ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸਰਦੂਲਗੜ੍ਹ ਦੇ ਵਰਕਰਾਂ ਨਾਲ ਮਿਲਣੀ

ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸਰਦੂਲਗੜ੍ਹ ਦੇ ਵਰਕਰਾਂ ਨਾਲ ਮਿਲਣੀ

ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਭੂੰਦੜ ਵੀ ਰਹੇ ਮੋਜੂਦ ਸਰਦੂਲਗੜ੍ਹ – ਲੋਕ ਸਭਾ ਦੀਆ ਚੋਣਾਂ ਨੂੰ ਨਜਦੀਕ ਆਉਦੇ ਦੇਖ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ਼੍ਰ.ਸੁਖਬੀਰ ਸਿੰਘ ਬਾਦਲ ਵੱਲੋ ਵੱਖ-ਵੱਖ ਹਲਕਿਆਂ ਵਿੱਚ ਕੀਤੀ ਜਾ ਰਹੀ ਵਰਕਰਾਂ ਨਾਲ ਮਿਲਣੀ ਦੇ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਸ਼ਹਿਨਾਈ ਪੈਲੇਸ ਵਿੱਚ ਹਲਕਾ ਸਰਦੂਲਗੜ੍ਹ ਦੇ 95 ਪਿੰਡਾ ਦੇ ਅਕਾਲੀ ਦਲ ਦੇ ਵਰਕਰਾਂ ਨਾਲ ਮਿਲਣੀ ਕੀਤੀ ਗਈ।ਉਂਨਾਂ ਨਾਲ ਇਸ ਮੋਕੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ,ਮੈਂਬਰ ਰਾਜ ਸਭਾ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਸ਼ਾਤੀਪੂਰਨ ‘ਧਰਨਾ ਤੇ ਸੰਕੇਤਕ ਭੁੱਖ ਹੜਤਾਲ’ ਪੰਜਵੇਂ ਦਿਨ ਵਿੱਚ ਸ਼ਾਮਿਲ

ਕੈਪਟਨ ਸਰਕਾਰ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਸ਼ਾਤੀਪੂਰਨ ‘ਧਰਨਾ ਤੇ ਸੰਕੇਤਕ ਭੁੱਖ ਹੜਤਾਲ’ ਪੰਜਵੇਂ ਦਿਨ ਵਿੱਚ ਸ਼ਾਮਿਲ

ਕੈਪਟਨ ਸਰਕਾਰ ਦਾ ਜਗੀਰੂ ਮਾਨਸਿਕਤਾ ਦਾ ਪ੍ਰਗਟਾਵਾ, ਪੀੜਤ ਪਰਿਵਾਰਾਂ “ਅਨਿਆਏ ਅੱਤਿਆਚਾਰਾਂ ਤੇ ਵਿਤਕਰੇ ਦੇ ਸ਼ਿਕਾਰ” — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੈਕਟਰ 25 ਚੰਡੀਗੜ੍ਹ ਵਿਖੇ ਅੱਜ ਪੰਜਵਾਂ ਦਿਨ ਵੀ ਅਣਮਿੱਥੇ ਸਮੇਂ ਲਗਾਤਾਰ ਜਾਰੀ ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਵਿਰੁੱਧ ਸੰਘਰਸ਼ ਚੱਲ ਰਿਹਾ ਹੈ।ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਿੰਡ ਅਤਾਲਾਂ ਅਤੇ ਸ਼ੇਰਗੜ੍ਹ ਦੇ ਅਨੁਸੂਚਿਤ ਜਾਤੀ ਪੀੜਤ ਪਰਿਵਾਰਾਂ…

