ਮੁੱਖ ਚੋਣ ਅਫ਼ਸਰ ਵੱਲੋਂ ਸਰਕਾਰੀ ਅਤੇ ਨਿੱਜੀ ਬੱਸ ਮਾਲਕਾਂ ਨੂੰ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿਤ ਐਡਵਾਇਜ਼ਰੀ ਜਾਰੀ

ਮੁੱਖ ਚੋਣ ਅਫ਼ਸਰ ਵੱਲੋਂ ਸਰਕਾਰੀ ਅਤੇ ਨਿੱਜੀ ਬੱਸ ਮਾਲਕਾਂ ਨੂੰ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿਤ ਐਡਵਾਇਜ਼ਰੀ ਜਾਰੀ

ਚੰਡੀਗੜ੍ਹ –  ਮੁਖ ਚੋਣ ਅਫ਼ਸਰ, ਪੰਜਾਬ, ਡਾ. ਐਸ ਕਰੁਣਾ ਰਾਜੂ ਨੇ ਪ੍ਰਮੁਖ ਸਕਤਰ ਟਰਾਂਸਪੋਰਟ, ਪੰਜਾਬ ਸਰਕਾਰ ਨੂੰ ਸਰਕਾਰੀ ਅਤੇ ਨਿਜੀ ਬਸ ਸਰਵਿਸ ਪ੍ਰੋਵਾਈਡਰਾਂ ਨੂੰ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿਤ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਇਸ ਸਬੰਧ ਵਿਚ ਮੁਖ ਚੋਣ ਅਫ਼ਸਰ, ਪੰਜਾਬ, ਡਾ. ਐਸ ਕਰੁਣਾ ਰਾਜੂ ਨੇ ਪ੍ਰਮੁਖ ਸਕਤਰ ਟਰਾਂਸਪੋਰਟ, ਪੰਜਾਬ ਸਰਕਾਰ ਨੂੰ ਸਰਕਾਰੀ ਅਤੇ ਨਿਜੀ ਬਸ ਸਰਵਿਸ ਪ੍ਰੋਵਾਈਡਰਾਂ ਨੂੰ ਲੋਕ ਸਭਾ ਚੋਣਾਂ 2019 ਦੇ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿਤ ਸਲਾਹ ਜਾਰੀ ਕਰਨ…

VIA PUNJAB
ਅੱਗੇ ਪੜ੍ਹੋ

ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ  ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸ. ਬਰਾੜ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ।

VIA PUNJAB
ਅੱਗੇ ਪੜ੍ਹੋ

ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਮਨੀਸ਼ ਤਿਵਾਰੀ : ਮਨਜੋਤ ਸਿੰਘ

ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਮਨੀਸ਼ ਤਿਵਾਰੀ : ਮਨਜੋਤ ਸਿੰਘ

ਐਸ ਏ ਐਸ ਨਗਰ – ਪੰਜਾਬ ਯੂਥ ਕਾਂਗਰਸ ਲੋਕ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਸਰਗਰਮ ਭੂਮਿਕਾ ਨਿਭਾ ਰਹੀ ਹੈ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾਰੀ ਦੀ ਰਿਕਾਡਤੋੜ ਵੋਟਾਂ ਨਾਲ ਜਿੱਤ ਹੋਣੀ ਯਕੀਨੀ ਹੈ| ਇਹ ਗੱਲ ਯੂਥ ਕਾਂਗਰਸ, ਲੋਕਸਭਾ ਹਲਕਾ ਆਨੰਦਪੁਰ ਸਾਹਿਬ ਦੇ ਪ੍ਰਧਾਨ ਸ੍ਰ ਮਨਜੋਤ ਸਿੰਘ ਨੇ ਸਥਾਨਕ ਪੱਤਰਕਾਰਾਂ ਨਾਲ ਗੱਲ ਬਾਤ ਦੌਰਾਨ ਆਖੀ| ਉਹਨਾਂ ਕਿਹਾ ਕਿ ਚੋਣਾ ਸੰਬੰਧੀ ਯੂਥ ਕਾਂਗਰਸ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਨਵਰਾਜ ਬਰਾੜ, ਪੀ.ਸੀ.ਐਸ. ਪੱਟੀ ਦੇ ਐਸ.ਡੀ.ਐਮ. ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਨਵਰਾਜ ਬਰਾੜ, ਪੀ.ਸੀ.ਐਸ. ਪੱਟੀ ਦੇ ਐਸ.ਡੀ.ਐਮ. ਨਿਯੁਕਤ

