ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਅਤੇ ’84 ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਵਾਲਾ ਮੋਦੀ ਸਿੱਖਾਂ ਦੀ ਵੋਟ ਦਾ ਹੱਕਦਾਰ : ਸੁਖਬੀਰ ਸਿੰਘ ਬਾਦਲ

ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਅਤੇ ’84 ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਵਾਲਾ ਮੋਦੀ ਸਿੱਖਾਂ ਦੀ ਵੋਟ ਦਾ ਹੱਕਦਾਰ : ਸੁਖਬੀਰ ਸਿੰਘ ਬਾਦਲ

ਕਿਹਾ-ਢਾਈ ਸਾਲ ਲੋਕਾਂ ਨੂੰ ਮੂੰਹ ਨਾ ਦਿਖਾਉਣ ਵਾਲਾ ਕੈਪਟਨ ਹੁਣ ਕਿਸ ਮੂੰਹ ਨਾਲ ਮੰਗ ਰਿਹੈ ਵੋਟ ਤਲਵੰਡੀ ਸਾਬੋ –  ਸਿੱਖਾਂ ਦੀਆਂ ਲੰਬੇ ਸਮੇਂ ਤੋਂ ਉਠਾਈਆਂ ਜਾ ਰਹੀਆਂ ਮੰਗਾਂ ਵਿੱਚੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਅਤੇ ਨਵੰਬਰ 1984 ਦੇ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੁਵਾਉਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ  ਹੀ ਸਿੱਖਾਂ ਦੀ ਵੋਟ ਦੇ ਹੱਕਦਾਰ ਹਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੱਲੋਂ ਬਰਗਾੜੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

ਰਾਹੁਲ ਗਾਂਧੀ ਵੱਲੋਂ ਬਰਗਾੜੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

ਰੁਜ਼ਗਾਰ ਨੂੰ ਹੁਲਾਰਾ ਦੇਣ ਅਤੇ ਚੀਨ ਨੂੰ ਚੁਣੌਤੀ ਦੇਣ ਲਈ ਲੁਧਿਆਣਾ ਦੇ ਉਦਯੋਗ ਦੀ ਮੁੜ ਸੁਰਜੀਤੀ ਦਾ ਵਾਅਦਾ ਫਰੀਦਕੋਟ – ਬੇਅਦਬੀ ਦੇ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ‘ਤੇ ਵਰ੍ਹਦਿਆਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਵਿਤਰ ਧਾਰਮਿਕ ਗ੍ਰੰਥਾਂ ਦੇ ਬੇਅਦਬੀ ਦੇ ਮਾਮਲਿਆਂ ਅਤੇ ਬਰਗਾੜੀ ਘਟਨਾ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿਤੀ।ਉਨ੍ਹਾਂ ਕਿਹਾ ਕਿ ਇਹ ਜੁਰਮ ਕਰਨ ਵਾਲਿਆਂ ਅਤੇ ਇਸ ਤੋਂ ਬਾਅਦ ਪੁਲੀਸ ਗੋਲੀਬਾਰੀ ਦੀਆਂ ਵਾਪਰੀਆਂ ਘਟਨਾਵਾਂ ਦੇ ਸਬੰਧ ਵਿਚ ਕਿਸੇ…

VIA PUNJAB
ਅੱਗੇ ਪੜ੍ਹੋ

ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ –  ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ.ਕਰੁਣਾ ਰਾਜੂ ਵੱਲੋਂ ਪੰਜਾਬ ਰਾਜ ਦੇ ਸਮੂਹ ਜ਼ਿਲ ਚੋਣ ਅਫਸਰ-ਕਮ-ਰਿਟਰਨਿੰਗ ਅਫਸਰਾਂ ਨੂੰ ਵੋਟਾਂ ਵਾਲੇ ਦਿਨ (19 ਮਈ, 2019 ਦਿਨ ਐਤਵਾਰ) ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ।ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿੱਟ, ਪੱਖੇ ਲਗਾਉਣ ਲਈ ਬਿਜਲੀ ਦਾ ਪ੍ਰਬੰਧ,…

