ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਐਨਐਚਐਮ ਅਧੀਨ ਲਗਭਗ 1200 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਚੰਡੀਗੜ੍ਹ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 16 ਮੈਡੀਕਲ ਅਫਸਰਾਂ (ਮਾਹਰ) ਨੂੰ ਨਿਯੁਕਤੀ ਪੱਤਰ ਸੌਂਪੇ ।ਇਸ ਮੌਕੇ ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਿਹਤ ਵਿਭਾਗ,…

VIA PUNJAB
ਅੱਗੇ ਪੜ੍ਹੋ

ਐਸ.ਏ.ਐਸ ਨਗਰ ਚ ਬਣਨਗੇ ਦੋ ਨਵੇਂ ਅਰਬਨ ਪ੍ਰਾਇਮਰੀ ਹੈਲਥ ਸੈੱਟਰ

ਐਸ.ਏ.ਐਸ ਨਗਰ ਚ ਬਣਨਗੇ ਦੋ ਨਵੇਂ ਅਰਬਨ ਪ੍ਰਾਇਮਰੀ ਹੈਲਥ ਸੈੱਟਰ

ਸਿਹਤ, ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਨੇ ਸੈਕਟਰ-69 ਅਤੇ ਸੈਕਟਰ-79 ਵਿਖੇ ਰੱਖੇ ਨੀਂਹ ਪੱਥਰਚੰਡੀਗੜ੍ – ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਚ ਵਧਦੀ ਅਬਾਦੀ ਦੇ ਮੱਦੇ ਨਜ਼ਰ ਸ਼ਹਿਰ ਦੇ ਹਰੇਕ ਕੋਨੇ ਤੱਕ ਮੁਢੱਲੀ ਸਿਹਤ ਸਹੂਲਤਾਂ ਮਹੁੱਈਆ ਕਰਵਾਈਆਂ ਜਾਣਗੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਨੇ ਸਥਾਨਕ ਸੈਕਟਰ -69 ਅਤੇ ਸੈਕਟਰ-79 ਵਿਖੇ ਆਧੁਨਿਕ ਕਿਸਮ ਦੀ ਤਕਨੀਕ ਨਾਲ ਲੈਸ 01 ਕਰੋੜ 07 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਅਰਬਨ…

VIA PUNJAB
ਅੱਗੇ ਪੜ੍ਹੋ

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਮੰਡੀ ਬੋਰਡ ਅਗਲੇ ਹਫ਼ਤੇ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਰਟ ਕਾਰਡ ਜਾਰੀ ਕਰੇਗਾ-ਲਾਲ ਸਿੰਘ ਚੰਡੀਗੜ੍ਹ – ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ ਰਾਹੀਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸ ਈ-ਆਈ.ਡੀਜ਼ ਦੀ ਵਰਤੋਂ ਸ਼ੁਰੂ ਕੀਤੀ ਹੈ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ

ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ

ਗੱਠਜੋੜ ਸਬੰਧੀ ਮੀਡੀਆ ਦੀਆ ਅਫਵਾਹਾਂ ਨਿਰਮੂਲ ਮੋਹਾਲੀ – ਬਸਪਾ ਪੰਜਾਬ ਵਿੱਚ ਰਾਜਨੀਤਿਕ ਗਠਜੋੜ ਦਾ ਐਲਾਨ ਲਈ ਸਿਰਫ ਬਸਪਾ ਦੇ ਰਾਸ਼ਟਰੀ ਨੇਤਾ ਹੀ ਅਧਿਕਾਰਤ ਹਨ। ਬਹੁਜਨ ਸਮਾਜ ਪਾਰਟੀ ਵਲੋਂ ਕਿਸੀ ਵੀ ਕਿਸਮ ਦਾ ਰਾਜਨੀਤਿਕ ਗੱਠਜੋੜ ਪੰਜਾਬ ਦੀ ਰਾਜਨੀਤੀ ਲਈ ਨਹੀਂ ਹੋਇਆ ਹੈ। ਬਸਪਾ ਦੇ ਇਕਮਾਤਰ ਨੇਤਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਹਨ। ਇਹ ਜਾਣਕਾਰੀ ਪ੍ਰੈਸ ਨੋਟ ਰਾਹੀਂ ਦਿੰਦਿਆ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਹਨਾ ਦੀ ਡਿਊਟੀ ਸਿਰਫ ਸੰਗਠਨ ਬਣਾਉਣ…

