550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ- ਡਾ. ਰੂਪ ਸਿੰਘ

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ- ਡਾ. ਰੂਪ ਸਿੰਘ

ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ ਵਿਚ ਕੀਤਾ ਜਾ ਰਿਹਾ ਹੈ ਅਨੁਵਾਦ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਹੈ। ਉਹ ਹਾਲ ਹੀ ਵਿਚ ਅਮਰੀਕਾ ਦਾ ਦੌਰਾ ਕਰਕੇ ਵਾਪਸ…

VIA PUNJAB
ਅੱਗੇ ਪੜ੍ਹੋ

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਟੀਕਾਕਰਨ ਮੁਹਿੰਮ ਦਾ ਆਗਾਜ਼

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਟੀਕਾਕਰਨ ਮੁਹਿੰਮ ਦਾ ਆਗਾਜ਼

ਸੂਬੇ ਭਰ ਵਿੱਚ ਤਕਰੀਬਨ 3 ਲੱਖ ਬੱਚਿਆਂ ਦਾ ਕੀਤਾ ਜਾਵੇਗਾ ਟੀਕਾਕਰਨ ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਸਬ-ਨੈਸ਼ਨਲ ਪੋਲੀਓ ਰਾਉਂਡ ਦੀ ਸ਼ੁਰੂਆਤ ਸਿੰਘ ਸਭਾ ਗੁਰੂਦੁਆਰਾ ਸਾਹਿਬ ਬਲੋਂਗੀ (ਮੋਹਾਲੀ) ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇੱਥੇ ਬਲੋਂਗੀ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਵਿਖੇ 5 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ 0-5…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ।ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਨੇ ਇਤਿਹਾਸ ਸਰਵਣ ਕਰਵਾਇਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਵੱਲੋਂ ਇੰਜਨੀਅਰਿੰਗ ਦਿਨ ਮਨਾਇਆ ਗਿਆ

ਆਰੀਅਨਜ਼ ਗਰੁੱਪ ਵੱਲੋਂ ਇੰਜਨੀਅਰਿੰਗ ਦਿਨ ਮਨਾਇਆ ਗਿਆ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਨੇ ਅੱਜ ਆਪਣੇ ਕੈਂਪਸ ਵਿੱਚ ਇੰਜਨੀਅਰਜ਼ ਡੇ ਮਨਾਇਆ। ਇਸ ਮੋਕੇ ਤੇ ਹਰੀ ਇਮਾਰਤਾਂ ਦੇ ਮਾਧਿਅਮ ਨਾਲ ਊਰਜਾ ਸੰਭਾਲ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਟਿਆਲਾ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਦੇ ਐਸੋਸੀਏਟ ਪ੍ਰੌਫੈਸਰ ਇੰਜਨੀਅਰ ਗੁਰਬਖਸ਼ੀਸ਼ ਸਿੰਘ ਮਹਿਮਾਨ ਸਪੀਕਰ ਸਨ। ਸੈਮੀਨਾਰ ਵਿੱਚ ਸਿਵਿਲ, ਮਕੈਨੀਕਲ, ਇਲੈਕਟ੍ਰਿਕਲ, ਕੰਪਿਊਟਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਆਰੀਅਨਜ਼ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਹੋਰ ਗਤੀਵਿਧੀਆਂ ਜਿਸ ਵਿੱਚ ਉਹਨਾਂ ਦੀਆਂ ਨਵੀਨਤਾਕਾਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੰਦੇਸ਼ ਅਪਨਾਉਣ ਦਾ ਸੱਦਾ ਚੰਡੀਗੜ੍ਹ – ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਗੁਰੂ ਸਾਹਿਬ ਵੱਲੋਂ ਬੇਸ਼ਕੀਮਤੀ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ।ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ…