VIA PUNJAB
ਅੱਗੇ ਪੜ੍ਹੋ

ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ ਫੈਂਨਜ ਆਫ਼ ਸੰਨੀ ਦਿਓਲ’ ਪੇਜ਼ ਚਲਾਉਣ ਦਾ ਮਾਮਲਾ

ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ  ਫੈਂਨਜ ਆਫ਼ ਸੰਨੀ ਦਿਓਲ’ ਪੇਜ਼ ਚਲਾਉਣ ਦਾ ਮਾਮਲਾ

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮਚੰਡੀਗੜ – ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ  ਫੈਂਨਜ ਆਫ਼ ਸੰਨੀ ਦਿਓਲ’ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਵੱਲੋਂ ਭਾਜਪਾ ਉਮੀਦਵਾਰ ਸੰਨੀ ਦਿਓਲ…

VIA PUNJAB
ਅੱਗੇ ਪੜ੍ਹੋ

ਹਰਿਆਣੇ ਦੀ ਕੁੜੀ ਨੇ ਆਰੀਅਨਜ਼ ਦੇ ਨਰਸਿੰਗ ਨਤੀਜੇ ਵਿੱਚ ਮੱਲਾਂ ਮਾਰੀਆਂ

ਹਰਿਆਣੇ ਦੀ ਕੁੜੀ ਨੇ ਆਰੀਅਨਜ਼ ਦੇ ਨਰਸਿੰਗ ਨਤੀਜੇ ਵਿੱਚ ਮੱਲਾਂ ਮਾਰੀਆਂ

ਮੋਹਾਲੀ – ਪੰਜਾਬ ਨਰਸਿਸ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ) ਵੱਲੋਂ ਆਯੋਜਿਤ ਫਾਈਨਲ  ਪ੍ਰੀਖਿਆਵਾਂ ਵਿੱਚ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਦੀ ਜੀਐਨਐਮ ਦੂਜੇ ਸਾਲ ਦੀ ਪੂਜਾ ਵਰਮਾ (ਕਾਲਕਾ), ਹਰਿਆਣਾ ਨੇ 71% ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਿਲ ਕੀਤਾ।ਜੀਐਨਐਮ ਕੋਰਸ ਵਿੱਚ ਹੋਰ ਦੋ ਕੁੜੀਆਂ ਰੀਆ (ਰਾਜਪੁਰਾ), ਪੰਜਾਬ ਨੇ 67.71% ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਜਦਕਿ ਮਨੀਸ਼ਾ (ਚੰਡੀਗੜ) ਨੇ 67.14% ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ।ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ. ਅੰਸ਼ੂ ਕਟਾਰੀਆ ਨੇ ਵਿਦਿਆਰਥੀਆਂ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਚੋਣਾਂ 2019 ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ ਦੀ ਛੁੱਟੀ

ਲੋਕ ਸਭਾ ਚੋਣਾਂ 2019 ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ ਦੀ ਛੁੱਟੀ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ । ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੇ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ (19…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸਨ ਵੱਲੋਂ ਡਾ. ਅਮਰ ਸਿੰਘ ਨੂੰ ਚੇਤਾਵਨੀ ਜਾਰੀ

ਭਾਰਤੀ ਚੋਣ ਕਮਿਸਨ ਵੱਲੋਂ ਡਾ. ਅਮਰ ਸਿੰਘ ਨੂੰ ਚੇਤਾਵਨੀ ਜਾਰੀ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਲੋਕ ਸਭਾ ਚੋਣਾਂ 2019 ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਵਿੱਖ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਬਿਆਨ ਜਾਰੀ ਕਰਨ ਵੇਲੇ ਸੁਚੇਤ ਰਹਿਣ ਲਈ ਕਿਹਾ ਹੈ। ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੱਲੋਂ 26…

