ਚੋਣ ਡਿਊਟੀ ਪੂਰੀ ਗੰਭੀਰਤਾ, ਇਮਾਨਦਾਰੀ ਅਤੇ ਲਗਨ ਨਾਲ ਨਿਭਾਈ ਜਾਵੇ : ਐਸ.ਡੀ.ਐਮ.

ਚੋਣ ਡਿਊਟੀ ਪੂਰੀ ਗੰਭੀਰਤਾ, ਇਮਾਨਦਾਰੀ ਅਤੇ ਲਗਨ ਨਾਲ ਨਿਭਾਈ ਜਾਵੇ : ਐਸ.ਡੀ.ਐਮ.

ਮਾਨਸਾ – ਲੋਕ ਸਭਾ ਚੋਣਾ-2019 ਲਈ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਲਈ ਲਗਾਏ ਗਏ ਚੋਣ ਅਮਲੇ ਦੀ ਅਜ ਪਹਿਲੀ ਰਿਹਰਸਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਅਤੇ ਮਨੂਵਾਟਿਕਾ ਸਕੂਲ ਬੁਢਲਾਡਾ ਵਿਖੇ ਕਰਵਾਈ ਗਈ, ਜਿਸ ਵਿਚ ਜ਼ਿਲ੍ਹਾ ਪ੍ਰਸਾਸ਼ਨ ਨੇ ਚੋਣ ਅਮਲੇ ਨੂੰ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਿਭਾਉਣ ਦੀ ਹਦਾਇਤ ਕੀਤੀ।ਰਿਹਰਸਲ ਦੌਰਾਨ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ…

VIA PUNJAB
ਅੱਗੇ ਪੜ੍ਹੋ

‘ਆਪ’ ਆਗੂ ਸੱਜਣ ਸਿੰਘ ਚੀਮਾ ਅਕਾਲੀ ਦਲ ’ਚ ਸ਼ਾਮਿਲ

‘ਆਪ’ ਆਗੂ ਸੱਜਣ ਸਿੰਘ ਚੀਮਾ ਅਕਾਲੀ ਦਲ ’ਚ ਸ਼ਾਮਿਲ

ਜਲੰਧਰ – ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸਜਣ ਸਿੰਘ ਚੀਮਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਚੀਮਾ ਨੂੰ ਸੁਖਬੀਰ ਬਾਦਲ ਨੇ ਪਾਰਟੀ ’ਚ ਸ਼ਾਮਲ ਕੀਤਾ। ਸਾਲ 2017 ਵਿਚ ਚੀਮਾ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਸੁਲਤਾਨਪੁਰ ਲੋਧੀ ਸੀਟ ਤੋਂ ਵਿਧਾਨ ਸਭਾ ਚੋਣ ਲੜ ਚੁਕੇ ਹਨ। ਸੁਲਤਾਨਪੁਰ ਲੋਧੀ ਵਿਚ ਸਮਾਗਮ ਦੌਰਾਨ ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਤੇ ਜਗੀਰ ਕੌਰ ਸਮੇਤ ਹੋਰ ਅਕਾਲੀ ਨੇਤਾਵਾਂ ਦੀ ਹਾਜ਼ਰੀ ’ਚ ਚੀਮਾ ਨੂੰ ਪਾਰਟੀ…

VIA PUNJAB
ਅੱਗੇ ਪੜ੍ਹੋ

ਹਲਕਾ ਸ੍ਰੀ ਖ਼ਡੂਰ ਸਾਹਿਬ ’ਚ ਸਿੱਧੇ ਮੁਕਾਬਲੇ ਦੇ ਆਸਾਰ ਬਣੇ

ਹਲਕਾ ਸ੍ਰੀ ਖ਼ਡੂਰ ਸਾਹਿਬ ’ਚ ਸਿੱਧੇ ਮੁਕਾਬਲੇ ਦੇ ਆਸਾਰ ਬਣੇ

ਹੁਣ ਮੁਕਾਬਲਾ ਬੀਬੀ ਜਗੀਰ ਕੌਰ ਅਤੇ ਡਿੰਪਾ ਵਿਚਾਲੇ -ਵਿਵਾਦਾਂ ਕਾਰਨ ਬੀਬੀ ਖ਼ਾਲੜਾ ਪੱਛੜੀ ਕਪੂਰਥਲਾ – ਪੰਜਾਬ ਦੇ ਚਰਚਿਤ ਲੋਕ ਸਭਾ ਹਲਕੇ ਸ੍ਰੀ ਖ਼ਡੂਰ ਸਾਹਿਬ ਦੀ ਚੋਣ ’ਚ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਪਹਿਲੇ ਗੇੜ ਵਿਚ ਸੋਸ਼ਲ ਮੀਡੀਆ ਦੀ ਵਰਤੋਂ ਨਾਲ ਪੰਜਾਬੀ ਏਕਤਾ ਪਾਰਟੀ ਦੀ ਉਮੀਦਵਾਰ ਅਤੇ ਮਨੁਖੀ ਅਧਿਕਾਰ ਕਾਰਕੁੰਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮ-ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੂਜੇ ਉਮੀਦਵਾਰਾਂ ਤੋਂ ਅਗੇ ਦਿਸ ਰਹੇ ਸਨ, ਪ੍ਰੰਤੂ ਹੁਣ ਉਹ ਪੱਛੜ ਗਏ ਹਨ। ਤਾਜ਼ਾ ਸਥਿਤੀ…

