ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀ ਦੀ ਬਰਬਾਦੀ ਵਿਰੁੱਧ ਸਖਤ ਰੁਖ ਅਖਤਿਆਰ, ਵਧ ਰਹੀ ਸਮੱਸਿਆ ਵਿਰੁੱਧ ਜੰਗ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀ ਦੀ ਬਰਬਾਦੀ ਵਿਰੁੱਧ ਸਖਤ ਰੁਖ ਅਖਤਿਆਰ, ਵਧ ਰਹੀ ਸਮੱਸਿਆ ਵਿਰੁੱਧ ਜੰਗ ਦਾ ਸੱਦਾ

ਪਾਣੀ ਦੇ ਬਿਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਦੰਡ ਅਤੇ ਜਲ ਸੰਭਾਲ ਨੂੰ ਬੜਾਵਾ ਦੇਣ ਲਈ ਨਵੇਂ ਕਾਨੂੰਨ/ਸੋਧਾਂ ਦੀ ਵਕਾਲਤਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੀ ਬਰਬਾਦੀ ਵਿਰੁੱਧ ਤਿੱਖਾ ਰੁਖ ਅਪਣਾਉਂਦੇ ਹੋਏ ਇਸ ਅਹਿਮ ਸ੍ਰੋਤ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਸ ਦੇ ਨਾਲ ਹੀ ਉਨਾਂ ਨੇ ਪਾਣੀ ਦੇ ਬਿਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਲਈ ਦੰਡ ਦੀ ਵਿਵਸਥਾ ਕਰਨ ਦਾ ਫੈਸਲਾ ਕੀਤਾ ਹੈ।ਮੁੱਖ…

VIA PUNJAB
ਅੱਗੇ ਪੜ੍ਹੋ

ਆਬਾਦੀ ਕੰਟਰੋਲ ‘ਚ ਹੋਰ ਸੂਬਿਆਂ ਲਈ ਰੋਲ ਮਾਡਲ ਬਣ ਸਕਦੈ ਪੰਜਾਬ: ਬਲਬੀਰ ਸਿੰਘ ਸਿੱਧੂ

ਆਬਾਦੀ ਕੰਟਰੋਲ ‘ਚ ਹੋਰ ਸੂਬਿਆਂ ਲਈ ਰੋਲ ਮਾਡਲ ਬਣ ਸਕਦੈ ਪੰਜਾਬ: ਬਲਬੀਰ ਸਿੰਘ ਸਿੱਧੂ

ਵਿਸ਼ਵ ਆਬਾਦੀ ਦਿਵਸ ਮੌਕੇ ਮੋਹਾਲੀ ਵਿੱਚ ਹੋਇਆ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ – ”ਸੂਬੇ ਦੀ ਹਰ ਸਰਕਾਰੀ ਸੰਸਥਾ ਵਿੱਚ ਲੋੜੀਂਦੀਆਂ ਦਵਾਈਆਂ ਪੂਰੀਆਂ ਕਰਨਾ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਕੁੱਝ ਥਾਈਂ ਸਰਕਾਰੀ ਡਾਕਟਰ ਪ੍ਰਾਈਵੇਟ ਦੁਕਾਨਾਂ ਤੋਂ ਮਿਲਣ ਵਾਲੀਆਂ ਮਹਿੰਗੀਆਂ ਦਵਾਈਆਂ ਦੀ ਸਿਫ਼ਾਰਸ਼ ਕਰ ਦਿੰਦੇ ਹਨ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾਕਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਹਸਪਤਾਲ ਵਿੱਚ ਹੀ ਮਿਲਣ ਵਾਲੀਆਂ ਦਵਾਈਆਂ ਲਿਖਣ ਨੂੰ ਤਰਜੀਹ ਦੇਣ।” ਇਹ ਗੱਲ ਸਿਹਤ…

