ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ ‘ਸਿੱਟ’ ਦੇ ਗਠਨ ਲਈ ਹੁਕਮ ਕੀਤੇ ਜਾਰੀ

ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ ‘ਸਿੱਟ’ ਦੇ ਗਠਨ ਲਈ ਹੁਕਮ ਕੀਤੇ ਜਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ਅਗਵਾਈ ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਈਸ਼ਵਰ ਸਿੰਘ ਵੱਲੋਂ ਕੀਤੀ ਜਾਵੇਗੀ।

VIA PUNJAB
ਅੱਗੇ ਪੜ੍ਹੋ

ਬੀਬੀ ਗਰਚਾ ਦੀ ਅਗਵਾਈ ਵਿਚ ਪਿੰਡ ਨਾਡਾ ਦਾ ਵਫਦ ਮੁਨੀਸ਼ ਤਿਵਾੜੀ ਨੂੰ ਮਿਲਿਆ

ਬੀਬੀ ਗਰਚਾ ਦੀ ਅਗਵਾਈ ਵਿਚ ਪਿੰਡ ਨਾਡਾ ਦਾ ਵਫਦ ਮੁਨੀਸ਼ ਤਿਵਾੜੀ ਨੂੰ ਮਿਲਿਆ

ਨਵਾਂਗਰਾਉਂ – ਵਿਧਾਨ ਸਭਾ ਖਰੜ ਅਧੀਨ ਆਉਂਦੇ ਪਿੰਡ ਨਾਡਾ ਦੇ ਵਸਨੀਕਾਂ ਤੇ ਅਧਾਰਿਤ ਲੋਕਾਂ ਦਾ ਵਫਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਦੀ ਅਗਵਾਈ ਵਿਚ ਮੈਂਬਰ ਪਾਰਲੀਮੈਂਟ ਸੀ੍ਰ ਮੁਨੀਸ਼ ਤਿਵਾੜੀ ਨੂੰ ਮਿਲਿਆ ਅਤੇ ਆਪਣੀਆਂ ਸਮੱਸਿਆਵਾਂ ਦੱਸਦਿਆਂ ਉਨ੍ਹਾਂ ਨੂੰ ਹੱਲ ਕਰਵਾਉਣ ਦੀ ਮੰਗ ਵੀ ਕੀਤੀ|ਬੀਬੀ ਗਰਚਾ ਨੇ ਸ੍ਰੀ ਤਿਵਾੜੀ ਨੂੰ ਦੱਸਿਆ ਕਿ ਪਿੰਡ ਨਾਡਾ ਦੇ ਵਸਨੀਕਾਂ ਵੱਲੋਂ ਲੋਕ ਸਭਾ ਚੋਣਾਂ ਦਾ ਮੁਕੰਮਲ ਬਾਈਕਾਟ ਕੀਤਾ ਹੋਇਆ ਸੀ ਅਤੇ ਕਿਸੇ ਵੀ…

VIA PUNJAB
ਅੱਗੇ ਪੜ੍ਹੋ

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਧਰਨਾ

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਧਰਨਾ

ਐਸ.ਏ.ਐਸ.ਨਗਰ – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਫੇਜ਼ 7 ਦੇ ਪਾਰਕ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ| ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਿੱਚ ਸਾਲ 2006 ਤੋਂ ਲੰਬੇ ਸਮੇਂ ਮਗਰੋਂ ਅਕਾਲੀ ਭਾਜਪਾ ਸਰਕਾਰ ਵੱਲੋਂ ਦਸੰਬਰ 2016 ਵਿੱਚ 1263 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਹੋਇਆ ਸੀ, ਜਿੰਨ੍ਹਾ ਦੀ ਭਰਤੀ ਪ੍ਰਕਿਰਿਆ ਤਕਰੀਬਨ ਮੁਕੰਮਲ ਹੋ ਚੁੱਕੀ ਹੈ| ਇਸ ਭਰਤੀ ਸੰਬਧੀ ਦਸੰਬਰ 2016 ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚ ਤਕਰੀਬਨ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਵਿੱਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਸਕੀਮ ਅੱਜ ਤੋਂ

