ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਪੰਜਾਬ ਵਿੱਚ ਨਿਵੇਸ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਭਾਰਤ ਵਿੱਚ ਜਾਪਾਨ ਦੇ ਰਾਜਦੂਤ ਸ੍ਰੀ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿੱਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਲਈ ਜ਼ੋਰ ਦੇਣ।ਸ੍ਰੀ ਸੁਜ਼ੂਕੀ ਨੇ ਮੋਹਾਲੀ ਵਿੱਚ ਸ਼ੁਰੂ ਹੋਏ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੇ ਪਹਿਲੇ ਦਿਨ ਸ਼ਿਰਕਤ ਕਰਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।ਪੰਜਾਬ ਵਿੱਚ…

VIA PUNJAB
ਅੱਗੇ ਪੜ੍ਹੋ

ਨਿਵੇਸ਼ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਉਨਾਂ ਕੋਲ ਪਹੁੰਚ ਕਰਨ ਵਾਲੇ ਨੌਜਵਾਨ ਦੀ ਮਦਦ ਕੀਤੀ

ਨਿਵੇਸ਼ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਉਨਾਂ ਕੋਲ ਪਹੁੰਚ ਕਰਨ ਵਾਲੇ ਨੌਜਵਾਨ ਦੀ ਮਦਦ ਕੀਤੀ

ਐਸ.ਏ.ਐਸ.ਨਗਰ – ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਵਿਚਾਰ-ਚਰਚਾ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਉਨਾਂ ਕੋਲ ਪਹੁੰਚ ਕਰ ਕੇ ਇਕ ਨੌਜਵਾਨ ਵੱਲੋਂ ਕੀਤੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਮੋਹਾਲੀ ਦੇ ਐਸ.ਐਸ.ਪੀ. ਤੇ ਡਿਪਟੀ ਕਮਿਸ਼ਨਰ ਨੂੰ ਇਸ ਸ਼ਿਕਾਇਤ ਦੀ ਜਾਂਚ ਕਰ ਕੇ ਢੁੱਕਵੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਡੇਰਾਬੱਸੀ ਵਿੱਚ ਤਿ੍ਰਵੇਦੀ ਕੈਂਪ ਦੇ ਵਾਸੀ ਅਮਨਦੀਪ ਸਿੰਘ ਨੇ ਆਪਣੀ ਸ਼ਿਕਾਇਤ ਲੈ ਕੇ ਮੁੱਖ ਮੰਤਰੀ ਕੋਲ ਪਹੁੰਚ ਕੀਤੀ ਜੋ ਉਸ ਵੇਲੇ ਸਟੇਜ ’ਤੇ ਸਨ। ਸੁਰੱਖਿਆ ਮੁਲਾਜ਼ਮਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਦੇ ਸੈਸ਼ਨ ਦੌਰਾਨ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਵਾਸਤੇ ਨਵੀਆਂ ਖੋਜਾਂ ਦੀ ਮਹੱਤਤਾ ‘ਤੇ ਜ਼ੋਰ

ਇੰਗਲੈਂਡ ਦੇ ਸੈਸ਼ਨ ਦੌਰਾਨ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਵਾਸਤੇ ਨਵੀਆਂ ਖੋਜਾਂ ਦੀ ਮਹੱਤਤਾ ‘ਤੇ ਜ਼ੋਰ

ਐਸ.ਏ.ਐਸ ਨਗਰ – ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਯੂ.ਕੇ. ਕੰਟਰੀ ਸੈਸ਼ਨ ਦੌਰਾਨ ਬੁਲਾਰਿਆਂ ਨੇ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਦੇ ਵਾਸਤੇ ਨਵੀਂਆਂ ਖੋਜਾਂ ‘ਤੇ ਜ਼ੋਰ ਦਿੱਤਾ ਹੈ ਅਤੇ ਵਿਕਾਸ ਦੇ ਵਾਸਤੇ ਪੂਜੀ ਨਿਵੇਸ਼ ਦੀ ਕੋਈ ਵੀ ਕਮੀ ਨਾ ਹੋਣ ਦੀ ਗੱਲ ਆਖੀ ਹੈ।ਇਸ ਸੈਸ਼ਨ ਦੌਰਾਨ ਖੇਤੀਬਾੜੀ, ਮਸ਼ੀਨਰੀ, ਹੈਂਡ ਟੂਲਜ਼, ਆਟੋਮੋਬਾਇਲ, ਬਾਈ-ਸਾਇਕਲ ਦੇ ਪੁਰਜਿਆਂ, ਖੇਡ ਵਸਤਾਂ, ਨਿਵਿਆਉਣਯੋਗ ਊਰਜਾ ਦੇ ਖੇਤਰਾਂ ਸਣੇ ਵੱਖ ਵੱਖ ਖੇਤਰਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ।ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਪੰਜਾਬ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਉਦਯੋਗ ਅਤੇ ਨਿਵੇਸ਼ਕਾਰਾਂ ਲਈ ਪੰਜਾਬ ‘ਚ ਸੁਰੱਖਿਅਤ ਤੇ ਸਥਿਰ ਮਾਹੌਲ ਦਾ ਵਾਅਦਾ

