ਭਾਰਤ ਆਪਣੀ ਧਰਤੀ ’ਤੇ ਅੱਤਵਾਦ ਨੂੰ ਵੱਧਣ-ਫੁੱਲਣ ਨਹੀਂ ਦੇਵੇਗਾ : ਨਾਇਡੂ

ਭਾਰਤ ਆਪਣੀ ਧਰਤੀ ’ਤੇ ਅੱਤਵਾਦ ਨੂੰ ਵੱਧਣ-ਫੁੱਲਣ ਨਹੀਂ ਦੇਵੇਗਾ : ਨਾਇਡੂ

ਡੇਰਾ ਬਾਬਾ ਨਾਨਕ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖੂਨ ਦੇ ਆਖ਼ਰੀ ਕਤਰੇ ਤੱਕ ਸਰਹੱਦੋਂ ਪਾਰਲੇ ਅੱਤਵਾਦ ਤੋਂ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਦਾ ਸੰਕਲਪ ਕਰਦਿਆਂ ਕਿਹਾ ਹੈ ਕਿ ਜੇ ਪਾਕਿਸਤਾਨ ਨੇ ਭਾਰਤ ਵਿਰੁੱਧ ਆਪਣੀ ਹਿੰਸਾ ਨਾ ਰੋਕੀ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਕਰਤਾਰਪੁਰ ਲਾਂਘੇ ਨੂੰ ਬਣਾਉਣ ਲਈ ਭਾਰਤ ਦੀ ਪਹੁੰਚ ਦੇ ਜਵਾਬ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਏ ਗਏ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ…

VIA PUNJAB
ਅੱਗੇ ਪੜ੍ਹੋ

ਸਿੱਧੂ ਦੇ ਸੋਚਣ ਦਾ ਆਪਣਾ ਨਜ਼ਰੀਆ : ਕੈਪਟਨ

ਸਿੱਧੂ ਦੇ ਸੋਚਣ ਦਾ ਆਪਣਾ ਨਜ਼ਰੀਆ : ਕੈਪਟਨ

ਡੇਰਾ ਬਾਬਾ ਨਾਨਕ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦਾ ਫੈਸਲਾ ਉਸ ਦੇ ਸੋਚਣਾ ਦਾ ਆਪਣਾ ਨਜ਼ਰੀਆ ਹੈ ਪਰ ਜਦੋਂ ਗੁਆਂਢੀ ਮੁਲਕ ਵੱਲੋਂ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਹੱਤਿਆ ਕੀਤੀ ਜਾ ਰਹੀ ਹੋਵੇ ਤਾਂ ਉਹ ਨਿੱਜੀ ਤੌਰ ’ਤੇ ਉਥੇ ਜਾਣ ਬਾਰੇ ਨਹੀਂ ਸੋਚ ਸਕਦੇ। ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਸ. ਨਵਜੋਤ ਸਿੰਘ ਸਿੱਧੂ ਨੇ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਕੀਤਾ ਸ਼ੁਕਰਾਨਾ

ਸ. ਨਵਜੋਤ ਸਿੰਘ ਸਿੱਧੂ ਨੇ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਕੀਤਾ ਸ਼ੁਕਰਾਨਾ

ਡੇਰਾ ਬਾਬਾ ਨਾਨਕ – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸਭਿਆਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਅਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਸ਼ੁਕਰਾਨਾ ਕੀਤਾ।ਸ. ਸਿਧੂ ਅਜ ਮਧ ਪ੍ਰਦੇਸ਼ ਤੋਂ ਸਵੇਰੇ ਅੰਮ੍ਰਿਤਸਰ ਰਾਹੀਂ ਡੇਰਾ ਬਾਬਾ ਨਾਨਕ ਪੁਜੇ ਅਤੇ ਸਰਹਦ ਤੋਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰ ਕੇ ਕਰਤਾਰਪੁਰ ਲਾਂਘਾ ਖੁਲਵਾਉਣ ਦੇ ਯਤਨਾਂ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਲਈ ਕੇਂਦਰ ਸਰਕਾਰ ਦੇ ਪ੍ਰਬੰਧਾਂ ਉਤੇ ਕੀਤਾ ਰੋਸ

