ਕੇਂਦਰਾਂ ਤੋਂ ਮਹੀਨਾ ਸਤੰਬਰ, ਅਕਤੂਬਰ ਤੇ ਨਵੰਬਰ ਦੌਰਾਨ 35316 ਬਿਨੈਕਾਰਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਤਸਦੀਕਸ਼ੁਦਾ ਨਕਲਾਂ ਮੁਹੱਈਆ ਕਰਵਾਈਆਂ ਗਈਆਂ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ 2 ਕਿੱਲੋ ਅਫ਼ੀਮ ਸਮੇਤ ਇੱਕ ਕਾਬੂ

ਖੰਨਾ ਪੁਲਿਸ ਵੱਲੋਂ 2 ਕਿੱਲੋ ਅਫ਼ੀਮ ਸਮੇਤ ਇੱਕ ਕਾਬੂ

ਨਿਪਾਲ ਤੋਂ ਲਿਆ ਕੇ ਵੇਚਦਾ ਸੀ ਇਲਾਕੇ ‘ਚ ਅਫ਼ੀਮ ਖੰਨਾ – ਖੰਨਾ ਜ਼ਿਲ੍ਹਾ ਪੁਲਸ ਵੱਲੋਂ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਰਹਿਨੁਮਾਈ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਦੇ ਸਮਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਤੇ ਸਪੈਸ਼ਲ ਬ੍ਰਾਂਚ ਵੱਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਨੇਪਾਲ ਤੋਂ ਸਸਤੇ ਭਾਅ ਅਫ਼ੀਮ ਲਿਆ ਕੇ ਪਾਇਲ ਇਲਾਕੇ ‘ਚ ਵੇਚਣ ਆਏ ਬਿਹਾਰ ਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਡੇਰਾ ਬਾਬਾ ਨਾਨਕ ਇਲਾਕੇ ‘ਚ ਚਲਾਈ ਸਰਚ ਮੁਹਿੰਮ

ਪੁਲਿਸ ਨੇ ਡੇਰਾ ਬਾਬਾ ਨਾਨਕ ਇਲਾਕੇ ‘ਚ ਚਲਾਈ ਸਰਚ ਮੁਹਿੰਮ

ਡੇਰਾ ਬਾਬਾ ਨਾਨਕ – ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. ਉਪਰੇਸ਼ਨ ਸ੍ਰੀ ਵਰਿੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਵਿਰੁਧ ਸਰਚ ਮੁਹਿੰਗ ਚਲਾਈ ਗਈ। ਇਸ ਮੌਕੇ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਦੇ ਡੇਰਿਆਂ, ਟਿਊਬਵੈਲਾਂ ਅਤੇ ਗੁਜਰਾਂ ਦੇ ਡੇਰਿਆਂ ਦੀ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੁੰ ਜਾਣਕਾਰੀ ਦਿੰਦਿਆਂ ਐਸ.ਪੀ. ਉਪਰੇਸ਼ਨ ਬਟਾਲਾ ਸ੍ਰ. ਵਰਿੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਰੂਟੀਨ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 20 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 20 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਜਲੰਧਰ – ਸਰਬਜੀਤ ਸਿੰਘ, ਪੀ.ਪੀ.ਐੱਸ, ਪੁਲਿਸ ਕਪਤਾਨ, (ਇਨਵੈਸਟੀਗੇਸ਼ਨ) ਅਤੇ ਸ਼੍ਰੀ ਦਵਿੰਦਰ ਅੱਤਰੀ, ਪੀ.ਪੀ.ਐੱਸ.ਉਪ ਪੁਲਿਸ ਕਪਤਾਨ ਸਬ-ਡਿਵੀਜ਼ਨ ਫਿਲੌਰ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ,ਮੁੱਖ ਅਫਸਰ ਥਾਣਾ ਫਿਲੌਰ ਇੰਸਪੈਕਟਰ ਸੁੱਖਾ ਸਿੰਘ,ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਵਧੀਕ ਮੁੱਖ ਅਫਸਰ ਥਾਣਾ ਫਿਲੌਰ, ਸਹਾਇਕ ਸਬ ਇੰਸਪੈਕਟਰ ਗੋਵਿੰਦਰ ਸਿੰਘ ਰਾਣਾ ਫਿਲੌਰ ਅਤੇ ਸਮੇਤ ਟੀਮ ਨੇ 17-12-19 ਨੂੰ 20000 ਨਸ਼ੀਲੀਆਂ ਗੋਲੀਆਂ ਮਾਰਕਾ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਦਾ ਤੀਜੀ ਵਾਰ ਅਕਾਲੀ ਦਲ ਦਾ ਪ੍ਰਧਾਨ ਬਣਨ ‘ਤੇ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ

