ਵਪਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਸਨਅਤਾਂ ਲਈ ਸੈਂਟਰਲਾਈਜ਼ਡ ਇੰਸਪੈਕਸ਼ਨ ਸਿਸਟਮ (ਸੀ.ਆਈ.ਐਸ.) ਲਾਗੂ: ਸੁੰਦਰ ਸ਼ਾਮ ਅਰੋੜਾ

ਵਪਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਸਨਅਤਾਂ ਲਈ ਸੈਂਟਰਲਾਈਜ਼ਡ ਇੰਸਪੈਕਸ਼ਨ ਸਿਸਟਮ (ਸੀ.ਆਈ.ਐਸ.) ਲਾਗੂ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵਪਾਰ ਨੂੰ ਹੋਰ ਸੁਖਾਲਾ ਬਣਾਉਣ ਦੇ ਮੰਤਵ ਨਾਲ ਸੈਂਟਰਲਾਈਜ਼ਡ ਇੰਸਪੈਕਸ਼ਨ ਸਿਸਟਮ (ਸੀ.ਆਈ.ਐਸ.) ਲਾਗੂ ਕੀਤੀ ਗਈ ਹੈ ਤਾਂ ਵਪਾਰ ਕਰਨ ਦੇ ਚਾਹਵਾਨ ਸਨਅਤਕਾਰਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਦਿੱਤੀਆਂ ਜਾ ਸਕਣ।ਪੰਜਾਬ ਦੇ ਸਨਅਤ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਪਾਰ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਸੈਂਟਰਲਾਈਜ਼ਡ ਇੰਸਪੈਕਸ਼ਨ ਸਿਸਟਮ (ਸੀ.ਆਈ.ਐਸ.) ਨੋਟੀਫਾਈ ਕੀਤੀ ਹੈ, ਜਿਸ ਤਹਿਤ ਕਿਰਤ ਵਿਭਾਗ, ਪੰਜਾਬ ਪ੍ਰਦੂਸ਼ਣ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਵਿਰਾਸਤੀ ਇਮਾਰਤ ਨੂੰ ਢਾਹੁਣ ਦੀ ਜਾਂਚ ਵਾਸਤੇ ਪਾਕਿਸਤਾਨ ਨੂੰ ਆਖਣ ਲਈ ਮੋਦੀ ਨੂੰ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਵਿਰਾਸਤੀ ਇਮਾਰਤ ਨੂੰ ਢਾਹੁਣ ਦੀ ਜਾਂਚ ਵਾਸਤੇ ਪਾਕਿਸਤਾਨ ਨੂੰ ਆਖਣ ਲਈ ਮੋਦੀ ਨੂੰ ਅਪੀਲ

ਜੇ ਕੇਂਦਰ ਆਗਿਆ ਲੈ ਦੇਵੇ ਤਾਂ ਪੰਜਾਬ ਇਮਾਰਤ ਦਾ ਮੁੜ ਨਿਰਮਾਣ ਕਰਨ ਲਈ ਤਿਆਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰੋਵਾਲ ਵਿਖੇ ਸਦੀਆਂ ਪੁਰਾਣੇ ਗੁਰੂ ਨਾਨਕ ਪੈਲਸ ਨੂੰ ਢਾਹੁਣ ਦੀ ਜਾਂਚ ਕਰਵਾਉਣ ਵਾਸਤੇ ਪਾਕਿਸਤਾਨ ਸਰਕਾਰ ‘ਤੇ ਦਬਾਅ ਪਾਉਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਇਸ ਵਾਸਤੇ ਕੇਂਦਰ ਸਰਕਾਰ ਪਾਕਿਸਤਾਨ ਤੋਂ ਆਗਿਆ ਲੈ ਦੇਵੇ ਤਾਂ ਉਨ੍ਹਾਂ ਦੀ ਸਰਕਾਰ ਇਸ ਇਮਾਰਤ ਦੇ ਮੁੜ ਨਿਰਮਾਣ ਲਈ ਤਿਆਰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ 20 ਪਸ਼ੂਆਂ ਤੱਕ ਦੇ ਡੇਅਰੀ ਫਾਰਮ ਲਈ ਦਿੱਤੀ ਜਾਵੇਗੀ ਸਬਸਿਡੀ: ਬਲਬੀਰ ਸਿੰਘ ਸਿੱਧੂ

