ਗੁਰੂ ਰੰਧਾਵਾਂ ਤੇ 30 ਤੋ ਵੱਧ ਗਾਇਕਾਂ ਨੇ ਆਰੀਅਨਜ਼ ਦੇ ਸਹਿਯੋਗ ਨਾਲ ਕਰਵਾਏ ਗਾਨਾ ਕਰੋਸਬਲੇਡ ਵਿੱਚ ਕੀਤਾ ਪਰਫੋਰਮ

ਗੁਰੂ ਰੰਧਾਵਾਂ ਤੇ 30 ਤੋ ਵੱਧ ਗਾਇਕਾਂ ਨੇ ਆਰੀਅਨਜ਼ ਦੇ ਸਹਿਯੋਗ ਨਾਲ ਕਰਵਾਏ ਗਾਨਾ ਕਰੋਸਬਲੇਡ ਵਿੱਚ ਕੀਤਾ ਪਰਫੋਰਮ

ਮੋਹਾਲੀ – ਈਵਾਈਪੀ ਕ੍ਰਿਏਸ਼ਨ ਅਤੇ ਸਪੀਡ ਰਿਕਾਰਡ ਨੇ ਐਜੁਕੇਸ਼ਨ ਪਾਰਟਨਰ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਸਹਿਯੋਗ ਨਾਲ ਜੇਐਲਪੀਐਲ, ਮੋਹਾਲੀ ਵਿੱਚ ਦੋ ਰੋਜ਼ਾਂ ਸਭ ਤੋਂ ਵੱਡੇ ਮਿਯੂਜ਼ੀਕਲ ਫੈਸਟੀਵਲ-ਗਾਨਾ ਕਰਾਸਬਲੇਡ ਦਾ ਆਯੋਜਨ ਕੀਤਾ ।30 ਤੋਂ ਵੱਧ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਜਿਵੇ ਗੁਰੂ ਰੰਧਾਵਾਂ, ਕੁਲਵਿੰਦਰ ਬਿੱਲਾ, ਬੱਬਲ ਰਾਏ, ਪ੍ਰਭ ਗਿੱਲ, ਮਿਲਿੰਦ ਗਾਬਾ, ਰਫਤਾਰ, ਇੱਕਾ, ਦ ਲੈਂਡਰਸ, ਦੇਸੀ ਕਰੂ, ਕਮਲ ਕੇਹਲੋਂ, ਅਰਮਾਨ ਬੇਦਿਲ, ਇੰਦਰ ਚਹਿਲ, ਨਿਰਮਾਣ, ਗੋਲਡ ਬੁਆਏ, ਆਤਿਸ਼, ਸਾਰਾ ਗੁਰਪਾਲ, ਗੁਰਨਜਰ ਚੱਠਾ ਅਤੇ ਕਈ ਹੋਰਨਾ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਤੇ ਗਵਾਂਢੀ ਸੂਬਿਆਂ ਲਈ ਵਰਦਾਨ ਸਾਬਤ ਹੋਇਆ ਪੀ.ਜੀ.ਆਈ.ਐਮ.ਈ.ਆਰ: ਰਾਣਾ ਕੇਪੀ ਸਿੰਘ