ਤ੍ਰਿਪਤ ਬਾਜਵਾ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਲਈ ਕੇਂਦਰ ਸਰਕਾਰ ਦੇ ਪ੍ਰਬੰਧਾਂ ਉਤੇ ਕੀਤਾ ਰੋਸ

ਚੰਡੀਗੜ੍ਹ – ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਲਈ ਕੀਤੇ ਜਾ ਰਹੇ ਸਮਾਗਮ ਲਈ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਉਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਜਿਸ ਵਿਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਇਲਾਕੇ ਦੇ ਮੰਤਰੀਆਂ ਨੂੰ ਪੂਰੀ ਤਰਾਂ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਇਸ ਸਮਾਗਮ ਵਿਚ ਕੱਲ ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਕਰਤਾਰਪੁਰ ਸਾਹਿਬ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ਼ਬਦ ਗਾਇਨ ਕਰਦਿਆਂ ਸ਼ਾਮਿਲ ਹੋਵੇਗਾ ਅਕਾਲੀ ਦਲ

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ਼ਬਦ ਗਾਇਨ ਕਰਦਿਆਂ ਸ਼ਾਮਿਲ ਹੋਵੇਗਾ ਅਕਾਲੀ ਦਲ

ਚੰਡੀਗੜ੍ਹ – ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਸਮੁਚੀ ਲੀਡਰਸ਼ਿਪ ਤੇ ਵਰਕਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮਾਂ ਵਿਚ ਧਾਰਮਿਕ ਰਹੁਰੀਤਾਂ ਮੁਤਾਬਕ ਸ਼ਬਦ ਗਾਇਨ ਕਰਦੇ ਹੋਏ ਸ਼ਾਮਿਲ ਹੋਣਗੇ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰ ਨਾਨਕ ਨਾਮ ਲੇਵਾ ਵਾਸਤੇ ਇਹ ਬਹੁਤ ਹੀ ਸੁਭਾਗ ਸਮਾਂ ਹੈ। ਜਦੋਂ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਦੀ ਹਿੰਮਤ ਸਦਕਾ ਸਿਖ ਸੰਗਤ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਾਕਿ ਜਾਣ ਤੋਂ ਇਨਕਾਰ

ਮੁੱਖ ਮੰਤਰੀ ਵੱਲੋਂ ਪਾਕਿ ਜਾਣ ਤੋਂ ਇਨਕਾਰ

ਚੰਡੀਗੜ੍ਹ – ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹਦੋਂ ਪਾਰ ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮ ’ਚ ਸ਼ਿਰਕਤ ਕਰਨ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਸਦਾ ਠੁਕਰਾ ਦਿਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਰੇਂਜਰਸ ਸਰਹਦ ’ਤੇ ਲਗਾਤਾਰ ਭਾਰਤੀ ਜਵਾਨਾਂ ਦਾ ਖ਼ੂਨ ਵਹਾ ਰਹੇ ਹਨ ਤੇ ਪੰਜਾਬ ਵਿਚ ਵੀ ਅਤਵਾਦੀ ਘਟਨਾਵਾਂ ਹੋ ਰਹੀਆਂ ਹਨ। ਜਿਸ ਦਿਨ ਇਹ ਖ਼ੂਨੀ ਜੰਗ ਖ਼ਤਮ ਹੋ ਜਾਏਗੀ, ਉਹ ਉਦੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਲਈ ਕੇਂਦਰੀ ਮੰਤਰੀ ਗਡਕਰੀ ਤੋਂ ਦਖਲ ਦੀ ਮੰਗ

ਕੈਪਟਨ ਵੱਲੋਂ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਲਈ ਕੇਂਦਰੀ ਮੰਤਰੀ ਗਡਕਰੀ ਤੋਂ ਦਖਲ ਦੀ ਮੰਗ

ਕੇਂਦਰੀ ਸੜਕੀ ਫੰਡ (ਸੀ.ਆਰ.ਐਫ) ਦੇ ਹੇਠ ਵਾਧੂ 150 ਕਰੋੜ ਰੁਪਏ ਦੇਣ ਦੀ ਵੀ ਮੰਗ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾਬਾਬਾ ਨਾਨਕ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਵਾਸਤੇ ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਗੁਰੂ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ, 2019 ਵਿੱਚ ਮਨਾਇਆ ਜਾ…