ਕਿਸਾਨਾਂ ਨੂੰ 20 ਪਸ਼ੂਆਂ ਤੱਕ ਦੇ ਡੇਅਰੀ ਫਾਰਮ ਲਈ ਦਿੱਤੀ ਜਾਵੇਗੀ ਸਬਸਿਡੀ: ਬਲਬੀਰ ਸਿੰਘ ਸਿੱਧੂ

10 ਜੂਨ 2019 ਤੋਂ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਲਈ ਨਵੀਆਂ ਤਕਨੀਕਾਂ ਦੀ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ – ਡੇਅਰੀ ਫਾਰਮਿੰਗ ਦੇ ਖੇਤਰ ਨੂੰ ਮਜਬੂਤੀ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਹੁਣ 10 ਪਸ਼ੂਆਂ ਦੀ ਖਰੀਦ ਲਈ ਮਿਲਣ ਵਾਲੀ ਸਬਸਿਡੀ ਨੂੰ ਵਧਾ ਕੇ 20 ਦੁਧਾਰੂ ਪਸ਼ੂਆਂ ਤੱਕ ਦੇ ਫਾਰਮ ਸਥਾਪਿਤ ਕਰਨ ਲਈ ਸਬਸਿਡੀ ਮੁਹੱਈਆ ਕਰਵਾਏਗੀ। ਜਿਸ ਲਈ ਪੰਜਾਬ ਸਰਕਾਰ ਵਲੋਂ 20 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ। ਪਸ਼ੂ ਪਾਲਣ, ਮੱਛੀ ਪਾਲਣ ਤੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ ਦੇ ਜੇਕੇ ਵਿਦਿਆਰਥੀਆਂ ਨੇ ਕੀਤਾ ਰਮਦਾਨ ਐਪ ਦਾ ਨਵਾਂ ਵਰਜ਼ਨ ਲਾਂਚ

ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ ਦੇ ਜੇਕੇ ਵਿਦਿਆਰਥੀਆਂ ਨੇ ਕੀਤਾ ਰਮਦਾਨ ਐਪ ਦਾ ਨਵਾਂ ਵਰਜ਼ਨ ਲਾਂਚ

ਐਪ ਨਾਲ ਰਮਦਾਨ ਦੇ ਦੌਰਾਨ ਸਾਰੇ ਮੁਸਲਿਮ ਭਾਈਚਾਰੇ ਨੂੰ ਸਮਾਂ ਪ੍ਰਬੰਧਨ ਵਿੱਚ ਮਦਦ ਮਿਲੇਗੀ ਮੋਹਾਲੀ – ਰਮਦਾਨ ਦੇ ਸਮੇਂ ਮੁਸਲਿਮ ਭਾਈਚਾਰੇ ਦੀ ਸੇਵਾ ਲਈ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ ਦੀ ਕੰਪਿਊਟਰ ਸਾਇੰਸ ਬ੍ਰਾਂਚ ਦੀਆਂ ਜੰਮੂ ਕਸ਼ਮੀਰ ਦੀਆਂ 4 ਕੁੜੀਆਂ ਨੇ ਅੇਂਡਰੋਇਡ ਐਪ ”ਰਮਦਾਨ ਐਪ” ਦਾ ਨਵਾਂ ਵਰਜ਼ਨ ਲਾਂਚ ਕੀਤਾ ਹੈ। ਇਸ ਐਪ ਵਿੱਚ ਕੁਝ ਜਰੂਰੀ ਬਦਲਾਵ ਰਮਦਾਨ ਕਰੀਮ–2019 ਦੇ ਅਨੁਸਾਰ ਕੀਤੇ ਗਏ ਹਨ।ਇਹਨਾਂ ਜੇਕੇ ਕੁੜੀਆ ਵੱਲੋਂ ਵਿਕਸਿਤ ਰਮਦਾਨ ਐਪ ਨਾਲ ਹੁਣ ਰਮਦਾਨ ਦੇ ਦੌਰਾਨ ਸਾਰੇ ਮੁਸਲਿਮ…