ਪੰਜਾਬ ਤੇ ਗਵਾਂਢੀ ਸੂਬਿਆਂ ਲਈ ਵਰਦਾਨ ਸਾਬਤ ਹੋਇਆ ਪੀ.ਜੀ.ਆਈ.ਐਮ.ਈ.ਆਰ: ਰਾਣਾ ਕੇਪੀ ਸਿੰਘ

ਵਿਧਾਨ ਸਭਾ ਦੇ ਸਪੀਕਰ ਨੇ ਜਲੋਦਰ (ਅਸਾਈਟਸ) ‘ਤੇ ਆਧਾਰਿਤ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਕੀਤਾ ਉਦਘਾਟਨ ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਥਾਨਕ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਖੇ ਜਲੋਦਰ (ਅਸਾਈਟਸ) ਤੇ ਅਧਾਰਿਤ ਦੂਜੀ ਕੌਮਾਂਤਰੀ ਕਾਨਫਰੰਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੀ.ਜੀ.ਆਈ. ਨਾ ਸਿਰਫ ਪੰਜਾਬ ਸਗੋਂ ਗੁਆਂਢੀ ਸੂਬਿਆਂ ਲਈ ਵੀ ਵਰਦਾਨ ਸਾਬਤ ਹੋਇਆ ਹੈ।ਪੀ.ਜੀ.ਆਈ. ਦੇ ਹੈਪਟੋਲਜੀ ਵਿਭਾਗ ਵੱਲੋਂ ਕਰਵਾਈ ਇਸ ਕਾਨਫਰੰਸ ਦੀ ਸ਼ੁਰੂਆਤ ਮੌਕੇ ਰਾਣਾ ਕੇ.ਪੀ. ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ- ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ’ਤੇ ਲਗਾਤਾਰ ਜ਼ੋਰ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ- ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ’ਤੇ ਲਗਾਤਾਰ ਜ਼ੋਰ

2018-19 ਦੇ ਵਿਕਰੀ ਨਾ ਹੋਏ ਕੋਟੇ ਨੂੰ ਅਗਲੇ ਸਾਲ ਵਿੱਚ ਲਿਜਾਣ ਲਈ ਲਾਈਸੈਂਸਧਾਰਕਾਂ ਨੂੰ ਆਗਿਆ ਚੰਡੀਗੜ – ਪਿਛਲੇ ਸਾਲ ਅਪਣਾਈ ਗਈ ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਾਲ 2019-20 ਲਈ ਆਬਕਾਰੀ ਨੀਤੀ ਦਾ ਐਲਾਨ ਕੀਤਾ ਹੈ ਜਿਸ ਵਿੱਚ ਸ਼ਰਾਬ ਦੇ ਵਪਾਰ ’ਚ ਅਜਾਰੇਦਾਰੀ ਰੁਝਾਨ ਨੂੰ ਰੋਕਣ ਅਤੇ ਛੋਟੇ ਗਰੁੱਪਾਂ ਵਿੱਚ ਸ਼ਰਾਬ ਦੇ ਠੇਕੇ ਅਲਾਟ ਕਰਨ ਦੀ ਪਹੁੰਚ ਅਪਣਾਈ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਭਵਾਨੀਗੜ ਬਲਾਕ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਸੀਚੇਵਾਲ ਮਾਡਲ ਲਾਗੂ ਕੀਤਾ ਜਾ ਰਿਹੈ : ਵਿਜੈ ਇੰਦਰ ਸਿੰਗਲਾ

ਭਵਾਨੀਗੜ ਬਲਾਕ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਸੀਚੇਵਾਲ ਮਾਡਲ ਲਾਗੂ ਕੀਤਾ ਜਾ ਰਿਹੈ : ਵਿਜੈ ਇੰਦਰ ਸਿੰਗਲਾ

ਚੰਡੀਗੜ – ਬਲਾਕ ਭਵਾਨੀਗੜ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ‘ਤੇ ਸੀਚੇਵਾਲ ਮਾਡਲ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ‘ਸੰਗਰੂਰ ਵਿਕਾਸ ਯਾਤਰਾ’ ਦੇ ਚੌਥੇ ਦਿਨ ਪਿੰਡ ਦਿਆਲਪੁਰਾ ਵਿਖੇ ਦਿੱਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਬਲਾਕ ਦੇ ਇਨਾਂ ਪਿੰਡਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇਸ ਮਾਡਲ ਨੂੰ ਮੁਢਲੇ ਤੌਰ ‘ਤੇ ਲਾਗੂ ਕੀਤਾ ਸੀ ਅਤੇ ਕੁਝ ਢੰਗਾਂ ਨਾਲ ਇਸ ‘ਤੇ ਕੰਮ ਕਰਨ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸੀ.ਆਰ.ਪੀ.ਐਫ. ਦੇ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਨੂੰ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸੀ.ਆਰ.ਪੀ.ਐਫ. ਦੇ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਨੂੰ ਪ੍ਰਵਾਨਗੀ