VIA PUNJAB
ਅੱਗੇ ਪੜ੍ਹੋ

ਨਾਮਜਦਗੀਆਂ ਦੇ 5ਵੇਂ ਦਿਨ 91 ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ 5ਵੇਂ ਦਿਨ 91 ਨਾਮਜਦਗੀਆਂ ਦਾਖਲ

ਚੰਡੀਗੜ – ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ 5ਵੇਂ ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 91 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਹੁਣ ਤੱਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ 4 ਦਿਨਾਂ ਵਿੱਚ 107 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ 91 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 198 ਹੋ ਗਈਆਂ ਹਨ।ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਡਾਂਸਰ ਅਤੇ ਉਸਦਾ ਸਾਥੀ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਡਾਂਸਰ ਅਤੇ ਉਸਦਾ ਸਾਥੀ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਵਰਧਮਾਨ ਚੌਕ ਚ ਨਾਕੇਬੰਦੀ ਦੌਰਾਨ ਸਕੂਟਰ ਸਵਾਰ ਡਾਂਸਰ ਅਤੇ ਉਸ ਦੇ ਸਾਥੀ ਨੂੰ ਕਾਬੂ ਕਰਕੇ ਦੋਨਾਂ ਦੇ ਕਬਜ਼ੇ ਵਿਚੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸ ਟੀ ਐਫ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਨ੍ਹਾਂ ਦੇ ਐਸ ਆਈ ਗੁਰਚਰਨ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਸਕੂਟਰ ਸਵਾਰ 2 ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਕੇ ਤਾਜਪੁਰ ਰੋਡ ਤੋ ਵਰਧਮਾਨ ਚੌਕ…

VIA PUNJAB
ਅੱਗੇ ਪੜ੍ਹੋ

ਚੋਣਾਂ ’ਚ ਹਾਰ ਹੁੰਦੀ ਵੇਖ ਕੇ ਕੈਪਟਨ ਨੇ ਗਵਾਇਆ ਸੰਤੁਲਨ : ਸਿਕੰਦਰ ਸਿੰਘ ਮਲੂਕਾ

ਚੋਣਾਂ ’ਚ ਹਾਰ ਹੁੰਦੀ ਵੇਖ ਕੇ ਕੈਪਟਨ ਨੇ ਗਵਾਇਆ ਸੰਤੁਲਨ : ਸਿਕੰਦਰ ਸਿੰਘ ਮਲੂਕਾ

ਫੂਲ ਟਾਊਨ – 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਚ ਕਾਂਗਰਸ ਦੇ ਉਮੀਦਵਾਰਾਂ ਦੀ ਹਾਰ ਹੁੰਦੀ ਵੇਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਸੰਤੁਲਨ ਗਵਾ ਚੁੱਕੇ ਹਨ। ਇਨਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕੀਤਾ। ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਕੈਬਨਿਟ ਤੇ ਹੁਣ ਭਰੋਸਾ ਨਹੀ ਰਿਹਾ ਕਿਉਂਕਿ ਕਾਂਗਰਸ ਦੇ ਉਮੀਦਵਾਰਾਂ ਦੀ ਹਾਰ ਹੁਣ ਯਕੀਨੀ ਹੋ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਹਲਕਾ ਦਖਣੀ ’ਚ ਅਕਾਲੀ ਦਲ ਨੂੰ ਝਟਕਾ

ਅੰਮ੍ਰਿਤਸਰ ਹਲਕਾ ਦਖਣੀ ’ਚ ਅਕਾਲੀ ਦਲ ਨੂੰ ਝਟਕਾ

ਵਾਰਡ ਨੰ. 65 ਤੋਂ ਅਕਾਲੀ ਟਿਕਟ ’ਤੇ ਚੋਣ ਲੜਣ ਵਾਲੇ ਅਨਿਲ ਚੋਪੜਾ ਕਾਂਗਰਸੀ ਬਣੇ ਅੰਮ੍ਰਿਤਸਰ – ਵਿਧਾਨ ਸਭਾ ਹਲਕਾ ਦਖਣੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਜਬਰਦਸਤ ਝਟਕਾ ਲਗਾ ਜਦ ਵਾਰਡ ਨੰਬਰ 65 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜਨ ਵਾਲੇ ਅਕਾਲੀ ਆਗੂ ਅਨਿਲ ਚੋਪੜਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ…