VIA PUNJAB
ਅੱਗੇ ਪੜ੍ਹੋ

ਮਮਤਾ ਵੱਲੋਂ ਸਮਾਗਮ ‘ਚ ਸ਼ਾਮਿਲ ਹੋਣ ਤੋਂ ਇਨਕਾਰ

ਮਮਤਾ ਵੱਲੋਂ ਸਮਾਗਮ ‘ਚ ਸ਼ਾਮਿਲ ਹੋਣ ਤੋਂ ਇਨਕਾਰ

ਚੰਡੀਗੜ੍ਹ – ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਨੌਕਰੀਆਂ ਵਿੱਚ ਜਨਰਲ ਵਰਗ ਦੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ (ਈ.ਡਬਲਿਊ.ਐਸ.) ਦੇ ਲੋਕਾਂ ਨੂੰ 10 ਫ਼ੀਸਦੀ ਰਾਖਵਾਂਕਰਨ ਮਿਲੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਲਾਗੂ ਕਰਨ ਦਾ ਫ਼ੈਸਲਾ ਲੈਂਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿੱਚ ਲਾਗੂ ਹੋਵੇਗਾ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਰਾਖਵਾਂਕਰਨ ਵਿੰਗ ਵੱਲੋਂ ਨੋਟੀਫਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ

ਚੰਡੀਗੜ੍ਹ – ਪਟਿਆਲਾ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੇ ਆਲੇ-ਦੁਆਲੇ ਰਿੰਗ ਰੋਡ ਨੂੰ ਬਣਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੜਕ ਸਰਹਿੰਦ ਰੋਡ, ਭਾਦਸੋਂ ਰੋਡ ਅਤੇ ਨਾਭਾ ਨੂੰ ਜਾਣ ਵਾਲੀ ਸੜਕ ਨੂੰ ਸੰਗਰੂਰ ਸੜਕ ਤੱਕ ਜੋੜੇਗੀ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ (ਬੀ ਐਂਡ ਆਰ) ਨੂੰ ਪਟਿਆਲਾ ਰਿੰਗ ਰੋਡ ਨਾਲ ਸਬੰਧਤ ਵੱਖ-ਵੱਖ ਲੰਬਿਤ ਪਏ ਮੁਦਿਆਂ ਨੂੰ ਤੁਰੰਤ ਕੇਂਦਰੀ ਸੜਕ ਟਰਾਂਸਪੋਰਟ ਅਤੇ…

VIA PUNJAB
ਅੱਗੇ ਪੜ੍ਹੋ

ਹਰਸਿਮਰਤ ਕੌਰ ਬਾਦਲ ‘ਤੇ ਵਾਲਮਾਰਟ ਨੂੰ ਫ਼ਾਇਦਾ ਪਹੁੰਚਾਉਣ ਦਾ ਦੋਸ਼

ਹਰਸਿਮਰਤ ਕੌਰ ਬਾਦਲ ‘ਤੇ ਵਾਲਮਾਰਟ ਨੂੰ ਫ਼ਾਇਦਾ ਪਹੁੰਚਾਉਣ ਦਾ ਦੋਸ਼

ਚੰਡੀਗੜ੍ਹ – ਆਰ.ਐਸ.ਐਸ. ਦੇ ਸੰਗਠਨ ਸਵਦੇਸ਼ੀ ਜਾਗਰਣ ਮੰਚ (ਐਮ.ਜੇ.ਐਮ.) ਨੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਮੋਦੀ ਸਰਕਾਰ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ‘ਤੇ ਵਾਲਮਾਰਟ ਨੂੰ ਫ਼ਾਇਦਾ ਪਹੁੰਚਾਉਣ ਦੇ ਦੋਸ਼ ਲਗਾਏ ਹਨ। ਮੋਦੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਇਹ ਸਨਸਨੀਖੇਜ਼ ਦੋਸ਼ ਕਾਫ਼ੀ ਗੰਭੀਰ ਹੈ। ਐਮ.ਜੇ.ਐਮ. ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਫ਼ੂਡ ਪ੍ਰੋਸੈਸਿੰਗ ਸੈਕਟਰ ‘ਚ ਐਫ਼.ਡੀ.ਆਈ. ਦਾ ਰਾਹ ਸਾਫ਼ ਕਰਨ ਲਈ ਵਾਲਮਾਰਟ ਨੂੰ ਮਦਦ ਪਹੁੰਚਾਈ। ਐਮ.ਜੇ.ਐਮ. ਨੇਤਾ ਡਾ….