ਕੈਪਟਨ ਵੱਲੋਂ ਉਦਯੋਗ ਅਤੇ ਨਿਵੇਸ਼ਕਾਰਾਂ ਲਈ ਪੰਜਾਬ ‘ਚ ਸੁਰੱਖਿਅਤ ਤੇ ਸਥਿਰ ਮਾਹੌਲ ਦਾ ਵਾਅਦਾ

ਪਾਕਿਸਤਾਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ, ‘ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ’ ਐਸ.ਏ.ਐਸ.ਨਗਰ – ਨਿਵੇਸ਼ ਅਤੇ ਵਿਕਾਸ ਲਈ ਉਦਯੋਗ ਨੂੰ ਸੁਰੱਖਿਅਤ ਤੇ ਸਥਿਰ ਮਾਹੌਲ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਨੂੰ ਅਸਥਿਰ ਕਰਨ ਦੀ ਕਿਸੇ ਵੀ ਕੋਸ਼ਿਸ਼ ਕੀਤੇ ਜਾਣ ਵਿਰੁੱਧ ਸਖ਼ਤ ਤਾੜਨਾ ਕੀਤੀ ਹੈ। ਉਦਯੋਗ ਨੂੰ ਵਿਕਾਸ ਲਈ ਬਹੁਤ ਹੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਐਮ.ਐਸ.ਐਮ.ਈਜ਼. ਦੀ ਪ੍ਰਮੁੱਖ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚ ਲਈ ਐਮਾਜਾਨ ਅਤੇ ਫਲਿੱਪਕਾਰਟ ਨਾਲ ਸਮਝੌਤਾ ਸਹੀਬੱਧ ਮੋਹਾਲੀ – ਸੂਬੇ ਵਿੱਚ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਨੂੰ ਉਦਯੋਗਿਕ ਵਿਕਾਸ ਦਾ ਧੁਰਾ ਦੱਸਦਿਆਂ ਵਧੀਕ ਮੁੱਖ ਸਕੱਤਰ ਉਦਯੋਗ ਅਤੇ ਇਨਵੈਸਟ ਪੰਜਾਬ, ਸ੍ਰੀਮਤੀ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਐਮ.ਐਸ.ਐਮ.ਈ. ਖੇਤਰ ਨੂੰ ਮਜਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਪ੍ਰਮੱਖ ਉੁਦਯੋਗਾਂ , ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਪ੍ਰਮੱਖ ਉੁਦਯੋਗਾਂ , ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਐਸ.ਏ.ਐਸ ਨਗਰ(ਮੁਹਾਲੀ) – ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵੀਰਵਾਰ ਦੀ ਸਵੇਰ ਐਸ.ਏ.ਐਸ ਨਗਰ (ਮੁਹਾਲੀ) ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ ਜਿੱਥੇ ਸ਼ਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵਲੋਂ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਆਈ.ਟੀ.ਸੀ, ਟਰਾਈਡੈਂਟ, ਸੋਨਾਲੀਕਾ, ਹੀਰੋ ਇਲੈਕਟ੍ਰਿਕ ਵਹੀਕਲ ਪ੍ਰਾਈਵੇਟ, ਕ੍ਰੀਮਿਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਨੀ ਵਿਚ ਪ੍ਰਦਰਸ਼ਿਤ ਕਰਨ ਲਈ ਰੱਖਿਆ ਸੀ,…

VIA PUNJAB
ਅੱਗੇ ਪੜ੍ਹੋ

‘ਤੇਜ਼ ਗਤੀ ਨਾਲ ਵਿਕਾਸ ਲਈ ਖ਼ਾਕਾ’ ਵਿਸ਼ੇ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਚਾਰ-ਵਟਾਂਦਰਾ ਸੈਸ਼ਨ ਸੰਮੇਲਨ ਦੀ ਮੁੱਖ ਖਾਸੀਅਤ ਦਰਸਾਏਗਾ

‘ਤੇਜ਼ ਗਤੀ ਨਾਲ ਵਿਕਾਸ ਲਈ ਖ਼ਾਕਾ’ ਵਿਸ਼ੇ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਚਾਰ-ਵਟਾਂਦਰਾ ਸੈਸ਼ਨ ਸੰਮੇਲਨ ਦੀ ਮੁੱਖ ਖਾਸੀਅਤ ਦਰਸਾਏਗਾ