ਸੁਖਬੀਰ ਸਿੰਘ ਬਾਦਲ ਦਾ ਤੀਜੀ ਵਾਰ ਅਕਾਲੀ ਦਲ ਦਾ ਪ੍ਰਧਾਨ ਬਣਨ ‘ਤੇ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ

ਮੌੜ ਮੰਡੀ – ਸ਼੍ਰੋਮਣੀ ਅਕਾਲੀ ਨੇ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਂਦਿਆਂ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ ਅਤੇ ਅਕਾਲੀ ਦੇ ਸਥਾਪਨਾ ਦਿਵਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ,ਉਪਰੰਤ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ,ਸ਼੍ਰੀ ਅਮ੍ਰਿਤਸਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣਿਆ ਗਿਆ,ਜਿਸ ਨੂੰ ਲੈ ਕੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ…

VIA PUNJAB
ਅੱਗੇ ਪੜ੍ਹੋ

ਕੂੜ ਪ੍ਰਚਾਰ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਨਾ ਕਰੋ

ਕੂੜ ਪ੍ਰਚਾਰ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਨਾ ਕਰੋ

ਚੰਡੀਗੜ੍ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਲੋਕ ਇਨਸਾਫ ਪਾਰਟੀ (ਐਲ.ਆਈ.ਪੀ.) ਦੇ ਮੁਖੀ ਸਿਮਰਜੀਤ ਬੈਂਸ ‘ਤੇ ਵਰ੍ਹਦਿਆਂ ਆਖਿਆ ਕਿ ਉਹ ਸਨਅਤੀ ਵਿਕਾਸ ਲਈ ਪੇਂਡੂ ਖੇਤਰਾਂ ਵਿੱਚ ਲੈਂਡ ਬੈਕਾਂ ਬਣਾਉਣ ਲਈ ਸੂਬਾ ਸਰਕਾਰ ਦੇ ਫੈਸਲੇ ਵਿਰੁੱਧ ਕੂੜ ਪ੍ਰਚਾਰ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਬੈਂਸ ‘ਤੇ ਜ਼ੋਰਦਾਰ ਹੱਲਾ ਬੋਲਦਿਆਂ ਉਦਯੋਗ ਮੰਤਰੀ ਨੇ ਸਰਕਾਰ ਵੱਲੋਂ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਰੂਲਜ਼, 1964 ਵਿੱਚ ਸੋਧ ਕਰਨ ਦੇ ਕੀਤੇ ਫੈਸਲੇ ‘ਤੇ ਗਲਤਫਹਿਮੀ ਪੈਦਾ ਕਰਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