VIA PUNJAB
ਅੱਗੇ ਪੜ੍ਹੋ

ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ-ਕੈਪਟਨ ਅਮਰਿੰਦਰ ਸਿੰਘ

ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ-ਕੈਪਟਨ ਅਮਰਿੰਦਰ ਸਿੰਘ

ਕਾਨੂੰਨ ਆਪਣੇ ਹੱਥ ‘ਚ ਲੈਣ ਵਿਰੁੱਧ ਅਕਾਲੀਆਂ ਨੂੰ ਤਾੜਨਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਘਟੀਆ ਸਿਆਸਤ ਖੇਡਣੀ ਬੰਦ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਰਵਾਈਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਪੁੱਠੀਆਂ ਪੈਣਗੀਆਂ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਪੂਰਥਲਾ ਦੇ ਮਹਾਰਾਜਾ ਜਗਤਜੀਤ ਸਿੰਘ ਬਾਰੇ ਕਿਤਾਬ ਜਾਰੀ, ਉਨਾਂ ਨੂੰ ਖਿੱਤੇ ਦੇ ਆਧੁਨਿਕੀਕਰਨ ਦੇ ਉਸਰਈਏ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਪੂਰਥਲਾ ਦੇ ਮਹਾਰਾਜਾ ਜਗਤਜੀਤ ਸਿੰਘ ਬਾਰੇ ਕਿਤਾਬ ਜਾਰੀ, ਉਨਾਂ ਨੂੰ ਖਿੱਤੇ ਦੇ ਆਧੁਨਿਕੀਕਰਨ ਦੇ ਉਸਰਈਏ ਦੱਸਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਜਾ ਦੇ ਪੋਤੇ ਬਿ੍ਰਗੇਡੀਅਰ (ਸੇਵਾਮੁਕਤ) ਸੁਖਜੀਤ ਸਿੰਘ ਵੱਲੋ ਸਿੰਥੇਆ ਫਰੈਡਰਿਕ ਦੇ ਨਾਲ ਮਿਲਕੇ ‘‘ਪਿ੍ਰੰਸ, ਪੈਟਰਨ ਐਂਡ ਪੈਟਰਿਆਚ ਮਹਾਰਾਜਾ ਜਗਤਜੀਤ ਸਿੰਘ ਆਫ ਕਪੂਰਥਲਾ’’ ਨਾਂ ਦੀ ਲਿਖੀ ਗਈ ਕਿਤਾਬ ਨੂੰ ਰਲੀਜ਼ ਕੀਤਾ। ਇਸ ਮੌਕੇ ਲੇਖਕਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਮਹਾਰਾਜਾ ਨੂੰ ਕਪੂਰਥਲਾ ਦੇ ਆਧੁਨਿਕੀਕਰਨ ਦਾ ਇੱਕ ਉਸਰਈਆ ਦੱਸਿਆ। ਉਸਨੇ ਆਪਣੇ ਦਾਦਾ ਭੁਪਿੰਦਰ ਸਿੰਘ ਵੱਲੋਂ ਮਹਾਰਾਜਾ ਜਗਤਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਸੁਖਬੀਰ ਵੱਲੋਂ ਤਲਵੰਡੀ ਸਾਬੋ ਵਿਖੇ ਵਰਕਰਾਂ ਨਾਲ ਮਿਲਣੀ