VIA PUNJAB
ਅੱਗੇ ਪੜ੍ਹੋ

ਭਾਰਤ ਵਿੱਚ ਤੰਬਾਕੂ ਦੇ ਕਾਰਨ ਹਰ ਸਾਲ ਹੁੰਦੀਆਂ ਹਨ 12 ਲੱਖ ਮੌਤਾਂ : ਪ੍ਰਦੀਪ ਕੁਮਾਰ

ਭਾਰਤ ਵਿੱਚ ਤੰਬਾਕੂ ਦੇ ਕਾਰਨ ਹਰ ਸਾਲ ਹੁੰਦੀਆਂ ਹਨ 12 ਲੱਖ ਮੌਤਾਂ : ਪ੍ਰਦੀਪ ਕੁਮਾਰ

ਐਸ. ਏ. ਐਸ. ਨਗਰ – ਪਿਛਲੇ ਕਾਫੀ ਸਾਲਾਂ ਤੋਂ ਤੰਬਾਕੂ ਕੰਟਰੋਲ ਦੇ ਖੇਤਰ ਵਿੱਚ ਕੰਮ ਕਰ ਰਹੀ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੁਹਾਲੀ ਨੇ ‘ਸੰਸਾਰ ਤੰਬਾਕੂ ਰਹਿਤ ਦਿਹਾੜੇ’ ਦੇ ਮੌਕੇ ਤੇ ਇੱਕ ਪ੍ਰੋਗਰਾਮ ਖਾਲਸਾ ਕਾਲਜ ਆਫ ਟੈਕਨਾਲੋਜੀ ਐਂਡ ਮੈਨੇਜਮੈਂਟ, ਫੇਜ਼ 3ਏ ਵਿਖੇ ਕਰਵਾਇਆ| ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਮੱਟੂ, ਸੰਯੁਕਤ ਕਮਿਸ਼ਨਰ, ਡਰੱਗ ਪ੍ਰਸ਼ਾਸਨ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਇਸ ਪ੍ਰੋਗਰਾਮ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਤੇ ਹੋਰ ਸਕੇ ਸੰਬੰਧੀਆਂ…

VIA PUNJAB
ਅੱਗੇ ਪੜ੍ਹੋ

ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ-ਡਾ. ਰੂਪ ਸਿੰਘ

ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ-ਡਾ. ਰੂਪ ਸਿੰਘ

ਅੰਮ੍ਰਿਤਸਰ – ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇਕ ਚੌਂਕ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਸਥਾਪਿਤ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਗੁਜਰਾਤ ਵਿਖੇ ਲਗਾਏ ਗਏ ਇਸ ਬੁੱਤ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਤੇ ਰੋਹ ਪੈਦਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਸੰਜੀਦਾ ਮਾਮਲਾ ਕਰਾਰ ਦਿੰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਕਪੂਰਥਲਾ ਤਹਿਸੀਲ/ਸਬ-ਡਵੀਜਨ ਵਿਚ 30 ਮਈ ਨੂੰ ਛੁੱਟੀ ਦਾ ਐਲਾਨ

ਕਪੂਰਥਲਾ ਤਹਿਸੀਲ/ਸਬ-ਡਵੀਜਨ ਵਿਚ 30 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ 30 ਮਈ, 2019 ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੀ ਅਧਿਸੂਚਨਾ ਰਾਹੀਂ ਦੱਸਿਆ ਗਿਆ ਹੈ ਕਿ ਜ਼੍ਹਿਲਾ ਕਪੂਰਥਲਾ ਵਿਖੇ 72ਵੇਂ ਮਾਤਾ ਭੱਦਰਕਾਲੀ ਇਤਿਹਾਸਕ ਮੇਲੇ (ਸੇਖੂਪੁਰ) ਦੇ ਅਵਸਰ ‘ਤੇ ਮਿਤੀ 30 ਮਈ, 2019 (ਦਿਨ ਵੀਰਵਾਰ) ਨੂੰ ਸਿਰਫ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਰਹੇਗੀ।

VIA PUNJAB
ਅੱਗੇ ਪੜ੍ਹੋ
1 332 333 334 335 336 469