ਚੰਡੀਗਡ – ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਨਵਰਾਜ ਬਰਾੜ, ਪੀ.ਸੀ.ਐਸ. ਨੂੰ ਪੱਟੀ ਦਾ ਐਸ.ਡੀ.ਐਮ. ਨਿਯੁਕਤ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਨਵਰਾਜ ਬਰਾੜ, ਪੀ.ਸੀ.ਐਸ. (ਪੰਜਾਬ-2014) ਨੂੰ ਪੱਟੀ ਦਾ ਐਸ.ਡੀ.ਐਮ. ਕਮ-ਰਿਟਰਨਿੰਗ ਅਫਸਰ ਹਲਕਾ ਨੰ.-23 ਵਿਧਾਨ ਸਭਾ ਨਿਯੁਕਤ ਕੀਤਾ ਹੈ।ਉਨਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸ੍ਰੀ ਨਵਰਾਜ ਬਰਾੜ, ਪੀ.ਸੀ.ਐਸ. ਨੂੰ ਤੁਰੰਤ ਅਹੁਦਾ…

VIA PUNJAB
ਅੱਗੇ ਪੜ੍ਹੋ

ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਜਗਨਨਾਥ ਪੁਰੀ ਦਾ ਵਿਕਾਸ ਹੋਵੇਗਾ –ਸ੍ਰੀ ਮਹਾਪਤਰਾ

ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਜਗਨਨਾਥ ਪੁਰੀ ਦਾ ਵਿਕਾਸ ਹੋਵੇਗਾ –ਸ੍ਰੀ ਮਹਾਪਤਰਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁਹੰਚੇ ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਾਤਰਾ ਆਈ.ਏ.ਐਸ. ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਦੇ ਵਿਕਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਗਨਨਾਥ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਆਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਉਥੇ ਸਥਾਪਿਤ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਸਹਾਇਕ ਆਬਕਾਰੀ ਕਮਿਸ਼ਨਰ ਤੇ ਚਾਰਟਰਡ ਅਕਾਂਉਟੈਂਟ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਸਹਾਇਕ ਆਬਕਾਰੀ ਕਮਿਸ਼ਨਰ ਤੇ ਚਾਰਟਰਡ ਅਕਾਂਉਟੈਂਟ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਦੇ ਜੀ.ਐਸ.ਟੀ. ਮੋਬਾਈਲ ਵਿੰਗ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹਰਮੀਤ ਸਿੰਘ ਅਤੇ ਚਾਰਟਰਡ ਅਕਾਂਊਟੈਂਟ ਰਮਨ ਸੌਧੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਚਾਰਟਰਡ ਅਕਾਂਊਟੈਂਟ ਨੂੰ ਸ਼ਿਕਾਇਕਕਰਤਾ ਤਾਰਾ ਸਿੰਘ ਵਾਸੀ ਪਿੰਡ ਤਲਵੰਡੀ ਸੱਲਾਂ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ 2,00,000…

