ਝੋਨੇ ਦੀ ਖਰੀਦ ’ਚ ਫਰਜ਼ੀ ਬਿਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਨ ਆਸ਼ੂ

ਝੋਨੇ ਦੀ ਖਰੀਦ ’ਚ ਫਰਜ਼ੀ ਬਿਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਨ ਆਸ਼ੂ

ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ’ਚ ਪੱਟੀ ਮੰਡੀ ਵਿੱਚ ਦੋ ਖਰੀਦ ਇੰਸਪੈਕਟਰ ਮੁਅੱਤਲ ਚੰਡੀਗੜ੍ਹ – ਪੱਟੀ (ਤਰਨ ਤਾਰਨ) ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਰਜ਼ੀ ਬਿ¦ਿਗ ਦਾ ਮਾਮਲਾ ਸਾਹਮਣੇ ਆਉਣ ਬਾਅਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵੱਲੋਂ ਕੀਤੀ ਜਾਂਚ ਦੌਰਾਨ ਕਈ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਬਾਅਦ ਇਸ ਮੰਡੀ ਵਿੱਚ ਖਰੀਦ ਲਈ ਜ਼ਿੰਮੇਵਾਰ ਮਾਰਕਫੈਡ ਅਤੇ ਪਨਗਰੇਨ ਦੇ ਖਰੀਦ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੱਟੀ ਮੰਡੀ ਵਿੱਚ ਮਾਰਕਫੈਡ ਤੇ ਪਨਗਰੇਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਦੇ ਪਿਤਾ ਅਵਤਾਰ ਸਿੰਘ ਥਿੰਦ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਦੇ ਪਿਤਾ ਅਵਤਾਰ ਸਿੰਘ ਥਿੰਦ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਪਿਤਾ ਅਵਤਾਰ ਸਿੰਘ ਥਿੰਦ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਅਵਤਾਰ ਸਿੰਘ ਥਿੰਦ ਦੇ ਰਿਸ਼ਤੇਦਾਰਾਂ ਦੇ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ ਜੋ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਉਹ 86 ਵਰ੍ਹਿਆਂ ਦੇ ਸਨ ਅਤੇ ਆਪਣੇ ਪਿਛੇ ਪਤਨੀ ਤੇ ਦੋ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਅਲੀ ਏਜੰਟਾਂ ਨੂੰ ਠੱਲ੍ਹ ਪਾਉਣ ਲਈ ਵਿਸ਼ਵ ਪੱਧਰੀ ਉੱਘੇ ਸਲਾਹਕਾਰ /ਏਜੰਸੀ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਅਲੀ ਏਜੰਟਾਂ ਨੂੰ ਠੱਲ੍ਹ ਪਾਉਣ ਲਈ ਵਿਸ਼ਵ ਪੱਧਰੀ ਉੱਘੇ ਸਲਾਹਕਾਰ /ਏਜੰਸੀ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼

ਚੰਡੀਗੜ੍ਹ – ਜਾਅਲੀ ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ ‘ਚ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਵਿਰੁੱਧ ਸਰਕਾਰ ਦੀ ਤਿੱਖੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੜ੍ਹਾਈ ਜਾਂ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਅੰਤਰਰਾਸ਼ਟਰੀ ਪੱਧਰ ਦੇ ਸਲਾਹਕਾਰ ਜਾਂ ਏਜੰਸੀ ਦੀਆਂ ਸੇਵਾਵਾਂ ਲੈਣ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ…