VIA PUNJAB
ਅੱਗੇ ਪੜ੍ਹੋ

ਪ੍ਰਿਅੰਕਾ ਗਾਂਧੀ ਵੱਲੋਂ ਬੇਅਦਬੀ ਅਤੇ ਮਾਫ਼ੀਆ ਦੇ ਮੁੱਦੇ ’ਤੇ ਅਕਾਲੀਆਂ ਨੂੰ ਰਗੜੇ

ਪ੍ਰਿਅੰਕਾ ਗਾਂਧੀ ਵੱਲੋਂ ਬੇਅਦਬੀ ਅਤੇ ਮਾਫ਼ੀਆ ਦੇ ਮੁੱਦੇ ’ਤੇ ਅਕਾਲੀਆਂ ਨੂੰ ਰਗੜੇ

‘ਬੱਦਲ ਰਡਾਰ’ ਵਾਲੀ ਟਿੱਪਣੀ ’ਤੇ ਮੋਦੀ ਦਾ ਉਡਾਇਆ ਮਜ਼ਾਕ ਬਠਿੰਡਾ – ਕੁਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕਤਰ ਪ੍ਰਿਯੰਕਾ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ‘ਤੇ ਤਿਖਾ ਹਮਲਾ ਕਰਦੇ ਹੋਏ ਸੂਬਾ, ਦੇਸ਼ ਅਤੇ ਇਥੋਂ ਦੇ ਬਚਿਆਂ ਦੇ ਭਵਿਖ ਦੇ ਹਿਤ ਵਿਚ ਲੋਕਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਇਨਾਂ ਪਾਰਟੀਆਂ ਨੂੰ ਤਕੜੀ ਹਾਰ ਦਾ ਸਦਾ ਦਿਤਾ ਹੈ।ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹਕ ਵਿਚ…

VIA PUNJAB
ਅੱਗੇ ਪੜ੍ਹੋ

ਬਠਿੰਡਾ ਪਹੁੰਚੇ ਨਵਜੋਤ ਸਿੱਧੂ-ਬਾਦਲਾਂ ਦੇ ਗੜ੍ਹ ’ਚ 10 ਰੈਲੀਆਂ ਦਾ ਐਲਾਨ

ਬਠਿੰਡਾ ਪਹੁੰਚੇ ਨਵਜੋਤ ਸਿੱਧੂ-ਬਾਦਲਾਂ ਦੇ ਗੜ੍ਹ ’ਚ 10 ਰੈਲੀਆਂ ਦਾ ਐਲਾਨ

ਬਠਿੰਡਾ – ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿਧੂ ਆਖਰ ਅਜ ਪ੍ਰਚਾਰ ਲਈ ਮੁਖ ਵਿਰੋਧੀ ਬਾਦਲਾਂ ਦੇ ਗੜ੍ਹ ਵਿਚ ਪਹੁੰਚ ਗਏ। ਸ: ਸਿਧੂ ਕਾਂਗਰਸ ਦੀ ਕੌਮੀ ਜਨਰਲ ਸਕਤਰ ਪ੍ਰਿਅੰਕਾ ਗਾਂਧੀ ਨਾਲ ਬਠਿੰਡਾ ਰੈਲੀ ਵਿਚ ਆਏ। ਇਥੇ ਉਨ੍ਹਾਂ ਐਲਾਨ ਕੀਤਾ ਕਿ 17 ਮਈ ਨੂੰ ਬਠਿੰਡਾ ਵਿਚ ਹੀ ਰਾਜਾ ਵੜਿੰਗ ਲਈ ਰੈਲੀਆਂ ਕਰਨਗੇ। ਸਿਧੂ ਨੇ ਕਿਹਾ ਕਿ ਰਾਜਾ ਵੜਿੰਗ ਕਹੇ ਤਾਂ 10 ਰੈਲੀਆਂ ਕਰ ਦੇਣਗੇ। ਬਠਿੰਡਾ ਰੈਲੀ ਵਿਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ।

VIA PUNJAB
ਅੱਗੇ ਪੜ੍ਹੋ
1 339 340 341 342 343 469