ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਸਾਲ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ਕੇ 13 ਜੂਨ ਕਰਨ ਦਾ ਫੈਸਲਾ ਲਿਆ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਪਰਾਲਾ ਝੋਨੇ ਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਅਰਜਨ ਦੇਵ ਦੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ‘

ਸ੍ਰੀ ਗੁਰੂ ਅਰਜਨ ਦੇਵ ਦੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ‘

ਐਸ.ਏ.ਐਸ. ਨਗਰ – ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਨਗਰ ਕੀਰਤਨ ਅੱਜ ਬਾਅਦ ਦੁਪਹਿਰ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਨਗਰ ਫੇਜ਼ 6 ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ|ਫੇਜ਼ 6 ਤੋਂ ਆਰੰਭ ਹੋ ਕੇ ਨਗਰ ਕੀਰਤਨ ਸ਼ਿਵਾਲਿਕ ਸਕੂਲ ਦੇ ਗੇਟ ਸਾਹਮਣੇ ਤੋਂ ਹੁੰਦਾ ਹੋਇਆ, ਚੰਡੀਗੜ੍ਹ ਅਤੇ ਮੁਹਾਲੀ ਨੂੰ ਵੰਡਦੀ ਸੜਕ ਰਾਹੀਂ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਅਪੀਲ

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਤਰਜੀਹੀ ਆਧਾਰ ਉੱਤੇ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।ਦੋ ਵੱਖ-ਵੱਖ ਪੱਤਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਦਾਖਿਲੇ 2017–18 ਵਿੱਚ 3.05 ਲੱਖ ਤੋਂ ਘੱਟ ਕੇ 2018-19 ਵਿੱਚ 2.50 ਲੱਖ ਰਹਿ ਗਏ; 1000 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ

ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਦਾਖਿਲੇ 2017–18 ਵਿੱਚ 3.05 ਲੱਖ ਤੋਂ ਘੱਟ ਕੇ 2018-19 ਵਿੱਚ 2.50 ਲੱਖ ਰਹਿ ਗਏ; 1000 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ

ਪੁੱਕਾ ਦਾ ਵਫਦ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਅਤੇ ਅਨੁਰਾਗ ਸਿੰਘ ਠਾਕੁਰ ਨੂੰ ਮਿਲਿਆ ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫਦ ਕੇਂਦਰੀ ਸਮਾਜ ਭਲਾਈ ਮੰਤਰੀ ਸ਼੍ਰੀ ਥਾਵਰ ਚੰਦ ਗਹਿਲੋਤ ਨੂੰ ਯੂਨੀਅਨ ਸਰਕਾਰ ਵਿੱਚ ਚਾਰਜ ਲੈਣ ਤੇ ਵਧਾਈ ਦੇਣ ਲਈ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿੱਚ ਮਿਲਿਆ। ਪੁੱਕਾ ਦੇ ਪ੍ਰੈਜ਼ੀਡੈਂਟ, ਡਾ.ਅੰਸ਼ੂ ਕਟਾਰੀਆ; ਪੁੱਕਾ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਹੋਰ ਮੈਂਬਰਾਂ ਦੇ ਨਾਲ ਵਫਦ ਵਿੱਚ ਸ਼ਾਮਿਲ ਹੋਏ। ਵਫਦ ਨੇ ਮੰਤਰੀਆਂ ਦੇ ਨਾਲ ਹੋਰ ਅਧਿਕਾਰੀਆਂ ਨਾਲ ਵੀ…

