ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

ਚੰਡੀਗੜ੍ਹ – ਪੰਜਾਬੀ ਗਾਇਕ ਖਾਨ ਸਾਬ੍ਹ ਨੂੰ ਫਗਵਾੜਾ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਾਰਨ ਗ੍ਰਿਫਤਾਰ ਕੀਤਾ ਹੈ। ਲੰਘੀ ਰਾਤ ਖਾਨ ਸਾਬ੍ਹ ਦੇ ਜਨਮਦਿਨ ਮਨਾਉਣ ਦੀ ਵੀਡੀੳ ਵਾਇਲ ਹੋ ਰਹੀ ਹੈ ਜਿਸ ‘ਚ ਉਸਦੇ ਦਰਜਨ ਦੇ ਕਰੀਬ ਦੋਸਤ ਖਾਨ ਸਾਬ੍ਹ ਦੇ ਘਰ ਬੈਂਡ ਬਾਜੇ ਲੈ ਕੇ ਪਹੁੰਚੇ ਹੋਏ ਸੀ।ਪੁਲਿਸ ਵੱਲੋਂ 4 ‘ਤੇ ਬਾਇ ਨੇਮ ਪਰਚਾ ਕੀਤਾ ਗਿਆ ਹੈ, ਬਾਕੀਆਂ ਬਾਰੇ ਖਾਨ ਸਾਬ੍ਹ ਤੋਂ ਪੁੱਛਗਿਛ ਚੱਲ ਰਹੀ ਹੈ। ਬੈਂਡ ਵਾਲੇ ਜਲੰਧਰ ਤੋਂ ਦੱਸੇ ਜਾ ਰਹੇ ਨੇ…

VIA PUNJAB
ਅੱਗੇ ਪੜ੍ਹੋ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਪੈਰਾ ਖਿਡਾਰੀਆਂ ਲਈ ਸਟੇਡੀਅਮ ਵਾਸਤੇ ਜ਼ਮੀਨ ਦੀ ਸ਼ਨਾਖ਼ਤ ਕਰਨ ਦਾ ਦਿੱਤਾ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ।ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਰੈਕਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਸਾਖ਼ਰਤਾ ਵੱਲੋਂ ਜਾਰੀ ਕੀਤੀ ਗਈ ਹੈ।ਇਕ ਵਧਾਈ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਲੱਖਣ ਪ੍ਰਾਪਤੀ ਲਈ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅਧਿਆਪਕਾਂ,…

VIA PUNJAB
ਅੱਗੇ ਪੜ੍ਹੋ

ਪੰਚਕੂਲਾ ਦੇ ਸਮੂਚੇ ਵਿਕਾਸ ਦੇ ਲਈ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦਾ ਐਲਾਨ

ਪੰਚਕੂਲਾ ਦੇ ਸਮੂਚੇ ਵਿਕਾਸ ਦੇ ਲਈ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦਾ ਐਲਾਨ

ਵੱਖ ਤੋਂ ਵਿਕਾਸ ਅਥਾਰਿਟੀ ਦੇ ਗਠਨ ਦੇ ਮਾਮਲੇ ਵਿਚ ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਬਾਅਦ ਪੰਚਕੂਲਾ ਬਣਿਆ ਤੀਜਾ ਸ਼ਹਿਰ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪੰਚਕੂਲਾ ਦੇ ਸਮੂਚੇ ਵਿਕਾਸ ਨੂੰ ਯਕੀਨੀ ਕਰਨ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦਾ ਗਠਨ ਕਰਨ ਦਾ ਫੈਸਲਾ ਕੀਤਾ।ਮੁੱਖ ਮੰਤਰੀ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦਦੇ ਹੋਏ ਕਿਹਾ ਕਿ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦੇ ਗਠਨ ਨਾਲ ਪੰਚਕੂਲਾ…

VIA PUNJAB
ਅੱਗੇ ਪੜ੍ਹੋ

ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ

ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ – ਨੌਜਵਾਨ ਫਿਟਨੈੱਸ ਟਰੇਨਰ ਬਰਿੰਦਰ ਕੋਹਲੀ (38), ਜਿਸ ਨੇ ਹਾਲ ਹੀ ਵਿੱਚ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਉਨਾਂ ਦੇ ਪਰਿਵਾਰ ਨੂੰ ਸੰਪੂਰਨ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਉਹ ਜਲਦ ਤੋਂ ਜਲਦ ਇਸ ਟਰੇਨਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਮਾਮਲਾ ਉਠਾਉਣਗੇ।ਪੀੜਤ ਦੇ ਪਰਿਵਾਰ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੰਦਿਆਂ ਸ੍ਰੀ ਬਿੰਦਰਾ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਸਾਫ਼- ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ: ਮੁੱਖ ਸਕੱਤਰ

