ਪੰਜਾਬ ‘ਚ ਵਿਸ਼ਵਕਰਮਾ ਦਿਵਸ ਦੀ ਛੁੱਟੀ

ਪੰਜਾਬ ‘ਚ ਵਿਸ਼ਵਕਰਮਾ ਦਿਵਸ ਦੀ ਛੁੱਟੀ

ਚੰਡੀਗੜ – ਪੰਜਾਬ ਸਰਕਾਰ ਨੇ ਵਿਸ਼ਵਕਰਮਾ ਦਿਵਸ ਦੀ ਗਜਟਿਡ ਛੁੱਟੀ ਦਾ ਐਲਾਨ ਕੀਤਾ ਹੈ। ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ 8 ਨਵੰਬਰ, 2018 ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਬਾਬਤ ਪ੍ਰਸੋਨਲ ਵਿਭਾਗ ਵੱਲੋ ਚਿੱਠੀ ਜਾਰੀ ਕਰ ਦਿੱਤੀ ਗਈ ਹੈ।

VIA PUNJAB
ਅੱਗੇ ਪੜ੍ਹੋ

ਏਅਰਪੋਰਟ ਰੋਡ ’ਤੇ ਕਾਰਾਂ ਟੱਕਰ ’ਚ 2 ਜ਼ਖਮੀ

ਏਅਰਪੋਰਟ ਰੋਡ ’ਤੇ ਕਾਰਾਂ ਟੱਕਰ ’ਚ 2 ਜ਼ਖਮੀ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਏਅਰਪੋਰਟ ਰੋਡ ’ਤੇ ਜਨਤਾ ਹਸਪਤਾਲ ਨੇੜੇ 2 ਕਾਰਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ। ਜਿਸ ਦੌਰਾਨ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ।  ਜਾਣਕਾਰੀ ਮੁਤਾਬਕ ਡਾ. ਅਜਮੇਰ ਸਿੰਘ ਆਪਣੀ ਨਿਜ਼ੀ ਕਾਰ ’ਤੇ ਸਵਾਰ ਹੋ ਕੇ ਹਵਾਈ ਅੱਡੇ ਵੱਲ ਜਾ ਰਿਹਾ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਚਿੱਟੇ ਰੰਗ ਦੀ ਸਵਿਫਟ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵੇਂ ਗੱਡੀਆਂ ਪਲਟ ਗਈਆਂ ਅਤੇ ਡਾਕਟਰ ਅਜਮੇਰ ਸਿੰਘ…

VIA PUNJAB
ਅੱਗੇ ਪੜ੍ਹੋ

ਕੌਮੀ ਸੁਰੱਖਿਆ ਲਈ ਵਿਸ਼ੇਸ਼ ਸੁਰੱਖਿਆ ਬਲ ਬਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਕੌਮੀ ਸੁਰੱਖਿਆ ਲਈ ਵਿਸ਼ੇਸ਼ ਸੁਰੱਖਿਆ ਬਲ ਬਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਦਹਿਸ਼ਤਗਰਦੀ ਵਾਂਗ ਸੂਬੇ ‘ਚੋਂ ਹੋਵੇ ਨਸ਼ਿਆਂ ਦਾ ਖ਼ਾਤਮਾ : ਸੁਖਜਿੰਦਰ ਰੰਧਾਵਾ ਚੰਡੀਗੜ – ਜੰਮੂ ਕਸ਼ਮੀਰ ਦੇ ਸਾਬਕਾ ਰਾਜਪਲ ਐਨ.ਐਨ. ਵੋਹਰਾ ਨੇ ਕਿਹਾ ਕਿ ਦੇਸ਼ ਨੂੰ ਇਕ ਦਿਸ਼ਾ ‘ਚ ਸੇਧਤ ਕਰਨ ਲਈ ਕੇਂਦਰ ਵੱਲੋਂ ਰਾਜਾਂ ਦੀ ਸਲਾਹ ਦੇ ਨਾਲ ਕੌਮੀ ਸੁਰੱਖਿਆ ਨੀਤੀ ਬਣਾਈ ਜਾਣੀ ਚਾਹੀਦੀ ਹੇ। ਇਸ ਦੇ ਨਾਲ-ਨਾਲ ਕੌਮੀ ਸੁਰੱਖਿਆ ਸਬੰਧੀ ਸਰਕਾਰ ਵੱਲੋਂ ਵਿਸ਼ੇਸ਼ ਕੌਮੀ ਸਰੱਖਿਆ ਪ੍ਰਸ਼ਾਸ਼ਨਕ ਸੇਵਾਵਾਂ ਦਾ ਵੀ ਗਠਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨਾਂ ਨੇ ਪੰਜਾਬ ਪੁਲਿਸ ਦੇ ਮਨੁੱਖੀ ਸਰੋਤ ਵਿਕਾਸ ਵਿੰਗ…