VIA PUNJAB
ਅੱਗੇ ਪੜ੍ਹੋ

ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ

ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵਨਿਯੁਕਤ ਮੁੱਖੀ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਰੈਡਕਰਾਸ ਭਵਨ ਸੈਕਟਰ 16 ਵਿਖੇ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ ਤੋਂ ਇਲਾਵਾ ਅੱਜ ਸੂਚਨਾ ਕਮਿਸ਼ਨਰ ਸ਼੍ਰੀ ਅਸਿਤ ਜੌਲੀ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ।ਇਥੇ ਇਹ ਦਸਣਯੋਗ ਹੈ ਕਿ ਗਵਰਨਰ ਪੰਜਾਬ ਸ਼੍ਰੀ ਵੀ. ਪੀ. ਸਿੰਘ ਬਦਨੋਰ ਨੇ ਬੁਧਵਾਰ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਲਈ ਕਦਮ ਚੁੱਕੇ: ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਲਈ ਕਦਮ ਚੁੱਕੇ: ਸੁਖਜਿੰਦਰ ਸਿੰਘ ਰੰਧਾਵਾ

ਪੰਨੂੰ ਪੰਜਾਬ ਵਿੱਚ ਦਰਜ ਕਈ ਐਫ.ਆਈ.ਆਰਜ਼ ਵਿੱਚ ਲੋੜੀਂਦਾ ਚੰਡੀਗੜ – ”ਕੇਂਦਰ ਸਰਕਾਰ ਨੇ ਵੱਖਵਾਦੀ ਸੰਗਠਨ ਸਿੱਖਜ਼ ਫਾਰ ਜਸਟਿਸ’ਤੇ ਪਾਬੰਦੀ ਲਗਾ ਕੇ ਸਹੀ ਫੈਸਲਾ ਲਿਆ ਹੈ ਅਤੇ ਇਸ ਫੈਸਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਦਾ ਸਮਰਥਨ ਕੀਤਾ ਹੈ ਜੋ ਕਹਿੰਦੇ ਹਨ ਕਿ ਅਜਿਹੇ ਵੱਖਵਾਦੀ ਸੰਗਠਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।” ਇਹ ਗੱਲ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬਿਆਨ ਰਾਹੀਂ ਕੀਤਾ।ਸ. ਰੰਧਾਵਾ ਨੇ ਕਿਹਾ ਕਿ ਕੈਪਟਨ…

VIA PUNJAB
ਅੱਗੇ ਪੜ੍ਹੋ

ਅਧੀਨ ਸੇਵਾਵਾਂ ਚੋਣ ਬੋਰਡ ਨੇ 1648 ਕਲਰਕਾਂ ਨੂੰ ਕੀਤੀ ਵਿਭਾਗਾਂ ਦੀ ਵੰਡ

ਅਧੀਨ ਸੇਵਾਵਾਂ ਚੋਣ ਬੋਰਡ ਨੇ 1648 ਕਲਰਕਾਂ ਨੂੰ ਕੀਤੀ ਵਿਭਾਗਾਂ ਦੀ ਵੰਡ

ਵਿਭਾਗਾਂ ਦੀ ਵੰਡ ਉਮੀਦਵਾਰਾਂ ਦੀ ਪਸੰਦ ਦੇ ਆਧਾਰ ‘ਤੇ ਕੀਤੀ- ਬਹਿਲ ਚੰਡੀਗੜ੍ਹ – ਸੂਬਾ ਸਰਕਾਰ ਦੇ 48 ਵੱਖ-ਵੱਖ ਵਿਭਾਗਾਂ ਵਿੱਚ ਕਲਰਕ ਦੀਆਂ ਅਸਾਮੀਆਂ ਲਈ ਸ਼ਾਰਟਲਿਸਟਡ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਦਿਆਂ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.) ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱÎਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬੋਰਡ ਵੱਲੋਂ ਉਮੀਦਵਾਰਾਂ ਦੀ ਪਸੰਦ ਦੇ ਅਧਾਰ ‘ਤੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਇਸ ਪ੍ਰਕਿਰਿਆ ‘ਤੇ ਚਾਨਣਾ ਪਾਉਂਦਿਆਂ ਸ੍ਰੀ ਬਹਿਲ ਨੇ ਕਿਹਾ ” ਪੰਜਾਬ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਨੁਕਸਾਨ ਨੂੰ ਰੋਕਣ ਲਈ ਬਿਜਲੀ ਚੋਰੀ ਵਿਰੁੱਧ ਤਿੱਖੀ ਕਾਰਵਾਈ ਲਈ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਨੁਕਸਾਨ ਨੂੰ ਰੋਕਣ ਲਈ ਬਿਜਲੀ ਚੋਰੀ ਵਿਰੁੱਧ ਤਿੱਖੀ ਕਾਰਵਾਈ ਲਈ ਨਿਰਦੇਸ਼

ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਮੁੱਖ ਸਕੱਤਰ ਨੂੰ ਅਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ.) ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਰੋਕਣ ਵਾਸਤੇ ਬਿਜਲੀ ਚੋਰੀ ਵਿਰੁੱਧ ਤਿੱਖੀ ਮੁਹਿੰਮ ਆਰੰਭਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਅਤੇ ਹਰਿਆਣਾ ਨਾਲ ਲਗਦੇ ਸਰਹੱਦੀ ਇਲਾਕਿਆਂ ‘ਤੇ ਵਿਸ਼ੇਸ਼ੇ ਜ਼ੋਰ ਦਿੱਤਾ ਹੈ। ਮੌਜੂਦਾ ਸੀਜ਼ਨ ਵਿੱਚ ਬਿਜਲੀ ਦੀ ਬਹੁਤ ਜ਼ਿਆਦਾ ਮੰਗ ਦੇ ਸੰਬੰਧ…

VIA PUNJAB
ਅੱਗੇ ਪੜ੍ਹੋ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਸਮੇਂ ਦੇ ਹਾਣੀ ਬਣਨ ਲਈ ਕੈਂਪ ਲਗਾ ਕੇ ਦਿੱਤੀ ਜਾ ਰਹੀ ਹੈ ਜਾਣਕਾਰੀ। ਨੰਗਲ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ਮੋਕੇ ਹਰ ਪਿੰਡ ਵਿੱਚ ਪੋਦੇ ਲਗਾਉਣ ਦੀ ਮੁਹਿੰਮ ਵਿੱਚ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੀ ਪੂਰਨ ਸਹਿਯੋਗ ਦੇ ਰਹੀਆਂ ਹਨ। ਪੰਜਾਬ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ, ਪੋਣ ਪਾਣੀ ਦੀ ਸਾਂਭ ਸੰਭਾਲ ਅਤੇ ਚੋਗਿਰਦੇ ਦੀ ਸਵੱਛਤਾ ਲਈ ਪੰਜਾਬ ਸਰਕਾਰ ਵਲੌਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਮਿਸ਼ਨ ਤੰਦਰੁਸਤ…

VIA PUNJAB
ਅੱਗੇ ਪੜ੍ਹੋ

ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਚੰਡੀਗੜ੍ਹ – ਪੰਜਾਬੀ ਗੀਤਾਂ ਵਿੱਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ ਵਿੱਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਵੱਲੋਂ ਕੀਤਾ ਗਿਆ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਰਿਵਾਜਾਂ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਕੇਂਦਰ ਦੇ ਫੈਸਲੇ ਦਾ ਸਵਾਗਤ

ਕੈਪਟਨ ਵੱਲੋਂ ਕੇਂਦਰ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਗੈਰ-ਕਾਨੂੰਨੀ ਸੰਗਠਨ ਦੇ ਵਜੋਂ ਸਿੱਖ ਫਾਰ ਜਸਟਿਸ (ਐਸ.ਐਫ.ਜੇ) ‘ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਈ.ਐਸ.ਆਈ ਦਾ ਸਮਰਥਨ ਪ੍ਰਾਪਤ ਇਸ ਸੰਗਠਨ ਦੀਆਂ ਭਾਰਤ ਵਿਰੋਧੀ ਵੱਖਵਾਦੀ ਕਾਰਵਾਈਆਂ ਤੋਂ ਦੇਸ਼ ਦੀ ਸੁਰੱਖਿਆ ਕਰਨ ਪ੍ਰਤੀ ਇਹ ਇੱਕ ਪਹਿਲਾ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਆਖਿਰਕਾਰ ਕੇਂਦਰ ਸਰਕਾਰ ਨੇ ਇਸ ਸੰਗਠਨ ਵਿਰੁੱਧ ਕਾਰਵਾਈ ਕਰਨ ਦੀ ਆਪਣੀ ਇੱਛਾ…

VIA PUNJAB
ਅੱਗੇ ਪੜ੍ਹੋ

ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ

ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ

ਚੰਡੀਗੜ੍ਹ – ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ, ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ…

VIA PUNJAB
ਅੱਗੇ ਪੜ੍ਹੋ
1 307 308 309 310 311 469