ਸ਼ਹੀਦ ਗੁਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਂਟ

ਸ਼ਹੀਦ ਗੁਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਂਟ

ਜਲੰਧਰ – ਐਸ.ਟੀ.ਐਫ. ਵਿੱਚ ਤਾਇਨਾਤ ਗੁਰਦੀਪ ਸਿੰਘ ਜੋ ਕੇ ਨਸ਼ਾ ਤਸਕਰਾਂ ਨਾਲ ਮੁੱਠ ਭੇੜ ਦੌਰਾਨ ਸ਼ਹੀਦ ਹੋ ਗਏ ਸਨ,ਦਾ ਅੱਜ ਮਾਡਲ ਟਾਊਨ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ.ਇਸ ਮੌਕੇ ਉੱਚ ਪੁਲਿਸ ਅਧਿਕਾਰੀਆਂ ਅਤੇ ਸੈਂਕੜੇ ਲੋਕਾਂ ਵਲੋਂ ਵਿਛੜੀ ਆਤਮਾ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ.ਸਪੈਸ਼ਲ ਟਾਸਕ ਫੋਰਸ ਦੇ ਮੁੱਖੀ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਹਰਪ੍ਰੀਤ ਸਿੰਘ ਸਿੱਧੂ ਜਿਨ੍ਹਾਂ ਦੇ ਨਾਲ ਇੰਸਪੈਕਟਰ ਜਨਰਲ ਆਫ ਪੁਲਿਸ ਆਰ.ਕੇ ਜੈਸਵਾਲ ਵੀ ਮਜੂਦ ਸਨ ਵਲੋਂ ਰੀਥ ਭੇਂਟ…

VIA PUNJAB
ਅੱਗੇ ਪੜ੍ਹੋ

ਸੈਨੀਟਰੀ ਨੈਪਕਿਨਜ਼ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕਰਨ ਲਈ ਸਰਕਾਰੀ ਸਕੂਲਾਂ ਵਿੱਚ 100 ਇਨਸਿਨਰੇਟਰ ਮਸ਼ੀਨਾਂ ਲਗਾਈਆਂ: ਬਲਬੀਰ ਸਿੰਘ ਸਿੱਧੂ

ਸੈਨੀਟਰੀ ਨੈਪਕਿਨਜ਼ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕਰਨ ਲਈ ਸਰਕਾਰੀ ਸਕੂਲਾਂ ਵਿੱਚ 100 ਇਨਸਿਨਰੇਟਰ ਮਸ਼ੀਨਾਂ ਲਗਾਈਆਂ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੈਨੀਟਰੀ ਨੈਪਕਿਨਜ਼ ਨੂੰ ਸੁਰੱਖਿਅਤ ਤਰੀਕੇ ਨਾਲ ਨਸ਼ਟ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਮੈਨਸਟੁਰਲ ਹਾਈਜੀਨ ਸਕੀਮ(ਸੁਰੱਖਿਅਤ ਮਾਸਿਕ-ਧਰਮ ਸਕੀਮ) ਤਹਿਤ 7 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਕੁੱਲ 100 ਇਨਸਿਨਰੇਟਰ ਮਸ਼ੀਨਾਂ ਲਗਾਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ 7 ਜ਼ਿਲ੍ਹਿਆਂ ਮੋਗਾ, ਮੁਕਤਸਰ, ਬਠਿੰਡਾ, ਫਾਜ਼ਿਲਕਾ, ਫਰੀਦਕੋਟ , ਫਿਰੋਜ਼ਪੁਰ ਅਤੇ ਐਸ.ਏ.ਐਸ ਨਗਰ ਵਿੱਚ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤਾਂ ਲਈ ਬਣੇਗਾ ਖਿੱਚ ਦਾ ਕੇਂਦਰ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤਾਂ ਲਈ ਬਣੇਗਾ ਖਿੱਚ ਦਾ ਕੇਂਦਰ

ਸ਼੍ਰੋਮਣੀ ਕਮੇਟੀ ਵੱਲੋਂ ਬਾਗ ’ਚ ਬੂਟੇ ਲਗਾਉਣ ਦੀ ਆਰੰਭਤਾ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਵਿਚਕਾਰ ਵਾਲੀ ਜਗ੍ਹਾ ’ਤੇ ‘ਗੁਰੂ ਕਾ ਬਾਗ’ ਸਥਾਪਿਤ ਕਰਦਿਆਂ ਇਥੇ ਕਈ ਪ੍ਰਕਾਰ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਅਰਦਾਸ ਹੋਈ। ਬੂਟੇ ਲਗਾਉਣ ਦੀ ਸ਼ੁਰੂਆਤ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਪਾਰਦਰਸ਼ਿਤਾ ਅਤੇ ਕੰਪਿਊਟਰੀਕਰਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਮੁੱਖ ਧੁਰੇ: ਭਾਰਤ ਭੂਸ਼ਣ ਆਸ਼ੂ

