ਵਾਤਾਵਰਨ ਨੂੰ ਬਚਾਉਣ ਵਿੱਚ ਨਵੀਂ ਤੇ ਨਵਿਆਉਣਯੋਗ ਊਰਜਾ ਦਾ ਅਹਿਮ ਯੋਗਦਾਨ: ਕਾਂਗੜ

ਵਾਤਾਵਰਨ ਨੂੰ ਬਚਾਉਣ ਵਿੱਚ ਨਵੀਂ ਤੇ ਨਵਿਆਉਣਯੋਗ ਊਰਜਾ ਦਾ ਅਹਿਮ ਯੋਗਦਾਨ: ਕਾਂਗੜ

‘ਐਗਰੋਵੈਸਟ ਟੂ ਐਨਰਜੀ’ ਵਿਸ਼ੇ ਉਤੇ ਕਾਨਫਰੰਸ ਕਰਵਾਈ ਚੰਡੀਗੜ – ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਵੱਲੋਂ ਅੱਜ ਇੱਥੇ ‘ਵੇਸਟ ਟੂ ਐਨਰਜੀ’ ਵਿਸ਼ੇ ਉਤੇ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਊਰਜਾ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਵਿੱਚ ਨਵੀਂ ਤੇ ਨਵਿਆਉਣਯੋਗ ਊਰਜਾ ਅਹਿਮ ਰੋਲ ਨਿਭਾਅ ਰਹੀ ਹੈ।ਸ੍ਰੀ ਕਾਂਗੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਨਿਵੇਸ਼ ਨੂੰ ਪ੍ਰਫੁੱਲਤ ਕਰਨ…

VIA PUNJAB
ਅੱਗੇ ਪੜ੍ਹੋ

ਵਿਦੇਸ਼ਾਂ ਵਿੱਚ ਨੌਕਰੀਆਂ ਦੇ ਚਾਹਵਾਨਾਂ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬ੍ਰਿਟਿਸ਼ ਕਾਉਂਸਲ ਦੇ ਸਹਿਯੋਗ ਨਾਲ ਸੂਬੇ ਵਿੱਚ 4 ਲੈਬਾਟਰੀਆਂ ਖੋਲੀਆਂ ਜਾਣਗੀਆਂ : ਚੰਨੀ

ਵਿਦੇਸ਼ਾਂ ਵਿੱਚ ਨੌਕਰੀਆਂ ਦੇ ਚਾਹਵਾਨਾਂ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬ੍ਰਿਟਿਸ਼ ਕਾਉਂਸਲ ਦੇ ਸਹਿਯੋਗ ਨਾਲ ਸੂਬੇ ਵਿੱਚ 4 ਲੈਬਾਟਰੀਆਂ ਖੋਲੀਆਂ ਜਾਣਗੀਆਂ : ਚੰਨੀ

ਪੰਜਾਬ ਹੁਨਰ ਵਿਕਾਸ ਮਿਸ਼ਨ 6 ਜੇਲਾਂ ਦੇ 1000 ਕੈਦੀਆਂ ਨੂੰ ਹੁਨਰਮੰਦ ਬਣਾਏਗਾ ਚੰਡੀਗੜ – ਪੰਜਾਬ ਸਰਕਾਰ ਵੱਲੋਂ ਇਸ ਸਾਲ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਦੇ ਤਹਿਤ 50 ਹਜ਼ਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱÎਸਿਆ ਕਿ ਇਹ ਸਿਖਲਾਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਦਿੱਤੀ ਜਾਵੇਗੀ। ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਦੇਸ਼ਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ ਮਨਾਏਗੀ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਪੰਜਾਬ ਸਰਕਾਰ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ ਮਨਾਏਗੀ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਪ੍ਰਮੁੱਖ ਸਕੱਤਰ ਟਰਾਂਸਪੋਰਟ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗੀ ਜਿਸ ਦੌਰਾਨ ਸੂਬਾ ਵਾਸੀਆਂ ਨੂੰ ਸੜਕੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਪਤਾਹ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ੍ਰੀ ਕੇ ਸਿਵਾ ਪ੍ਰਸਾਦ ਵੱਲੋਂ ਅੱਜ ਇਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ…

VIA PUNJAB
ਅੱਗੇ ਪੜ੍ਹੋ

ਪੁੱਡਾ ਅਤੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫ਼ਤਰਾਂ ਦੀ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਅਚਨਚੇਤ ਚੈਕਿੰਗ

ਪੁੱਡਾ ਅਤੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫ਼ਤਰਾਂ ਦੀ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਅਚਨਚੇਤ ਚੈਕਿੰਗ

ਪਾਰਦਰਸ਼ੀ ਪ੍ਰਸ਼ਾਸਨ, ਸੂਬਾ ਸਰਕਾਰ ਦੀ ਮੁੱਖ ਉਦੇਸ਼ : ਤ੍ਰਿਪਤ ਬਾਜਵਾ ਚੰਡੀਗੜ – ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ, ਪੰਜਾਬ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅਤੇ ਪੁੱਡਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਸ੍ਰੀ ਤ੍ਰਿਪਤ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਜਸਕਰਨ ਸਿੰਘ ਨਾਲ ਸਵੇਰੇ 9.10 ‘ਤੇ ਵਿਕਾਸ ਭਵਨ ਪਹੁੰਚੇ ਅਤੇ ਐਂਟਰੀ ਗੇਟ ‘ਤੇ ਲੇਟ ਆਉਣ ਵਾਲਿਆਂ ਦੀ ਕਲਾਸ ਲਗਾਈ। ਇਸ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਆਮ ਚੋਣਾਂ 2019 ਦੇ ਮੱਦੇਨਜਰ ਸਵੀਪ ਗਤੀਵਿਧੀਆਂ ਲਾਂਚ

ਆਮ ਚੋਣਾਂ 2019 ਦੇ ਮੱਦੇਨਜਰ ਸਵੀਪ ਗਤੀਵਿਧੀਆਂ ਲਾਂਚ

ਵੋਟਰਾਂ ਨੂੰ ਜਾਗਰੁਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ ਸਵੀਪ ਗਤੀਵਿਧੀਆ : ਸੀ.ਈ.ਉ. ਚੰਡੀਗੜ – ਆਮ ਚੋਣਾਂ 2019 ਦੇ ਮੱਦੇਨਜਰ ਅੱਜ ਇਥੇ ਦਫਤਰ ਮੁੱਖ ਚੋਣ ਅਫ਼ਸਰ, ਪੰਜਾਬ ਵਿਖੇ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਸਵੀਪ ਗਤੀਵਿਧੀਆਂ ਨੂੰ ਲਾਂਚ ਕੀਤਾ ਗਿਆ।ਇਹ ਗਤੀਵਿਧੀਆ ਚੋਣ ਕਮਿਸ਼ਨ ਭਾਰਤ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਕੀਤੀਆਂ ਜਾਣਗੀਆਂ, ਤਾਂ ਜੋ ਆਮ ਚੋਣਾਂ 2019 ਦੇ ਮੱਦੇਨਜਰ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ ।ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ…

VIA PUNJAB
ਅੱਗੇ ਪੜ੍ਹੋ

ਹਾਈ ਕਮਾਂਡ ਨੇ ਹੁਕਮ ਕੀਤਾ ਤਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਾਂਗੀ ਚੋਣ : ਬੀਬੀ ਰਜਿੰਦਰ ਕੌਰ ਭਠਲ

ਹਾਈ ਕਮਾਂਡ ਨੇ ਹੁਕਮ ਕੀਤਾ ਤਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਾਂਗੀ ਚੋਣ : ਬੀਬੀ ਰਜਿੰਦਰ ਕੌਰ ਭਠਲ

ਦਿੜ੍ਹਬਾ – ਕਾਂਗਰਸ ਲੋਕਤੰਤਰੀ ਪਾਰਟੀ ਹੈ ਕਮੇਟੀਆਂ ਅਤੇ ਸਭ ਕਮੇਟੀਆਂ ਵਲੋਂ ਕੀਤਾ ਜਾਂਦਾ ਹੈ ਫਿਲਹਾਲ ਦੇਸ਼ ਵਿਚ ਕਿਸੇ ਲੋਕ ਸਭਾ ਹਲਕੇ ਦੀ ਟਿਕਟ ਕਿਸ ਨੂੰ ਦੇਣੀ ਹੈ ਇਸ ਬਾਰੇ ਫੈਸਲਾ ਨਹੀਂ ਕੀਤਾ ਇਹ ਵਿਚਾਰ ਪੰਜਾਬ ਦੀ ਸਾਬਕਾ ਮੁਖ ਮੰਤਰੀ ਬੀਬੀ ਰਜਿੰਦਰ ਕੌਰ ਭਠਲ ਨੇ ਪੰਜਾਬ ਟਾਇਮਜ਼ ਨਾਲ ਗਲਬਾਤ ਕਰਦਿਆਂ ਸਾਂਝੇ ਕੀਤੇ ਉਹ ਪ੍ਰਵੀਨ ਕੁਮਾਰ ਰਾਮਗੜ੍ਹ ਵਲੋਂ ਪਿਤਾ ਦੀ ਯਾਦ ਵਿਚ ਰਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਭੋਗ ਤੇ ਹਾਜ਼ਰੀ ਲਗਾਉਣ ਲਈ…

