ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਚੰਡੀਗੜ – ਪੰਜਾਬ ਸਰਕਾਰ ਦੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਸਤੇ ਫੰਡਾਂ ਦੀ ਵੰਡ ‘ਚ 5500 ਕਰੋੜ ਰੁਪਏ ਤੱਕ ਵਾਧਾ ਕਰ ਦਿੱਤਾ। ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਅੱਜ ਦੁਪਹਿਰ ਸੂਬਾਈ ਦਿਹਾਤੀ ਵਿਕਾਸ ਬੋਰਡ ਦੀ 45ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਵਾਸਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ…

VIA PUNJAB
ਅੱਗੇ ਪੜ੍ਹੋ

ਸ. ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਐਲਾਨ

ਸ. ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਐਲਾਨ

ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅਜ ਪਾਰਟੀ ਦੇ 58 ਮੀਤ ਪ੍ਰਧਾਨਾਂ ਦੀ ਸੁਚੀ ਜਾਰੀ ਕਰ ਦਿਤੀ।ਅਜ ਪਾਰਟੀ ਦੇ ਮੁਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਮੀਤ ਪ੍ਰਧਾਨਾਂ ਦੀ ਸੂਚੀ ਵਿਚ ਪਾਰਟੀ ਦੇ ਸਾਰੇ ਵਰਗਾਂ ਨਾਲ ਸਬੰਧਤ ਸੀਨੀਅਰ ਅਤੇ ਮਿਹਨਤੀ ਆਗੂਆਂ ਨੂੰ ਨੁਮਾਇੰਦਗੀ ਦਿਤੀ ਗਈ ਹੈ। ਅਜ ਜਿਹਨਾਂ ਸੀਨੀਅਰ ਆਗੂਆਂ ਨੂੰ ਪਾਰਟੀ ਦਾ…

VIA PUNJAB
ਅੱਗੇ ਪੜ੍ਹੋ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ

ਚੰਡੀਗੜ – 1987 ਬੈਚ ਦੇ ਆਈ.ਪੀ.ਐਸ. ਅਧਿਕਾਰੀ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ। ਉਹ ਸੁਰੇਸ਼ ਅਰੋੜਾ ਦੀ ਥਾਂ ਪੰਜਾਬ ਦੇ ਡੀ.ਜੀ.ਪੀ. ਬਣੇ ਹਨ ਜੋ ਪਿਛਲੇ ਸਾਲ 30 ਸਤੰਬਰ ਨੂੰ ਸੇਵਾ ਮੁਕਤੀ ਤੋਂ ਬਾਅਦ ਸੇਵਾਕਾਲ ਦੇ ਵਾਧੇ ‘ਤੇ ਸਨ। ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦਿੱਤੀ। ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ ਦਿਨਕਰ ਗੁਪਤਾ ਆਪਣੇ ਬੈਚ ਦੇ ਤਿੰਨਾਂ ਅਧਿਕਾਰੀਆਂ ਤੋਂ ਸਭ ਤੋਂ ਸੀਨੀਅਰ ਸਨ…

VIA PUNJAB
ਅੱਗੇ ਪੜ੍ਹੋ

ਜੈਕ ਵੱਲੋਂ ਸਭ ਤੋ ਵੱਡੀ ਟ੍ਰੈਕਟਰ ਰੈਲੀ 9 ਫਰਵਰੀ ਨੂੰ ਬਟਾਲਾ ਵਿੱਚ

ਜੈਕ ਵੱਲੋਂ ਸਭ ਤੋ ਵੱਡੀ ਟ੍ਰੈਕਟਰ ਰੈਲੀ 9 ਫਰਵਰੀ ਨੂੰ ਬਟਾਲਾ ਵਿੱਚ

ਮੋਹਾਲੀ – ਜੁਆਇੰਟ ਐਕਸ਼ਨ ਕਮੇਟੀ (ਜੈਕ) ਦਾ ਵਫਦ ਚੈਅਰਮੈਨ, ਸ਼੍ਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਿੱਚ 9 ਫਰਵਰੀ ਨੂੰ ਬਟਾਲਾ ਵਿੱਚ ਜੈਕ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤੇ ਆਯੋਜਿਤ ਹੋਣ ਵਾਲੀ ਵਿਸ਼ਵ ਦੀ ਸਭ ਤੋ ਵੱਡੀ ਟ੍ਰੈਕਟਰ ਰੈਲੀ ਦੇ ਬਾਰੇ ਵਿੱਚ ਜਾਣੂ ਕਰਵਾਉਣ ਦੇ ਲਈ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ। ਡਾ.ਅੰਸ਼ੂ ਕਟਾਰੀਆ, ਬੁਲਾਰੇ, ਜੈਕ, ਪ੍ਰੈਜ਼ੀਡੈਂਟ, ਪੁੱਕਾ ਅਤੇ ਸ਼੍ਰੀ ਅਮਿਤ ਸ਼ਰਮਾ, ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਪੁੱਕਾ ਵੀ ਇਸ ਮੀਟਿੰਗ ਦੇ ਦੌਰਾਨ ਹਾਜਿਰ ਸਨ।ਕੈਪਟਨ ਅਮਰਿੰਦਰ ਸਿੰਘ 9…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਐਮਓਯੂ (ਸਮਝੌਤਾ) ਸਹੀਬੱਧ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਐਮਓਯੂ (ਸਮਝੌਤਾ) ਸਹੀਬੱਧ

ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਤੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਂਡ੍ਰੀਊ ਆਇਰ ਦੀ ਹਾਜ਼ਰੀ ਵਿੱਚ ਕੀਤਾ ਗਿਆ ਐਮਓਯੂ ਸਹੀਬੱਧ ਚੰਡੀਗੜ – ਨਿਰਮਾਣ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਅੱਜ ਪੰਜਾਬ ਵੱਲੋਂ ਆਪਣੀ ਕਿਸਮ ਦਾ ਪਹਿਲਾ ਐਮਓਯੂ(ਸਮਝੌਤਾ) ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ,ਬਠਿੰਡਾ(ਐਮ.ਆਰ.ਐਸ.ਪੀ.ਟੀ.ਯੂ) ਅਤੇ ਏਸਿਜ਼ ਸਕਿੱਲ ਸੈਂਟਰ ਯੂਕੇ(ਏਐਸਸੀ) ਵਿਚਕਾਰ ਸ੍ਰੀ ਚਰਨਜੀਤ ਸਿੰਘ ਚੰਨੀ, ਤਕਨੀਕੀ ਸਿੱਖਿਆ ਤੇ ਰੋਜ਼ਗਾਰ ਤਪਤੀ ਮੰਤਰੀ, ਪੰਜਾਬ ਅਤੇ ਸ੍ਰੀ ਐਂਡ੍ਰੀਊ ਆਇਰ, ਬ੍ਰਿਟਿਸ਼…

VIA PUNJAB
ਅੱਗੇ ਪੜ੍ਹੋ

30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਸੜਕੀ ਦੁਰਘਟਨਾਵਾਂ ਰੋਕਣ ਲਈ ਇੱਕ ਸੁਚੱਜੀ ਵਿਵਸਥਾ ਤਿਆਰ ਕਰਨ ‘ਤੇ ਦਿੱਤਾ ਜਾਵੇਗਾ ਜ਼ੋਰ: ਅਰੁਨਾ ਚੌਧਰੀ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੂਰੂ ਕੀਤੇ ਅਹਿਮ ਪ੍ਰਾਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਫੇਰ ਇਸ ਦੇ ਹੱਲ ਲਈ ਪੰਜਾਬ ਸਰਕਾਰ, ਡਬਲਿਊ.ਆਰ.ਆਈ. ਇੰਡੀਆ ਤੇ ਹੌਂਡਾ ਵੱਲੋਂ ਸੜਕ ਸੁਰੱਖਿਆ ਸਬੰਧੀ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਅ। ਪੰਜਾਬ ਸਰਕਾਰ ਵੱਲੋਂ 4 ਤੋਂ 10 ਫਰਵਰੀ ਤੱਕ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਪਹਿਲੇ ਸਿੱਖ ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ‘ਚ ਹੋਏ ਸ਼ਾਮਿਲ

ਭਾਰਤ ਦੇ ਪਹਿਲੇ ਸਿੱਖ ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ‘ਚ ਹੋਏ ਸ਼ਾਮਿਲ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਆਪਣੇ ਵਿਰੋਧੀਆਂ ਨੂੰ ਦਿਨ-ਬ-ਦਿਨ ਝੱਟਕੇ ਤੇ ਝੱਟਕਾ ਦਿੱਤਾ ਜਾ ਰਿਹਾ ਹੈ। ਕਹਿੰਦੇ ਹਨ ਕਿ ਜਿੰਨਾ ਵਿੱਚ ਕਲੇ ਚੱਲਣ ਦੇ ਹੋਂਸਲੇ ਹੁੰਦੇ ਹਨ ਇੱਕ ਦਿਨ ਉਨ੍ਹਾਂ ਦੇ ਪਿੱਛੇ ਹੀ ਕਾਫ਼ਲੇ ਹੁੰਂਦੇ ਹਨ, ਜੀ ਹਾਂ ਇਹ ਗੱਲ ਟਕਸਾਲੀ ਨੇਤਾਵਾਂ ਤੇ ਬਿਲਕੁਲ ਸਹੀ ਢੁਕਦੀ ਹੈ ਕਿਉਂਜੋ ਜਿਸ ਦਿਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਦਾ ਗਠਨ ਕੀਤਾ ਗਿਆ ਸੀ ਉਸ ਵਕਤ ਇਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਨੇ ਡਾ. ਗੁਰਨਾਮ ਸਿੰਘ ਨੂੰ ਪ੍ਰਦਾਨ ਕੀਤਾ ਸੰਗੀਤ ਨਾਟਕ ਅਕੈਡਮੀ ਐਵਾਰਡ