VIA PUNJAB
ਅੱਗੇ ਪੜ੍ਹੋ

ਵੇਰਕਾ ਨੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਉੱਚ ਕੋਟੀ ਦੇ ਉਤਪਾਦ ਬਾਜ਼ਾਰ ‘ਚ ਉਤਾਰੇ

ਵੇਰਕਾ ਨੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਉੱਚ ਕੋਟੀ ਦੇ ਉਤਪਾਦ ਬਾਜ਼ਾਰ ‘ਚ ਉਤਾਰੇ

ਸਭ ਉਮਰ ਵਰਗਾਂ ਨੂੰ ਪਸੰਦ ਆਉਣ ਵਾਲੇ ਉਤਪਾਦਾਂ ‘ਚ ਸ਼ਾਮਲ ਹਨ ਪਰੰਪਰਾਗਤ ਮਿਠਾਈਆਂ ਤੇ ਪੀਣ ਵਾਲੇ ਉਤਪਾਦ ਚੰਡੀਗੜ – ਪੰਜਾਬ ਦੇ ਸਹਿਕਾਰਤਾ ਵਿਭਾਗ ਨੇ ਸੂਬੇ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰਤਾ ਖੇਤਰ ਨਾਲ ਜੁੜੀਆਂ ਸੰਸਥਾਵਾਂ ਖਾਸ ਕਰਕੇ ਮਾਰਕਫੈੱਡ ਨੂੰ ਹੁਲਾਰਾ ਦੇਣ ਲਈ ਕਈ ਨਿਵੇਕਲੇ ਕਦਮ ਚੁੱਕੇ ਜਾ ਰਹੇ ਹਨ। ਇਸੇ ਯੋਜਨਾ ਤਹਿਤ ਵੇਰਕਾ ਵੱਲੋਂ ਆਉਂਦੇ ਤਿਉਹਾਰਾਂ ਦੇ ਮੌਸਮ ਨੂੰ ਵੇਖਦੇ ਹੋਏ ਉੱਚ ਕੋਟੀ ਦੇ ਉਤਪਾਦਾਂ ਨੂੰ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ‘ਯੈਲੋ ਲਾਇਨ ਮੁਹਿੰਮ’ ਲਾਂਚ ਕੀਤੀ ਅਤੇ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਨੂੰ ਤੰਬਾਕੂ ਮੁਕਤ ਐਲਾਨਿਆ

ਸਿਹਤ ਮੰਤਰੀ ਨੇ ‘ਯੈਲੋ ਲਾਇਨ ਮੁਹਿੰਮ’ ਲਾਂਚ ਕੀਤੀ ਅਤੇ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਨੂੰ ਤੰਬਾਕੂ ਮੁਕਤ ਐਲਾਨਿਆ

ਚੰਡੀਗੜ – ਅੱਜ ਸੂਬੇ ਵਿੱਚ ਤੰਬਾਕੂ ਰੋਕੂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੂਬਾ ਸਰਕਾਰ ਵੱਲੋਂ ਸਖ਼ਤ ਨੀਤੀ ਤਹਿਤ ਵਿਦਿਅਕ ਸੰਸਥਾਵਾਂ ਦੇ 100 ਗਜ਼ ਘੇਰੇ ਨੂੰ ‘ਯੈਲੋ ਲਾਈਨ’ ਅਧੀਨ ਲਿਆਂਦਾ ਗਿਆ ਅਤੇ ਇਸ ਖੇਤਰ ਨੂੰ ਤੰਬਾਕੂ ਮੁਕਤ ਜ਼ੋਨ ਐਲਾਨਿਆ ਗਿਆ ਹੈ। ਇਸ ‘ਯੈਲੋ ਲਾਈਨ ਮੁਹਿੰਮ’ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੁਖਨਾ ਝੀਲ, ਚੰਡੀਗੜਵਿਖੇ ‘ਪੰਜਾਬ ਸਟੇਟ ਨੋ ਤੰਬਾਕੂ ਡੇᣃ’ ਮੌਕੇ ਲਾਂਚ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸੂਬੇ ਭਰ ਵਿਚ 40 ਥਾਵਾਂ ‘ਤੇ ਨੌਕਰੀ ਮੇਲੇ ਲਾਏ ਜਾਣਗੇ: ਚੰਨੀ

ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸੂਬੇ ਭਰ ਵਿਚ 40 ਥਾਵਾਂ ‘ਤੇ ਨੌਕਰੀ ਮੇਲੇ ਲਾਏ ਜਾਣਗੇ: ਚੰਨੀ

ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਤੀਜੇ ਦੌਰ ਦੇ ਨੌਕਰੀ ਮੇਲਿਆਂ ਲਈ ਪ੍ਰਬੰਧਾ ਦਾ ਜਾਇਜਾ ਲਿਆ ਚੰਡੀਗੜ – ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸੂਬੇ ਭਰ ਵਿਚ ਤੀਜੇ ਦੌਰ ਦੇ ਨੌਕਰੀ ਮੇਲੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਅੱਜ ਇੱਥੇ ਇੰਨਾਂ ਮੇਲਿਆਂ ਦੀ ਤਿਆਰੀ ਲਈ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਮੰਤਰੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਲਗਾਏ ਜਾ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਐਸ.ਐਫ.ਜੇ ਨਾਲ ਸਬੰਧਤ ਅਤੇ ਆਈ.ਐਸ.ਆਈ ਦੀ ਸਰਪ੍ਰਸਤੀ ਵਾਲੇ ਅੱਤਵਾਦੀ ਗੁੱਟ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਐਸ.ਐਫ.ਜੇ ਨਾਲ ਸਬੰਧਤ ਅਤੇ ਆਈ.ਐਸ.ਆਈ ਦੀ ਸਰਪ੍ਰਸਤੀ ਵਾਲੇ ਅੱਤਵਾਦੀ ਗੁੱਟ ਦਾ ਪਰਦਾਫਾਸ਼

ਰੈਫਰੈਂਡਮ 2020 ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਿੰਸਾ ਫੈਲਾਉਣ ਵਾਲਾ ਪਟਿਆਲਾ ਦਾ ਵਿਅਕਤੀ ਗ੍ਰਿਫਤਾਰ ਚੰਡੀਗੜ/ਪਟਿਆਲ੍ਹਾ – ਸੂਬੇ ਵਿੱਚ ਐਸ.ਐਫ.ਜੇ. ਵੱਲੋਂ ਰੈਫਰੈਂਡਮ 2020 ਦੀ ਆੜ ਵਿੱਚ ਫੈਲਾਈ ਜਾ ਰਹੀ ਹਿੰਸਾ, ਸਾੜ-ਫੂਕ ਅਤੇ ਅੱਤਵਾਦਕ ਸਰਗਰਮੀਆਂ ’ਤੇ ਇੱਕ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਪਾਕਿਸਤਾਨ ਦੀ ਸਰਪਰਸਤੀ ਵਾਲੇ ਅੱਤਵਾਦੀ ਗੁੱਟ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਵਿਅਕਤੀ ਸ਼ਬਨਮਦੀਪ ਸਿੰਘ ਨੂੰ ਪਟਿਆਲਾ ਤੋਂ ਗਿਰਫਤਾਰ ਕੀਤਾ ਹੈ। ਸ਼ਬਨਮਦੀਪ ਸਿੰਘ ਦੇਸ਼ ਵਿੱਚ ਚੱਲ ਰਹੇ ਇਹਨਾਂ ਤਿਉਹਾਰਾਂ ਦੇ ਦਿਨਾਂ ਵਿੱਚ ਪੁਲਿਸ…

VIA PUNJAB
ਅੱਗੇ ਪੜ੍ਹੋ

ਦਰਦਨਾਕ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਦਰਦਨਾਕ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਰਾਮਪੁਰਾ ਫੂਲ – ਸਥਾਨਕ ਬਠਿੰਡਾ-ਜ਼ੀਰਕਪੁਰ ਰੋਡ ਤੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕ ਦੇ ਰਿਸ਼ਤੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਜੋ ਕਿ ਆਪਣੇ ਪਿੰਡ ਨਿਹਾਲੂਵਾਲਾ (ਬਰਨਾਲਾ) ਤੋਂ ਗਿੱਲ ਗੋਸਲ ਭੋਗ ਤੇ ਜਾ ਰਿਹਾ ਸੀ। ਜਦ ਉਹ ਉੱਕਤ ਸਥਾਨਕ ਹਾਈਵੇ ਰੋਡ ਤੇ ਪਿੱਥੋ ਵਾਲੇ ਮੋੜ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਤੇਜ ਰਫਤਾਰ ