ਹੁਣ ਪੰਜ ਕਰੋੜ ਰੁਪਏ ਦੀ ਰਾਸ਼ੀ ਨਾਲ ਬਦਲੇਗੀ ਮਲੇਰਕੋਟਲਾ ਦੇ ਡੇਢ ਸੌ ਸਾਲ ਪੁਰਾਣੇ ਸਰਕਾਰੀ ਕੰਨਿਆਂ ਸਕੂਲ ਦੀ ਨੁਹਾਰ

ਹੁਣ ਪੰਜ ਕਰੋੜ ਰੁਪਏ ਦੀ ਰਾਸ਼ੀ ਨਾਲ ਬਦਲੇਗੀ ਮਲੇਰਕੋਟਲਾ ਦੇ ਡੇਢ ਸੌ ਸਾਲ ਪੁਰਾਣੇ ਸਰਕਾਰੀ ਕੰਨਿਆਂ ਸਕੂਲ ਦੀ ਨੁਹਾਰ

ਰਜ਼ੀਆ ਸੁਲਤਾਨਾ ਦੇ ਯਤਨਾ ਸਦਕਾ ਪੰਜਾਬ ਸਰਕਾਰ ਨੇ ਬੱਜਟ ਵਿੱਚ ਨਵੀਂ ਇਮਾਰਤ ਲਈ ਰੱਖੇ ਪੰਜ ਕਰੋੜ ਰੁਪਏ ਮਲੇਰਕੋਟਲਾ – ਅਜ਼ਾਦੀ ਦੇ ਸੱਤਰ ਵਰ੍ਹੇ ਬੀਤਣ ਦੇ ਬਾਵਜੂਦ ਡੇਢ ਸੌ ਸਾਲ ਪੁਰਾਣੀ ਇਮਾਰਤ ਵਿਚ ਚੱਲ ਰਹੇ ਮਾਲੇਰਕੋਟਲਾ ਦੇ ਸਰਕਾਰੀ ਕੰਨਿਆਂ ਸੀਨੀ. ਸੈਕੰਡਰੀ ਸਕੂਲ ਦੀ ਆਖਰ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਯਤਨਾ ਸਦਕਾ ਕੈਪਟਨ ਸਰਕਾਰ ਨੇ ਸੁਣ ਲਈ। ਵਿੱਤ ਮੰਤਰੀ ਮਨਪਰੀਤ ਸਿੰਘ ਬਾਦਲ ਨੇ ਪੇਸ਼ ਕੀਤੇ ਬੱਜਟ ਵਿੱਚ ਇਸ ਸਕੂਲ ਦੀ ਨਵੀਂ ਇਮਾਰਤ ਲਈ ਪੰਜ ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਬਾਦਲ ਦਲ ’ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਲਈ ਦਬਾਅ

ਬਾਦਲ ਦਲ ’ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਲਈ ਦਬਾਅ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਇਸ ਵਾਰ ਕਿਸੇ ਨਵੇਂ ਚਿਹਰੇ ਨੂੰ ਉਤਾਰਨ ਦੀ ਤਿਆਰੀ ਕਰ ਰਿਹਾ ਹੈ। ਇਸ ਹਲਕੇ ਤੋਂ ਪਿਛਲੀ ਚੋਣ ਵਿੱਚ ਸ. ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤੇ ਸਨ। ਉਨ੍ਹਾਂ ਦੇ ਬਾਗੀ ਹੋ ਜਾਣ ਕਾਰਨ ਅਕਾਲੀ ਦਲ ਹੁਣ ਇਸ ਹਲਕੇ ਵਿੱਚ ਕਿਸੇ ਮਜ਼ਬੂਤ ਉਮੀਦਵਾਰ ਦੀ ਤਲਾਸ਼ ਵਿੱਚ ਹੈ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਇਸ ਪੰਥਕ ਹਲਕੇ ਵੱਲ ਵਿਸ਼ੇਸ਼ ਤੌਰ ’ਤੇ ਤਵੱਜੋ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ: ਕੈਪਟਨ ਅਮਰਿੰਦਰ ਸਿੰਘ

ਪਟਿਆਲਾ ਅਤੇ ਫ਼ਤਹਿਗੜਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ ਮੰਡੌਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜਸਾਹਿਬ ਜ਼ਿਲਿਆਂ ਦੇ 409 ਪਿੰਡਾਂ ‘ਚ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਤਿੰਨ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ‘ਚ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ…

VIA PUNJAB
ਅੱਗੇ ਪੜ੍ਹੋ

ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ?

ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ?

ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ ਮੰਡੌਲੀ – ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਜਵਾਨਾਂ ‘ਤੇ ਹੋਏ ਦਹਿਸ਼ਤੀ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਭਾਰਤ ਕੋਲ ਕੋਈ ਸਬੂਤ ਨਾ ਹੋਣ ਬਾਰੇ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿੱਚ ਆਖਿਆ ਕਿ ਕੀ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਹ ਚਾਹੁੰਦਾ ਹੈ ਕਿ ਭਾਰਤ ਸੈਨਿਕਾਂ ਦੀਆਂ ਲਾਸ਼ਾਂ ਉਥੇ ਭੇਜੇ?…

VIA PUNJAB
ਅੱਗੇ ਪੜ੍ਹੋ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ

ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਪ੍ਰਾਰਥਨਾ ਸਭਾ ਕਰਵਾਈ ਚੰਡੀਗੜ – ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਇੱਥੇ ਸੈਕਟਰ-42 ਵਿਖੇ ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਸਭਾ ਕਰਵਾਈ ਗਈ। ਇਸ ਰਾਜ ਪੱਧਰੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧੀ ਉਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜਿੱਥੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅਤਿਵਾਦ, ਵੱਖਵਾਦ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਹੁੰ ਚੁੱਕੀ ਗਈ, ਉਥੇ ਪੁਲਵਾਮਾ ਵਿੱਚ ਹੋਏ…

VIA PUNJAB
ਅੱਗੇ ਪੜ੍ਹੋ

ਡਾਇਲ 100 ਦੀ ਥਾਂ ਲਵੇਗਾ ਪੰਜਾਬ ਵਿੱਚ ਇੱਕਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112

ਡਾਇਲ 100 ਦੀ ਥਾਂ ਲਵੇਗਾ ਪੰਜਾਬ ਵਿੱਚ ਇੱਕਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112

ਕਾਨੂੰਨ ਵਿਵਸਥਾ ਅਤੇ ਔਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਵੱਲੋਂ ਨਾਗਰਿਕਾਂ ਪੱਖੀ ਸੇਵਾ ਦੀ ਸ਼ੁਰੂਆਤ ਚੰਡੀਗੜ ਪੰਜਾਬ ਦੇ ਲੋਕਾਂ ਲਈ ਅਮੈਰਜੈਂਸੀ ਸ਼ਿਕਾਇਤ ਪ੍ਰਣਾਲੀ ਨੂੰ ਅੱਗੇ ਹੋਰ ਮਜ਼ਬੂਤ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਲ 112 ਨੂੰ ਜਾਰੀ ਕੀਤਾ। ਇਹ ਇੱਕਮਾਤਰ ਨੰਬਰ ਅਗਲੇ ਦੋ ਮਹੀਨਿਆਂ ਦੌਰਾਨ ਡਾਇਲ 100 ਪੁਲਿਸ ਹੈਲਪ ਲਾਈਨ ਦੀ ਥਾਂ ਲਵੇਗਾ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ) ਦੀ ਸ਼ੁਰੂਆਤ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰੀ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੂੰ ਅਕਾਲੀਆਂ ਤੋਂ ਦੇਸਭਗਤੀ ਦਾ ਸਰਟੀਫਕੇਟ ਲੈਣ ਦੀ ਲੋੜ ਨਹੀਂ-ਸੁਖਜਿੰਦਰ ਸਿੰਘ ਰੰਧਾਵਾ