VIA PUNJAB
ਅੱਗੇ ਪੜ੍ਹੋ

ਪ੍ਰੇਮ ਮਿੱਤਲ ਦੀ ਅਗਵਾਈ ’ਚ ਅਕਾਲੀ ਆਗੂ ਅਸ਼ੋਕ ਗਰਗ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਪ੍ਰੇਮ ਮਿੱਤਲ ਦੀ ਅਗਵਾਈ ’ਚ ਅਕਾਲੀ ਆਗੂ ਅਸ਼ੋਕ ਗਰਗ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਮਾਨਸਾ – ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਨਿਯੁਕਤ ਕੀਤੇ ਮਾਨਸਾ ਹਲਕੇ ਤੋਂ ਸਾਬਕਾ ਵਿਧਾਇਕ ਸ੍ਰੀ ਪ੍ਰੇਮ ਮਿੱਤਲ ਦੇ ਮਾਨਸਾ ਦੌਰੇ ਦੌਰਾਨ ਅਕਾਲੀ ਆਗੂ ਤੇ ਅੱਗਰਵਾਲ ਸਭਾ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਸ਼ੋਕ ਗਰਗ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਨਰਲ ਸਕੱਤਰ ਸ੍ਰੀ ਪ੍ਰੇਮ ਮਿੱਤਲ ਨੇ ਸ੍ਰੀ ਗਰਗ ਨੂੰ ਜੀ ਆਇਆਂ ਕਿਹਾ ਤੇ ਪਾਰਟੀ ਵਿੱਚ ਸਵਾਗਤ ਕੀਤਾ। ਸ੍ਰੀ ਗਰਗ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਸੁਖਬੀਰ ਬਾਦਲ ਨੇ ਫਿਰੋਜ਼ਪੁਰ ’ਚ ਕੀਤੇ ਨਾਮਜ਼ਦਗੀ ਪੱਤਰ ਦਾਖਲ

ਸੁਖਬੀਰ ਬਾਦਲ ਨੇ ਫਿਰੋਜ਼ਪੁਰ ’ਚ ਕੀਤੇ ਨਾਮਜ਼ਦਗੀ ਪੱਤਰ ਦਾਖਲ

ਫਿਰੋਜ਼ਪੁਰ  – ਅਜ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਵਲੋਂ ਨਾਮਜ਼ਦਗੀ ਪਤਰ ਭਰੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਬਠਿੰਡਾ ਹਲਕਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਪੰਜਾਬ ਜਨਮੇਜਾ ਸਿੰਘ ਸੇਖੋਂ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਤੋਂ ਇਲਾਵਾ ਵਡੀ ਗਿਣਤੀ ਵਿਚ ਅਕਾਲੀ ਆਗੂ ਵਰਕਰ ਹਾਜ਼ਰ ਸਨ। ਪੱਤਰਕਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਕਿਤੇ ਕੋਈ ਮੋਦੀ ਲਹਿਰ ਨਹੀਂ, ਕਾਂਗਰਸ ਹੂੰਝਾ ਫੇਰ ਜਿਤ ਹਾਸਲ ਕਰੇਗੀ : ਕੈਪਟਨ

ਪੰਜਾਬ ’ਚ ਕਿਤੇ ਕੋਈ ਮੋਦੀ ਲਹਿਰ ਨਹੀਂ, ਕਾਂਗਰਸ ਹੂੰਝਾ ਫੇਰ ਜਿਤ ਹਾਸਲ ਕਰੇਗੀ : ਕੈਪਟਨ

ਪਟਿਆਲਾ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਭਰੋਸੇ ਨਾਲ ਆਖਿਆ ਹੈ ਕਿ ਪੰਜਾਬ ਵਿਚ ਕਿਤੇ ਕੋਈ ਮੋਦੀ–ਲਹਿਰ ਨਹੀਂ ਹੈ ਤੇ ਬਠਿੰਡਾ ਤੇ ਫਿਰੋਜ਼ਪੁਰ ਸਮੇਤ ਸਾਰੀਆਂ ਸੀਟਾਂ ਉਤੇ ਸਿਰਫ਼ ਕਾਂਗਰਸ ਹੀ ਹੂੰਝਾ–ਫੇਰ ਜਿਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਵੇਲੇ ਪਤਨ ਵਲ ਵਧ ਰਹੀ ਹੈ ਤੇ ਉਹ ਸਤਾ ਤੋਂ ਲਾਂਭੇ ਹੋ ਜਾਵੇਗੀ ਕਿਉਂਕਿ ਉਸ ਦੀਆਂ ਪ੍ਰਾਪਤੀਆਂ੍ਯ ਕੋਈ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਆਪਣੀ ਪਤਨੀ ਸ੍ਰੀਮਤੀ ਪਰਨੀਤ ਕੌਰ ਵਲੋਂ ਪਟਿਆਲਾ ਲੋਕ ਸਭਾ ਹਲਕੇ…

VIA PUNJAB
ਅੱਗੇ ਪੜ੍ਹੋ
1 348 349 350 351 352 469