ਸਾਂਝਾ ਮੁਲਾਜ਼ਮ ਮੰਚ ਵੱਲੋਂ ਵਿਧਾਨ ਸਭਾ ਵੱਲ ਕੀਤਾ ਰੋਸ ਮਾਰਚ

ਸਾਂਝਾ ਮੁਲਾਜ਼ਮ ਮੰਚ ਵੱਲੋਂ ਵਿਧਾਨ ਸਭਾ ਵੱਲ ਕੀਤਾ ਰੋਸ ਮਾਰਚ

ਚੰਡੀਗੜ੍ਹ – ਸਾਝਾ ਮੁਲਾਜ਼ਮ ਮੰਚ ਵੱਲੋਂ ਅੱਜ ਵਿਧਾਨ ਸਭਾ ਦੇ ਸ਼ੈਸ਼ਨ ਦੇ ਪਹਿਲੇ ਦਿਨ ਹੀ ਪੁੱਡਾ ਗਰਾਂਊਡ ਵਿਖੇ ਇੱਕਠ ਕਰਕੇ ਵਿਧਾਨ ਸਭਾ ਨੂੰ ਘੇਰਨ ਲਈ ਰੋਸ ਮਾਰਚ ਕੀਤਾ| ਮੁਲਾਜ਼ਮਾਂ ਵੱਲੋਂ ਰੋਸ ਵਜੋਂ ਕਾਲੇ ਕੱਪੜੇ ਪਹਿਨ ਕੇ ਪੰਜਾਬ ਸਰਕਾਰ ਵਿਰੁੱਧ ਕਾਲੀਆਂ ਝੰਡੀਆਂ ਅਤੇ ਸਰਕਾਰ ਵਿਰੁੱਧ ਲਿਖੇ ਸਲੋਗਨਾਂ ਵਾਲੀਆਂ ਤਖਤੀਆਂ ਹੱਥਾਂ ਵਿੱਚ ਫੜ ਕੇ ਨਾਰੇ ਮਾਰਦੇ ਹੋਏ ਪੁੱਡਾ ਗਰਾਂਊਡ ਤੋਂ ਵਿਧਾਨ ਸਭਾ ਵੱਲ ਮਾਰਚ ਸ਼ੁਰੂ ਕੀਤਾ ਗਿਆ ਜਿਸਨੂੰ ਪੰਜਾਬ ਚੰਡੀਗੜ੍ਹ ਦੀ ਹੱਦ ਤੇ ਵਾਈ.ਪੀ.ਐਸ ਚੌਕ ਤੇ ਬੈਰੀਗੇਟ…

VIA PUNJAB
ਅੱਗੇ ਪੜ੍ਹੋ

ਸੈਕਟਰ 76-80 ਦੇ ਵਸਨੀਕਾਂ ਅਤੇ ਅਲਾਟੀਆਂ ਵਲੋਂ ਪੁੱਡਾ ਭਵਨ ਵਿਖੇ ਧਰਨਾ ਅਤੇ ਸਮੂਹਿਕ ਭੁੱਖ ਹੜਤਾਲ

ਸੈਕਟਰ 76-80 ਦੇ ਵਸਨੀਕਾਂ ਅਤੇ ਅਲਾਟੀਆਂ ਵਲੋਂ ਪੁੱਡਾ ਭਵਨ ਵਿਖੇ ਧਰਨਾ ਅਤੇ ਸਮੂਹਿਕ ਭੁੱਖ ਹੜਤਾਲ

ਐਸ ਏ ਐਸ ਨਗਰ – ਸੈਕਟਰ 76-80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈਲਫੇਅਰ (ਰਜਿ:) ਦੇ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਪ੍ਰਧਾਨਗੀ ਹੇਠ ਗਮਾਡਾ ਵੱਲੋਂ ਗਮਾਡਾ ਖੇਤਰ ਅਧੀਨ ਆਉਂਦੇ ਸੈਕਟਰਾਂ ਦੇ ਪਾਣੀ ਦੀ ਬਿਲਾਂ ਦੇ ਵਧਾਏ ਰੇਟ ਅਤੇ 76-80 ਦੀਆਂ ਸਮੱਸਿਆਵਾਂ ਨੂੰ ਲੈ ਕੇ ਅਲਾਟੀਆਂ ਵਲੋਂ ਸਮੂਹਿਕ ਭੁੱਖ ਹੜਤਾਲ ਕੀਤੀ ਗਈ ਜਿਸ ਵਿੱਚ ਸੈਕਟਰ 76-80 ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ| ਭੁੱਖ ਹੜਤਾਲ ਤੇ ਬੈਠੇ ਕਮੇਟੀ ਦੇ ਸਰਪ੍ਰਸਤ ਸ. ਰਘਬੀਰ ਸਿੰਘ ਸੰਧੂ, ਪ੍ਰਧਾਨ ਸੁੱਚਾ ਸਿੰਘ…

