ਪਟਨ ਅਮਰਿੰਦਰ ਸਿੰਘ ਵੱਲੋਂ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਪ੍ਰਵਾਨਗੀ

ਪਟਨ ਅਮਰਿੰਦਰ ਸਿੰਘ ਵੱਲੋਂ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਹੈ ਜੋ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੀ ਗਵਰਨਿੰਗ ਕੌਂਸਲ ਦੇ ਮੈਂਬਰ ਹੋਣਗੇ। ਗਵਰਨਿੰਗ ਕੌਂਸਲ ਦਾ ਹਿੱਸਾ ਬਣਨ ਜਾ ਰਹੇ ਇਹ ਖਿਡਾਰੀ ਵੱਖ ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਤੇ ਨਾਮਣਾ ਖੱਟ ਚੁੱਕੇ ਹਨ ਜਿਨ੍ਹਾਂ ਖਿਡਾਰੀਆਂ ਦੇ ਨਾਮ ਮਨਜ਼ੂਰ ਕੀਤੇ ਗਏ ਹਨ ਉਨ੍ਹਾਂ ਵਿੱਚ ਉੱਘੇ ਹਾਕੀ ਖਿਡਾਰੀ ਅਤੇ ਅਰਜੁਨ ਐਵਾਰਡੀ ਬ੍ਰਿਗੇਡੀਅਰ. ਹਰਚਰਨ ਸਿੰਘ, ਪ੍ਰਸਿੱਧ ਅਥਲੀਟ ਅਤੇ ਅਰਜੁਨ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ ’ਚ ਭਰਵਾਂ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ ’ਚ ਭਰਵਾਂ ਉਤਸ਼ਾਹ

ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਂਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਂਸ਼ੀਪੁਰ (ਉਤਰਾਖੰਡ) ਤੋਂ ਅੱਗੇ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜ਼ਨੌਰ ’ਚ ਪੈਂਦੇ ਧਾਮਪੁਰ ਤੋਂ ਨਗਰ ਕੀਰਤਨ ਦਾ ਇਥੇ ਪੁੱਜਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ…

VIA PUNJAB
ਅੱਗੇ ਪੜ੍ਹੋ

ਬਿਮਲਾ ਸ਼ਰਮਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ

ਬਿਮਲਾ ਸ਼ਰਮਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ

ਅੰਮ੍ਰਿਤ ਵੀਰ ਕੌਰ ਨੂੰ ਵਾਈਸ ਚੇਅਰਮੈਨ ਅਤੇ ਡਾ. ਰੁਪਿੰਦਰ ਕੌਰ ਨੂੰ ਕਮਿਸ਼ਨ ਦੇ ਮੈਂਬਰ ਬਣਾਇਆ ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇੱਕ ਸੀਨੀਅਰ ਵਾਈਸ ਚੇਅਰਪਰਸਨ, ਇੱਕ ਵਾਈਸ ਚੇਅਰਪਰਸਨ ਅਤੇ ਇੱਕ ਮੈਂਬਰ ਨਿਯੁਕਤ ਕਰ ਦਿੱਤਾ ਹੈ ਸ੍ਰੀਮਤੀ ਬਿਮਲਾ ਸ਼ਰਮਾ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ੍ਰੀਮਤੀ ਅੰਮ੍ਰਿਤ ਵੀਰ ਕੌਰ ਨੂੰ ਵਾਈਸ ਚੇਅਰਮੈਨ ਅਤੇ ਡਾ. ਰੁਪਿੰਦਰ ਕੌਰ ਨੂੰ ਕਮਿਸ਼ਨ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵਾਸਤੇ ਸਰਕਾਰੀ ਨੌਕਰੀਆਂ ‘ਚ ਸਿੱਧੀ ਭਰਤੀ ਤੇ ਪਦ ਉਨਤੀ ਲਈ ਚਾਰ ਫ਼ੀਸਦੀ ਰਾਖਵਾਂਕਰਨ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵਾਸਤੇ ਸਰਕਾਰੀ ਨੌਕਰੀਆਂ ‘ਚ ਸਿੱਧੀ ਭਰਤੀ ਤੇ ਪਦ ਉਨਤੀ ਲਈ ਚਾਰ ਫ਼ੀਸਦੀ ਰਾਖਵਾਂਕਰਨ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਵਾਸਤੇ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਤੇ ਪਦ ਉਨਤੀ ਦੇ ਵਾਸਤੇ ਰਾਖਵਾਂਕਰਨ ਚਾਰ ਫ਼ੀਸਦੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅਪੰਗ ਕਰਮਚਾਰੀਆਂ ਦੀ ਪਦ ਉਨਤੀ ਅਤੇ ਸਿੱਧੀ ਭਾਰਤੀ ਲਈ ਪਹਿਲਾਂ ਰਾਖਵਾਂਕਰਨ ਤਿੰਨ ਫ਼ੀਸਦੀ ਸੀ ਜੋ ਹੁਣ ਰਾਈਟਸ ਆਫ ਪਰਸਨਜ਼ ਵਿੱਦ ਡਿਸਅਬਿਲਟੀਜ਼ ਐਕਟ 2016 ਦੀ ਧਾਰਾ 34 ਦੇ ਹੇਠ ਵਧਾ ਕੇ ਚਾਰ ਫ਼ੀਸਦੀ ਕੀਤਾ ਗਿਆ ਹੈ।ਇਸ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਨੇਤਰਹੀਣ ਅਤੇ ਘੱਟ ਨਜ਼ਰ…

