ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਸਾਲ 2019 ਦੀਆਂ ਛੁੱਟੀਆਂ ਦਾ ਐਲਾਨ

ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਸਾਲ 2019 ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪੰਜਾਬ ਵਿਚ ਹੋਣ ਵਾਲੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਾਲ 2019 ਦੌਰਾਨ ਦੀਵਾਲੀ ਦਾ ਤਿਉਹਾਰ ਛੁੱਟੀ ਵਾਲੇ ਦਿਨ ਐਤਵਾਰ (27 ਅਕਤੂਬਰ) ਨੂੰ ਆ ਰਿਹਾ ਹੈ।ਇਸ ਤੋਂ ਇਲਾਵਾ 12 ਹੋਰ ਛੁੱਟੀਆਂ ਹੋਣਗੀਆਂ।  26 ਜਨਵਰੀ ਨੂੰ ਗਣਤੰਤਰ ਦਿਵਸ, 19 ਫਰਵਰੀ ਨੂੰ ਜਨਮ ਦਿਵਸ ਸ੍ਰੀ ਗੁਰੂ ਰਵੀਦਾਸ ਜੀ, 21 ਮਾਰਚ ਨੂੰ ਹੋਲੀ, 1 ਅਪ੍ਰੈਲ ਨੂੰ ਬੈਂਕ ਹਾਲੀਡੇ (ਸਾਲਾਨਾ ਅਕਾਊਂਟ ਕਲੋਜਿੰਗ), 13 ਅਪ੍ਰੈਲ ਨੂੰ ਰਾਮ ਨੌਮੀ,…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਨੂੰ ਸਜਾ ਮਿਲਣ ਪਿਛੋਂ ਆਖਿਰਕਾਰ ਸਿੱਖ ਨਸਲਕੁਸ਼ੀ ਦਾ ਸੱਚ ਉਜਾਗਰ ਹੋਇਆ : ਤਨਮਨਜੀਤ ਢੇਸੀ

ਸੱਜਣ ਕੁਮਾਰ ਨੂੰ ਸਜਾ ਮਿਲਣ ਪਿਛੋਂ ਆਖਿਰਕਾਰ ਸਿੱਖ ਨਸਲਕੁਸ਼ੀ ਦਾ ਸੱਚ ਉਜਾਗਰ ਹੋਇਆ : ਤਨਮਨਜੀਤ ਢੇਸੀ

ਨਿਆਂ ਲਈ ਲੜੀ ਲੰਮੀ ਲੜਾਈ ‘ਚ ਆਖੀਰ ਤੱਕ ਖੜੇ ਰਹਿਣ ‘ਤੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀ ਵਧਾਈ ਚੰਡੀਗੜ – ਬਰਤਾਨੀਆਂ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ 1984 ਦੇ ਸਿੱਖ ਕਤਲੇਆਮ ਸਬੰਧੀ 200 ਪੰਨਿਆਂ ਦੇ ਆਏ ਅਦਾਲਤੀ ਫੈਸਲੇ ਨੂੰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਦੱਸਿਆ ਹੈ ਜੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਉਨਾਂ ਇੱਕ ਬਿਆਨ ਵਿੱਚ ਕਿਹਾ ਕਿ ਯਕੀਨਨ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ

ਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ

ਸਰਪੰਚੀ ਲਈ 17 ਦਸੰਬਰ ਤੱਕ 2494 ਨਾਮਜ਼ਦਗੀ ਪੱਤਰ ਦਾਖ਼ਲ ਚੰਡੀਗੜ – ਪੰਜਾਬ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਨੇ ਤੇਜ਼ੀ ਫੜ ਲਈ ਹੈ। 17 ਦਸੰਬਰ 2018 ਤੱਕ ਸਰਪੰਚਾਂ ਦੇ ਅਹੁਦਿਆਂ ਲਈ 2494 ਅਤੇ ਪੰਚਾਂ ਦੇ ਅਹੁਦਿਆਂ ਲਈ 5772 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਦਸੰਬਰ 2018 ਹੈ।ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਤਰਜਮਾਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਦਸੰਬਰ 2018 ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ

ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ

ਚੰਡੀਗੜ – ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਵਿੱਚ ਵਾਧਾ ਕੀਤੇ ਜਾਣ ਬਾਰੇ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਮਨਘੜਤ ਤੇ ਆਧਾਰਹੀਣ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਵਿਧਾਇਕਾਂ ਦੀ ਤਨਖ਼ਾਹ ਵਿੱਚ ਅਜੇ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਇਹ ਮਾਮਲਾ ਅਜੇ ਆਮ ਮੰਤਵਾਂ ਸਬੰਧੀ ਕਮੇਟੀ ਦੇ ਜ਼ੇਰੇ ਗ਼ੌਰ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ….

