ਮਿਸ਼ਨ 13 ਰਾਹੁਲ ਦੀ ਪੰਜਾਬ ਫੇਰੀ ਅੱਜ ਤੋਂ

ਮਿਸ਼ਨ 13 ਰਾਹੁਲ ਦੀ ਪੰਜਾਬ ਫੇਰੀ ਅੱਜ ਤੋਂ

ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਿਸ਼ਨ 13 ਨੂੰ ਸਫਲਤਾ ਮਿਲੇਗੀ ਜਾਂ ਨਹੀਂ ਪਰ ਇਸ ਦੀ ਸਫਲਤਾ ਲਈ ਕਾਂਗਰਸ ਨੇ ਸਾਰੀ ਸ਼ਕਤੀ ਝੋਕ ਦਿੱਤੀ ਹੈ ਤੇ ਅਗਲੇ ਤਿੰਨ ਦਿਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸਮੇਤ ਹੋਰ ਆਗੂ ਸੂਬੇ ਵਿੱਚ ਰੈਲੀਆਂ ਅਤੇ ਰੋਡ ਸ਼ੋਅ ਕਰਕੇ ਕਾਂਗਰਸ ਦੇ ਹੱਕ ਵਿੱਚ ਮਾਹੌਲ ਬਨਾਉਣ ਲਈ ਪੂਰੀ ਵਾਹ ਲਾਉਣਗੇ। ਕਾਂਗਰਸ ਪਾਰਟੀ ਨੇ ਦੋਵੇਂ ਆਗੂਆਂ ਦੀਆਂ ਰੈਲੀਆਂ ਤੇ ਰੋਡ ਸ਼ੋਅ ਦਾ ਵੱਧ ਤੋਂ ਵੱਧ ਲਾਹਾ ਲੈਣ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਜਿਲਾ ਸਿਹਤ ਅਫਸਰ, ਛੋਟਾ ਥਾਣੇਦਾਰ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੇਸਾਂ ‘ਚ ਗ੍ਰਿਫਤਾਰ

ਵਿਜੀਲੈਂਸ ਵੱਲੋਂ ਜਿਲਾ ਸਿਹਤ ਅਫਸਰ, ਛੋਟਾ ਥਾਣੇਦਾਰ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੇਸਾਂ ‘ਚ ਗ੍ਰਿਫਤਾਰ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਵਲੋਂ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੋਸਾਂ ‘ਚ ਅੰਮ੍ਰਿਤਸਰ ਵਿਖੇ ਤਾਇਨਾਤ ਜਿਲਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ ਨੂੰ ਆਪਣੇ ਅਹੁਦੇ ਦੀ ਦੁਰਵਤਰਤੋਂ ਕਰਨ ਅਤੇ ਵਪਾਰਕ ਅਦਾਰਿਆਂ ਤੋਂ ਰਿਸ਼ਵਤ ਦੇ ਰੂਪ ਵਿਚ ਰਕਮਾਂ ਉਗਰਾਉਣ ਅਤੇ ਫਿਰੋਜਪੁਰ ਦੇ ਥਾਣਾ ਲਖੋ ਕੇ ਬਹਿਰਾਮ ਵਿਖੇ ਤਾਇਨਾਤ ਏ.ਐਸ.ਆਈ ਪਵਨ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ ਵਿਜੀਲੈਂਸ ਨੂੰ ਪ੍ਰਾਪਤ ਸ਼ਿਕਾਇਤਾਂ ਅਤੇ ਖੁਫੀਆ ਜਾਣਕਾਰੀ ਤੋਂ ਇਹ ਸਪੱਸ਼ਟ ਹੋਇਆ ਕਿ ਉਕਤ ਜਿਲਾ ਸਿਹਤ ਅਫਸਰ ਹੋਰਨਾਂ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਈ.ਵੀ.ਐਮ. ਅਤੇ ਵੀਵੀਪੈਟ ਰਾਹੀਂ ਕੀਤੀ ਜਾਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਟ੍ਰੇਨਿੰਗ ਦਿੱਤੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਈ.ਵੀ.ਐਮ. ਅਤੇ ਵੀਵੀਪੈਟ ਰਾਹੀਂ ਕੀਤੀ ਜਾਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਟ੍ਰੇਨਿੰਗ ਦਿੱਤੀ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਵੱਲੋ ਅੱਜ ਪੰਜਾਬ ਰਾਜ ਦੇ 22 ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਅਤੇ ਵੀਵੀਪੈਟ ਰਾਹੀਂ ਕੀਤੀ ਜਾਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਭਾਰਤੀ ਚੋਣ ਕਮਿਸ਼ਨ ਦੇ ਡਾਇਰੈਕਟਰ ਸ੍ਰੀ ਨਿਖਿਲ ਕੁਮਾਰ ਅਤੇ ਵੀ.ਐਨ. ਸ਼ੁਕਲਾ ਵੱਲੋਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਦੀ ਹਾਜ਼ਰੀ ਵਿੱਚ ਦਿੱਤੀ ਗਈ। ਇਸ ਤੋਂ ਇਲਾਵਾ ਇਸ ਟ੍ਰੇਨਿੰਗ ਵਿੱਚ ਚੰਡੀਗੜ੍ਹ ਦੇ ਮੁੱਖ ਚੋਣ ਅਫਸਰ ਸ੍ਰ੍ਰੀ ਅਜੋਏ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 12 ਮਈ ਨੂੰ ਹਰਿਆਣਾ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 12 ਮਈ ਨੂੰ ਹਰਿਆਣਾ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ – ਹਰਿਆਣਾ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ, ਹਰਿਆਣਾ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਜਿਨ੍ਹਾਂ ਦੀ ਵੋਟ ਹਰਿਆਣਾ ਵਿੱਚ ਬਣੀ ਹੋਈ ਹੈ, ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਭਾਰਤੀ ਚੋਣ ਕਮਿਸ਼ਨ ਦੇ ਹੁਕਮ ‘ਤੇ ਮਿਤੀ 12-05-2019 ਦਿਨ ਐਤਵਾਰ ਨੂੰ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿੱਥੇ ਐਤਵਾਰ…

