ਐਫ.ਡੀ.ਏ. ਨੇ ਆਦੀ ਬਣਾਉਣ ਵਾਲੀਆਂ ਦਵਾਈਆਂ ਦੀ ਸੌਖੀ ਉਪਲੱਬਧਤਾ ’ਤੇ ਲਗਾਈ ਪਾਬੰਦੀ

ਐਫ.ਡੀ.ਏ. ਨੇ ਆਦੀ ਬਣਾਉਣ ਵਾਲੀਆਂ ਦਵਾਈਆਂ ਦੀ ਸੌਖੀ ਉਪਲੱਬਧਤਾ ’ਤੇ ਲਗਾਈ ਪਾਬੰਦੀ

ਟਰਾਮਾਡੋਲ ਅਤੇ ਟੇਪੈਂਟਾਡੋਲ ਦੀ ਵਿਕਰੀ ਤੇ ਵੰਡ ’ਤੇ ਲਗਾਈ ਰੋਕ ਚੰਡੀਗੜ – ਸੂਬੇ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਡਾਇਰੈਕਟੋਰੇਟ ਫੂਡ ਐਂਡ ਡਰੱਗ ਐਡਮਿਨਸਟੇ੍ਰਸ਼ਨ ਪੰਜਾਬ ਵੱਲੋਂ ਥੋਕ ਅਤੇ ਰਿਟੇਲ ਲਾਇਸੰਸ ਧਾਰਕਾਂ ਦੁਆਰਾ ਟਰਾਮਾਡੋਲ ਅਤੇ ਟੇਪੈਂਟਾਡੋਲ ਦੀਆਂ ਗੋਲੀਆਂ ਦੇ ਭੰਡਾਰਨ, ਵਿਕਰੀ ਅਤੇ ਵੰਡ ’ਤੇ ਰੋਕ ਲਗਾਉਣ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ, ਪੰਜਾਬ…

VIA PUNJAB
ਅੱਗੇ ਪੜ੍ਹੋ

ਪੰਜਾਬ ਸ਼ਹਿਰੀ ਯੋਜਨਾਜਬੰਦੀ ਵਿਭਾਗ ਵੱਲੋਂ ਏਕੀਕਿ੍ਰਤ ਜ਼ੋਨਿੰਗ ਨਿਯਮਾਂ ਵਿੱਚ ਸੋਧ

ਪੰਜਾਬ ਸ਼ਹਿਰੀ ਯੋਜਨਾਜਬੰਦੀ ਵਿਭਾਗ ਵੱਲੋਂ ਏਕੀਕਿ੍ਰਤ ਜ਼ੋਨਿੰਗ ਨਿਯਮਾਂ ਵਿੱਚ ਸੋਧ

ਜਨਤਾ ਕੋਲੋਂ 8 ਅਗਸਤ ਤੱਕ ਸੁਝਾਅ ਮੰਗੇ ਚੰਡੀਗੜ – ਪੰਜਾਬ ਟਾਊਨ ਐਂਡ ਕੰਟਰੀ ਪਲੈਨਿੰਗ (ਟੀ.ਸੀ.ਪੀ.) ਵਿਭਾਗ ਵੱਲੋਂ ਪੰਜਾਬ ਅਰਬਨ ਪਲੈਨਿੰਗ ਐਂਡ ਡਿਵੈੱਲਪਮੈਂਟ ਬਿਲਡਿੰਗ ਰੂਲਜ਼ ਨੋਟੀਫਾਈ ਕਰਨ ਦੇ ਨਾਲ ਨਾਲ ਸੂਬੇ ਦੇ ਸ਼ਹਿਰਾਂ ਲਈ ਮਾਸਟਰ ਪਲਾਨਜ਼ ਤਿਆਰ ਕੀਤੇ ਗਏ ਹਨ। ਦੱਸਣਯੋਗ ਹੈ ਕਿ ਵੱਖ-ਵੱਖ ਮਾਸਟਰ ਪਲਾਨਜ਼ ਲਈ ਵੱਖਰੇ ਜ਼ੋਨਿੰਗ ਨਿਯਮ ਹੋਣ ਕਾਰਨ ਆਮ ਜਨਤਾ ਨੂੰ ਮੁਸ਼ਕਲ ਆਉਂਦੀ ਸੀ। ਇਸ ਸਮੱਸਿਆ ਦੇ ਹੱਲ ਅਤੇ ਨਿਯਮਾਂ ਵਿੱਚ ਇਕਸਾਰਤਾ ਲਿਆਉਣ ਲਈ ਸਾਲ 2018 ਵਿੱਚ ਏਕੀਕਿ੍ਰਤ ਜ਼ੋਨਿੰਗ ਨਿਯਮ (ਯੂਨੀਫਾਇਡ ਜ਼ੋਨਿੰਗ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ ਵੱਲੋਂ ਕਾਹਲਪੁਣੇ ‘ਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਕੀਤੀ ਰੱਦ

ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ ਵੱਲੋਂ ਕਾਹਲਪੁਣੇ ‘ਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਕੀਤੀ ਰੱਦ

ਜੇਕਰ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਨਾ ਕੀਤਾ ਤਾਂ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਡੂੰਘਾ ਅਸਰ ਪੈਣ ਦੀ ਚਿਤਾਵਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਕਾਹਲਪੁਣੇ ‘ਚ ਕੀਤੀ ਕਾਰਵਾਈ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ ਜਿਸ ਕਰਕੇ ਇਸ ਰਿਪੋਰਟ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਤਾਂ ਕਿ ਇਸ ਮਾਮਲੇ…

VIA PUNJAB
ਅੱਗੇ ਪੜ੍ਹੋ

ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇ : ਸੋਨੀ

ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇ : ਸੋਨੀ

‘ਮੈਡੀਕਲ ਕੌਂਸਲਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਖੱਜਲ-ਖੁਆਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ” ਚੰਡੀਗੜ੍ਹ – ਐਮ.ਬੀ.ਬੀ.ਐਸ.ਦੀ ਡਿਗਰੀ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇ। ਉਕਤ ਪ੍ਰਗਟਾਵਾ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਕੈਬਨਿਟ ਮੰਤਰੀ, ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਮੈਡੀਕਲ ਕਾਲਜਾਂ ਵਿੱਚ ਦਾਖ਼ਲਿਆਂ ਲਈ ਬਣਾਏ ਗਏ ਨਿਯਮਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ

ਸ਼ਹੀਦ ਊਧਮ ਸਿੰਘ ਯਾਦਗਾਰ ਇੱਕ ਵਰ੍ਹੇ ਅੰਦਰ ਹੋਵੇਗੀ ਮੁਕੰਮਲ: ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਸੁਨਾਮ-ਬਠਿੰਡਾ ਹਾਈਵੇ ‘ਤੇ ਕਰੀਬ 4 ਏਕੜ ਰਕਬੇ ਵਿੱਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇੱਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਰਾਜ…

VIA PUNJAB
ਅੱਗੇ ਪੜ੍ਹੋ

ਜੰਗਲਾਤ ਮੰਤਰੀ ਨੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

ਜੰਗਲਾਤ ਮੰਤਰੀ ਨੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

ਨਵੀਂਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਹੋਵੇਗੀ ਪੂਰੀ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ।ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ 35 ਨਵੇਂ ਕਲਰਕ ਮਿਲੇ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ਜਲ ਸੰਭਾਲ ਜਾਗਰੂਕਤਾ ਪੰਦਰਵਾੜਾ – ਸਿੰਗਲਾ

ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ਜਲ ਸੰਭਾਲ ਜਾਗਰੂਕਤਾ ਪੰਦਰਵਾੜਾ – ਸਿੰਗਲਾ

