ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ; ਕੋਵਿਡ ਦੀ ਰੋਕਥਾਮ ਲਈ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ ਕਰਨ ਵਾਸਤੇ ਪੰਜਾਬ ਦੇ ਸਾਰੇ ਸਟੇਡੀਅਮ ਖੋਲ੍ਹਣ ਸਬੰਧੀ ਖੇਡ ਵਿਭਾਗ ਨੂੰ ਹਦਾਇਤ ਕੀਤੀ ਹੈ।ਸੂਬੇ ਦੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਨੂੰ ਸਰਕਾਰ ਵੱਲੋ ਚਲਾਈਆ ਜਾ ਰਹੀਆ ਭਾਲਾਈ ਸਕੀਮਾਂ ਦਾ ਲਾਭ ਮੌਜੂਦਾ ਸਮੇਂ ਆਮਦਨ ਹੱਦ ਵਧਾ ਕੇ ਮਿਲੇ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ (ਐਨਐਸਸੀਏ) ਨੇ ਅੱਜ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਅਨੁਸੂਚਿਤ ਜਾਤੀਆਂ ਲਈ ਉਨ੍ਹਾਂ ਦੀ ਮੌਜੂਦਾ ਦੁਰਦਸ਼ਾ ਨੂੰ ਧਿਆਨ ਵਿੱਚ ਰੱਖਦਿਆਂ ਆਮਦਨ ਹੱਦ ਵਿੱਚ ਤੁਰੰਤ ਵਾਧਾ ਕਰਨ ਦੀ ਅਪੀਲ ਕੀਤੀ।ਐਨਐਸਸੀਏ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕੇਂਦਰ…

VIA PUNJAB
ਅੱਗੇ ਪੜ੍ਹੋ

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਵੱਲੋਂ ਮਿਲਕਫੈਡ ਦੇ ਕੰਮਕਾਜ ਦੀ ਕੀਤੀ ਗਈ ਵਿਸਥਾਰ ਵਿੱਚ ਸਮੀਖਿਆ ਚੰਡੀਗੜ੍ਹ – ਮਿਲਕਫੈਡ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ ਵਿੱਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗਈ ਹੈ। ਬੱਸੀ ਪਠਾਣਾ ਵਿਖੇ 138 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਮੈਗਾ ਡੇਅਰੀ ਪ੍ਰਾਜੈਕਟ ਮੁਕੰਮਲ ਹੋਣ ਦੇ ਅੰਤਿਮ ਪੜਾਅ ਉਤੇ ਹੈ ਅਤੇ ਇਹ ਇਸੇ ਸਾਲ ਅਗਸਤ ਮਹੀਨੇ ਸ਼ੁਰੂ ਹੋ ਜਾਵੇਗਾ ਜਿਸ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

ਪੇਂਡੂ ਤੇ ਸ਼ਹਿਰੀ ਖੇਤਰਾਂ ’ਚ 17 ਮਈ ਤੋਂ 12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਇੱਕ ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਚੰਡੀਗੜ੍ਹ – ਹੈਲਥ ਕੇਅਰ ਵਰਕਰਾਂ, ਫਰੰਟਲਾਈਨ ਵਰਕਰਾਂ, ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ, ਵਿਦੇਸ਼ੀ ਯਾਤਰੀਆਂ, ਰਜਿਸਟਰਡ ਕਿਰਤੀਆਂ ਤੋਂ ਲੈ ਕੇ ਗੈਰ-ਰਜਿਸਟਰਡ ਕਿਰਤੀਆਂ ਤੱਕ ਪੰਜਾਬ ਸਰਕਾਰ ਹਰੇਕ ਨਾਗਰਿਕ ਨੂੰ ਟੀਕਾਕਰਨ ਦੇ ਦਾਇਰੇ ਹੇਠ ਲਿਆਉਣ ਲਈ ਢੁਕਵੇਂ ਕਦਮ ਉਠਾ ਰਹੀ ਹੈ ਜਿਸ ਤਹਿਤ ਟੀਕਾਕਰਨ ਮੁਹਿੰਮ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ।ਇਸ ਸਬੰਧੀ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

ਫਾਜ਼ਿਲਕਾ ਦੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਨੂੰ ਅਗਲੇ ਸਾਲ ਮਾਰਚ ਤੱਕ ਮੁਕੰਮਲ ਕਰਨ ਦੇ ਵੀ ਦਿੱਤੇ ਹੁਕਮ ਚੰਡੀਗੜ੍ਹ – ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ।ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦਾ ਮਾਮਲਾ

ਪਾਕਿਸਤਾਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦਾ ਮਾਮਲਾ

ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮ ਰਿਪੇਅਰ ਕਰਨ ਵਿਚ ਕੋਈ ਮੁਸ਼ਕਿਲ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਦੇਵੇ ਸੇਵਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ ’ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਬਣੇ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਦੀ ਇਮਾਰਤ ਦੀ ਤੁਰੰਤ ਰਿਪੇਅਰ ਕਰਵਾ ਕੇ ਇਸ…

VIA PUNJAB
ਅੱਗੇ ਪੜ੍ਹੋ

ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ਨੂੰ ਲੈਂਡ ਮਾਫੀਏ ਤੋਂ ਖਾਲੀ ਕਰਵਾਉਣ ਲਈ ਪ੍ਰਸ਼ਾਸਨ ਸਹਿਯੋਗ ਕਰੇ- ਬੀਬੀ ਜਗੀਰ ਕੌਰ

ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ਨੂੰ ਲੈਂਡ ਮਾਫੀਏ ਤੋਂ ਖਾਲੀ ਕਰਵਾਉਣ ਲਈ ਪ੍ਰਸ਼ਾਸਨ ਸਹਿਯੋਗ ਕਰੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦੀ ਜ਼ਮੀਨ ਉਪਰ ਲੈਂਡ ਮਾਫੀਆ ਵੱਲੋਂ ਨਾਇਜ਼ ਕਬਜ਼ਾ ਕਰਨ ਦੇ ਯਤਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦਾ ਪ੍ਰਬੰਧ 15 ਮਈ 1991 ਨੂੰ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ

ਮਹਾਮਾਰੀ ਤੋਂ ਮੁਨਾਫਾਖੋਰੀ ਕਰਨ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ, ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਹੰਗਾਮੀ ਕਦਮਾਂ ਵਜੋਂ ਲਏ ਫੈਸਲੇ-ਮੁੱਖ ਮੰਤਰੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਵੱਲੋਂ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਸਪਲਾਈ ਕਰਨ ਅਤੇ ਫਤਹਿ ਕਿੱਟਾਂ ਦੀ ਖਰੀਦ ਕਰਨ ਦੇ ਸਬੰਧ ਵਿਚ ਲਾਏ ਗਏ ਦੋਸ਼ਾਂ ਨੂੰ ਸਿਆਸੀ ਤੌਰ ਉਤੇ ਪ੍ਰੇਰਿਤ ਦੱਸਦੇ ਹੋਏ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ…

VIA PUNJAB
ਅੱਗੇ ਪੜ੍ਹੋ
1 22 23 24 25 26 469