ਰਾਸ਼ਟਰਪਤੀ ਨੇ ਡਾ. ਗੁਰਨਾਮ ਸਿੰਘ ਨੂੰ ਪ੍ਰਦਾਨ ਕੀਤਾ ਸੰਗੀਤ ਨਾਟਕ ਅਕੈਡਮੀ ਐਵਾਰਡ

ਗੁਰਮਤਿ ਸੰਗੀਤ ਦੇ ਖੇਤਰ ‘ਚ ਪਾਏ ਯੋਗਦਾਨ ਬਦਲੇ ਹੋਇਆ ਕੌਮੀ ਸਨਮਾਨ ਚੰਡੀਗੜ੍ਹ – ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ੧ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਿਨਤ ਕੀਤਾ ਹੈ।ਇਸ ਮੌਕੇ ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਡਾ. ਗੁਰਨਾਮ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ: ਸਿੰਗਲਾ

ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ: ਸਿੰਗਲਾ

ਨਵੇਂ ਉੱਦਮਾਂ ਦੀ ਸਹਾਇਤਾ ਪੰਜਾਬ ਦੀ ਸਨਅਤੀ ਤੇ ਵਪਾਰ ਨੀਤੀ 2017 ਦਾ ਵਿਸ਼ੇਸ਼ ਪਹਿਲੂ: ਸੁੰਦਰ ਸ਼ਾਮ ਅਰੋੜਾ ਚੰਡੀਗੜ – ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨ ਲਈ ਆਪਣੀ ਉੱਦਮੀ ਮੁਹਾਰਤ ਨੂੰ ਨਿਖਾਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉੱਦਮਤਾ ਹਮੇਸ਼ਾ ਤੋਂ ਪੰਜਾਬ ਦੇ ਡੀ.ਐਨ.ਏ. ਵਿੱਚ ਰਹੀ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਦੇ ਉੱਦਮੀ ਹੁਨਰ ਨੂੰ ਨਿਖਾਰਨ ਲਈ ਸਹਿਯੋਗ ਦੇ ਰਹੀ…

VIA PUNJAB
ਅੱਗੇ ਪੜ੍ਹੋ

ਪੰਜਾਬੀ ਭਾਸ਼ਾ ਦੀ ਸਭ ਤੋਂ ਵੱਡੀ ਖਾਸੀਅਤ ਇਸ ਦਾ ਵਿਸ਼ਾਲ ਤੇ ਅਮੀਰ ਸ਼ਬਦ ਭੰਡਾਰ ਹੈ: ਪ੍ਰਿੰਸੀਪਲ ਸਰਵਣ ਸਿੰਘ

ਪੰਜਾਬੀ ਭਾਸ਼ਾ ਦੀ ਸਭ ਤੋਂ ਵੱਡੀ ਖਾਸੀਅਤ ਇਸ ਦਾ ਵਿਸ਼ਾਲ ਤੇ ਅਮੀਰ ਸ਼ਬਦ ਭੰਡਾਰ ਹੈ: ਪ੍ਰਿੰਸੀਪਲ ਸਰਵਣ ਸਿੰਘ

ਪੰਜਾਬ ਕਲਾ ਪਰਿਸ਼ਦ ਵੱਲੋਂ ਰੂਬਰੂ ਪ੍ਰੋਗਰਾਮ ਦੌਰਾਨ ਖੇਡ ਲੇਖਕ ਅਤੇ ਚੋਟੀ ਦੇ ਵਾਰਤਕਕਾਰ ਪ੍ਰਿੰਸੀਪਲ ਸਰਵਣ ਸਿੰਘ ਦਾ ਸਨਮਾਨ ਚੰਡੀਗੜ੍ਹ – ਪੰਜਾਬ ਕਲਾ ਪਰਿਸ਼ਦ ਵੱਲੋਂ ਇਥੇ ਪੰਜਾਬ ਕਲਾ ਭਵਨ ਵਿਖੇ ਮਨਾਏ ਜਾ ਰਹੇ ਸੱਤ ਰੋਜ਼ਾ ਡਾ.ਮਹਿੰਦਰ ਸਿੰਘ ਰੰਧਾਵਾ ਕਲਾ ਤੇ ਸਾਹਿਤ ਉਤਸਵ ਦੌਰਾਨ ਅੱਜ ਪ੍ਰਸਿੱਧ ਖੇਡ ਲੇਖਕ ਅਤੇ ਚੋਟੀ ਦੇ ਵਾਰਤਤਕਾਰ ਪ੍ਰਿੰਸੀਪਲ ਸਰਵਣ ਸਿੰਘ ਪਾਠਕਾਂ ਦੇ ਰੂਬਰੂ ਹੋਏ। ਪ੍ਰਿੰਸੀਪਲ ਸਰਵਣ ਸਿੰਘ ਨੇ ਪਾਠਕਾਂ ਨਾਲ ਗੁਫਤਗੂ ਕਰਦਿਆਂ ਆਪਣੇ 60 ਵਰ੍ਹਿਆਂ ਦੇ ਸਾਹਿਤਕ ਸਫਰ ਨੂੰ ਸਾਂਝਾ ਕਰਦਿਆਂ ਕਾਲਜ…

VIA PUNJAB
ਅੱਗੇ ਪੜ੍ਹੋ
1 368 369 370 371 372 469