VIA PUNJAB
ਅੱਗੇ ਪੜ੍ਹੋ

ਸ਼ੁਲਭ ਸ਼ੌਚਾਲਿਆਂ ਦੇ ਕਾਮਿਆਂ ਨੇ ਨਿਗਮ ਦੇ ਕੌਂਸਲਰ ਤੇ ਲਗਾਏ ਧੱਕੇਸ਼ਾਹੀ ਕਰਨ ਅਤੇ ਬੇਇੱਜਤ ਕਰਨ ਦੇ ਇਲਜਾਮ, ਕੌਂਸਲਰ ਨੇ ਦੋਸ਼ ਨਕਾਰੇ

ਸ਼ੁਲਭ ਸ਼ੌਚਾਲਿਆਂ ਦੇ ਕਾਮਿਆਂ ਨੇ ਨਿਗਮ ਦੇ ਕੌਂਸਲਰ ਤੇ ਲਗਾਏ ਧੱਕੇਸ਼ਾਹੀ ਕਰਨ ਅਤੇ ਬੇਇੱਜਤ ਕਰਨ ਦੇ ਇਲਜਾਮ, ਕੌਂਸਲਰ ਨੇ ਦੋਸ਼ ਨਕਾਰੇ

ਐਸ ਏ ਐਸ ਨਗਰ – ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ ਵੱਖ ਭਾਗਾਂ ਵਿੱਚ ਬਣਾਏ ਗਏ 70 ਦੇ ਕਰੀਬ ਜਨਤਕ ਪਖਾਨਿਆਂ ਦੇ ਕਰਮਚਾਰੀਆਂ ਨੇ ਇਲਜਾਮ ਲਗਾਇਆ ਹੈ ਕਿ ਨਗਰ ਨਿਗਮ ਦੇ ਕੌਂਸਲਰ ਸ੍ਰ. ਜਸਬੀਰ ਸਿੰਘ ਮਣਕੂ ਅਤੇ ਪਖਾਨਿਆਂ ਦੀ ਸਾਂਭ ਸੰਭਾਲ ਕਰਨ ਵਾਲੀ ਕੰਪਨੀ ਦੀ ਮਹਿਲਾ ਅਧਿਕਾਰੀ ਗੁਰਮੀਤ ਕੌਰ ਵਲੋਂ ਉਹਨਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਅਤੇ ਕਰਮਚਾਰੀਆਂ ਨੂੰ ਬਣਦੀ ਤਨਖਾਹ ਤੋਂ ਘੱਟ ਅਦਾਇਗੀ ਕੀਤੀ ਜਾਂਦੀ ਹੈ| ਜੇਕਰ ਕੋਈ ਕਰਮਚਾਰੀ ਇਤਰਾਜ ਕਰਦਾ ਹੈ ਤਾਂ ਉਹਨਾਂ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨਰ,ਪੰਜਾਬ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨਾਲ ਮੀਟਿੰਗ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨਰ,ਪੰਜਾਬ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨਾਲ ਮੀਟਿੰਗ

ਚੰਡੀਗੜ੍ਹ – ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨਾਲ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਸ੍ਰੀ ਵੀ.ਕੇ.ਭਾਵਰਾ, ਡੀ.ਜੀ.ਪੀ. ਪੰਜਾਬ ਪੁਲਿਸ (ਨੋਡਲ ਅਫ਼ਸਰ ਫਾਰ ਇਲੈਕਸ਼ਨ), ਆਈ.ਜੀ. ਹੈੱਡਕੁਆਰਟਰ, ਸ੍ਰੀ ਜਤਿੰਦਰ ਔਲਖ ਅਤੇ ਸ੍ਰੀ ਕਮਲ ਕੁਮਾਰ ਗਰਗ, ਸੈਕਟਰੀ,ਰਾਜ ਚੋਣ ਕਮਿਸ਼ਨ ਹਾਜ਼ਰ ਸਨ। ਰਾਜ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੀਡੀਓ ਕਾਨਫਰੈਸਿੰਗ ਰਾਹੀਂ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਚੋਣਾਂ…

