ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ

ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਗੁਰੂ ਘਰਾਂ ਵਿਚ ਸ਼ਾਰਟ ਸਰਕਟ ਹੋਣ ਕਰਕੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਬਹੁਤ ਨੁਕਸਾਨ ਹੁੰਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ…

VIA PUNJAB
ਅੱਗੇ ਪੜ੍ਹੋ

ਨਵੰਬਰ ਤੱਕ ਸਾਰੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਦੀ ਹੋਵੇਗੀ ਲਾਗੂ: ਚੰਨੀ

ਨਵੰਬਰ ਤੱਕ ਸਾਰੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਦੀ ਹੋਵੇਗੀ ਲਾਗੂ: ਚੰਨੀ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਪੌਲੀਟੈਕਨਿਕ ਕਾਲਜਾਂ ਵਿੱਚ ਆਉਣ ਵਾਲੀਆਂ ਸਮੈਸਟਰ ਪ੍ਰੀਖਿਆਵਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਣਗੀਆਂ ਚੰਡੀਗੜ – ਸੂਬੇ ਦਾ ਤਕਨੀਕੀ ਸਿੱਖਿਆ ਵਿਭਾਗ ਇਸ ਸਾਲ ਤੋਂ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ, ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਬਾਇਓਮੈਟ੍ਰਿਕ ਹਾਜ਼ਰੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਬੰਧੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਬੰਧੀ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ, ਬਟਾਲਾ, ਡੇਰਾ ਬਾਬਾ ਨਾਨਕ ਦੇ ਢਾਂਚਾਗਤ ਵਿਕਾਸ ਲਈ ਖਰਚੇ ਜਾ ਰਹੇ ਹਨ 58 ਕਰੋੜ ਰੁਪਏ : ਬ੍ਰਹਮ ਮਹਿੰਦਰਾ ਚੰਡੀਗੜ – ”ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਲਈ, ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾ ਬਾਬਾ ਨਾਨਕ ਸ਼ਹਿਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਭਾਗ ਲੈਣ ਜਾ ਰਹੇ ਲੱਖਾਂ ਸ਼ਰਧਾਲੂਆਂ ਨੂੰ ਮੁੱਢਲੀਆਂ ਜ਼ਰੂਰਤਾਂ ਮੁਹੱਈਆ ਕਰਾਉਣ ਲਈ 58 ਕਰੋੜ ਰੁਪਏ ਖਰਚੇ ਜਾ ਰਹੇ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਮੁੜ ਦੌਰਾ

ਸਰਕਾਰੀਆ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਮੁੜ ਦੌਰਾ

ਰਾਹਤ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ – ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਹਤ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਅਤੇ ਜਲੰਧਰ ਜ਼ਿਲਿਆਂ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਅੱਜ ਮੁੜ ਦੌਰਾ ਕੀਤਾ। ਕਾਬਲੇਗੌਰ ਹੈ ਕਿ ਇਸ ਹਫ਼ਤੇ ਸ੍ਰੀ ਸਰਕਾਰੀਆ ਦਾ ਹੜ ਪ੍ਰਭਾਵਿਤ ਇਲਾਕੇ ਵਿੱਚ ਇਹ ਚੌਥਾ ਦੌਰਾ ਹੈ।ਪਾੜ ਪੂਰੇ ਜਾਣ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਜਲ ਸਰੋਤ ਮੰਤਰੀ…