VIA PUNJAB
ਅੱਗੇ ਪੜ੍ਹੋ

ਜਨਮ ਦਿਨ ਪਾਰਟੀ ਦੌਰਾਨ ਗੋਲੀ ਚੱਲੀ -1 ਦੀ ਮੌਤ 1 ਜ਼ਖ਼ਮੀ

ਜਨਮ ਦਿਨ ਪਾਰਟੀ ਦੌਰਾਨ ਗੋਲੀ ਚੱਲੀ -1 ਦੀ ਮੌਤ 1 ਜ਼ਖ਼ਮੀ

ਗੋਲੀ ਚਲਾਉਣ ਵਾਲਾ ਦੋਸ਼ੀ ਪੁਲਿਸ ਵੱਲੋਂ ਕਾਬੂ ਲੁਧਿਆਣਾ – ਥਾਣਾ 8 ਦੇ ਇਲਾਕੇ ਪਵੇਲੀਅਨ ਮਾਲ ਚ ਬੀਤੀ ਰਾਤ ਜਨਮ ਦੀ ਪਾਰਟੀ ਦੌਰਾਨ ਦੋ ਗੁੱਟਾ ਹੋਏ ਆਪਸੀ ਤਕਰਾਰ ਚ ਇਕ ਗੁੱਟ ਨੇ ਦੂਸਰੇ ਗੁਟ ਤੇ ਗੋਲੀਆ ਚਲਾ ਦਿਤੀਆਂ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਦੂਸਰੇ ਵਿਅਕਤੀ ਨੂੰ ਜਖਮੀ ਹਾਲਤ ਚ ਹਸਪਤਾਲ ਲੈ ਲਿਜਾਇਆ ਗਿਆ ਓਧਰ ਵਾਰਦਾਤ ਤੋ ਬਾਅਦ ਦੋਸ਼ੀ ਮੌਕੇ ਤੋ ਫਰਾਰ ਹੋ ਗਏ ਪਰੰਤੂ ਮੌਕੇ ਤੇ ਪਹੁੰਚੀ ਥਾਣਾ…

VIA PUNJAB
ਅੱਗੇ ਪੜ੍ਹੋ

ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸੁੰਦਰ ਸਿੰਘ ਮਜੀਠੀਆ ਦੀ ਸ਼ਮੂਲੀਅਤ ਲਈ ਬਿਕਰਮ ਤੇ ਹਰਸਿਮਰਤ ਮੁਆਫੀ ਮੰਗਣ: ਸੁਖਜਿੰਦਰ ਸਿੰਘ ਰੰਧਾਵਾ

ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸੁੰਦਰ ਸਿੰਘ ਮਜੀਠੀਆ ਦੀ ਸ਼ਮੂਲੀਅਤ ਲਈ ਬਿਕਰਮ ਤੇ ਹਰਸਿਮਰਤ ਮੁਆਫੀ ਮੰਗਣ: ਸੁਖਜਿੰਦਰ ਸਿੰਘ ਰੰਧਾਵਾ

“ਹਰਸਿਮਰਤ ਤੇ ਮਜੀਠੀਆ ਦੀਆਂ ਧਾਰਮਿਕ ਸਮਾਗਮਾਂ ਵਿੱਚ ਸਰਗਰਮੀਆਂ ‘ਤੇ ਉਦੋਂ ਤੱਕ ਪਾਬੰਦੀ ਲੱਗੇ ਜਦੋਂ ਤੱਕ ਉਹ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਮੁਆਫੀ ਨਹੀਂ ਮੰਗਦੇ” ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਮੰਗ ਕੀਤੀ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਆਪਣੇ ਦਾਦੇ ਸੁੰਦਰ ਸਿੰਘ ਮਜੀਠੀਆ ਦੇ ਪਾਪਾਂ ਲਈ ਮੁਆਫੀ ਮੰਗਣ ਜਿਸ ਦੀ 13 ਅਪਰੈਲ 1919 ਨੂੰ ਹੋਏ ਜਲਿਆਂ ਵਾਲਾ ਬਾਗ ਦੇ ਖੂਨੀ…