VIA PUNJAB
ਅੱਗੇ ਪੜ੍ਹੋ

7 ਜੂਨ ਨੂੰ ਆਪਣਾ 13 ਵਾਂ ਸਥਾਪਨਾ ਦਿਵਸ ਮਨਾਏਗਾ ਆਰੀਅਨਜ਼

7 ਜੂਨ ਨੂੰ ਆਪਣਾ 13 ਵਾਂ ਸਥਾਪਨਾ ਦਿਵਸ ਮਨਾਏਗਾ ਆਰੀਅਨਜ਼

7- 8 ਜੂਨ ਨੂੰ ਆਰੀਅਨਜ਼ ਕੈਂਪਸ ਵਿਚ ਹੋਵੇਗਾ ਪਹਿਲਾ ਨੈਸ਼ਨਲ ਤੀਰਅੰਦਾਜ਼ੀ ਅਤੇ ਸੀ ਆਰ ਬੀ ਕਰੋਸਬੋ ਚੈਂਪੀਅਨਸ਼ਿਪ ਮੋਹਾਲੀ – ਆਪਣੇ 13 ਵੇਂ ਸਥਾਪਨਾ ਦਿਵਸ ਦੇ ਮੌਕੇ ਤੇ, ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ~ ਤੀਰਅੰਦਾਜ਼ੀ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ 7-8 ਜੂਨ ਨੂੰ ਕੈਂਪਸ ਵਿਖੇ ਆਪਣੀ ਪਹਿਲੀ ਰਾਸ਼ਟਰੀ ਤੀਰਅੰਦਾਜ਼ੀ ਅਤੇ ਸੀ.ਆਰ.ਬੀ. ਕਰੌਸਬ੍ਰ ਚੈਂਪੀਅਨਸ਼ਿਪ -2019 ਆਯੋਜਿਤ ਕਰਣ ਜਾ ਰਿਹਾ ਹੈ ।2 ਦਿਨਾਂ ਚੈਂਪੀਅਨਸ਼ਿਪ ਵਿੱਚ ਉੱਤਰੀ ਭਾਰਤ ਦੇ ਵੱਖ ਵੱਖ ਹਿੱਸਿਆਂ ਤੋਂ ਸੈਂਕੜੇ ਵਿਦਿਆਰਥੀ ਹਿੱਸਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਟਰੱਸਟ ਆਫ ਇੰਡੀਆ (ਪੀ.ਟੀ.ਆਈ.) ਦੇ ਚੰਡੀਗੜ ਤੋਂ ਬਿਊਰੋ ਚੀਫ਼ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪਰਮੇਸ਼ਵਰੀ ਦੇਵੀ (82) ਪਤਨੀ ਸਵਰਗੀ ਕਰਨਲ ਸੇਵਾ ਸਿੰਘ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਖੇ ਲੰਮੀ ਬਿਮਾਰੀ ਉਪਰੰਤ ਆਖਰੀ ਸਾਹ ਲਿਆ ਜਿੱਥੇ ਉਨਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ ਚੰਡੀਗੜ – ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ…

VIA PUNJAB
ਅੱਗੇ ਪੜ੍ਹੋ

ਬੱਸ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ

ਬੱਸ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ

ਬਠਿੰਡਾ – ਬੱਸ ਸਟੈਡ ਭੁੱਚੋ ਮੰਡੀ ਵਿਖੇ ਇਕ ਨੋਜਵਾਨ ਦੀ ਬੱਸ ਹੇਠ ਆਉਣ ਨਾਲ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਾਣਕਾਰੀ ਅਨੁਸਾਰ ਨੋਜਵਾਨ ਸੁਖਵੀਰ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਾਲਿਆਂਵਾਲੀ ਵਾਰਡ ਨੰ:4 ਬੱਸ ਸਟੈਡ ਵਿੱਚ ਬੱਸ ਕਰੋਸ ਕਰ ਰਿਹਾ ਸੀ ਤਾ ਅਚਾਨਕ ਅੱਗੇ ਤੋ ਫਤਿਹ ਦੀ ਬੱਸ ਫੇਟ ਵਿੱਚ ਆਉਣ ਨਾਲ ਉਹ ਜਖਮੀ ਹੋ ਗਿਆ। ਜਿਸ ਨੂੰ ਸਹਾਰਾ ਕਲੱਬ ਭੁੱਚੋ ਮੰਡੀ ਨੇ ਮੋਕੇ ਤੇ ਪਹੁੰਚ ਕੇ ਆਦੇਸ਼ ਹਸਪਤਲ ਵਿੱਚ ਲਿਆਦਾ ਜਿਥੇ ਡਾਕਟਰਾ ਨੇ ਨੋਜਵਾਨ ਮ੍ਰਿਤਕ…