ਚੰਡੀਗੜ – ਸੂਬੇ ਦੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਦੇ ਸੈਕਟਰ ਨੂੰ ਆਲਮੀ ਪੱਧਰ ’ਤੇ ਧੁਰੇ ਵਜੋਂ ਉਭਾਰਨ ਦੇ ਉਦੇਸ਼ ਨਾਲ ਭਲਕੇ ਸ਼ੁਰੂ ਹੋ ਰਹੇ ਦੋ-ਰੋਜ਼ਾ ‘ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ’ ਦੇ ਪਹਿਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਚਾਰ-ਚਰਚਾ ਸੈਸ਼ਨ ਮੁੱਖ ਖਾਸੀਅਤ ਦਰਸਾਏਗਾ ਮੁੱਖ ਮੰਤਰੀ ਦੇ ‘ਤੇਜ਼ ਗਤੀ ਨਾਲ ਵਿਕਾਸ ਲਈ ਰੂਪ-ਰੇਖਾ’ ਦੇ ਸੈਸ਼ਨ ਵਿੱਚ ਈਸਟ ਇੰਡੀਆ ਹੋਟਲਜ਼ ਦੇ ਕਾਰਜਕਾਰੀ ਚੇਅਰੈਮਨ ਪੀ.ਆਰ.ਐਸ. ਓਬਰਾਏ, ਆਈ.ਟੀ.ਸੀ. ਕੋਟਕ ਮਹਿੰਦਰਾ ਬੈਂਕ ਦੇ ਕਾਰਜਕਾਰੀ ਉਪ ਚੇਅਰਮੈਨ ਅਤੇ ਮੈਨੇਜਿੰਗ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਵੱਲੋਂ ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ

10 ਦੀ ਬਜਾਏ 7 ਪਟਵਾਲ ਸਰਕਲਾਂ ਲਈ ਇਕ ਕਾਨੂੰਗੋ ਨਿਯੁਕਤ ਕਰਨ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ – ਮਾਲ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਸੂਬਾਈ ਪ੍ਰਸ਼ਾਸਨ ਵਿੱਚ ਮਾਲ ਵਿਭਾਗ ਦਾ ਅਹਿਮ ਹਿੱਸਾ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਵਲੋਂ ਬੂਪ੍ਰਿਨੋਰਫਿਨ ਨਾਲੈਕਸੋਨ ਦੀ ਵਿਕਰੀ ਦੀ ਜਾਂਚ ਕਰਨ ਸਬੰਧੀ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਵਲੋਂ ਬੂਪ੍ਰਿਨੋਰਫਿਨ ਨਾਲੈਕਸੋਨ ਦੀ ਵਿਕਰੀ ਦੀ ਜਾਂਚ ਕਰਨ ਸਬੰਧੀ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ

96 ਨਸ਼ਾ ਛੁਡਾਊ ਕੇਂਦਰਾਂ ਕਾਰਨ ਦੱਸੋ ਨੋਟਿਸ ਜਾਰੀ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਖੇ ਬੂਪ੍ਰਿਨੋਰਫਿਨ -ਨਾਲੈਕਸੋਨ ਦੀ ਖ਼ਰੀਦ ਅਤੇ ਵਰਤੋਂ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਅਤੇ ਇੱਕ ਹਫਤੇ ਵਿੱਚ ਆਪਣੇ ਸਬੰਧਤ ਜ਼ਿਲਿਆਂ ਦੀ ਰਿਪੋਰਟ ਜਮਾਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ 3 ਮੈਂਬਰੀ ਕਮੇਟੀ ਬਣਾਉਣ ਲਈ ਹਦਾਇਤ ਕੀਤੀ…

VIA PUNJAB
ਅੱਗੇ ਪੜ੍ਹੋ

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਾਵਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ‘ਸਵੱਛ ਕੈਂਪਸ ‘ ਐਵਾਰਡ ਜਿੱਤਣ ‘ਤੇ ਵਧਾਈ

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਾਵਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ‘ਸਵੱਛ ਕੈਂਪਸ ‘ ਐਵਾਰਡ ਜਿੱਤਣ ‘ਤੇ ਵਧਾਈ

ਦੇਸ਼ ਭਰ ਦੀਆਂ ਵੱਡੇ ਕੈਂਪਸ ਵਾਲੀਆਂ ਮਲਟੀਸਪੈਸ਼ਿਲਟੀ ਸਰਕਾਰੀ ਯੂਨੀਵਰਸਿਟੀਆਂ ਵਿੱਚ ਜੀ.ਐਨ.ਡੀ.ਯੂ ਸਭ ਤੋਂ ਸਾਫ-ਸੁਥਰੀ ਚੰਡੀਗੜ – ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਵੱਛ ਕੈਂਪਸ ਰੈਂਕਿੰਗ -2019 ਤਹਿਤ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ( ਐਮ.ਐਚ.ਆਰ.ਡੀ) ਵਲੋਂ ਕਰਵਾਏ ਗਏ ਕੌਮੀ ਪੱਧਰ ਦੇ ਮੁਕਾਬਲੇ ਦੇ ਅਧਾਰ ‘ਤੇ ਵੱਡੇ ਕੈਂਪਸਾਂ ਵਾਲੀਆਂ ਦੇਸ਼ ਭਰ ਦੀਆਂ ਮਲਟੀਸਪੈਸ਼ਲਿਟੀ ਸਰਕਾਰੀ ਯੂਨੀਵਰਸਿਟੀਆਂ ਵਿਚ ਵੱਕਾਰੀ ਸਥਾਨ ਹਾਸਲ ਕਰਨ ਲਈ ਵਧਾਈ ਦਿੱਤੀ ਹੈ।ਅੱਜ ਇਥੇ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ…

VIA PUNJAB
ਅੱਗੇ ਪੜ੍ਹੋ
1 215 216 217 218 219 469