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ‘ਆਜ਼ਾਦ’ ਕਰਵਾਉਣ ਲਈ ਪਾਕਿ ਫੌਜ ਦੀ ਮਦਦ ਮੰਗਣ ਬਾਰੇ ਪਨੂੰ ਦੇ ਬਿਆਨ ਨੇ ਐਸ.ਐਫ.ਜੇ. ਦੀ ਆਈ.ਐਸ.ਆਈ. ਨਾਲ ਗੰਢਤੁੱਪ ਜ਼ਾਹਰ ਕੀਤੀ-ਕੈਪਟਨ ਅਮਰਿੰਦਰ ਸਿੰਘ

ਪੰਜਾਬ ਨੂੰ ‘ਆਜ਼ਾਦ’ ਕਰਵਾਉਣ ਲਈ ਪਾਕਿ ਫੌਜ ਦੀ ਮਦਦ ਮੰਗਣ ਬਾਰੇ ਪਨੂੰ ਦੇ ਬਿਆਨ ਨੇ ਐਸ.ਐਫ.ਜੇ. ਦੀ ਆਈ.ਐਸ.ਆਈ. ਨਾਲ ਗੰਢਤੁੱਪ ਜ਼ਾਹਰ ਕੀਤੀ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਵੱਲੋਂ ਪੰਜਾਬ ਨੂੰ ਭਾਰਤ ਤੋਂ ‘ਆਜ਼ਾਦ’ ਕਰਾਉਣ ਲਈ ਪਾਕਿਸਤਾਨ ਦੀ ਮਦਦ ਮੰਗਣ ਬਾਰੇ ਦਿੱਤੇ ਬਿਆਨ ਨਾਲ ਇਸ ਜਥੇਬੰਦੀ ਦੇ ਨਾਪਾਕ ਇਰਾਦਿਆਂ ਅਤੇ ਪਾਕਿਸਤਾਨੀ ਫ਼ੌਜ ਅਤੇ ਆਈ.ਐਸ.ਆਈ. ਨਾਲ ਗੰਢਤੁੱਪ ਦਾ ਪਰਦਾਫਾਸ਼ ਹੋਇਆ ਹੈ।ਐਸ.ਐਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਬਿੱਲੀ ਹੁਣ ਪੂਰੀ ਤਰ੍ਹਾਂ ਥੈਲੇ ਵਿੱਚੋਂ ਬਾਹਰ…

VIA PUNJAB
ਅੱਗੇ ਪੜ੍ਹੋ

6 ਸਾਲ ਬਾਅਦ ਵਤਨ ਪਰਤਿਆ ਹਾਮਿਦ ਅਨਸਾਰੀ

6 ਸਾਲ ਬਾਅਦ ਵਤਨ ਪਰਤਿਆ ਹਾਮਿਦ ਅਨਸਾਰੀ

ਅੰਮ੍ਰਿਤਸਰ – ਭਾਰਤੀ ਨਾਗਰਿਕ ਹਾਮਿਦ ਅੰਸਾਰੀ ਪਕਿਸਤਾਨ ਦੀ ਜੇਲ੍ਹ ਤੋ ਰਿਹਾਅ ਹੋ ਕੇ 6 ਸਾਲ ਬਾਅਦ ਵਾਪਿਸ ਭਾਰਤ ਪਰਤ ਆਇਆ ਹੈ। ਹਾਮਿਦ ਅੰਸਾਰੀ ਦੇ ਪਰਿਵਾਰ ਮੈਂਬਰ ਮੁੰਬਈ ਤੋ ਅਟਾਰੀ ਵਾਹਘਾ ਸਰਹੱਦ ਤੇ ਉਸ ਨੂੰ ਲੈਣ ਲਈ ਪਹੁੰਚੇ ਹਨ। ਇਸ਼ਕ ਦੇ ਚੱਕਰ ਵਿੱਚ ਪਾਕਿਸਤਾਨ ਗਏ ਹਾਮਿਦ ਅੰਸਾਰੀ ਨੂੰ ਅੱਜ ਭਾਰਤ ਹਵਾਲੇ ਕੀਤਾ ਗਿਆ। ਹਾਮਿਦ ਅੰਸਾਰੀ ਦੇ ਪਰਿਵਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 3 ਸਾਲਾਂ ਤੋਂ ਉਨ੍ਹਾਂ ਘਰ ਵਿਚ ਕੋਈ ਖ਼ੁਸ਼ੀ ਨਹੀਂ ਮਨਾਈ। ਅੱਜ ਦਾ ਦਿਨ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ ਚੰਡੀਗੜ – ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫਦ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫਦ ਦਾ ਸਵਾਗਤ ਕੀਤਾ ਅਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ ਦਿੱਤਾ। ਇਸ ਵਫਦ ਵਿਚ ਕੈਲੀਫੋਰਨੀਆ ਵਿਧਾਨ ਸਭਾ ਦੇ 6 ਵਿਧਾਇਕਾਂ ਤੋਂ ਇਲਾਵਾ ਕੁਝ ਅਧਿਕਾਰੀ ਸ਼ਾਮਲ ਸਨ। ਸਪੀਕਰ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ ਹੋਇਆ

ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ ਹੋਇਆ

ਥੋੜੇ ਦਿਨਾਂ ਵਿੱਚ ਆਮ ਕੰਮਕਾਜ ਸ਼ੁਰੂ ਕਰਨ ਦੀ ਆਸ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁਰਦੇ ‘ਚੋਂ ਪੱਥਰੀ ਹਟਾਉਣ ਲਈ ਉਨਾਂ ਦਾ ਅੱਜ ਸਵੇਰੇ ਇੱਥੇ ਪੀ.ਜੀ.ਆਈ. ਵਿਖੇ ਸਧਾਰਨ ਅਪਰੇਸ਼ਨ ਹੋਇਆ। ਇਹ ਅਪਰੇਸ਼ਨ ਸਫਲ ਰਿਹਾ ਅਤੇ ਮੁੱਖ ਮੰਤਰੀ ਨੂੰ ਮੰਗਲਵਾਰ ਤੱਕ ਹਸਪਤਾਲ ‘ਚੋਂ ਛੁੱਟੀ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਦਾ ਅਪਰੇਸ਼ਨ ਇੱਥੇ ਪੀ.ਜੀ.ਆਈ. ਵਿਖੇ ਹੋਇਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਇਹ ਪੱਥਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਕੁਝ ਦਿਨਾਂ ਤੋਂ ਤਕਲੀਫ…

VIA PUNJAB
ਅੱਗੇ ਪੜ੍ਹੋ

84 ’ਚ ਸੱਜਣ ਕੁਮਾਰ, ਟਾਈਟਲਰ ਅਤੇ ਕਮਲਨਾਥ ਨੇ ਇਨਸਾਨੀਅਤ ਦਾ ਕੀਤਾ ਕਤਲ : ਖਹਿਰਾ

84 ’ਚ ਸੱਜਣ ਕੁਮਾਰ, ਟਾਈਟਲਰ ਅਤੇ ਕਮਲਨਾਥ ਨੇ ਇਨਸਾਨੀਅਤ ਦਾ ਕੀਤਾ ਕਤਲ : ਖਹਿਰਾ

ਜਗਰਾਉਂ – ਜੂਨ 1984 ’ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਸਮੇਤ ਦਿੱਲੀ ’ਚ ਵੱਡੀ ਪੱਧਰ ’ਤੇ ਕਾਂਗਰਸ ਪਾਰਟੀ ਦੇ ਇਸ਼ਾਰੇ ’ਤੇ ਹੋਏ ਸਿੱਖ ਕਤਲੇਆਮ ’ਚ ਬੜੇ ¦ਬੇ ਅਸਰੇ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਉਮਰਕੈਦ ਦੇ ਆਏ ਫੈਸਲੇ ਦਾ ਅਸੀ ਸਵਾਗਤ ਕਰਦੇ ਹਾਂ ਪਰ ਸੱਜਣ ਕੁਮਾਰ ਅਤੇ ਟਾਈਟਲਰ ਵਰਗੇ ਦੋਸ਼ੀਆਂ ਨੂੰ ਉਮਰਕੈਦ ਨਹੀਂ, ਬਲਕਿ ਫਾਂਸੀ ਹੋਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਨੂੰ ਸਜ਼ਾ ਦਾ ਕੈਪਟਨ ਵੱਲੋਂ ਸੁਆਗਤ

ਸੱਜਣ ਕੁਮਾਰ ਨੂੰ ਸਜ਼ਾ ਦਾ ਕੈਪਟਨ ਵੱਲੋਂ ਸੁਆਗਤ

ਚੰਡੀਗੜ੍ਹ – ਨਵੰਬਰ 1984 ਸਿਖ ਕਤਲੇਆਮ ਦੇ ਦੋਸ਼ੀ ਸਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ’ਚ ਫਿਰਕੂ ਹਿੰਸਾ ਦੀਆਂ ਸਭ ਤੋਂ ਭੈੜੀਆਂ ਘਟਨਾਵਾਂ ’ਚੋਂ ਇਕ ਦੇ ਪੀੜਤਾਂ ਨੂੰ ਆਖ਼ਰ ਇਨਸਾਫ਼ ਮਿਲਿਆ ਹੈ। ਇਸ ਤੋਂ ਇਲਾਵਾ ਮੁਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਤਲਾਂ ਦੀ ਸਾਜ਼ਿਸ਼ ਪਿਛੇ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਦਾ ਕੋਈ ਹਥ ਨਹੀਂ ਸੀ।

VIA PUNJAB
ਅੱਗੇ ਪੜ੍ਹੋ
1 394 395 396 397 398 469