ਹੁਸ਼ਿਆਰਪੁਰ ਵਿੱਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਸਕੀਮ ਅੱਜ ਤੋਂ

ਚੰਡੀਗੜ, 24ਜਲੰਧਰ ਵਿਕਾਸ ਅਥਾਰਿਟੀ (ਜੇਡੀਏ) ਨੇ ਹੁਸ਼ਿਆਰਪੁਰ ਵਿੱਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਯੋਜਨਾ ਤਹਿਤ ਪ੍ਰਸਤਾਵਿਤ ਪ੍ਰਤੀ ਪਲਾਟ ਦੀ ਕੀਮਤ 14 ਹਜ਼ਾਰ ਰੁਪਏ ਪ੍ਰਤੀ ਗਜ਼ ਨਿਰਧਾਰਤ ਕੀਤੀ ਗਈ ਹੈ। ਇਹ ਸਕੀਮ 25 ਜੂਨ, 2019 ਨੂੰ ਸ਼ੁਰੂ ਹੋ ਕੇ 22 ਜੁਲਾਈ, 2019 ਨੂੰ ਸਮਾਪਤ ਹੋਵੇਗੀ। ਇਸ ਬਾਰੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਵਾਜਬ ਕੀਮਤ ‘ਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਰੈਜੀਮੈਂਟ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾ ਸਬੰਧਾਂ ਦਾ ਸਮਾਗਮ ਮਨਾਇਆ

ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਰੈਜੀਮੈਂਟ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾ ਸਬੰਧਾਂ ਦਾ ਸਮਾਗਮ ਮਨਾਇਆ

ਚੰਡੀਗੜ – ਸਿੱਖ ਰੈਜੀਮੈਂਟ ਨਾਲ ਆਪਣੇ ਪਰਿਵਾਰ ਦੇ ਸਬੰਧਾਂ ਦੇ ਜਸ਼ਨ ਮਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲੀਅਨ ਅਤੇ ਭਾਰਤੀ ਫੌਜ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾਂ ਤੋਂ ਚਲੇ ਆ ਰਹੇ ਸਬੰਧਾਂ ਦੇ ਸੰਦਰਭ ਵਿੱਚ ਪਿਛਲੀ ਸ਼ਾਮ ਰੈਜੀਮੈਂਟ ਦੇ ਜਵਾਨਾਂ, ਜੂਨੀਅਰ ਕਮਿਸ਼ਨਡ ਅਫ਼ਸਰਾਂ ਅਤੇ ਅਫ਼ਸਰਾਂ ਦੀ ਮੇਜ਼ਬਾਨੀ ਕੀਤੀ।ਪਿਛਲੀ ਸ਼ਾਮ ਚੰਡੀਮੰਦਰ ਵਿੱਖੇ ਇਕ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਜਵਾਨਾਂ ਦੇ ਨਾਲ ਜਸ਼ਨ ਮਨਾਏ ਅਤੇ ਕੁਝ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੀ ਲਾਟਰੀ ਨੇ ਹੁਸ਼ਿਆਰਪੁਰ ਦੇ ਅਸ਼ੋਕ ਨੂੰ ਬਣਾਇਆ ‘ਸਮਰਾਟ’

ਪੰਜਾਬ ਸਰਕਾਰ ਦੀ ਲਾਟਰੀ ਨੇ ਹੁਸ਼ਿਆਰਪੁਰ ਦੇ ਅਸ਼ੋਕ ਨੂੰ ਬਣਾਇਆ ‘ਸਮਰਾਟ’

