ਕੈਪਟਨ ਦੇ ਕਹਿਣ ‘ਤੇ ਗੂਗਲ ਦਾ ‘2020 ਸਿੱਖ ਰੈਫਰੈਂਡਮ’ ਖਿਲਾਫ ਐਕਸ਼ਨ

ਕੈਪਟਨ ਦੇ ਕਹਿਣ ‘ਤੇ ਗੂਗਲ ਦਾ ‘2020 ਸਿੱਖ ਰੈਫਰੈਂਡਮ’ ਖਿਲਾਫ ਐਕਸ਼ਨ

ਮੋਬਾਇਲ ਐਪ 2020 ਸਿੱਖ ਰੈਫਰੈਂਡਮ ਗੂਗਲ ਪਲੇਅ ਤੋਂ ਹਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ‘ਤੇ ਅਮਲ ਕਰਦਿਆਂ ਆਈਟੀ ਕੰਪਨੀ ਗੂਗਲ ਨੇ ਭਾਰਤ ਵਿਰੋਧੀ ਵੱਖ-ਵੱਖ ਮੋਬਾਈਲ ਐਪਲੀਕੇਸ਼ਨਜ਼ ‘2020 ਸਿੱਖ ਰੈਫਰੈਂਡਮ’ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਪਲੇਅ ਸਟੋਰ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤ ਵਿੱਚ ਹੁਣ ਇਹ ਐਪ ਗੂਗਲ ਪਲੇਅ ਸਟੋਰ ਉੱਤੇ ਮੋਬਾਈਲ ਉਪਭੋਗਤਾਵਾਂ ਲਈ ਉਪਲੱਬਧ ਨਹੀਂ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੀ ਇਸ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਗੁੰਝਲਦਾਰ ਪ੍ਰਕਿਰਿਆ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਵੱਡੀ ਰੁਕਾਵਟ ਦੱਸਦਿਆਂ ਭਾਰਤ ਸਰਕਾਰ ਨੂੰ ਇਸ ਦੀ ਸਰਲ ਪ੍ਰਕਿਰਿਆ ਬਣਾਉਣ ਲਈ ਕਿਹਾ ਹੈ। ਸ.ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ…

VIA PUNJAB
ਅੱਗੇ ਪੜ੍ਹੋ

ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ: ਬਲਬੀਰ ਸਿੰਘ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ: ਬਲਬੀਰ ਸਿੰਘ ਸਿੱਧੂ

ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਿਹਤ ਬੀਮਾ ਸਕੀਮ ਦੇ ਕੰਮ-ਕਾਜ ਦਾ ਲਿਆ ਜਾਇਜ਼ਾ ਚੰਡੀਗੜ – ਸਰਬੱਤ ਸਹਿਤ ਬੀਮਾ ਯੋਜਨਾ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਮਿਲਦਿਆਂ ਹੁਣ ਸੂਬੇ ਦੇ ਸੂਚੀਬੱਧ ਹਸਪਤਾਲਾਂ ਵਿੱਚ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੂਜੇ ਅਤੇ ਤੀਜੇ ਦਰਜੇ ਦੀਆਂ ਆਪਰੇਸ਼ਨ ਤੇ ਸਰਜਰੀ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬੀਮਾ ਯੋਜਨਾ ਦੇ ਕੰਮ-ਕਾਜ ਦਾ ਜਾਇਜ਼ਾ ਲਿਆ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ

ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ

ਸੁਖਨਾ ਝੀਲ ’ਚ ਵਹੀ ਅਲੌਕਿਕ ਅਧਿਆਤਮਕਤਾ ਦੀ ਧਾਰਾ ਦੇ ਪ੍ਰਕਾਸ਼ ਨਾਲ ਪੂਰਾ ਚੰਡੀਗੜ ਰੰਗਿਆ ਗਿਆ ਚੰਡੀਗੜ – ਪੰਜਾਬ ਸਰਕਾਰ ਵਲੋਂ ਅੱਜ ਸੂਖਨਾ ਝੀਲ, ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂੰ ਕਰਵਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਸ਼ਾਨਦਾਰ ਢੰਗ ਨਾਲ 45 ਮਿੰਟ ਦੇ ਸ਼ੋਅ ਦੌਰਾਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਗਮੇਲ ਸਿੰਘ ਦੀ ਵਿਧਵਾ ਨੂੰ ਗਰੁੱਪ-ਡੀ ਦੀ ਨੌਕਰੀ, ਬੱਚਿਆਂ ਨੂੰ ਮੁਫ਼ਤ ਸਿੱਖਿਆ ਅਤੇ ਪਰਿਵਾਰ ਨੂੰ 20 ਲੱਖ ਰੁਪਏ ਦੇਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਗਮੇਲ ਸਿੰਘ ਦੀ ਵਿਧਵਾ ਨੂੰ ਗਰੁੱਪ-ਡੀ ਦੀ ਨੌਕਰੀ, ਬੱਚਿਆਂ ਨੂੰ ਮੁਫ਼ਤ ਸਿੱਖਿਆ ਅਤੇ ਪਰਿਵਾਰ ਨੂੰ 20 ਲੱਖ ਰੁਪਏ ਦੇਣ ਦੇ ਹੁਕਮ