VIA PUNJAB
ਅੱਗੇ ਪੜ੍ਹੋ

ਫੌਰੀ ਕਾਰਵਾਈ ਕਰਦਿਆਂ ਸੰਗਰੂਰ ਪੁਲਿਸ ਨੇ ਧੂਰੀ ਸਕੂਲ ਦਾ ਨਾਬਾਲਗ ਜਬਰ-ਜਿਨਾਹ ਮਾਮਲਾ ਸੁਲਝਾਇਆ

ਫੌਰੀ ਕਾਰਵਾਈ ਕਰਦਿਆਂ ਸੰਗਰੂਰ ਪੁਲਿਸ ਨੇ ਧੂਰੀ ਸਕੂਲ ਦਾ ਨਾਬਾਲਗ ਜਬਰ-ਜਿਨਾਹ ਮਾਮਲਾ ਸੁਲਝਾਇਆ

ਮੁੱਖ ਮੰਤਰੀ ਦੇ ਹੁਕਮਾਂ ਉਤੇ ਅਮਲ ਕਰਦਿਆਂ ਦੋਸ਼ੀਆਂ ਖਿਲਾਫ ਇੱਕ ਹਫ਼ਤੇ ‘ਚ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉਤੇ ਫੌਰੀ ਤੌਰ ‘ਤੇ ਅਮਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਮੰਗਲਵਾਰ ਨੂੰ ਧੂਰੀ ਸਕੂਲ ਨਾਬਾਲਗ ਜਬਰ-ਜਿਨਾਹ ਮਾਮਲੇ ਵਿੱਚ ਇੱਕ ਹਫਤੇ ਦੇ ਅੰਦਰ ਹੀ ਦੋਸ਼ੀ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ। ਦੱਸਣਯੋਗ ਹੈ ਕਿ ਇਸ ਘਿਨਾਉਣੀ ਘਟਨਾ ਕਾਰਣ ਸੂਬੇ ਭਰ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਸੀ। ਦੋਸ਼ੀ ਕਮਲ ਕੁਮਾਰ ਦੀ ਡੀ.ਐਨ.ਏ. ਟੈਸਟ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਆਈ.ਐਸ.ਆਈ ਦੇ ਪ੍ਰਾਜੈਕਟ ਸਬੰਧੀ ਖੂਫੀਆ ਰਿਪੋਰਟਾਂ ਰੱਦ

ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਆਈ.ਐਸ.ਆਈ ਦੇ ਪ੍ਰਾਜੈਕਟ ਸਬੰਧੀ ਖੂਫੀਆ ਰਿਪੋਰਟਾਂ ਰੱਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ, ਅਫਵਾਹਾਂ ਨੂੰ ਠੱਲਣ ਲਈ ਅਧਿਕਾਰੀਆਂ ਨੂੰ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਉੱਚ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਪਰ ਇਸ ਦੌਰਾਨ ਕਥਿਤ ਖੂਫੀਆ ਰਿਪੋਰਟਾਂ ਦੀ ਪ੍ਰਮਾਣਿਕਤਾ ਉੱਤੇ ਸ਼ੰਕੇ ਪ੍ਰਗਟ ਕੀਤੇ ਜਿਸ ਵਿਚ ਪੰਜਾਬ ’ਚ ਆਈ.ਐਸ.ਆਈ ਵੱਲੋਂ ਅੱਤਵਾਦ ਨੂੰ ਮੁੜ ਸੁਰਜੀਤ ਕਰਨ…

VIA PUNJAB
ਅੱਗੇ ਪੜ੍ਹੋ
1 327 328 329 330 331 469