VIA PUNJAB
ਅੱਗੇ ਪੜ੍ਹੋ

ਇੱਕ ਔਰ ਇੱਕ ਗਿਆਰਾ-ਭਾਜਪਾ ਨੌਂ ਦੋ ਗਿਆਰਾਂ : ਸਿੱਧੂ

ਇੱਕ ਔਰ ਇੱਕ ਗਿਆਰਾ-ਭਾਜਪਾ ਨੌਂ ਦੋ ਗਿਆਰਾਂ : ਸਿੱਧੂ

ਅੰਮ੍ਰਿਤਸਰ – ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਵਾਗਤ ਕੀਤਾ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਿਯੰਕਾ ਗਾਂਧੀ ਪੂਰੀ ਦੁਨੀਆ ਲਈ ਇੱਕ ਰੋਲ ਮਾਡਲ ਹੈ ਅਤੇ ਉਨ੍ਹਾਂ ਦੀ ਜਾਦੂਈ ਸ਼ਖਸੀਅਤ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਰਾਹੁਲ ਅਤੇ ਪ੍ਰਿਯੰਕਾ ਦੀ ਜੋੜੀ ਕਮਾਲ ਕਰੇਗੀ। ਉਨ੍ਹਾਂ ਲਿਖਿਆ ਹੈ ਕਿ ਇੱਕ ਤੇ ਇੱਕ ਗਿਆਰਾਂ, ਭਾਜਪਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਰੋਸ ਪ੍ਰਗਟਾਇਆ

ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਰੋਸ ਪ੍ਰਗਟਾਇਆ

ਭਾਰਤ ਸਰਕਾਰ ਨੂੰ ਪਾਕਿਸਤਾਨ ਨਾਲ ਸਮਝੌਤੇ ’ਤੇ ਹਸਤਾਖ਼ਰ ਕਰਨ ਤੋਂ ਪਹਿਲਾਂ ਯਾਤਰਾ ਨਾਲ ਸਬੰਧਤ ਸਾਰੇ ਮਸਲੇ ਚੁੱਕਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਸਬੰਧੀ ਪਾਕਿਸਤਾਨ ਦੇ ਪ੍ਰਸਤਾਵ ’ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਵ ਵਿਆਪਕ ਗੁਰੂ ਹਨ ਜਿਨ੍ਹਾਂ ਦੇ ਸ਼ਰਧਾਲੂ ਸਾਰੇ ਧਰਮਾਂ ਖਾਸ ਤੌਰ ’ਤੇ ਹਿੰਦੂ ਧਰਮ ਨਾਲ ਵੀ ਜੁੜੇ ਹੋਏ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਰਕਾਰੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਰਕਾਰੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਲਈ ਸਖ਼ਤ ਮਿਹਨਤ ਕਰਨ ਅਤੇ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਸਦਕਾ ਹੀ ਉਨ੍ਹਾਂ ਦੀ ਸਰਕਾਰ 22 ਮਹੀਨੇ ਪਹਿਲਾਂ…

VIA PUNJAB
ਅੱਗੇ ਪੜ੍ਹੋ

ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ ‘ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗ

ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ ‘ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗ

ਲਾਗੂ ਕਾਨੂੰਨ ਮੁਤਾਬਿਕ ਹੇਠਲੀਆਂ ਅਦਾਲਤਾਂ ਵੀ ਪੰਜਾਬੀ ‘ਚ ਕੰਮ ਸ਼ੁਰੂ ਕਰਨ : ਗਰੇਵਾਲ ਚੰਡੀਗੜ – ਪੰਜਾਬੀ ਕਲਚਰਲ ਕੌਂਸਲ (ਰਜ਼ਿ:) ਨੇ ਅੱਜ ਇੱਕ ਮਤਾ ਪਾਸ ਕਰਕੇ ਚੰਡੀਗੜ ਦੇ ਪ੍ਰਸਾਸ਼ਕ ਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਚੰਡੀਗੜ ਵਿੱਚ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਰੁਤਬਾ ਦੇਣ ਲਈ ਪੰਜਾਬ ਵੱਲੋਂ ਲਾਗੂ ਕੀਤੇ ਦੋ ਕਾਨੂੰਨਾਂ-‘ਪੰਜਾਬੀ ਭਾਸ਼ਾ ਅਤੇ ਹੋਰ ਭਾਸ਼ਾਵਾਂ ਸਿੱਖਣ ਸਬੰਧੀ ਕਾਨੂੰਨ-2008’ ਅਤੇ ‘ਪੰਜਾਬੀ ਭਾਸ਼ਾ (ਸੋਧ) ਕਾਨੂੰਨ-2008’ ਨੂੰ ਇਸ ਕੇਂਦਰੀ ਸਾਸ਼ਤ ਇਲਾਕੇ ਵਿੱਚ ਵੀ ਲਾਗੂ ਕੀਤਾ ਜਾਵੇ…

VIA PUNJAB
ਅੱਗੇ ਪੜ੍ਹੋ
1 376 377 378 379 380 469