2 ਕਰੋੜ ਇਨਾਮੀ ਰਾਸ਼ੀ ਮਿਲਣ ਬਾਅਦ ਆਪਣਾ ਮਕਾਨ ਬਣਾਇਆ ਤੇ ਕਰਜ਼ਾ ਲਾਹਿਆ ਚੰਡੀਗੜ – ਹੁਸ਼ਿਆਰਪੁਰ ਦੇ ਪਿੰਡ ਮੋਤੀਆਂ ਵਾਸੀ ਅਸ਼ੋਕ ਕੁਮਾਰ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋ ਰਾਤ ਕਰੋੜਪਤੀ ਬਣ ਜਾਵੇਗਾ। ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ 30 ਸਾਲਾ ਅਸ਼ੋਕ ਕੁਮਾਰ ਦੀ ਮਾਲੀ ਤੰਗੀਆਂ-ਤੁਰਸ਼ੀਆਂ ਦਾ ਪੰਜਾਬ ਸਰਕਾਰ ਦੇ ਲੋਹੜੀ ਬੰਪਰ-2019 ਨੇ ਅੰਤ ਕਰ ਦਿੱਤਾ ਹੈ, ਜਿਸ ਦੀ ਟਿਕਟ ਖਰੀਦ ਕੇ ਉਹ ਭੁੱਲ ਗਿਆ ਸੀ। ਪੰਜਾਬ ਲਾਟਰੀਜ਼ ਵਿਭਾਗ ਨੇ…

VIA PUNJAB
ਅੱਗੇ ਪੜ੍ਹੋ

ਰਾਣਾ ਕੇਪੀ ਨੂੰ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ

ਰਾਣਾ ਕੇਪੀ ਨੂੰ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ

ਵਿਧਾਨ ਸਭਾ ਸਪੀਕਰ ਨੇ ਕਿਹਾ, ਮੇਵਾੜ ਕੇਸਰੀ ਰਾਣਾ ਪ੍ਰਤਾਪ ਕਿਸੇ ਧਰਮ ਵਿਰੁੱਧ ਨਹੀਂ ਸਗੋਂ ਆਪਣੀ ਮਾਤ-ਭੂਮੀ ਲਈ ਲੜਿਆ ਚੰਡੀਗੜ – ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਮਹਾਰਾਣਾ ਪ੍ਰਤਾਪ ਹੋਸਟਲ, ਸੈਕਟਰ-25 ਵਿੱਚ ਕਰਵਾਏ ਇੱਕ ਸਮਾਰੋਹ ਦੌਰਾਨ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ ਗਿਆ।ਵਿਧਾਨ ਸਭਾ ਸਪੀਕਰ, ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਵੱਲੋਂ ਮਹਾਰਾਣਾ ਪ੍ਰਤਾਪ ਦੇ ਜੀਵਨ ਤੇ ਵਿਰਾਸਤ ਸਬੰਧੀ ਕਰਵਾਏ ਇੱਕ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।ਮੇਵਾੜ ਦੇ ਰਾਜਾ ਨੂੰ…

VIA PUNJAB
ਅੱਗੇ ਪੜ੍ਹੋ

ਬਰਗਾੜੀ ਦੇ ਮੁੱਖ ਦੋਸ਼ੀ ਦੇ ਜੇਲ ਵਿੱਚ ਹਮਲੇ ਦੌਰਾਨ ਮਾਰੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਤੱਥਾਂ ਦੀ ਪੜਤਾਲ ਦੀ ਜਾਂਚ ਦੇ ਹੁਕਮ

ਬਰਗਾੜੀ ਦੇ ਮੁੱਖ ਦੋਸ਼ੀ ਦੇ ਜੇਲ ਵਿੱਚ ਹਮਲੇ ਦੌਰਾਨ ਮਾਰੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਤੱਥਾਂ ਦੀ ਪੜਤਾਲ ਦੀ ਜਾਂਚ ਦੇ ਹੁਕਮ

ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ, ਮੁੱਖ ਮੰਤਰੀ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਚਿਤਾਵਨੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ’ਤੇ ਹੋਏ ਘਾਤਕ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਅਤੇ ਉਨਾਂ ਨੇ ਹਮਲਾਵਰਾਂ ਲਈ ਸਖ਼ਤ ਸਜ਼ਾ ਦੀ ਚਿਤਾਵਨੀ ਦਿੱਤੀ ਹੈ। ਏ.ਡੀ.ਜੀ.ਪੀ. ਜੇਲਾਂ ਰੋਹਿਤ ਚੌਧਰੀ ਤੱਥਾਂ ਦੀ ਪੜਤਾਲ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ ਅਤੇ ਕਮੇਟੀ ਨੂੰ ਤਿੰਨ ਦਿਨਾਂ…

VIA PUNJAB
ਅੱਗੇ ਪੜ੍ਹੋ

ਕਾਰਡ ਬਦਲੇ ਜਾਣਗੇ ਲਾਭਪਾਤਰੀ ਨਹੀਂ: ਆਸ਼ੂ

ਕਾਰਡ ਬਦਲੇ ਜਾਣਗੇ ਲਾਭਪਾਤਰੀ ਨਹੀਂ: ਆਸ਼ੂ

ਸੂਬਾ ਸਰਕਾਰ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਦਾਇਰਾ ਵਧਾਇਆ ਚੰਡੀਗੜ – ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਨੀਲੇ ਕਾਰਡਾਂ ਨੂੰ ਰੱਦ ਕਰਨ ਸਬੰਧੀ ਆਈਆਂ ਮੀਡੀਆ ਰਿਪੋਰਟਾਂ ਕਾਰਨ ਲੋਕਾਂ ਦੇ ਮਨਾਂ ਵਿੱਚ ਬੈਠੇ ਡਰ ਨੂੰ ਦੂਰ ਕਰਦਿਆਂ ਫੂਡ ਸਪਲਾਈ ਮੰਤਰੀ ਪੰਜਾਬ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਵਲ ਕਾਰਡ ਰੱਦ ਕੀਤੇ ਗਏ ਹਨ ਲਾਭਪਾਤਰੀ ਨਹੀਂ। ਉਨਾਂ ਕਿਹਾ ਕਿ ਖ਼ੁਰਾਕ ਵੰਡ ਪ੍ਰਕਿਰਿਆ ਦੇ ਕੰਪਿਊਟ੍ਰੀਕਰਨ ਅਤੇ ਆਟੋਮੇਸ਼ਨ ਹੋਣ ਕਰਕੇ ਸਾਰੇ ਮੌਜੂਦਾ(ਪੁਰਾਣੇ) ਕਾਰਡ ਰੱਦ ਕਰਕੇ…

VIA PUNJAB
ਅੱਗੇ ਪੜ੍ਹੋ

ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਵਿਅਕਤੀਆਂ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ

ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਵਿਅਕਤੀਆਂ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ

ਚੰਡੀਗੜ – ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਨਵਾਉਣ ਵਾਲਿਆ ਤਿੰਨ ਵਿਅਕਤੀਆਂ ਖਿਲ਼ਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਤਹਿਸੀਲ ਵਾ ਜ਼ਿਲਾਂ ਪਟਿਆਲਾ ਦੇ ਦੇ ਪਿੰਡ ਆਲਮਪੁਰ ਨਿਵਾਸੀ ਬਲਵੀਰ ਸਿੰਘ ਵੱਲੋਂ ਸਿਕਾਇਤ ਕੀਤੀ ਸੀ ਕਿ ਪਿੰਡ ਆਲਮਪੁਰ ਦੇ ਨਿਵਾਸੀ ਸਾਹਿਬ ਸਿੰਘ,ਭਜਨ ਸਿੰਘ, ਅਤੇ ਹੁਸ਼ਿਆਰ ਸਿੰਘ, ਜੋ ਕਿ ਰਾਜਪੂਤ ਜਾਤੀ ਨਾਲ ਸਬੰਧਤ ਹਨ ਵੱਲੋਂ ਗਲਤ…

VIA PUNJAB
ਅੱਗੇ ਪੜ੍ਹੋ
1 316 317 318 319 320 469