ਸੁਖਬੀਰ ਵੱਲੋਂ ਤਲਵੰਡੀ ਸਾਬੋ ਵਿਖੇ ਵਰਕਰਾਂ ਨਾਲ ਮਿਲਣੀ

ਤਲਵੰਡੀ ਸਾਬੋ – ਸ਼੍ਰੋਮਣੀ ਅਕਾਲੀ ਦਲ ਨੂੰ ਭਵਿਖ ਵਿਚ ਹੋਰ ਮਜਬੂਤ ਕਰਨ ਅਤੇ ਆ ਰਹੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪਾਰਟੀ ਪ੍ਰਧਾਨ ਸ੍ਰ.ਸੁਖਬੀਰ ਸਿੰਘ ਬਾਦਲ ਵਲੋਂ ਅਜ ਹਲਕਾ ਤਲਵੰਡੀ ਸਾਬੋ ਦੇ ਮੋਹਰੀ ਪਾਰਟੀ ਆਗੂਆਂ ਨਾਲ ਇਕ ਨਿਵੇਕਲੀ ਵਰਕਰ ਮਿਲਣੀ ਦਾ ਆਯੋਜਨ ਕੀਤਾ ਗਿਆ।ਜਿਥੇ ਉਨਾਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਬੈਠ ਕੇ ਖਾਣਾ ਖਾਧਾ ਉਥੇ ਉਨਾਂ ਨੂੰ ਖੁਲਾ ਸਮਾਂ ਦਿੰਦਿਆਂ ਹਰੇਕ ਵਰਕਰ ਨਾਲ ਤਸਵੀਰਾਂ ਕਰਵਾਈਆਂ। ਉਕਤ ਸਮਾਗਮ ਵਿਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਦੀ ਸਰਕਾਰ ਅਨੁਸੂਚਿਤ ਜਾਤੀ ਪੀੜਤ ਪਰਿਵਾਰਾਂ ਨੂੰ ਸ਼ਰਨਾਰਥੀ ਬਣਾਉਣ ਲਈ ਜਿੰਮੇਵਾਰ —- ਕੈਂਥ

ਕੈਪਟਨ ਅਮਰਿੰਦਰ ਦੀ ਸਰਕਾਰ ਅਨੁਸੂਚਿਤ ਜਾਤੀ ਪੀੜਤ ਪਰਿਵਾਰਾਂ ਨੂੰ ਸ਼ਰਨਾਰਥੀ ਬਣਾਉਣ ਲਈ ਜਿੰਮੇਵਾਰ —- ਕੈਂਥ

ਵਿਧਾਇਕਾਂ ਦੀ ਅਨੁਸੂਚਿਤ ਜਾਤੀਆਂ ਲਈ ਬਣੀ ਭਲਾਈ ਬਣੀ ਕਮੇਟੀ ਤੁਰੰਤ ਕਾਰਵਾਈ ਕਰੇ— ਕੈਂਥ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਅਨੁਸੂਚਿਤ ਜਾਤੀ ਦੇ ਵਰਗਾਂ ਨਾਲ ਜਾਤੀ ਦੇ ਅਧਾਰ ਉਤੇ ਹਮਲਾ ਕਰਕੇ ਅਨਿਆਏ ਅੱਤਿਆਚਾਰਾਂ ਤੇ ਵਿਤਕਰੇ ਦਾ ਸ਼ਿਕਾਰ ਬਣਾਉਣ ਲਈ ਮਜਬੂਰ ਹਨ। ਹੈ ,ਉਨ੍ਹਾਂ ਦੀ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ, ਸਗੋ ਸ਼ਰਨਾਰਥੀਆਂ ਦਾ ਜੀਵਨ ਜਿਊਣ ਲਈ ਜਿੰਮੇਵਾਰ ਹਨ।ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਅਤੇ ਦਇਆ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਦੀਆਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਦੇ ਵਿਦਿਆਰਥੀਆਂ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਦੇ ਵਿਦਿਆਰਥੀਆਂ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਮੋਹਾਲੀ – ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਕ੍ਰਿਸਮਸ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਤੇ ਫੈਂਸੀ ਡਰੈਸ ਮੁਕਾਬਲਾ, ਪਰੀਆਂ, ਪ੍ਰਤਿਭਾ ਸ਼ੌਅ ਸ਼ਾਮਿਲ ਸਨ। ਵਿਦਿਆਰਥੀਆਂ ਨੇ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਵਿਦਿਆਰਥੀਆਂ ਨੂੰ ਮਿਠਾਈਆਂ ਵੀ ਵੰਡੀਆਂ ਗਈਆ। ਇਸ ਮੌਕੇ ਆਰੀਅਨਜ਼ ਪਬਲਿਕ ਸਕੂਲ ਦੀ ਪ੍ਰਿੰਸੀਪਲ, ਸ਼੍ਰੀਮਤੀ ਸਰੀਤਾ ਜੈਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਸਨੇ ਯਿਸ਼ੂ ਮਸੀਹ ਦੇ ਜਨਮ ਦੇ ਮਕਸਦ ਅਤੇ ਕ੍ਰਿਸਮਸ ਦੇ ਤਿਉਹਾਰ…