VIA PUNJAB
ਅੱਗੇ ਪੜ੍ਹੋ

ਜੇਕਰ ਭਾਰਤ ਇਕ ਕਦਮ ਚੁਕੇਗਾ ਤਾਂ ਪਾਕਿ ਦੋ ਕਦਮ ਚੁਕਣ ਨੂੰ ਤਿਆਰ : ਸ. ਸਿੱਧੂ

ਜੇਕਰ ਭਾਰਤ ਇਕ ਕਦਮ ਚੁਕੇਗਾ ਤਾਂ ਪਾਕਿ ਦੋ ਕਦਮ ਚੁਕਣ ਨੂੰ ਤਿਆਰ : ਸ. ਸਿੱਧੂ

ਚੰਡੀਗੜ੍ਹ – ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਬੋਲਦਿਆਂ ਕਿਹਾ ਕਿ ਇਹ ਦੋਵੇਂ ਸਰਕਾਰਾਂ (ਭਾਰਤ ਅਤੇ ਪਾਕਿ) ਵਲੋਂ ਚੁਕਿਆ ਗਿਆ ਇਕ ਸ਼ਲਾਘਾਯੋਗ ਕਦਮ ਹੈ। ਸਿਧੂ ਨੇ ਕਿਹਾ ਕਿ ਉਹ ਹਮੇਸ਼ਾ ਕਹਿੰਦੇ ਹਨ ਕਿ ਜੇਕਰ ਤੁਸੀ (ਭਾਰਤ) ਇਕ ਕਦਮ ਚੁਕੇਗਾ ਤਾਂ ਉਹ (ਪਾਕਿਸਤਾਨ) ਦੋ ਕਦਮ ਚੁਕਣ ਨੂੰ ਤਿਆਰ ਹੈ। ਇਸ ਦੇ ਨਾਲ ਹੀ ਸਿਧੂ ਨੇ ਕਿਹਾ ਕਿ ਭਾਰਤ ਨੇ ਇਕ ਕਦਮ ਚੁਕਿਆ ਤਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਏਕਤਾ ਦੇ ਸੱਦੇ ਨਾਲ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਏਕਤਾ ਦੇ ਸੱਦੇ ਨਾਲ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ

ਡਾ. ਮਨਮੋਹਨ ਸਿੰਘ ਵੱਲੋਂ ਨਫ਼ਰਤ ਤੇ ਫਿਰਕਾਪ੍ਰਸਤੀ ਤੋਂ ਉਪਰ ਉਠ ਕੇ ਸਾਂਝੇ ਤੌਰ ‘ਤੇ ਸਮਾਰੋਹ ਮਨਾਉਣ ਦੀ ਅਪੀਲ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਇਨਾਂ ਸਮਾਰੋਹਾਂ ਨੂੰ…

VIA PUNJAB
ਅੱਗੇ ਪੜ੍ਹੋ

ਡਾ. ਮਨਮੋਹਨ ਸਿੰਘ, ਬਦਨੌਰ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 150 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ

ਡਾ. ਮਨਮੋਹਨ ਸਿੰਘ, ਬਦਨੌਰ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 150 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ

ਮੁੱਖ ਮੰਤਰੀ ਵਲੋਂ 3312 ਕਰੋੜ ਰੁਪੈ ਦੇ ਵੱਖਰੇ ਪ੍ਰਾਜੈਕਟਾਂ ਦਾ ਐਲਾਨ- ਕੈਦੀਆਂ ਦੀ ਸਜ਼ਾ ਮੁਆਫੀ ਤੇ ਰਿਹਾਈ ਵੀ ਹੋਵੇਗੀ ਸੁਲਤਾਨਪੁਰ ਲੋਧੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ , ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਇਤਿਹਾਸਕ ਸ਼ਹਿਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਲਈ 150 ਕਰੋੜ ਰੁਪੈ ਦੇ 26 ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ…

VIA PUNJAB
ਅੱਗੇ ਪੜ੍ਹੋ
1 405 406 407 408 409 469