ਪਾਰਦਰਸ਼ਿਤਾ ਅਤੇ ਕੰਪਿਊਟਰੀਕਰਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਮੁੱਖ ਧੁਰੇ: ਭਾਰਤ ਭੂਸ਼ਣ ਆਸ਼ੂ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨੇ ਅਸਲ ਲਾਭਪਾਤਰੀਆਂ ਨੂੰ ਲਾਭ ਦੇਣ ‘ਤੇ ਦਿੱਤਾ ਜ਼ੋਰ ਚੰਡੀਗੜ – ‘‘ਸਮਾਰਟ ਰਾਸਨ ਕਾਰਡ ਸਕੀਮ ਸੂਬਾ ਸਰਕਾਰ ਦੀ ਇਕ ਪ੍ਰਮੁੱਖ ਯੋਜਨਾ ਹੈ ਜਿਸ ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਅਤੇ ਜਾਅਲੀ ਲਾਭਪਾਤਰੀਆਂ ਦੀ ਪਛਾਣ ਕਰਕੇ ਉਹਨਾਂ ਨੂੰ ਸੂਚੀ ‘ਚੋਂ ਬਾਹਰ ਕਰਨਾ ਹੈ।‘‘ ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸਮਾਰਟ ਰਾਸ਼ਣ ਕਾਰਡ ਸਕੀਮ ਦਾ ਜਾਇਜ਼ਾ ਲੈਣ ਸਬੰਧੀ ਮੰਤਰੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਦੀ ਹੋਈ ਇਕੱਤਰਤਾ

ਅੰਮ੍ਰਿਤਸਰ -ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਉਣ ਸਬੰਧੀ ਸਹਿਮਤੀ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, ਲੜੀਆਂ ਅਤੇ ਡੈਕੋਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਹੀ ਨਗਰ ਨਿਗਮ ਵੱਲੋਂ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਤੇ ਪੀਜੀਆਈਐਮਈਆਰ ਸਿਹਤ ਖੇਤਰ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਨੂੰ ਪ੍ਰਫੁੱਲਿਤ ਕਰੇਗਾ: ਰਾਕੇਸ਼ ਵਰਮਾ

ਪੰਜਾਬ ਸਰਕਾਰ ਤੇ ਪੀਜੀਆਈਐਮਈਆਰ ਸਿਹਤ ਖੇਤਰ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਨੂੰ ਪ੍ਰਫੁੱਲਿਤ ਕਰੇਗਾ: ਰਾਕੇਸ਼ ਵਰਮਾ

ਆਰਟੀਫੀਸ਼ਲ ਇੰਟੈਲੀਜੈਂਸ ਦੇ ਮਜ਼ਬੂਤੀਕਰਨ ਲਈ ਇਲਾਕੇ ਦੇ ਖੋਜ ਸੰਸਥਾਨਾਂ ਨੂੰ ਆਪਸੀ ਸਹਿਯੋਗ ਦੇਣ ਦੀ ਲੋੜ ’ਤੇ ਦਿੱਤਾ ਜ਼ੋਰ ਚੰਡੀਗੜ – ਖੇਤਰ ਨੂੰ ਸੰਸਥਾਗਤ ਤੌਰ ’ਤੇ ਮਜਬੂਤੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ)’ ਨੂੰ ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਅਤੇ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਅਤੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਲੋਂ ਸਿਹਤ ਖੇਤਰ ਵਿੱਚ ਸਾਂਝੇ ਯਤਨ ਕਰਨ ਲਈ ਸਹਿਮਤੀ ਪ੍ਰਗਟਾਈ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਟੀਮ ਨਾਲ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਟੀਮ ਨਾਲ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਦਾ ਜਾਇਜ਼ਾ

ਆਨਲਾਈਨ ਅਪਲਾਈ ਕਰਨ ਲਈ ਮਿੱਥਿਆ 30 ਦਿਨ ਦਾ ਸਮਾਂ ਘਟਾਉਣ ਦੀ ਮੰਗ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵਾਸਤੇ ਆਨਲਾਈਨ ਅਪਲਾਈ ਕਰਨ ਲਈ ਮਿੱਥੇ ਗਏ 30 ਦਿਨ ਦੇ ਸਮੇਂ ਨੂੰ ਘਟਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮਿ੍ਰਤਸਰ ਲਈ ਵਿਸ਼ੇਸ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮਿ੍ਰਤਸਰ ਲਈ ਵਿਸ਼ੇਸ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ

ਇਤਿਹਾਸਕ ਦਿਹਾੜੇ ਨੂੰ ਸਮਰਪਿਤ 1 ਤੋਂ 15 ਨਵੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਨੂੰ ਅੰਤਮ ਰੂਪ ਦਿੱਤਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਨੂੰ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਲਈ ਪੰਜਾਬ ਨੇ ਤਿਆਰੀਆਂ ਖਿੱਚ ਲਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਦੇਸ਼ਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ

ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਸ਼ੁਰੂ ਕਰਨ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਮੰਤਰਾਲੇ ਨੇ ਪਹਿਲੀ ਨਵੰਬਰ 2019 ਤੋਂ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਸੂਬੇ ਵਿੱਚੋਂ ਅਤੇ ਸੂਬੇ ਤੋਂ ਬਾਹਰੋਂ ਅੰਤਰ-ਰਾਜ ਲੰਬੀਆਂ ਦੂਰੀਆਂ ਦੀਆਂ ਚੱਲਣਗੀਆਂ। ਵਿਸ਼ੇਸ਼ ਰੇਲ ਗੱਡੀਆਂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ’ ਵਿਸ਼ੇ ’ਤੇ ਸੈਮੀਨਾਰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੇ ਸਿਧਾਂਤ ਨੂੰ ਅਪਣਾ ਕੇ ਸੱਚਾ ਪੈਰੋਕਾਰ ਬਣਨ ਦੀ ਲੋੜ : ਭਾਈ ਲੌਂਗੋਵਾਲ ਨਾਭਾ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਨਾਭਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਂਝੇ ਉਪਰਾਲੇ ਨਾਲ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ‘ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ…

VIA PUNJAB
ਅੱਗੇ ਪੜ੍ਹੋ
1 258 259 260 261 262 469