VIA PUNJAB
ਅੱਗੇ ਪੜ੍ਹੋ

ਸੀ.ਈ.ਓ. ਪੰਜਾਬ ਨੇ ਰਾਜ ਦੇ ਰਿਟਰਨਿੰਗ ਅਫਸਰਾਂ ਨੂੰ ਸੁਵਿਧਾ ਪੋਰਟਲ ਬਾਰੇ ਜਾਣੂ ਕਰਵਾਇਆ

ਸੀ.ਈ.ਓ. ਪੰਜਾਬ ਨੇ ਰਾਜ ਦੇ ਰਿਟਰਨਿੰਗ ਅਫਸਰਾਂ ਨੂੰ ਸੁਵਿਧਾ ਪੋਰਟਲ ਬਾਰੇ ਜਾਣੂ ਕਰਵਾਇਆ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਰਾਜ ਦੇ ਸਮੂਹ ਰਿਟਰਨਿੰਗ ਅਫਸਰਾਂ (ਆਰ.ਓ) ਨੂੰ ਵੀਡੀਓ ਕਾਨਫਰੈਂਸ ਰਾਹੀਂ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕਰਵਾਏ ਗਏ ਸੁਵਿਧਾ ਪੋਰਟਲ ਬਾਰੇ ਜਾਣਕਾਰੀ ਦਿੱਤੀ।ਡਾ. ਰਾਜੂ ਨੇ ਕਿਹਾ ਕਿ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਜਮਾ ਕਰਵਾਏ ਜਾਣ ਤੋਂ ਤੁਰੰਤ ਬਾਅਦ ਨਾਮਜ਼ਦਗੀ ਪੱਤਰ ਸੁਵਿਧਾ ਪੋਰਟਲ ਅਤੇ ਸੀ.ਈ.ਓ. ਪੰਜਾਬ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਜਾਣਾ ਹੈ। ਉਨਾਂ ਕਿਹਾ ਕਿ ਸਮੂਹ ਰਿਟਰਨਿੰਗ ਅਫਸਰ ਇਸ…

VIA PUNJAB
ਅੱਗੇ ਪੜ੍ਹੋ

ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਚੰਡੀਗੜ੍ਹ –  ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਜਗਮੀਤ ਸਿੰਘ ਬਰਾੜ ਦੇ ਮੁਕਤਸਰ ਵਿੱਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਸਖ਼ਤ ਆਲੋਚਨਾ ਕੀਤੀ ਹੈ। ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਣਾ ਬਹੁਤ ਮੰਦਭਾਗਾ ਅਤੇ ਨਿਰਾਸ਼ਾਜਨਕ ਫੈਸਲਾ ਲਿਆ ਹੈ ਕਿਉਂਕਿ ਬਹਿਬਲ ਕਲਾਂ ਅਤੇ ਬਰਗਾੜੀ ਮੁੱਦੇ ਦੇ…

VIA PUNJAB
ਅੱਗੇ ਪੜ੍ਹੋ

ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਐਬੂਲੈਂਸ ਭੇਟ

ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਐਬੂਲੈਂਸ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਚੇਅਰਮੈਨ ਸ੍ਰੀ ਰਜਨੀਸ਼ ਕੁਮਾਰ ਤੇ ਹੋਰ ਬੈਂਕ ਅਧਿਕਾਰੀ ਸਨਮਾਨਿਤਅੰਮ੍ਰਿਤਸਰ – ਸਟੇਟ ਬੈਂਕ ਆਫ ਇੰਡੀਆ ਨੇ ਸੰਗਤਾਂ ਨੂੰ ਐਮਰਜੈਂਸੀ ਸਹੂਲਤ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਇੱਕ ਐਬੂਲੈਂਸ ਭੇਟ ਕੀਤੀ ਗਈ ਹੈ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾਕੋਹਨਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਮੀਂਹ ਤੇ ਹਨੇਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਆਫ਼ਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦਣ ਲਈ ਆਖਿਆ

ਮੁੱਖ ਮੰਤਰੀ ਨੇ ਮੀਂਹ ਤੇ ਹਨੇਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਆਫ਼ਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦਣ ਲਈ ਆਖਿਆ

ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾਚੰਡੀਗੜ – ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਆਖਿਆ ਤਾਂ ਕਿ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਸੂਬੇ ਵਿੱਚ 16 ਤੇ 17 ਅਪ੍ਰੈਲ ਨੂੰ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਹਾੜੀ ਦੀਆਂ ਫ਼ਸਲਾਂ…

VIA PUNJAB
ਅੱਗੇ ਪੜ੍ਹੋ
1 353 354 355 356 357 469