ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼

ਭੋਲਾ ਦੇ ਜੋਟੀਦਾਰਾਂ ਦੀ ਹਵਾਲਗੀ ਦਾ ਮੁੱਦਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਆਖਿਆ ਚੰਡੀਗੜ – ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐਸ.ਟੀ.ਐਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਸੂਬੇ ਦੇ ਸਰਹੱਦੀ ਜ਼ਿਲਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ ‘ਤੇ ਸਖ਼ਤ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਚਾਰ ਮੰਤਰੀਆਂ ਨੂੰ ਛੱਡ ਕੇ ਬਾਕੀ ਸਭ ਦੇ ਵਿਭਾਗਾਂ ਵਿਚ ਫੇਰਬਦਲ

ਕੈਪਟਨ ਵੱਲੋਂ ਚਾਰ ਮੰਤਰੀਆਂ ਨੂੰ ਛੱਡ ਕੇ ਬਾਕੀ ਸਭ ਦੇ ਵਿਭਾਗਾਂ ਵਿਚ ਫੇਰਬਦਲ

ਸਿੱਧੂ ਬਣੇ ਨਵੇਂ ਬਿਜਲੀ ਮੰਤਰੀ-ਬ੍ਰਹਮ ਮੋਹਿੰਦਰਾ ਹੋਣਗੇ ਨਵੇਂ ਲੋਕਲ ਬਾਡੀ ਮੰਤਰੀ ਚੰਡੀਗੜ੍ਹ – ਲੋਕ ਸਭਾ ਚੋਣਾਂ ਪਿਛੋਂ ਮੰਤਰੀ ਮੰਡਲ ਦੀ ਆਪਣੀ ਪਹਿਲੀ ਮੀਟਿੰਗ ਤੋਂ ਕੁਝ ਘੰਟੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਸ਼ਾਮ ਨਾਲ ਆਪਣੇ ਬਹੁਤ ਸਾਰੇ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋ-ਬਦਲ ਕਰ ਦਿੱਤੀ ਹੈ ਅਤੇ ਕੁਝ ਅਹਿਮ ਮੰਤਰੀਆਂ ਦੇ ਵਿਭਾਗਾਂ ਵਿਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਗਈਆਂ ਹਨ। ਚਾਰ ਮੰਤਰੀਆਂ ਨੂੰ ਛੱਡ ਕੇ ਬਾਕੀ ਸਾਰੇ ਮੰਤਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਜੂਨ ’84 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਜੂਨ ’84 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਕੌਮੀ ਇਕਜੁਟਤਾ ਨਾਲ ਹੀ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਦਾ ਹੱਲ ਸੰਭਵ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ…

VIA PUNJAB
ਅੱਗੇ ਪੜ੍ਹੋ

ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਅਸਾਮੀਆਂ ਪੜਾਅਵਾਰ ਭਰਨ ਦੀ ਮਨਜ਼ੂਰੀ ਚੰਡੀਗੜ – ਪੰਜਾਬ ਮੰਤਰੀ ਮੰਡਲ ਨੇ ਮੁਹਾਲੀ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰਥਾ ਵਾਲੇ ਨਵੇਂ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਟੀਚਿੰਗ ਫੈਕਲਟੀ, ਪੈਰਾ-ਮੈਡੀਕਲ ਸਟਾਫ ਅਤੇ ਮਲਟੀ ਟਾਸਕਿੰਗ ਵਰਕਰਾਂ ਦੀਆਂ 994 ਅਸਾਮੀਆਂ ਸਿਰਜਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਜਿਸ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ

ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਅਧਾਰਿਤ ਹੈ।ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿੱਚ ਕਰਨ ਦਾ ਫੈਸਲਾ

ਸੂਬਾ ਸਰਕਾਰ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿੱਚ ਕਰਨ ਦਾ ਫੈਸਲਾ

ਮੰਤਰੀ ਮੰਡਲ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮਕਸਦ ਨਾਲ ਰਲੇਵਾਂ ਕਰਨ ਦੀ ਦਿੱਤੀ ਮਨਜ਼ੂਰੀ ਚੰਡੀਗੜ – ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦਾ ਪਨੁਰਗਠਨ ਕਰਕੇ ਇਸ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਰਲੇਵਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਭਾਗ ਦੇ ਨਾਂ ਵਿੱਚ ਤਬਦੀਲੀ ਕਰਦਿਆਂ ਹੁਣ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕਰ ਦਿੱਤਾ ਗਿਆ ਹੈ।ਇਹ ਫੈਸਲਾ ਮੁੱਖ…

VIA PUNJAB
ਅੱਗੇ ਪੜ੍ਹੋ

ਜਿੱਤ ਦੀ ਖੁਸ਼ੀ ‘ਚ ਅਵੇਸਲੇ ਨਹੀਂ ਹੋ ਸਕਦੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਲਈ 6 ਮਹੀਨੇ ਦੀ ਸਮੇਂ ਸੀਮਾ ਨਿਰਧਾਰਤ

