ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

ਹੁਣ ਤਿੰਨ ਪਹੀਆ ਵਾਹਨਾਂ `ਤੇ ਲਿਆ ਜਾਵੇਗਾ ਆਟੋ ਰਿਕਸ਼ਾ ਚਾਲਕਾਂ ਦਾ ਡਰਾਈਵਿੰਗ ਟੈਸਟ ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ-ਪਹੀਆ ਵਾਹਨਾਂ `ਤੇ ਟੈਸਟ ਲਿਆ ਜਾਂਦਾ ਸੀ।ਉਹਨਾਂ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ…

VIA PUNJAB
ਅੱਗੇ ਪੜ੍ਹੋ

ਪੱਛਮੀ ਬੰਗਾਲ ‘ਚ ਚੋਣਾਂ ਮਗਰੋ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਦੀ ਹੱਤਿਆਵਾਂ ਬਲਾਤਕਾਰ ਅਤੇ ਸ਼ਰਨਾਰਥੀ ਪੀੜਤਾਂ ਲਈ ਰਾਸ਼ਟਰਪਤੀ ਤੋ ਦਖ਼ਲ ਦੀ ਅਪੀਲ

ਪੱਛਮੀ ਬੰਗਾਲ ‘ਚ ਚੋਣਾਂ ਮਗਰੋ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਦੀ ਹੱਤਿਆਵਾਂ ਬਲਾਤਕਾਰ ਅਤੇ ਸ਼ਰਨਾਰਥੀ ਪੀੜਤਾਂ ਲਈ ਰਾਸ਼ਟਰਪਤੀ ਤੋ ਦਖ਼ਲ ਦੀ ਅਪੀਲ

ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਉਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ — ਕੈਂਥ ਚੰਡੀਗੜ੍ਹ – ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਮਗਰੋਂ ਹੋਈ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਨਾਲ ਯੋਜਨਾਬੱਧ ਢੰਗ ਨਿਸ਼ਾਨਾ ਬਣਾਇਆ ਗਿਆ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਜਿਹੀਆਂ ਮੰਦਭਾਗੀ ਘਟਨਾਵਾਂ ਦਾ ਵਾਪਰਿਆ ਜਾਣਾ ਲੋਕਤੰਤਰ ਲਈ ਖਤਰੇ ਦੀ ਘੰਟੀ ਹੈ ਅਤੇ ਨਿਰਪੱਖ ਵੋਟ ਦੀ ਵਰਤੋਂ ਕਰਨ ਕਾਰਨ ਰਾਜਨੀਤਿਕ ਹੱਤਿਆ, ਬਲਾਤਕਾਰ ਪੀੜਤ ਪ੍ਰੀਵਾਰ ਨੂੰ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਕੀਤੀ ਜਾਰੀ

ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਕੀਤੀ ਜਾਰੀ

ਓਵਰਆਲ ਗ੍ਰੇਡਿੰਗ ਸਰਕਾਰੀ ਸਕੂਲਾਂ ‘ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ‘ਚ ਮਦਦਗ਼ਾਰ ਸਿੱਧ ਹੋਵੇਗੀ: ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ। ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ਿਲ੍ਹੇ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਭਾਰਤ ਵਿੱਚ ਆਪਣੇ ਕਿਸਮ ਦੀ ਪਹਿਲੀ ਐਸ.ਵੀ.ਪੀ.ਚੰਡੀਗੜ੍ਹ – ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ।ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿੱਚ…

VIA PUNJAB
ਅੱਗੇ ਪੜ੍ਹੋ

ਜੂਨ ’84 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ

ਜੂਨ ’84 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੁਸ਼ੋਭਿਤ ਕੀਤਾ ਜਾਵੇਗਾ ਪਾਵਨ ਸਰੂਪ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਇਹ ਫੈਸਲਾ ਬੀਬੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