VIA PUNJAB
ਅੱਗੇ ਪੜ੍ਹੋ

ਰਾਜਪਾਲ ਬਦਨੌਰ ਵੱਲੋਂ ਅਰੁਣ ਜੇਤਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਰਾਜਪਾਲ ਬਦਨੌਰ ਵੱਲੋਂ ਅਰੁਣ ਜੇਤਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵੰਲੋਂ ਉੱਘੇ ਬੀ.ਜੇ.ਪੀ. ਨੇਤਾ ਅਤੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਆਪਣੇ ਸੋਗ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਅਰੁਣ ਜੇਤਲੀ ਦੇ ਜਾਣ ਨਾਲ ਰਾਸ਼ਟਰ ਨੇ ਵਿਲੱਖਣ ਨੇਤਾ, ਪਰਪੱਖ ਬੁਲਾਰਾ, ਯੋਗ ਸ਼ਾਸਕ ਅਤੇ ਮਾਹਰ ਕਾਨੂੰਨਦਾਨ ਗਵਾ ਲਿਆ ਹੈ। ਗਵਰਨਰ ਨੇ ਕਿਹਾ ਸ੍ਰੀ ਜੇਤਲੀ ਅਜਿਹੇ ਇਨਸਾਨ ਸਨ ਜੋ ਸੂਝ ਅਤੇ ਅਗਵਾਈ ਵਾਲੇ ਵਿਸ਼ੇਸ਼ ਗੁਣ ਰੱਖਦੇ ਸਨ।…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੁਣ ਜੇਤਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੁਣ ਜੇਤਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਮੇਂ ਤੋਂ ਬੀਮਾਰ ਚੱਲ ਰਹੇ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਤਲੀ ਦੀ ਮੌਤ ਨਾਲ ਮੁਲਕ ਇਕ ਤਜਰਬੇਕਾਰ ਸਾਂਸਦ ਅਤੇ ਹੰਢੇ ਹੋਏ ਸਿਆਸਤਦਾਨ ਦੇ ਨਾਲ-ਨਾਲ ਕਾਨੂੰਨੀ ਤੌਰ ‘ਤੇ ਕਾਬਲ ਸ਼ਖਸੀਅਤ ਤੋਂ ਵਿਰਵਾ ਹੋ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੰਤਰੀਆਂ ਵੱਲੋਂ ਰਾਹਤ ਤੇ ਬਚਾਅ ਕਾਰਜਾਂ ਦਾ ਨਿਰੀਖਣ

ਪੰਜਾਬ ਦੇ ਮੰਤਰੀਆਂ ਵੱਲੋਂ ਰਾਹਤ ਤੇ ਬਚਾਅ ਕਾਰਜਾਂ ਦਾ ਨਿਰੀਖਣ

ਬਾਜਵਾ,ਸਿੱਧੂ,ਸਰਕਾਰੀਆ,ਕਾਂਗੜ,ਆਸ਼ੂ ਤੇ ਰਾਣਾ ਕੇ.ਪੀ ਮੌਕਾ ਦੇਖਣ ਪੁੱਜੇ ਚੰਡੀਗੜ – ਭਾਰੀ ਹੜਾਂ ਦੀ ਲਪੇਟ ਵਿੱਚ ਆਏ ਦੁਆਬਾ ਤੇ ਮਾਲਵਾ ਦੇ ਵੱਖ ਵੱਖ ਜ਼ਿਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰ ਵੱਲੋਂ ਹੜ ਪਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ,ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ ।ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਖੁਰਾਕ ਤੇ…

VIA PUNJAB
ਅੱਗੇ ਪੜ੍ਹੋ

ਕਪੂਰਥਲਾ ਦੇ ਰਾਹਤ ਕਾਰਜਾਂ ਵਿੱਚ 5 ਐਂਬੂਲੈਂਸਾਂ, 20 ਮੈਡੀਕਲ ਟੀਮਾਂ ਅਤੇ 16 ਕਿਸ਼ਤੀਆਂ ਕੀਤੀਆਂ ਸ਼ਾਮਲ

ਕਪੂਰਥਲਾ ਦੇ ਰਾਹਤ ਕਾਰਜਾਂ ਵਿੱਚ 5 ਐਂਬੂਲੈਂਸਾਂ, 20 ਮੈਡੀਕਲ ਟੀਮਾਂ ਅਤੇ 16 ਕਿਸ਼ਤੀਆਂ ਕੀਤੀਆਂ ਸ਼ਾਮਲ