VIA PUNJAB
ਅੱਗੇ ਪੜ੍ਹੋ

ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ: ਕੈਪਟਨ ਅਮਰਿੰਦਰ ਸਿੰਘ

ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ: ਕੈਪਟਨ ਅਮਰਿੰਦਰ ਸਿੰਘ

ਸੰਸਦ ਮੈਂਬਰ ਵੱਲੋਂ ਏ.ਜੀ. ਦਫ਼ਤਰ ਖਿਲਾਫ਼ ਲਾਏ ਦੋਸ਼ ਰੱਦ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਦੇ ਕੇਸ ਸੀ.ਬੀ.ਆਈ. ਪਾਸੋਂ ਵਾਪਸ ਲੈਣ ਦੇ ਨਾਜ਼ੁਕ ਤੇ ਸੰਵੇਦਨਸ਼ੀਲ ਮਾਮਲੇ ‘ਤੇ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਐਡੋਵੇਕਟ ਜਨਰਲ (ਏ.ਜੀ.) ਦਫ਼ਤਰ ਉਪਰ ਸੂਬਾ ਸਰਕਾਰ ਅਤੇ ਵਿਧਾਨ ਸਭਾ ਦੇ ਸਦਨ ਨੂੰ ਗੁੰਮਰਾਹ ਕਰਨ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਵੱਲੋਂ ਮੀਡੀਆ ਦੇ ਇਕ ਹਿੱਸੇ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੀਫ ਆਫ ਡਿਫੈਂਸ ਸਟਾਫ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੀਫ ਆਫ ਡਿਫੈਂਸ ਸਟਾਫ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ

ਰੱਖਿਆ ਸੈਨਾਵਾਂ ਦੇ ਕਮਾਂਡ ਢਾਂਚੇ ਦੀ ਮਜ਼ਬੂਤੀ ਲਈ ਵੱਡਾ ਕਦਮ ਦੱਸਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਭਾਰਤੀ ਫੌਜ ਦੇ ਸਾਬਕਾ ਅਫਸਰ ਹਨ, ਨੇ ਪ੍ਰਧਾਨ ਮੰਤਰੀ ਵੱਲੋਂ ਮੁਲਕ ਲਈ ਚੀਫ ਆਫ ਡਿਫੈਂਸ ਸਟਾਫ (ਸੀ.ਡੀ.ਐਸ) ਦੇ ਅਹੁਦੇ ਦੀ ਸਿਰਜਣਾ ਕਰਨ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਦੇਸ਼ ਦੀਆਂ ਰੱਖਿਆ ਸੈਨਾਵਾਂ ਦੇ ਕਮਾਂਡ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਨਵੀਂਆਂ ਲੀਹਾਂ ‘ਤੇ ਪਾਉਣ ਲਈ ਇਕ ਅਹਿਮ ਕਦਮ ਦੱਸਿਆ।ਮੁੱਖ ਮੰਤਰੀ ਨੇ ਕਿਹਾ ਕਿ ਇਸ ਚਿਰੋਕਣੀ…