VIA PUNJAB
ਅੱਗੇ ਪੜ੍ਹੋ

ਸੱਤਿਆ ਪਾਲ ਜੈਨ ਨੇ ਆਰੀਅਨਜ਼ ਵੱਲੋਂ ਭਾਰਤ ਵਿੱਚ ਕਾਨੂੰਨੀ ਸਿੱਖਿਆ ਤੇ ਆਯੋਜਿਤ ਸੈਮੀਨਾਰ ਵਿੱਚ ਕੀਤੀ ਸ਼ਿਰਕਤ

ਸੱਤਿਆ ਪਾਲ ਜੈਨ ਨੇ ਆਰੀਅਨਜ਼ ਵੱਲੋਂ ਭਾਰਤ ਵਿੱਚ ਕਾਨੂੰਨੀ ਸਿੱਖਿਆ ਤੇ ਆਯੋਜਿਤ ਸੈਮੀਨਾਰ ਵਿੱਚ ਕੀਤੀ ਸ਼ਿਰਕਤ

ਚੰਡੀਗੜ – ਆਰੀਅਨਜ਼ ਕਾਲਜ ਆਫ ਲਾਅ, ਚੰਡੀਗੜ ਨੇ ਅੱਜ ਪੀ.ਐਚ.ਡੀ ਚੈਂਬਰ, ਸੈਕਟਰ-31, ਏ ਚੰਡੀਗੜ ਵਿੱਚ ” ਭਾਰਤ ਵਿੱਚ ਕਾਨੂੰਨੀ ਸਿੱਖਿਆ ਸਮੱਸਿਆਵਾਂ ਅਤੇ ਦ੍ਰਿਸ਼ਟੀਕੋਣ” ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੋਕੇ ਤੇ ਭਾਰਤ ਦੇ ਵਧੀਕ ਸਾਲਿਸਿਟਰ ਜਨਰਲ ਸ਼੍ਰੀ ਸੱਤਿਆ ਪਾਲ ਜੈਨ ਮੁੱਖ ਮਹਿਮਾਨ ਸਨ। ਆਰੀਅਨਜ਼ ਕਾਲਜ ਆਫ ਲਾਅ ਦੇ ਐਲਐਲ.ਬੀ ਅਤੇ ਬੀਏ-ਐਲਐਲ.ਬੀ ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।ਪੰਜਾਬ ਅਤੇ ਹਰਿਆਣਾ ਐਚ ਸੀ ਬਾਰ ਐਸੋਸਿਏਸ਼ਨ ਦੇ ਪ੍ਰਧਾਨ ਸ਼੍ਰੀ ਡੀਪੀਐਸ ਰੰਧਾਵਾਂ; ਪੰਜਾਬ ਯੂਨੀਵਰਸਿਟੀ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ

ਸੂਬੇ ਭਰ ਵਿੱਚ 271 ਬੈਂਚਾਂ ਦਾ ਗਠਨ ਕੀਤਾ ਅਤੇ ਆਪਸੀ ਸਮਝੌਤੇ ਨਾਲ 22,040 ਕੇਸ ਨਿਪਟਾਏ ਚੰਡੀਗੜ – ਅਦਾਲਤਾਂ ਵਿੱਚ ਲੰਬਿਤ ਪਏ ਮਾਮਲਿਆਂ ਜਾਂ ਉਹ ਮਾਮਲੇ ਜੋ ਮੁਕੱਦਮੇਬਾਜ਼ੀ ਅਧੀਨ ਹਨ, ਨੂੰ ਨਿਪਟਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਕਾਨੂੰਨੀ ਸੇੇਵਾਵਾਂ ਅਥਾਰਟੀ (ਪੀ.ਐਸ.ਐਲ.ਐਸ.ਏ.) ਦੀ ਸਰਪ੍ਰਸਤੀ ਹੇਠ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਦੌਰਾਨ ਸੂਬੇ ਭਰ ਵਿੱਚ ਕੁੱਲ 271 ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਕੁੱਲ 22,040 ਕੇਸ ਆਪਸੀ ਸਲਾਹ ਸਮਝੌਤੇ…

VIA PUNJAB
ਅੱਗੇ ਪੜ੍ਹੋ
1 268 269 270 271 272 469