ਦੋ ਦਿਨਾਂ ‘ਚ 1600 ਰਾਸ਼ਨ ਪੈਕਟਾਂ ਸਮੇਤ 20 ਲਿਟਰ ਵਾਲੀਆਂ ਪਾਣੀ ਦੀਆਂ ਕੈਨਾਂ ਵੰਡੀਆਂ ਚੰਡੀਗੜ – ਕਪੂਰਥਲਾ ਵਿੱਚ ਹੜਾਂ ਕਰਕੇ ਹੋਏ ਭਾਰੀ ਨੁਕਸਾਨ ਨਾਲ ਨਜਿੱਠਣ ਲਈ 5 ਐਂਬੂਲੈਂਸਾਂ , 20 ਮੈਡੀਕਲ ਟੀਮਾਂ ਅਤੇ 16 ਕਿਸ਼ਤੀਆਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਬਚਾਅ ਕਾਰਜਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ ਜਦਕਿ ਦੋ ਦਿਨਾਂ ‘ਚ 1600 ਰਾਸ਼ਨ ਦੇ ਪੈਕਟਾਂ ਸਮੇਤ 20 ਲੀਟਰ ਦੀਆਂ ਪਾਣੀ ਦੀਆਂ ਕੈਨਾਂ ਵੀ ਵੰਡੀਆਂ ਗਈਆਂ , ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ…

VIA PUNJAB
ਅੱਗੇ ਪੜ੍ਹੋ

ਹੜ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਦਿੱਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ

ਹੜ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਦਿੱਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ

ਸਿਹਤ ਵਿਭਾਗ ਦੀਆਂ ਜ਼ਿਲਾ ਅਤੇ ਬਲਾਕ ਪੱਧਰ ਦੀਆਂ ਟੀਮਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਨੂੰ ਪੁਚਾ ਰਹੀਆਂ ਹਨ ਸਿਹਤ ਸੇਵਾਵਾਂ: ਬਲਬੀਰ ਸਿੰਘ ਸਿੱਧੂ ਚੰਡੀਗੜ – ”ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਸਿਹਤ ਅਤੇ ਉਪਚਾਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੜ ਪ੍ਰਭਾਵਿਤ ਇਲਾਕਿਆਂ ਸਬੰਧੀ ਰਿਪੋਰਟ ਅਨੁਸਾਰ ਸਿਵਲ ਸਰਜਨਾਂ ਨੂੰ ਤੁਰੰਤ ਸੂਬੇ ਵਿੱਚ ਕਿਸੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਨਿਰਦੇਸ਼ ਦਿੱਤੇ ਗਏ ਹਨ।” ਸਿਹਤ ਤੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕੈਂਪਸ ਵਿਖੇ ਮਾਨਸਿਕ ਸਿਹਤ ਸੁਧਾਰਨ ਬਾਰੇ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ

ਆਰੀਅਨਜ਼ ਕੈਂਪਸ ਵਿਖੇ ਮਾਨਸਿਕ ਸਿਹਤ ਸੁਧਾਰਨ ਬਾਰੇ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ

ਮੋਹਾਲੀ – ਮਾਨਸਿਕ ਸਿਹਤ ਅਤੇ ਇਕਾਗਰਤਾ ਦੀ ਸ਼ਕਤੀ ਨੂੰ ਬਿਹਤਰ ਬਣਾਉਣ ਲਈ ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਅੱਜ ਆਪਣੇ ਇੰਜੀਨੀਅਰਿੰਗ ਵਿਦਿਆਰਥੀਆਂ ਲਈ ਇਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ। ਬ੍ਰਹਮਾ ਕੁਮਾਰੀ, ਕੈਲਾਸ਼ ਦੀਦੀ ਇਸ ਮੌਕੇ ਮਹਿਮਾਨ ਸਪੀਕਰ ਸਨ।ਕੈਲਾਸ਼ ਦੀਦੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਦੇ ਜੀਵਨ ਵਿੱਚ ਧਿਆਨ ਕੇਂਦਰਿਤ ਕੀਤੇ ਜਾਣ ਦੇ ਮਹੱਤਵ ਤੇ ਜੋਰ ਦਿੱਤਾ। ਇਕਗਾਰਤਾ ਦੀ ਯੋਗਤਾ ਨੂੰ ਵਿਕਸਿਤ ਕਰਨ ਲਈ ਕਿਸੇ ਨੂੰ ਆਪਣੇ ਦਿਮਾਗ ਨੂੰ ਸਿਖਲਾਈ ਦੇਣ ਅਤੇ…

VIA PUNJAB
ਅੱਗੇ ਪੜ੍ਹੋ
1 281 282 283 284 285 469