VIA PUNJAB
ਅੱਗੇ ਪੜ੍ਹੋ

ਸੋਨੀ ਵੱਲੋਂ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਸੋਨੀ ਵੱਲੋਂ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਨਤੀਜੇ ਸੁਧਾਰਨ ਲਈ ਪ੍ਰਿੰਸੀਪਲਾਂ ਨੂੰ ਚੇਤਾਵਨੀ ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ।ਇਸ ਦੌਰਾਨ ਉਨ੍ਹਾਂ ਸਮੂਹ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਨ੍ਹਾਂ ਨੂੰ 100 ਫੀਸਦੀ ਨਤੀਜੇ ਚਾਹੀਦੇ ਹਨ ਅਤੇ ਜੇ ਨਤੀਜੇ 100 ਫੀਸਦੀ ਨਾ ਆਏ ਤਾਂ ਇਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਇਸ ਤੈਅਸ਼ੁਦਾ ਟੀਚੇ ਦੀ ਪ੍ਰਾਪਤੀ ਲਈ ਪ੍ਰਿੰਸੀਪਲ ਕੰਮ ਕਰਨ।…

VIA PUNJAB
ਅੱਗੇ ਪੜ੍ਹੋ

ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਸਮੇਤ ਅੰਮ੍ਰਿਤਸਰ ਰੇਲ ਦੁਰਘਟਨਾ ਵਿੱਚ ਮਾਰੇ ਗਏ 58 ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ

ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਸਮੇਤ ਅੰਮ੍ਰਿਤਸਰ ਰੇਲ ਦੁਰਘਟਨਾ ਵਿੱਚ ਮਾਰੇ ਗਏ 58 ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ

ਸੁਤੰਤਰਤਾ ਸੰਗਰਾਮੀਆਂ, ਬਹਾਦਰ ਸੈਨਿਕਾਂ ਅਤੇ ਨਿਰੰਕਾਰੀ ਭਵਨ ਬੰਬ ਧਮਾਕੇ ਦੇ ਮ੍ਰਿਤਕਾਂ ਨੂੰ ਵੀ ਯਾਦ ਕੀਤਾ ਚੰਡੀਗੜ – ਪੰਜਾਬ ਵਿਧਾਨ ਸਭਾ ਨੇ ਅੱਜ ਅੰਮ੍ਰਿਤਸਰ ਰੇਲ ਦੁਰਘਟਨਾ ਵਿੱਚ ਮਾਰੇ ਗਏ 58 ਵਿਅਕਤੀਆਂ ਅਤੇ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ‘ਤੇ ਬੰਬ ਧਮਾਕੇ ਵਿੱਚ ਹਲਾਕ ਹੋਏ ਤਿੰਨ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਪਿਛਲੇ ਇਜਲਾਸ ਤੋਂ ਬਾਅਦ ਵਿਛੜੀਆਂ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੂੰ ਵੀ ਯਾਦ ਕੀਤਾ। ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਵਿੱਚ ਸਦਨ ਨੇ…

VIA PUNJAB
ਅੱਗੇ ਪੜ੍ਹੋ

ਵਿੰਗੇ-ਟੇਢੇ ਢੰਗ ਨਾਲ ਸਿੱਖਾਂ ਦੇ ਹਿੱਤ ਸਾਬੋਤਾਜ ਕਰਨ ਵਾਲਾ ਬਾਦਲ ਹੁਣ ਦੂਸ਼ਣਬਾਜ਼ੀ ਦੇ ਰਾਹ ਪਿਆ-ਕੈਪਟਨ ਅਮਰਿੰਦਰ ਸਿੰਘ