ਚੰਡੀਗੜ੍ਹ – ਸੂਬੇ ਦੇ ਕਈ ਬਲਾਕਾਂ ਵਿੱਚ ਪਾਣੀ ਦੇ ਘੱਟ ਰਹੇ ਪੱਧਰ ਸਬੰਧੀ ਬੱਚਿਆਂ ਨੂੰ ਜਲ ਸੰਭਾਲ ਦੀ ਲੋੜ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਜਾਗਰੂਕਤਾ ਪੰਦਰਵਾੜਾ ਮਨਾਉਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਿੱਤੀ।ਇਸ ਜਾਗਰੂਕਤਾ ਪੰਦਰਵਾੜੇ ਵਿੱਚ ਸੂਬੇ ਦੇ ਸਾਰੇ ਮਿਡਲ, ਸੈਕੰਡਰੀ ਅਤੇ ਹਾਈ ਸੈਕੰਡਰੀ ਸਕੂਲਾਂ ਵਿੱਚ ਵਿਭਿੰਨ ਮੁਕਾਬਲੇ ਕਰਵਾਏ ਜਾਣਗੇ। 1 ਅਗਸਤ ਨੂੰ ‘ਪਾਣੀ ਬਚਾਓ’ ਵਿਸ਼ੇ ‘ਤੇ ਲੇਖ ਲੇਖਣ ਮੁਕਾਬਲਾ ਕਰਵਾਇਆ ਜਾਵੇਗਾ ਜਦੋਂ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬੀ.ਡੀ.ਪੀ.ਓ ਦਫਤਰ, ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4,000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਠੇਕੇ ‘ਤੇ ਲਈ ਪੰਚਾਇਤੀ ਜਮੀਨ ਦਾ ਕਿਰਾਇਆ ਭਰਨ ਲਈ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਦੀ ਬਜਾਏ ਡੇਰਾ ਪ੍ਰੇਮੀ ਦੀ ਬੋਲੀ ਬੋਲ ਰਿਹਾ: ਸੁਖਜਿੰਦਰ ਸਿੰਘ ਰੰਧਾਵਾ

ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਦੀ ਬਜਾਏ ਡੇਰਾ ਪ੍ਰੇਮੀ ਦੀ ਬੋਲੀ ਬੋਲ ਰਿਹਾ: ਸੁਖਜਿੰਦਰ ਸਿੰਘ ਰੰਧਾਵਾ

”ਅਕਾਲੀ ਦਲ ਪ੍ਰਧਾਨ ਨੂੰ ਡੇਰਾ ਪ੍ਰੇਮੀਆਂ ਪ੍ਰਤੀ ਹੇਜ ਜਤਾਉਣ ਦੀ ਬਜਾਏ ਬੇਅਦਬੀ ਤੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਚਾਰਾਜੋਈ ਕਰਨ” ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਦੀ ਕਲਜ਼ੋਰ ਰਿਪੋਰਟ ਉਤੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਦੀ ਬਜਾਏ ਡੇਰਾ ਪ੍ਰੇਮੀਆਂ ਦੀ ਬੋਲੀ ਬੋਲ ਰਿਹਾ ਹੈ। ਉਨਾਂ ਕਿਹਾ ਕਿ ਸਾਬਕਾ ਉਪ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਚਿੜੀਆਘਰਾਂ ਦੀ ਆਮਦਨ ਵਿਕਾਸ ਸੁਸਾਇਟੀ ਦੇ ਖਾਤੇ ‘ਚ ਜਮ੍ਹਾਂ ਕਰਾਉਣ ਦੀ ਪੁਰਾਣੀ ਪ੍ਰਣਾਲੀ ਮੁੜ ਲਾਗੂ ਕਰਨ ਦਾ ਫੈਸਲਾ

ਮੰਤਰੀ ਮੰਡਲ ਵੱਲੋਂ ਚਿੜੀਆਘਰਾਂ ਦੀ ਆਮਦਨ ਵਿਕਾਸ ਸੁਸਾਇਟੀ ਦੇ ਖਾਤੇ ‘ਚ ਜਮ੍ਹਾਂ ਕਰਾਉਣ ਦੀ ਪੁਰਾਣੀ ਪ੍ਰਣਾਲੀ ਮੁੜ ਲਾਗੂ ਕਰਨ ਦਾ ਫੈਸਲਾ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਸਾਰੇ ਚਿੜੀਆਘਰਾਂ ਦੀ ਐਂਟਰੀ ਟਿਕਟਾਂ ਦੀ ਆਮਦਨ ਅਤੇ ਹੋਰ ਵਸੀਲਿਆਂ ਤੋਂ ਇਕੱਤਰ ਹੁੰਦੇ ਮਾਲੀਏ ਨੂੰ ਪੰਜਾਬ ਚਿੜੀਆਘਰ ਵਿਕਾਸ ਸੁਸਾਇਟੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਉਣ ਦੀ ਪੁਰਾਣੀ ਪ੍ਰਣਾਲੀ ਨੂੰ ਮੁੜ ਅਮਲ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਦੇ ਚਿੜੀਆਘਰਾਂ ਖਾਸ ਕਰਕੇ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਲੋਕਾਂ ਦੀ ਵਧ ਰਹੀ…

VIA PUNJAB
ਅੱਗੇ ਪੜ੍ਹੋ
1 296 297 298 299 300 469