ਘਣਤਾ ਅਤੇ ਐਫ.ਏ.ਆਰ ਨਾਲ ਸਬੰਧਤ ਮਸਲਿਆਂ ਨੂੰ ਘੋਖਣ ਲਈ ਕਮੇਟੀ ਗਠਿਤ ਚੰਡੀਗੜ੍ਹ – ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ ‘ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ਪਲਾਨ ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ।ਪੰਜਾਬ ਰੀਜਨਲ ਤੇ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਇਸ ਦੀ 39ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਸ. ਬਲਬੀਰ ਸਿੰਘ ਸਿੱਧੂ ਨੇ 1971 ਦੀ ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ. ਬਲਬੀਰ ਸਿੰਘ ਸਿੱਧੂ ਨੇ 1971 ਦੀ ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਿਹਤ ਮੰਤਰੀ ਨੇ ਆਪਣੀ ਤਨਖਾਹ ਵਿਚੋਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਚੰਡੀਗੜ – 1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ ‘ਸ਼ਹੀਦਾਂ ਦੀ ਸਮਾਧ’ ‘ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸੀਟੂ ਵਲੋਂ ਕੀਤੀ ਮਜਦੂਰ ਰੈਲੀ ਵਿੱਚ ਸਰਕਾਰ ਦੀ ਨਿਜੀਕਰਨ ਨੀਤੀ ਦਾ ਵਿਰੋਧ

ਪੰਜਾਬ ਸੀਟੂ ਵਲੋਂ ਕੀਤੀ ਮਜਦੂਰ ਰੈਲੀ ਵਿੱਚ ਸਰਕਾਰ ਦੀ ਨਿਜੀਕਰਨ ਨੀਤੀ ਦਾ ਵਿਰੋਧ

ਐਸ ਏ ਐਸ ਨਗਰ – ਦੁਸ਼ਹਿਰਾ ਗਰਾਉਂਡ ਵਿੱਚ ਪੰਜਾਬ ਸੀਟੂ ਦੇ ਸੱਦੇ ਉੱਤੇ ਮਜ਼ਦੂਰ ਰੈਲੀ ਕੀਤੀ ਗਈ, ਜਿਸ ਵਿੱਚ ਵੱਖ ਵੱਖ ਸੈਕਟਰਾਂ ਦੇ ਸਨਅਤੀ ਮਜ਼ਦੂਰਾਂ, ਭੱਠਾ ਮਜ਼ਦੂਰਾਂ, ਉਸਾਰੀ ਅਤੇ ਮਗਨਰੇਗਾ ਮਜ਼ਦੂਰਾਂ, ਆਂਗਨਵਾੜੀ, ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ, ਟਰਾਂਸਪੋਰਟ ਵਰਕਰਾਂ, ਮੈਡੀਕਲ ਕਾਮਿਆਂ, ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਲਾਲ ਝੰਡਿਆਂ ਨਾਲ ਹਿੱਸਾ ਲਿਆ| ਇਸ ਰੈਲੀ ਵਿੱਚ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ…

VIA PUNJAB
ਅੱਗੇ ਪੜ੍ਹੋ

ਵਧੀਕ ਮੁੱਖ ਸਕੱਤਰ ਵੱਲੋਂ ਖੇਤੀਬਾੜੀ ਵਿਭਾਗ ‘ਚ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ

ਵਧੀਕ ਮੁੱਖ ਸਕੱਤਰ ਵੱਲੋਂ ਖੇਤੀਬਾੜੀ ਵਿਭਾਗ ‘ਚ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ

ਚੰਡੀਗੜ੍ਹ – ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਅੱਜ ਖੇਤੀ ਭਵਨ ਵਿਖੇ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ ਕੀਤਾ ਜਿਸ ਨਾਲ ਖੇਤੀਬਾੜੀ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਸਮਾਂਬੱਧ ਬਣਾਉਣ ਦੇ ਨਾਲ-ਨਾਲ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇਗੀ। ਇਸ ਉਪਰਾਲੇ ਲਈ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੇ ਕੰਮਕਾਜ ‘ਚ ਪਾਰਦਰਸ਼ਤਾ ਆਵੇਗੀ, ਉਥੇ ਹੀ…

VIA PUNJAB
ਅੱਗੇ ਪੜ੍ਹੋ
1 208 209 210 211 212 469