VIA PUNJAB
ਅੱਗੇ ਪੜ੍ਹੋ

ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

ਸਿੱਖਿਆ ਮੰਤਰੀ ਸਿੰਗਲਾ ਨੇ ਸਾਰੇ ਦੇਸ਼ ‘ਚੋਂ ਅੱਵਲ ਸਥਾਨ ਪ੍ਰਾਪਤ ਕਰਨ ‘ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਯੋਗਦਾਨ ਦੀ ਵੀ ਕੀਤੀ ਸ਼ਲਾਘਾਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ। ਇਸ ਦੌਰਾਨ ਕੈਬਨਿਟ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਹੋਇਆ ਸ਼ਹੀਦੀ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਹੋਇਆ ਸ਼ਹੀਦੀ ਸਮਾਗਮ

ਜੂਨ ਚੌਰਾਸੀ ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ…

VIA PUNJAB
ਅੱਗੇ ਪੜ੍ਹੋ

ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੱਖ ਕੌਮ ਦਾ ਸਰਮਾਇਆ-ਬੀਬੀ ਜਗੀਰ ਕੌਰ

ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੱਖ ਕੌਮ ਦਾ ਸਰਮਾਇਆ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਕੋਰੋਨਾ ਤੇ ਕਿਸਾਨੀ ਸੰਘਰਸ਼ ’ਚ ਚਲਾਣਾ ਕਰਨ ਵਾਲਿਆਂ ਦੇ ਬੱਚਿਆਂ ਨੂੰ ਦੇਵੇਗੀ ਮੁਫ਼ਤ ਸਿੱਖਿਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚੇ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੇ ਕੌਮੀ ਜਜ਼ਬੇ ਦੀ ਰੌਸ਼ਨੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਨੂੰ ਬਹਾਲ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਘੱਲੂਘਾਰੇ ਦੇ ਸ਼ਹੀਦਾਂ ਦੀ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀਆਂ ਦੇ ਵਿਦਿਅਰਥੀਆਂ ਦੇ ਭੱਵਿਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ — ਕੈਂਥ

ਅਨੁਸੂਚਿਤ ਜਾਤੀਆਂ ਦੇ ਵਿਦਿਅਰਥੀਆਂ ਦੇ ਭੱਵਿਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ — ਕੈਂਥ

“ਕੈਪਟਨ ਸਰਕਾਰ ਦੇ ਗਰੁੱਪ ਆਫ ਮਨਿਸਟਰ ਵੱਲੋਂ ਦਲਿਤਾਂ ਦੀ ਮੈਟ੍ਰਿਕ ਸਕਾਲਰਸ਼ਿਪ ਦਾ ਬਕਾਇਆ ਰਕਮ ਜਾਰੀ ਕਰਨ ‘ਚ ਵਆਦਾਖ਼ਿਲਾਫੀ” — ਕੈਂਥ ਚੰਡੀਗੜ੍ਹ – ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਅਨੁਸੂਚਿਤ ਜਾਤੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਅਸਲ ਚੇਹਰਾ ਮੋਹਰਾ ਇਕ ਵਾਰ ਫਿਰ ਸਾਹਮਣੇ ਆਉਣ ਨਾਲ ਸਬੰਧਤ ਜਾਤੀਆਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਅਰਥੀਆਂ ਵਿਚ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਫੈਲ ਰਹੀ ਹੈ ਕਿਉਂਕਿ ਨਿੱਜੀ ਵਿਦਿਅਕ ਸੰਸਥਾਵਾਂ ਦੀ ਜੱਥੇਬੰਦੀ ਜੁਆਇੰਟ ਐਸੋਸੀਏਸ਼ਨ ਆਫ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਬੀਬੀ ਜਗੀਰ ਕੌਰ ਵੱਲੋਂ ਗਿਆਨੀ ਭਗਵਾਨ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਤੇ ਬੱਚਿਆਂ ਦੀ ਪੜ੍ਹਾਈ ਫਰੀ ਕਰਵਾਉਣ ਦਾ ਕੀਤਾ ਐਲਾਨ ਅੰਮ੍ਰਿਤਸਰ – ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ। ਅਰਦਾਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਕੀਤਾ ਆਗਾਜ਼

ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਕੀਤਾ ਆਗਾਜ਼

115 ਕਰੋੜ ਰੁਪਏ ਦੀ ਲਾਗਤ ਨਾਲ ਕਈ ਪ੍ਰਾਜੈਕਟਾਂ ਦੀ ਸ਼ੁਰੂਆਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੰਦੇ ਹੋਏ ਸੁਰੱਖਿਅਤ ਅਤੇ ਸਾਫ-ਸੁਥਰੇ ਚੌਗਿਰਦੇ ਵਾਸਤੇ ਮਿੱਥੇ ਹੋਏ ਟੀਚਿਆਂ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਤਾਲਮੇਲ ਬਣਾਉਣ ਦੀ ਲੋੜ ਉਤੇ ਜੋਰ ਦਿੱਤਾ।ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਸੂਬਾ…

VIA PUNJAB
ਅੱਗੇ ਪੜ੍ਹੋ
1 27 28 29 30 31 469