ਜਿੱਤ ਦੀ ਖੁਸ਼ੀ ‘ਚ ਅਵੇਸਲੇ ਨਹੀਂ ਹੋ ਸਕਦੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਲਈ 6 ਮਹੀਨੇ ਦੀ ਸਮੇਂ ਸੀਮਾ ਨਿਰਧਾਰਤ

ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੇ ਜ਼ਰੂਰਤ ਅਨੁਸਾਰ ਸੋਧਾਂ ਦਾ ਸੁਝਾਅ ਦੇਣ ਲਈ ਮੰਤਰੀ ਮੰਡਲ ਵੱਲੋਂ ਸਲਾਹਕਾਰੀ ਕਮੇਟੀ ਦਾ ਗਠਨ ਚੰਡੀਗੜ – ਅਗਲੇ 6 ਮਹੀਨਿਆਂ ਦੌਰਾਨ ਆਪਣੀ ਸਰਕਾਰ ਦੇ ਅਹਿਮ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਸਮੇਂ ਸੀਮਾ ਨਿਰਧਾਰਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਸਾਥੀਆਂ ਨੂੰ ਵੱਖ-ਵੱਖ ਸਕੀਮਾਂ ਲਾਗੂ ਕਰਨ ਦੇ ਸਬੰਧ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦੇਣ ਦੇ ਨਾਲ ਨਾਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸ਼ਰਧਾਂਜਲੀ ਭੇਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸ਼ਰਧਾਂਜਲੀ ਭੇਟ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨਾਂ ਦੇ ਸ਼ਹੀਦੀ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ।ਲੋਕਾਂ ਨੂੰ ਗੁਰੂ ਜੀ ਦੇ ਮਾਨਵਤਾ, ਬਰਾਬਰੀ ਤੇ ਆਲਮੀ ਭਾਈਚਾਰੇ ਵਾਲੇ ਆਦਰਸ਼ਾਂ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਰੂਹਾਨੀ ਫਲਸਫਾ ਤੇ ਸਿੱਖਿਆਵਾਂ ਹਮੇਸ਼ਾ ਮਾਨਵਤਾ ਨੂੰ ਧਰਮ ਅਤੇ ਸੱਚ ਦੇ ਰਾਹ ‘ਤੇ ਚੱਲਣ ਲਈ ਸੇਧ ਦਿੰਦੀਆਂ ਰਹਿਣਗੀਆਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾ ਭੇਂਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾ ਭੇਂਟ

ਚੰਡੀਗੜ – ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾ ਭੇਂਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ 5ਵੇਂ ਸਿੱਖ ਗੁਰੂ ਦੇ ਮਾਨਵਤਾ, ਧਰਮ ਨਿਰਪਖਤਾ ਅਤੇ ਆਪਸੀ ਭਾਈਚਾਰੇ ਦੇ ਵਿਚਾਰਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ ਜੋ ਕਿ ਮੌਜੂਦਾ ਸਮੇਂ ਬਹੁਤ ਜ਼ਿਆਦਾ ਤਰਕਸੰਗਤ ਹਨ।ਇਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਲਈ ਇਕ ਪ੍ਰੇਰਣਾ ਦਾ ਸ੍ਰੋਤ ਹੈ ਅਤੇ ਉਨਾਂ…

VIA PUNJAB
ਅੱਗੇ ਪੜ੍ਹੋ

ਵਿਭਾਗ ਦਾ ਕੋਈ ਏਜੰਡਾ ਨਾ ਹੋਣ ਕਾਰਨ ਮੀਟਿੰਗ ‘ਚ ਨਹੀਂ ਗਿਆ : ਸਿੱਧੂ

ਵਿਭਾਗ ਦਾ ਕੋਈ ਏਜੰਡਾ ਨਾ ਹੋਣ ਕਾਰਨ ਮੀਟਿੰਗ ‘ਚ ਨਹੀਂ ਗਿਆ : ਸਿੱਧੂ

ਚੰਡੀਗੜ੍ਹ- ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਪੰਜਾਬ ਦੇ ਸਥਾਨਕ ਸਰਕਾਰਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਸਰਦਾਰ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਮੂਲੀਅਤ ਨਹੀਂ ਕੀਤੀ ਗਈ। ਮੀਟਿੰਗ ‘ਚ ਸ਼ਾਮਿਲ ਨਾ ਹੋਣ ਬਾਰੇ ਸ: ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦਾ ਕੋਈ ਏਜੰਡਾ ਹੀ ਨਹੀਂ ਸੀ ਇਸ ਕਰ ਕੇ ਉਹ ਨਹੀਂ ਗਏ।

VIA PUNJAB
ਅੱਗੇ ਪੜ੍ਹੋ
1 326 327 328 329 330 469