ਵਿੰਗੇ-ਟੇਢੇ ਢੰਗ ਨਾਲ ਸਿੱਖਾਂ ਦੇ ਹਿੱਤ ਸਾਬੋਤਾਜ ਕਰਨ ਵਾਲਾ ਬਾਦਲ ਹੁਣ ਦੂਸ਼ਣਬਾਜ਼ੀ ਦੇ ਰਾਹ ਪਿਆ-ਕੈਪਟਨ ਅਮਰਿੰਦਰ ਸਿੰਘ

ਬਾਦਲ ਕੁਨਬੇ ਵੱਲੋਂ ਜਾਣੇ-ਅਣਜਾਣੇ ਕੀਤੇ ਪਾਪਾਂ ਅਤੇ ਗਲਤੀਆਂ ਲਈ ਮੁਆਫੀ ਮੰਗਣ ‘ਤੇ ਕੋਈ ਹੈਰਾਨੀ ਨਹੀਂ-ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਲਈ ਉਸ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਉਹ (ਕੈਪਟਨ ਅਮਰਿੰਦਰ ਸਿੰਘ) ਨਹੀਂ ਸਗੋਂ ਸਾਬਕਾ ਮੁੱਖ ਮੰਤਰੀ ਗੈਰ-ਸੰਜੀਦਾ ਬਿਆਨਾਂ ਰਾਹੀਂ ਹਮੇਸ਼ਾ ਹੀ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਬਾਦਲ ਵੱਲੋਂ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਤੋਂ ਆਪਣੀ ਵਾਪਸੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸ. ਸਿੱਧੂ ਨੇ ਮੁੱਖ ਮੰਤਰੀ ਦੀ ਸਿਹਤ ਬਾਰੇ ਪਤਾ ਲਿਆ ਅਤੇ ਉਨਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਚਾਹ ਮੌਕੇ ਦੋਵੇਂ ਆਗੂਆਂ ਵੱਲੋਂ ਕਰੀਬ ਅੱਧਾ ਘੰਟਾ ਦੁਵੱਲੇ ਹਿੱਤਾਂ ਦੇ ਵਿਭਿੰਨ ਮੁੱਦੇ ਵਿਚਾਰੇ ਗਏ।…

VIA PUNJAB
ਅੱਗੇ ਪੜ੍ਹੋ

ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਵੱਲੋ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਵੱਲੋ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ

ਦੁਵੱਲੇ ਹਿੱਤਾਂ ਦੇ ਵਿਭਿੰਨ ਮੁੱਦਿਆਂ ‘ਤੇ ਕੀਤੀ ਵਿਚਾਰ-ਚਰਚਾ ਚੰਡੀਗੜ – ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਦੋਵੇਂ ਆਗੂਆਂ ਵੱਲੋਂ ਦੁਵੱਲੇ ਹਿੱਤਾਂ ਦੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ…

VIA PUNJAB
ਅੱਗੇ ਪੜ੍ਹੋ

ਸ: ਬਾਦਲ ਨੂੰ ਪਾਕਿ ਖ਼ਤਰਿਆਂ ਦਾ ਅਹਿਸਾਸ ਨਹੀਂ : ਕੈਪਟਨ

ਸ: ਬਾਦਲ ਨੂੰ ਪਾਕਿ ਖ਼ਤਰਿਆਂ ਦਾ ਅਹਿਸਾਸ ਨਹੀਂ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਨੂੰ ਕਿਹਾ ਕਿ- ‘ਸਿਖ ਕੌਮ ਦੇ ਹਿਤਾਂ ਖ਼ਿਲਾਫ਼ ਤਾਂ ਖ਼ੁਦ ਬਾਦਲ ਹੀ ਭੁਗਤਦੇ ਰਹੇ ਹਨ ਪਰ ਹੁਣ ਉਹ ਬਿਨਾ ਸੋਚੇ-ਸਮਝੇ ਇਲਜ਼ਾਮ ਮੇਰੇ ’ਤੇ ਲਾ ਰਹੇ ਹਨ। ਚੇਤੇ ਰਹੇ ਕਿ ਸ: ਬਾਦਲ ਨੇ ਦੋਸ਼ ਲਾਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਪ੍ਰਕਿਰਿਆ ਨੂੰ ਸਾਬੋਤਾਜ ਕਰਨ ਦਾ ਜਤਨ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ
1 396 397 398 399 400 469