VIA PUNJAB
ਅੱਗੇ ਪੜ੍ਹੋ

ਰੱਖੜੀ ਦੇ ਤਿਉਹਾਰ ’ਤੇ ਪੰਜ ਲੜਕੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ

ਰੱਖੜੀ ਦੇ ਤਿਉਹਾਰ ’ਤੇ ਪੰਜ ਲੜਕੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ

ਜਲੰਧਰ – ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਪੰਜ ਲੜਕੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ।ਮੁੱਖ ਮੰਤਰੀ ਨੇ ਇਸ ਤਿਉਹਾਰ ਅਤੇ ਪਵਿੱਤਰ ਮੌਕੇ ’ਤੇ ਸਨੇਹ ਦਿਖਾਉਂਦਿਆਂ ਪਿਆਰ ਵਜੋਂ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫਿਆਂ ਦੀ ਪੇਸ਼ਕਸ਼ ਕੀਤੀ ਅਤੇ ਉਨਾਂ ਦੇ ਖੁਸ਼ਹਾਲ ਤੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਨੂੰ ਮਠਿਆਈ ਦੇਣ ਅਤੇ ਉਨਾਂ ਦੇ ਮੱਥੇ ’ਤੇ ਤਿਲਕ ਲਾਉਣ ਵਾਲੀਆਂ ਲੜਕੀਆਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨ-ਸ਼ਾਂਤੀ ’ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਸਖ਼ਤ ਤਾੜਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨ-ਸ਼ਾਂਤੀ ’ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਸਖ਼ਤ ਤਾੜਨਾ

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਅਤੇ ਲੋਕਾਂ ਨੂੰ ਅਜਿਹੀਆਂ ਸ਼ਕਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਅੱਜ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦੇਸ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

9 ਪੁਲਿਸ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਪੁਲਿਸ ਐਵਾਰਡ ਨਾਲ ਸਨਮਾਨਿਤ ਕੀਤਾ ਜਲੰਧਰ – 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਤ ਕਰਨ ਤੋਂ ਇਲਾਵਾ ਨੌ ਪੁਲਿਸ ਅਧਿਕਾਰੀਆਂ ਨੂੰ ਉਨਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤਾ ਗਿਆ।ਇਨਾਂ ਸਟੇਟ ਐਵਾਰਡੀਆਂ ਵਿਚ ਸਮਾਜਿਕ ਤੌਰ ’ਤੇ ਸਰਗਰਮ ਹਸਤੀਆਂ, ਕਲਾਕਾਰ, ਸਾਹਿਤਕਾਰ, ਕਵੀ, ਪ੍ਰਗਤੀਸ਼ੀਲ ਕਿਸਾਨ, ਵਾਤਾਵਰਣ ਪ੍ਰੇਮੀ…

VIA PUNJAB
ਅੱਗੇ ਪੜ੍ਹੋ

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਜਲੰਧਰ – ਦਿੱਲੀ ਵਿੱਚ ਤੁਗਲਕਾਬਾਦ ਖੇਤਰ ‘ਚ ਇਤਿਹਾਸਕ ਮੰਦਰ ਢਾਹੁਣ ਨਾਲ ਪੈਦਾ ਹੋਏ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਵਾਸਤੇ ਰਵਿਦਾਸ ਭਾਈਚਾਰੇ ਦੇ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੁੱਖ ਮੰਤਰੀ ਨੇ ਅੱਜ ਇੱਥੇ ਭਾਈਚਾਰੇ ਦੇ ਸੰਤਾਂ ਤੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਮਸਲੇ ਦਾ ਹੱਲ ਕੱਢਣ ਲਈ ਭਾਈਚਾਰੇ ਵੱਲੋਂ ਉਨ੍ਹਾਂ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨੂੰ ਮਿਲ ਕੇ ਦਖਲ ਦੇਣ ਦੀ ਕੀਤੀ ਮੰਗ ਸਵੀਕਾਰ…

VIA PUNJAB
ਅੱਗੇ ਪੜ੍ਹੋ
1 287 288 289 290 291 469