VIA PUNJAB
ਅੱਗੇ ਪੜ੍ਹੋ

ਸੈਮ ਪਿਤਰੋਦਾ ਦੇ ਬਿਆਨ ਨੇ ਸਪੱਸ਼ਟ ਕੀਤਾ ਕਿ ’84 ਸਿੱਖ ਕਤਲੇਆਮ ਕਾਂਗਰਸ ਨੇ ਹੀ ਕਰਵਾਇਆ ਸੀ- ਭਾਈ ਲੌਂਗੋਵਾਲ

ਸੈਮ ਪਿਤਰੋਦਾ ਦੇ ਬਿਆਨ ਨੇ ਸਪੱਸ਼ਟ ਕੀਤਾ ਕਿ ’84 ਸਿੱਖ ਕਤਲੇਆਮ ਕਾਂਗਰਸ ਨੇ ਹੀ ਕਰਵਾਇਆ ਸੀ- ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਕੌਮ 1984 ਦੇ ਸਿੱਖ ਕਤਲੇਆਮ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਦੂਸਰੇ ਪਾਸੇ ਕਾਂਗਰਸ ਕਦੇ ਵੀ ਇਸ ਕਤਲੇਆਮ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦੀ। ਉਨ੍ਹਾਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਭੁੱਲ ਜਾਣ ਦੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਕਾਂਗਰਸ ਵੱਲੋਂ 1984 ਵਿਚ ਕੀਤਾ ਗਿਆ ਸਿੱਖ…

VIA PUNJAB
ਅੱਗੇ ਪੜ੍ਹੋ

ਬੱਸ ਦੀ ਲਪੇਟ ’ਚ ਮੋਟਰਸਾਈਕਲ ਸਵਾਰ ਦੀ ਮੌਤ-ਭੜਕੇ ਲੋਕਾਂ ਨੇ ਬੱਸ ਨੂੰ ਲਗਾਈ ਅੱਗ

ਬੱਸ ਦੀ ਲਪੇਟ ’ਚ ਮੋਟਰਸਾਈਕਲ ਸਵਾਰ ਦੀ ਮੌਤ-ਭੜਕੇ ਲੋਕਾਂ ਨੇ ਬੱਸ ਨੂੰ ਲਗਾਈ ਅੱਗ

ਲੁਧਿਆਣਾ – ਥਾਣਾ ਟਿਬਾ ਦੇ ਇਲਾਕੇ ਬਸਤੀ ਜੋਧੇਵਾਲ ਚੌਕ ਦੇ ਨੇੜੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪੀ ਆਰ ਟੀ ਸੀ ਬਸ ਦੀ ਲਪੇਟ ਚ ਆਉਣ ਨਾਲ ਮੋਟਰਸਾਈਕਲ ਨੌਜਵਾਨ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਨੇ ਬਸ ਦੀ ਭੰਨਤੋੜ  ਕਰਨ ਮਗਰੋਂ ਬਸ ਨੂੰ ਅਗ ਲਗਾ ਦਿਤੀ ਮੌਕੇ ਤੇ ਪਹੁੰਚੀ ਫਾਇਰ ਬਿਰਗੇਡ ਦੀ ਇਕ ਗਡੀ ਨੇ ਅਧੇ ਘੰਟੇ ਦੀ ਮਸ਼ਕਤ ਤੋਂ ਬਾਅਦ ਅਗ ਤੇ ਕਾਬੂ ਪਾ ਲਿਆ ਪਰ  ਤਦ ਤਕ ਬਸ ਪੁਰੀ ਤਰ੍ਹਾਂ ਜਲ ਕੇ ਸੁਆਹ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜੁਆਨਾਂ ਵੱਲੋਂ ਆਰੰਭ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ 11 ਮਈ ਨੂੰ ਸਵੇਰੇ 10:00 ਵਜੇ ਪਾਕਿਸਤਾਨ ਤੋਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਦਸੂਹਾ ਦੇ 10 ਧਾਰਮਿਕ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਦਸੂਹਾ ਦੇ 10 ਧਾਰਮਿਕ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟ

ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਆਖਿਆਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਹੁਸ਼ਿਆਰਪੁਰ ਸ਼ਹਿਰ ਵਿਖੇ ਹੋਏ ਇਕ ਦਰਦਨਾਕ ਸੜਕ ਹਾਦਸੇ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿਚ ਦਸੂਹਾ ਸਬ-ਡਿਵੀਜ਼ਨ ਦੇ ਉਸਮਾਨ ਸ਼ਹੀਦ, ਉਮਰਪੂਰਾ, ਪੱਸੀ ਬੇਟ ਅਤੇ ਕੋਟਲੀ ਪਿੰਡਾਂ ਦੇ 10 ਧਾਰਮਿਕ ਯਾਤਰੀ ਮਾਰੇ ਗਏ ਹਨ ਅਤੇ 13 ਹੋਰ ਜਖਮੀ ਹੋ ਗਏ ਹਨ। ਇਹ ਲੋਕ ਹਿਮਾਚਲ ਪ੍ਰਦੇਸ਼ ਦੇ ਪੀਰ ਨਿਗਾਹ ਵਿਖੇ ਨਤਮਸਤਕ ਹੋਣ…

VIA PUNJAB
ਅੱਗੇ ਪੜ੍ਹੋ

ਆਵਾਜ਼ ਪ੍ਰਦੂਸ਼ਣ ਦੇ ਮਾਮਲੇ ‘ਚ 42 ਨੋਟਿਸ ਜਾਰੀ

ਆਵਾਜ਼ ਪ੍ਰਦੂਸ਼ਣ ਦੇ ਮਾਮਲੇ ‘ਚ 42 ਨੋਟਿਸ ਜਾਰੀ

ਚੰਡੀਗੜ੍ਹ –  ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਉਪਰੰਤ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਦਫਤਰ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਕੀਤੀ ਜਾ ਰਹੀ ਆਵਾਜ਼ ਪ੍ਰਦੂਸ਼ਣ ਸਬੰਧੀ ਨਿਗਰਾਨੀ ਦੌਰਾਨ ਪੰਜਾਬ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਨਿਯਮਾਂ ਅਨੁਸਾਰ 42 ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੁਲੈਸ਼ਨ ਅਤੇ ਕੰਟਰੋਲ) ਰੂਲ 2000 ਨੂੰ ਇੰਨ ਬਿੰਨ ਲਾਗੂ ਕਰਨ…

VIA PUNJAB
ਅੱਗੇ ਪੜ੍ਹੋ

ਪਟਿਆਲਾ ਫਾਊਂਡੇਸ਼ਨ ਅਤੇ ਆਵੋਇਡ ਐਕਸੀਡੈਂਟ ਫੋਰਮ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਰੋਡ ਸ਼ੋਅ ਦੌਰਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਸਬੰਧੀ ਸੀ.ਈ.ਓ. ਨੂੰ ਮੰਗ ਪੱਤਰ ਭੇਟ

ਪਟਿਆਲਾ ਫਾਊਂਡੇਸ਼ਨ ਅਤੇ ਆਵੋਇਡ ਐਕਸੀਡੈਂਟ ਫੋਰਮ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਰੋਡ ਸ਼ੋਅ ਦੌਰਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਸਬੰਧੀ ਸੀ.ਈ.ਓ. ਨੂੰ ਮੰਗ ਪੱਤਰ ਭੇਟ

ਚੰਡੀਗੜ – ਪਟਿਆਲਾ ਫਾਊਂਡੇਸ਼ਨ ਅਤੇ ਆਵੋਇਡ ਐਕਸੀਡੈਂਟ ਫੋਰਮ ਦੇ ਰਵੀ ਐਸ ਆਹਲੂਵਾਲੀਆ ਅਤੇ ਹਰਪ੍ਰੀਤ ਸਿੰਘ ਨੇ ਅੱਜ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੂੰ ਇੱਕ ਮੰਗ ਪੱਤਰ ਸੌਂਪ ਕੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਆਪਣੇ ਪ੍ਰਚਾਰ ਲਈ ਵੱਡੇ ਪੱਧਰ ਤੇ ਰੋਡ ਸ਼ੋਅ ਕੀਤੇ ਜਾ ਰਹੇ ਹਨ। ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਆਮ ਹੀ ਦੇਖਣ ਨੂੰ ਮਿਲਦੀਆਂ ਹਨ। ਉਨਾਂ ਨੇ ਦੱਸਿਆ ਕਿ ਉਹਨਾਂ ਦੀਆਂ…

VIA PUNJAB
ਅੱਗੇ ਪੜ੍ਹੋ
1 341 342 343 344 345 469