VIA PUNJAB
ਅੱਗੇ ਪੜ੍ਹੋ

ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ 6 ਤੋਂ 9 ਦਸੰਬਰ ਨੂੰ

ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ 6 ਤੋਂ 9 ਦਸੰਬਰ ਨੂੰ

ਪੰਜਾਬ ਦੇਸ਼ ਦੀ ਖੜਗਭੁਜਾ ਜਿਸਦਾ ਮਾਣਮੱਤਾ ਫੌਜੀ ਵਿਰਸਾ : ਸ. ਨਵਜੋਤ ਸਿੰਘ ਸਿੱਧੂ ਚੰਡੀਗੜ੍ਹ – ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਅਜ ਐਲਾਨ ਕੀਤਾ ਕਿ ਪਹਿਲਾ ਮਿਲਟਰੀ ਲਿਟਰੇਟਰ ਫੈਸਟੀਵਲ ਲੇਕ ਕਲਬ, ਚੰਡੀਗੜ ਵਿਖੇ 6 ਦਸੰਬਰ ਤੋਂ 9 ਦਸੰਬਰ, 2018 ਤਕ ਮਨਾਇਆ ਜਾਵੇਗਾ। ਪਿਛਲੇ ਸਾਲ ਇਸੇ ਸਮੇਂ ਦੌਰਾਨ ਉਦਘਾਟਨੀ ਫੈਸਟੀਵਲ ਆਯੋਜਿਤ ਕੀਤਾ ਗਿਆ ਸੀ। ਉਹਨਾਂ ਦਸਿਆ ਕਿ ਇਹ ਫੈਸਟੀਵਲ ਸਾਡੇ ਉਹਨਾਂ ਸੈਨਿਕ ਬਲਾਂ ਨੂੰ ਇਕ ਮਹਾਨ ਸ਼ਰਧਾਂਜਲੀ ਹੈ, ਜਿਨ੍ਹਾਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ ਨੇ ਡਿਜ਼ਿਟਲ ਸਵਂੈ ਰੱਖਿਆ ਬਾਰੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ

ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ ਨੇ ਡਿਜ਼ਿਟਲ ਸਵਂੈ ਰੱਖਿਆ ਬਾਰੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ

ਮੌਹਾਲੀ – ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਆਪਣੇ ਕੈਪਸ ਵਿੱਚ ‘‘ਡਿਜ਼ਿਟਲ ਸਵੈ ਰੱਖਿਆ’’ ਵਿਸ਼ੇ ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਬੀ.ਟੈੱਕ (ਸੀਐਸਈ) ਅਤੇ ਬੀਸੀਏ ਦੇ ਵਿਦਿਆਰਥੀਆਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ। ਇਸ ਮੌਕੇ ਤੇ ਸਾਈਬਰ ਡਿਫੈਂਸ ਇੰਟੈਲੀਜਂਸ ਦੇ ਫਾੳਂਡਰ ਅਤੇ ਡਾਇਰੇਕਟਰ ਲਵਜੋਤ ਸਿੰਘ ਛਾਬੜਾ ਮੁੱਖ ਵਕਤਾ ਸਨ। ਲਵਜੋਤ ਸਿੰਘ ਛਾਬੜਾ ਨੇ ਸਾਈਬਰ ਸੁਰੱਖਿਆ ਵਿੱਚ 15 ਵੱਖ-ਵੱਖ ਖੇਤਰਾਂ ਬਾਰੇ ਸਮਝਾਇਆ ਜਿਸ ਵਿੱਚ ਵੈਬ ਅਧਾਰਿਤ ਸੁਰੱਖਿਆ, ਐਨ/ਡਬਲਿਊ ਸੁਰੱਖਿਆ, ਸਰਵਰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਯੂ.ਟੀ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਯੂ.ਟੀ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਸ਼ਾਸਕੀ ਅਸਾਮੀਆਂ ਲਈ ਪੰਜਾਬ ਅਤੇ ਹਰਿਆਣਾ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਨੂੰ ਯਕੀਨੀ ਬਨਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਯੂ.ਟੀ ਵਿੱਚ ਸਿਵਲ ਅਸਾਮੀਆਂ ਪੁਰ ਕਰਨ ਲਈ ਪੰਜਾਬ ਤੇ ਹਰਿਆਣਾ ਵਿਚਕਾਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਕਰਤਾਰਪੁਰ ਸਹਿਬ ਲਈ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਕੋਲ ਉਠਾਉਣ ਲਈ ਸੁਸ਼ਮਾ ਨੂੰ ਅਪੀਲ

ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਕਰਤਾਰਪੁਰ ਸਹਿਬ ਲਈ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਕੋਲ ਉਠਾਉਣ ਲਈ ਸੁਸ਼ਮਾ ਨੂੰ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਹਿਬ ਤੱਕ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ।ਸੁਸ਼ਮਾ ਸਵਰਾਜ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਉੱਚ ਪੂਜਣਯੋਗ ਪਵਿੱਤਰ ਧਾਰਮਿਕ ਸਥਾਨ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜਾਰਿਆ ਹੈ।ਗੁਰਦਾਸਪੁਰ ਜਿਲ੍ਹੇ ਦੇ…

VIA PUNJAB
ਅੱਗੇ ਪੜ੍ਹੋ

ਚੰਡੀਗੜ੍ਹ ‘ਚ ਨੋਟਬੰਦੀ ਦੇ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ ਸ਼ੁਰੂ

ਚੰਡੀਗੜ੍ਹ ‘ਚ ਨੋਟਬੰਦੀ ਦੇ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ ਸ਼ੁਰੂ

ਚੰਡੀਗੜ੍ਹ – ਨੋਟਬੰਦੀ ਦੇ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮੋਦੀ ਸਰਕਾਰ ਖਿਲਾਫ ਸੈਕਟਰ-17 ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਹਨ। ਕਾਂਗਰਸ ਦਾ ਕਹਿਣਾ ਹੈ ਕਿ ਨੋਟਬੰਦੀ ਨੂੰ 2 ਸਾਲਾਂ ਦਾ ਸਮਾਂ ਲੰਘ ਚੁੱਕਾ ਹੈ ਪਰ ਫਿਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਲਾ ਧਨ ਵਾਪਸ ਨਹੀਂ ਲਿਆ ਸਕੇ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਨਅਤ ਨੂੰ ਹੁਲਾਰਾ ਦੇਣ ਲਈ ਵਿਲੱਖਣ ਪਹਿਲ- ‘ਬਿਜ਼ਨਸ ਫਸਟ ਪੋਰਟਲ’ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਨਅਤ ਨੂੰ ਹੁਲਾਰਾ ਦੇਣ ਲਈ ਵਿਲੱਖਣ ਪਹਿਲ- ‘ਬਿਜ਼ਨਸ ਫਸਟ ਪੋਰਟਲ’ ਦੀ ਸ਼ੁਰੂਆਤ

ਵਿੱਤੀ ਸਾਲ 2017 ਦੇ ਮੁਕਾਬਲੇ ਸਾਲ 2018 ਵਿੱਚ ਉਦਯੋਗਿਕ ਖੇਤਰ ’ਚ ਬਿਜਲੀ ਦੀ ਖਪਤ ਵਿੱਚ 9 ਫੀਸਦੀ ਇਜ਼ਾਫ਼ਾ ਚੰਡੀਗੜ – ਸੂਬੇ ਵਿੱਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰ ਦੇ ‘ਬਿਜ਼ਨਸ ਫਸਟ ਪੋਰਟਲ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਮਾਰਚ, 2018 ਵਿੱਚ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਉਦਯੋਗਿਕ ਖੇਤਰ ਨੇ ਲੰਮੀਆਂ ਪੁਲਾਂਘਾਂ ਪੁੱਟੀਆਂ ਹਨ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ ਵਿਚ ਹਿੱਸਾ ਲੈਣਗੇ

ਨਵਜੋਤ ਸਿੰਘ ਸਿੱਧੂ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ ਵਿਚ ਹਿੱਸਾ ਲੈਣਗੇ

ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮ ਦੀ ਰੂਪ ਰੇਖਾ ਉਲੀਕੀ ਜਾਏਗੀ ਚੰਡੀਗੜ – ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਵੱਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਹਿੱਸਾ ਲੈਣਗੇ। ਸੱਭਿਆਚਾਰਕ ਮਾਮਲਿਆਂ ਤੇ…

VIA PUNJAB
ਅੱਗੇ ਪੜ੍ਹੋ
1 412 413 414 415 416 469