ਮੁੱਖ ਮੰਤਰੀ ਦੀ ਹਾਜ਼ਰੀ ‘ਚ ਲੁਧਿਆਣਾ ਦੇ ਉਦਯੋਗਾਂ ਨੇ 2 ਆਕਸੀਜਨ ਪਲਾਂਟ ਲਗਾਉਣ ਲਈ ਸੀ.ਐਸ.ਸੀ. ਅਤੇ ਕ੍ਰਿਸ਼ਨਾ ਚੈਰੀਟੇਬਲ ਟਰੱਸਟ ਨਾਲ ਸਮਝੌਤਾ ਕੀਤਾਚੰਡੀਗੜ੍ਹ – ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਡੇਸ਼ਨ (ਪੀ.ਪੀ.ਐਫ.) ਵਿਚਾਲੇ ਸਾਂਝੇਦਾਰੀ ਦੀ ਪਹਿਲ ਨਾਲ ਸਥਾਪਤ ਕੀਤੇ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ ਕੀਤਾ।ਇਸ ਮੌਕੇ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼

ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਕੀਤੀਆਂ ਬਹਾਲਚੰਡੀਗੜ੍ਹ – ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ਤੇ ਰੋਕ ਲਗਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਬੋਰਡਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵੱਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਤੇ ਵੈਬਿਨਾਰ ਆਯੋਜਿਤ

ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਇੰਟਰਨੈਸ਼ਨਲ ਇੰਗਲਿਸ਼ ਲੈਂਗਵੇਜ ਟੈਸਟ (ਆਈਲੈਟਸ), “ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਇਕ ਵੈਬਿਨਾਰ ਦਾ ਆਯੋਜਨ ਕੀਤਾ। ਸ਼੍ਰੀਮਤੀ ਨਿਧੀ ਮਲਿਕ, ਆਈਲੈਟਸ ਟ੍ਰੇਨਰ, ਨੇ ਆਰੀਅਨਜ਼ ਨਰਸਿੰਗ, ਫਾਰਮੇਸੀ, ਲਾਅ, ਇੰਜੀਨੀਅਰਿੰਗ, ਪ੍ਰਬੰਧਨ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।ਨਿਧੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਗਰੇਜ਼ੀ ਦੁਨੀਆ ਦੀ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ…

VIA PUNJAB
ਅੱਗੇ ਪੜ੍ਹੋ

‘ਵਿਸ਼ਵ ਦੁੱਧ ਦਿਵਸ’ ਦੇ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਂਟ

‘ਵਿਸ਼ਵ ਦੁੱਧ ਦਿਵਸ’ ਦੇ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਂਟ

ਵੇਰਕਾ ਰਾਹੀਂ ਸੂਬੇ ਵਿੱਚ ਦੇਸੀ ਨਸਲ ਦੀ ਗਾਂ ਦੇ ਦੁੱਧ ਅਤੇ ਉਸਦੇ ਦੁੱਧ ਤੋਂ ਬਨਣ ਵਾਲੇ ਪਦਾਰਥਾਂ ਨੂੰ ਸ਼ੁਰੂ ਕਰਨ ਲਈ ਪ੍ਰਗਤੀਸ਼ੀਲ ਕਦਮ ਚੁੱਕੇ ਜਾਣ ਦੀ ਕੀਤੀ ਮੰਗ : ਸਚਿਨ ਸ਼ਰਮਾ ਚੰਡੀਗੜ੍ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ 1 ਜੂਨ 2021 ਨੂੰ ਵਿਸ਼ਵ ਮਿਲਕ ਡੇ ਦੇ ਮੌਕੇ ਕੈਪਟਨ ਅਮਰਿਦਰ ਸਿੰਘ ਮੁੱਖ ਮੰਤਰੀ, ਪੰਜਾਬ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ , ਜਿਸ ਵਿੱਚ ਉਨ੍ਹਾਂ ਵਲੋਂ ਬੇਨਤੀ ਕੀਤੀ ਗਈ ਕਿ ਜਿਸ ਤਰ੍ਹਾਂ ਵੇਰਕਾ…

VIA PUNJAB
ਅੱਗੇ ਪੜ੍ਹੋ
1 29 30 31 32 33 469