VIA PUNJAB
ਅੱਗੇ ਪੜ੍ਹੋ

“ਝੂਠੇ ਦਰਜ ਕੇਸ ਨੂੰ ਰੱਦ ਕੀਤਾ ਜਾਵੇ,ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ”

“ਝੂਠੇ ਦਰਜ ਕੇਸ ਨੂੰ ਰੱਦ ਕੀਤਾ ਜਾਵੇ,ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ”

ਕੈਪਟਨ ਸਰਕਾਰ ਦੀ ਬੇਰੁਖੀ ਦੇ ਪੀੜਤ ਅਨੁਸੂਚਿਤ ਜਾਤੀ ਪਰਿਵਾਰ — ਕੈਂਥ ਚੰਡੀਗੜ੍ਹ – ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰ ਅਨਿਆਂ ,ਅੱਤਿਆਚਾਰ, ਧੱਕੇਸ਼ਾਹੀ, ਦਹਿਸ਼ਤ,ਗੁੰਡਾਗਰਦੀ ਅਤੇ ਬੇਰੁਖੀ ਸ਼ਿਕਾਰ ਹਨ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਹਮਾਇਤ ਪ੍ਰਾਪਤ ਧਰਨੇ ਤੇ ਸੰਕੇਤਕ ਭੁੱਖ ਹੜਤਾਲ ,ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਲਗਾਤਾਰ ਜਾਰੀ ਧਰਨੇ ਵਿੱਚ ਸ਼ਰਨਾਰਥੀ ਪਰਿਵਾਰਾਂ ਦੇ ਮੈਂਬਰਾਂ ਨੇ ਆਪਣੇ ਨਾਲ ਹੋ ਰਹੇ ਝੂਠੇ ਪੁਲਿਸ ਕੇਸਾਂ ਵਿੱਚ ਰਾਜਨੀਤਕ ਆਗੂਆਂ ਦੀ ਸਹਿ ਨਾਲ ਤੰਗ ਪ੍ਰੇਸ਼ਾਨ ਤੇ ਅਪਮਾਣਤ ਕਰਨ ਦੀਆਂ ਘਟਨਾਵਾਂ…

VIA PUNJAB
ਅੱਗੇ ਪੜ੍ਹੋ

ਕਾਗਜ਼ ਵਾਪਸੀ ਉਪਰੰਤ 28375 ਉਮੀਦਵਾਰ ਸਰਪੰਚੀ ਲਈ ਅਜਮਾਉਣਗੇ ਕਿਸਮਤ

ਕਾਗਜ਼ ਵਾਪਸੀ ਉਪਰੰਤ 28375 ਉਮੀਦਵਾਰ ਸਰਪੰਚੀ ਲਈ ਅਜਮਾਉਣਗੇ ਕਿਸਮਤ

1863 ਨਿਰਵਿਰੋਧ ਚੁਣੇ ਗਏ ਸਰਪੰਚ ਨਿਰਵਿਰੋਧ 22203 ਪੰਚਾਂ ਦੀ ਵੀ ਹੋਈ ਚੋਣ ਚੰਡੀਗੜ – ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਕਾਗਜ਼ ਵਾਪਸੀ ਦੇ ਸਮਾਂ ਸਮਾਪਤੀ ਉਪਰੰਤ 28375 ਉਮੀਦਵਾਰ ਸਰਪੰਚੀ ਦੇ ਅਹੁਦੇ ਲਈ ਆਪਣੀ ਕਿਸਮਤ ਅਜਮਾਉਣਗੇ ਜਦਕਿ ਰਾਜ ਵਿੱਚ 1863 ਸਰਪੰਚ ਨਿਰਵਿਰੋਧ ਚੁਣੇ ਗਏ ਹਨ। ਪੰਚਾਂ ਦੇ ਲਈ 104027 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਜਦਕਿ 22203 ਪੰਚ ਨਿਰਵਿਰੋਧ ਚੁਣੇ ਗਏ ਹਨ।

VIA PUNJAB
ਅੱਗੇ ਪੜ੍ਹੋ
1 392 393 394 395 396 469