ਕਾਂਗਰਸ ਨੂੰ ਅਕਾਲੀਆਂ ਤੋਂ ਦੇਸਭਗਤੀ ਦਾ ਸਰਟੀਫਕੇਟ ਲੈਣ ਦੀ ਲੋੜ ਨਹੀਂ-ਸੁਖਜਿੰਦਰ ਸਿੰਘ ਰੰਧਾਵਾ

ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲਿਆਂ ਨੂੰ ਉਂਗਲਾਂ ਚੁੱਕਣ ਦਾ ਕੋਈ ਹੱਕ ਨਹੀਂ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਦੇਸਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ‘ਤੇ ਸਖਤ ਪ੍ਰਤੀਕਿਰਿਆ ਕਰਦਿਆਂ ਆਖਿਆ ਕਿ ਕਾਂਗਰਸ ਨੂੰ ਅਕਾਲੀਆਂ ਤੋਂ ਦੇਸਭਗਤੀ ਦਾ ਸਰਟੀਫਕੇਟ ਲੈਣ ਦੀ ਲੋੜ ਨਹੀਂ। ਉਨਾਂ ਇਸ ਤੋਂ ਵੀ ਅੱਗੇ ਜਾਂਦਿਆਂ ਆਖਿਆ…

VIA PUNJAB
ਅੱਗੇ ਪੜ੍ਹੋ

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ: ਸੋਨੀ

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ: ਸੋਨੀ

ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀ.ਐਸ.ਐਮਜ. ਤੇ ਏ.ਸੀਜ਼ ਨਾਲ ਕੀਤੀ ਮੀਟਿੰਗ ਚੰਡੀਗੜ – ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮਜ਼. (ਡਿਸਟ੍ਰਿਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀਜ਼. (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ ਉਤੇ ਮਾਰੇ ਹੰਭਲੇ ਤੋਂ ਜਾਣੂੰ ਕਰਵਾਇਆ।ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ…

VIA PUNJAB
ਅੱਗੇ ਪੜ੍ਹੋ

ਓਨਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ- ਕੈਪਟਨ ਅਮਰਿੰਦਰ ਸਿੰਘ

ਓਨਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ- ਕੈਪਟਨ ਅਮਰਿੰਦਰ ਸਿੰਘ

ਪੁਲਵਾਮਾ ਹਮਲੇ ਦੇ ਸੰਦਰਭ ਵਿੱਚ ‘ਜੈਸੇ ਕੋ ਤੈਸਾ’ ਨੀਤੀ ਅਪਣਾਉਣ ਦਾ ਸੱਦਾ ਚੰਡੀਗੜ – ਰੋਜ਼ਾਨਾ ਭਾਰਤੀ ਫੌਜੀਆਂ ਦੀਆਂ ਮੂਰਖਤਾਪੂਰਨ ਹੱਤਿਆਵਾਂ ਤੋਂ ਪੂਰਾ ਦੇਸ਼ ਤੰਗ ਹੋ ਜਾਣ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿਰੁੱਧ ਤਿੱਖੀ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ। ਉਨਾਂ ਨੇ ਫੌਜੀ, ਰਾਜਦੂਤਕ, ਆਰਥਿਕ ਕਾਰਵਾਈ ਜਾਂ ਤਿੰਨੇ ਕਾਰਵਾਈਆਂ ਇਕੱਠੀਆਂ ਕਰਨ ਦਾ ਸੁਝਾਅ ਦਿੱਤਾ ਹੈ। ਪੁਲਵਾਮਾ ਅੱਤਵਾਦੀ ਹਮਲੇ ਦੇ ਸੰਦਰਭ ਵਿੱਚ ਤਿੱਖੀ ਪਹੁੰਚ ਅਪਣਾਉਣ ਦੀ ਵਕਾਲਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤੀ ਲਹਿਰ ਦੇ ਮਹਾਨ ਉਸਰੱਈਏ ਦੀ ਵਿਚਾਰਧਾਰਾ ਅੱਜ ਦੇ ਯੁੱਗ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹੈ ਜਿਸ ਨੂੰ…

VIA PUNJAB
ਅੱਗੇ ਪੜ੍ਹੋ
1 361 362 363 364 365 469