ਚੰਡੀਗੜ – ਪੰਜਾਬ ਮੰਤਰੀ ਮੰਡਲ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ ਪੈਨਸ਼ਨ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਉਨਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਵਿਖੇ ਮਿਲੇ ਸਨ ਅਤੇ ਉਨਾਂ ਨੂੰ ਹਰ ਸਰਕਾਰੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਰੌਲੀ ਪਿੰਡ ਵਿਖੇ ਦਰਸ਼ਨ ਸਿੰਘ ਦੇ ਘਰ ਜਾ ਕੇ ਉਨਾਂ ਨੂੰ…

VIA PUNJAB
ਅੱਗੇ ਪੜ੍ਹੋ

60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ

60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਅਦ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਅਦ ਪ੍ਰਵਾਨਗੀ

ਚੰਡੀਗੜ – ਗੰਨਾ ਉਤਪਾਦਕਾਂ ਅਤੇ ਨਿੱਜੀ ਖੰਡ ਮਿੱਲਾਂ ਨੂੰ ਲੋੜੀਂਦੀ ਰਾਹਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਿੱਧੇ ਤੌਰ ‘ਤੇ ਗੰਨਾ ਉਤਪਾਦਕਾਂ (ਕਿਸਾਨਾਂ) ਦੇ ਖਾਤੇ ਵਿੱਚ ਜਾਵੇਗੀ। ਕੁਲ 310 ਰੁਪਏ ਪ੍ਰਤੀ ਕੁਇੰਟਲ ਸਟੇਟ ਐਗ੍ਰਿਡ ਪ੍ਰਾਈਸ (ਐਸ.ਏ.ਪੀ.) ਵਿੱਚੋਂ ਬਾਕੀ ਬਚਦੇ 285 ਰੁਪਏ ਪ੍ਰਤੀ ਕੁਇੰਟਲ ਨਿੱਜੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19…