ਇਕ ਹਫ਼ਤੇ ਵਿੱਚ ਚਲਾਨ ਪੇਸ਼ ਕਰਨ ਦੇ ਹੁਕਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਸੰਗਰੂਰ ਜ਼ਿਲੇ ਦੇ ਪਿੰਡ ਚੰਗਾਲੀ ਵਾਲਾ ਵਿੱਚ ਮਾਰੇ ਗਏ ਦਲਿਤ ਵਿਅਕਤੀ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।ਇਸ ਫੈਸਲੇ ਦਾ ਐਲਾਨ ਤਿੰਨ ਕੈਬਨਿਟ ਮੰਤਰੀਆਂ ਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮਿ੍ਰਤਕ ਦੀ ਵਿਧਵਾ ਮਨਜੀਤ ਕੌਰ ਤੇ ਬਾਕੀ ਪਰਿਵਾਰਕ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟਕਲ ਸੈਕਟਰੀ ਟੂ ਹੈਲਥ ਮਿਨੀਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐਸ.ਡੀ. ਟੂ ਹੈਲਥ ਮਿਨੀਸਟਰ ਡਾ. ਬਲਵਿੰਦਰ ਸਿੰਘ ਮੌਜੂਦ ਸਨ। ਇਸ ਮੌਕੇ ਤੇ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ…

VIA PUNJAB
ਅੱਗੇ ਪੜ੍ਹੋ

ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ : ਸਪੀਕਰ ਕੇ.ਪੀ. ਰਾਣਾ

ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ : ਸਪੀਕਰ ਕੇ.ਪੀ. ਰਾਣਾ

ਰੂਪਨਗਰ – ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ ਹਨ। ਮੇਲੇ ਜ਼ਿੱਥੇ ਸਾਡੇ ਸੱਭਿਆਚਾਰ ਨੂੰ ਦਰਸਾਉਂਦੇ ਹਨ ਉੱਥੇ ਆਪਸੀ ਭਾਈਚਾਰਾ ਰੱਖਣ ਵਿੱਚ ਵੀ ਮੁੱਖ ਭੂਮਿਕਾ ਨਿਭਾਉਂਦੇ ਹਨ। ਸਪੀਰਕ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਪਿੰਡ ਬਿੰਦਰੱਖ ਵਿਖੇ ਧੰਨ ਧੰਨ ਬਾਬਾ ਅਮਰਨਾਥ ਯੂਥ ਵੈਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ 11ਵੇਂ ਸੁਰਜੀਤ ਬਿੰਦਰੱਖੀਆ ਯਾਦਗਾਰੀ ਸੱਭਿਆਚਾਰਕ ਮੇਲੇ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਸਪੀਕਰ ਰਾਣਾ ਕੇ.ਪੀ.ਸਿੰਘ ਮਹਰੂਮ ਗਾਇਕ ਸੁਰਜੀਤ ਬਿੰਦਰੱਖੀਆ ਨੂੰ ਯਾਦ ਕਰਦਿਆ…

VIA PUNJAB
ਅੱਗੇ ਪੜ੍ਹੋ

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ – ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਮਹੱਤਵ ਨੂੰ ਵੀ ਵਿਸ਼ੇਸ਼ ਤੌਰ ’ਤੇ ਦਰਸਾਇਆ ਗਿਆ ਹੈ। ਮਤੇ ਰਾਹੀਂ 7 ਸਿੱਖਾਂ ਦੇ ਯੋਗਦਾਨ ਨੂੰ ਵੀ…

VIA PUNJAB
ਅੱਗੇ ਪੜ੍ਹੋ

ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

550ਵੇਂ ਪ੍ਰਕਾਸ਼ ਪੁਰਬ ਸਬੰਧੀ ਟੌਰਾਂਟੋ ਤੋਂ ਸ਼ੁਰੂ ਕੀਤੀ ਸੀ ਯਾਤਰਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਸ਼ਰਧਾਲੂਆਂ ਦਾ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕੈਨੇਡਾ ਦੇ ਟੌਰਾਂਟੋ ਤੋਂ ਕਰੀਬ ਦੋ ਮਹੀਨੇ ਪਹਿਲਾਂ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਤੋਂ ਬਾਅਦ ਵਾਹਗਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ

ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ

ਅਮਨਦੀਪ ਸਿੰਘ ਨੇ ਜਿੱਤਿਆ 2.50 ਕਰੋੜ ਦਾ ਪਹਿਲਾ ਇਨਾਮਚੰਡੀਗੜ – ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇੱਕ ਛੋਟੇ ਡੇਅਰੀ ਫਾਰਮ ਦੇ  ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਆਮ ਜੀਵਨ ਬਸਰ ਕਰ ਰਹੇ ਲੁਧਿਆਣਾ ਜ਼ਿਲੇ ਦੇ ਪਿੰਡ ਮੇਹਰਬਾਨ ਦੇ ਵਸਨੀਕ ਅਮਨਦੀਪ ਸਿੰਘ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋ ਰਾਤ ਕਰੋੜਪਤੀ ਬਣ ਜਾਵੇਗਾ ਪਰ…

VIA PUNJAB
ਅੱਗੇ ਪੜ੍ਹੋ
1 226 227 228 229 230 469