ਪੰਜਾਬ ਨੂੰ ਸਾਫ਼- ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ: ਮੁੱਖ ਸਕੱਤਰ

ਅਧਿਕਾਰੀਆਂ ਨੂੰ ਪਾਣੀ-ਹਵਾ ਪ੍ਰਦੂਸ਼ਣ ਅਤੇ ਠੋਸ ਤੇ ਪਲਾਸਟਿਕ ਵੇਸਟ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਾਰੇ ਵਿਭਾਗਾਂ ਨੂੰ ਸੂਬੇ ਦੇ ਵਾਤਾਵਰਣ ਸਬੰਧੀ ਪ੍ਰਮੁੱਖ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਣੀ ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਾਲ ਹੀ ਠੋਸ ਅਤੇ ਪਲਾਸਟਿਕ ਵੇਸਟ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਸਾਫ਼, ਹਰਿਆ…

VIA PUNJAB
ਅੱਗੇ ਪੜ੍ਹੋ

ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ

ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ – ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਈ.ਆਰ.ਓ. ਦੇ ਪੱਖ ਤੋਂ ਕੀਤੀ ਗਈ ਛਪਾਈ ਸਬੰਧੀ/ ਕਲੈਰੀਕਲ ਗਲਤੀ ਨੂੰ ਦਰੁਸਤ ਕਰਨ ਦੇ ਮਾਮਲੇ ਵਿੱਚ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਵੋਟਰ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਆਮ ਤੌਰ ਤੇ ਵੋਟਰਾਂ ਦੇ ਵੇਰਵਿਆਂਚ ਫਰਕ ਚੋਣ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.) ਦੇ ਧਿਆਨ ਵਿੱਚ ਦੋ ਪੜਾਵਾਂ ਤੇ ਆਉਂਦਾ ਹੈ। ਪਹਿਲਾ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ ਤੋਂ…

VIA PUNJAB
ਅੱਗੇ ਪੜ੍ਹੋ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

500 ਆਕਸੀਜਨ ਕੰਸਨਟਰੇਟਰਜ਼ ਦੀ ਪਹਿਲੀ ਖੇਪ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਸੌਂਪੀ ਚੰਡੀਗੜ੍ਹ – ਤੀਜੀ ਸੰਭਾਵਤ ਕੋਵਿਡ -19 ਲਹਿਰ ਅਤੇ ਪੰਜਾਬ ਵਿਚ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਅੰਤਰਰਾਸ਼ਟਰੀ ਮਾਰਕੀਟ ਤੋਂ 3000 ਆਕਸੀਜਨ ਕੰਸਨਟਰੇਟਰਜ਼ (ਓਸੀ) ਦੀ ਖਰੀਦ ਕੀਤੀ ਹੈ। ਇਹ ਆਕਸੀਜਨ ਕੰਸਨਟਰੇਟਰਜ਼ ਇੱਕ ਮੋਹਰੀ ਕੰਪਨੀ ਤੋਂ ਖਰੀਦੇ ਗਏ ਹਨ ਅਤੇ 10 ਲੀਟਰ ਪ੍ਰਤੀ ਮਿੰਟ (ਐਲਪੀਐਮ) ਦੀ ਸਮਰਥਾ ਨਾਲ ਕੰਮ ਕਰ ਸਕਦੇ ਹਨ।ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

ਦੁਕਾਨਾਂ ਸ਼ਾਮ ਛੇ ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ, ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਕੰਮ ਕਰ ਸਕਦੇ, ਵਿਆਹ/ਸਸਕਾਰ ਸਮੇਤ ਇਕੱਠਾਂ ‘ਤੇ 20 ਜਣਿਆਂ ਦੀ ਇਜਾਜ਼ਤ ਚੰਡੀਗੜ੍ਹ – ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਪੀਜੀਆਈ ਦੇ ਡਾਕਟਰਾਂ ਨਾਲ ਕੀਤੀ ਗੱਲਬਾਤ, ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਲਈ ਖ਼ਬਰਸਾਰ

ਰਾਣਾ ਸੋਢੀ ਨੇ ਪੀਜੀਆਈ ਦੇ ਡਾਕਟਰਾਂ ਨਾਲ ਕੀਤੀ ਗੱਲਬਾਤ, ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਲਈ ਖ਼ਬਰਸਾਰ

‘ਫਲਾਇੰਗ ਸਿੱਖ’ ਦੀ ਜਲਦ ਤੋਂ ਜਲਦ ਸਿਹਤਯਾਬੀ ਦੀ ਕੀਤੀ ਕਾਮਨਾਚੰਡੀਗੜ੍ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੌਮੀ ਮਾਣ ਅਤੇ ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਖ਼ਬਰਸਾਰ ਲੈਣ ਲਈ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ।ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ।”…

VIA PUNJAB
ਅੱਗੇ ਪੜ੍ਹੋ
1 26 27 28 29 30 469