VIA PUNJAB
ਅੱਗੇ ਪੜ੍ਹੋ

ਹਰਮਨ ਸਿੱਧੂ ਅਤੇ ਡਾ. ਕਿਰਨ ਕੁਮਾਰੀ ਨੂੰ ਪੀ.ਡਬਲਿਊ.ਡੀ ਆਈਕਨ ਨਿਯੁਕਤ

ਹਰਮਨ ਸਿੱਧੂ ਅਤੇ ਡਾ. ਕਿਰਨ ਕੁਮਾਰੀ ਨੂੰ ਪੀ.ਡਬਲਿਊ.ਡੀ ਆਈਕਨ ਨਿਯੁਕਤ

ਦਿਵਿਆਂਗ ਲੋਕਾਂ ਦੀ ਚੋਣ ਅਮਲ ਵਿਚ ਸ਼ਮੂਲ਼ੀਅਤ ਨੂੰ ਯਕੀਨੀ ਬਨਾਉਣ ਲਈ ਕੀਤੇ ਗਏ ਕਈ ਉਪਰਾਲੇ : ਸੀ.ਈ.ਉ. ਚੰਡੀਗੜ – ਲੋਕ ਸਭਾ ਚੋਣਾਂ 2019 ਵਿਚ ਦਿਵਿਆਂਗ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਦੇ ਮਕਸਦ ਨਾਲ ਦਫਤਰ, ਮੁੱਖ ਚੋਣ ਅਫ਼ਸਰ,ਪੰਜਾਬ ਵੱਲੋਂ ਹਰਮਨ ਸਿੱਧੂ ਅਤੇ ਡਾ ਕਿਰਨ ਕੁਮਾਰੀ ਨੂੰ ਪੀ.ਡਬਲਿਊ.ਡੀ ਆਈਕਨ ਨਿਯੁਕਤ ਕੀਤਾ ਗਿਆ ਹੈ।ਸ਼੍ਰੀ ਹਰਮਨ ਸਿੱਧੂ ਦਿਵਿਆਂਗ ਹੋਣ ਦੇ ਬਾਵਜੂਦ ਸਮਾਜ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ ਅਤੇ ਡਾ. ਕਿਰਨ ਕੁਮਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅਧਿਆਪਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਟਿਆਲਾ ਸ਼ਹਿਰੀ ਦੇ ਸਾਬਕਾ ਡੀਸੀਸੀ ਪ੍ਰਧਾਨ ਪ੍ਰੇਮ ਕਿਸ਼ਨ ਪੁਰੀ ਦੀ ਮੌਤ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਪਟਿਆਲਾ ਸ਼ਹਿਰੀ ਦੇ ਸਾਬਕਾ ਡੀਸੀਸੀ ਪ੍ਰਧਾਨ ਪ੍ਰੇਮ ਕਿਸ਼ਨ ਪੁਰੀ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪ੍ਰੇਮ ਕਿਸ਼ਨ ਪੁਰੀ (79) ਦੀ ਮੌਤ ‘ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ। ਉਹ ਅੱਜ ਦੁਪਹਿਰ ਦਿਲ ਦਾ ਦੋਰਾ ਪੈਣ ਕਾਰਨ ਵਿਛੋੜਾ ਦੇ ਗਏ। ਉਹ ਆਪਣੇ ਪਿਛੇ ਆਪਣੀ ਪਤਨੀ ਅਤੇ ਤਿੰਨ ਪੁੱਤਰ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਪੁਰੀ ਨੂੰ ਪਾਰਟੀ ਦਾ ਇੱਕ ਸਮਰਪਿਤ ਸਿਪਾਹੀ ਦੱਸਿਆ ਜਿਨਾਂ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ…

VIA PUNJAB
ਅੱਗੇ ਪੜ੍ਹੋ

ਵਤਨ ਵਾਪਸੀ ’ਤੇ ਵਿੰਗ ਕਮਾਂਡਰ ਅਭਿਨੰਦਨ ਦਾ ਗਰਮਜੋਸ਼ੀ ਨਾਲ ਸਵਾਗਤ

ਵਤਨ ਵਾਪਸੀ ’ਤੇ ਵਿੰਗ ਕਮਾਂਡਰ ਅਭਿਨੰਦਨ ਦਾ ਗਰਮਜੋਸ਼ੀ ਨਾਲ ਸਵਾਗਤ

ਅੰਮ੍ਰਿਤਸਰ – ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਨੇ ਅਟਾਰੀ ਵਾਘਾ ਸਰਹਦ ਦੁਆਰਾ ਭਾਰਤ ਨੂੰ ਸੌਂਪ ਦਿਤਾ ਹੈ। ਅਭਿਨੰਦਨ ਨੂੰ ਪਾਕਿਸਤਾਨ ਦੀ ਆਰਮੀ ਅਤੇ ਹੋਰ ਸੀਨੀਅਰ ਅਧਿਕਾਰੀ ਸਰਹਦ ‘ਤੇ ਲੈ ਕੇ ਪੁਜੇ।ਜਿਸ ਤੋਂ ਬਾਅਦ ਭਾਰਤੀ ਪਾਇਲਟ ਨੂੰ ਭਾਰਤ ਹਵਾਲੇ ਕਰਨ ਲਈ ਕੁਝ ਨਿਯਮਾਂ ਅਤੇ ਰਵਾਇਤਾਂ ਦੀ ਪਾਲਣਾ ਕਰਦਿਆਂ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿਤਾ। ਭਾਰਤੀ ਪਾਇਲਟ ਨੂੰ ਲੈਣ ਲਈ ਭਾਰਤੀ ਏਅਰ ਫ਼ੋਰਸ ਅਤੇ ਹੋਰ ਅਧਿਕਾਰੀ ਮੌਕੇ ਪੁਜੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਵਿੰਗ…

VIA PUNJAB
ਅੱਗੇ ਪੜ੍ਹੋ
1 356 357 358 359 360 469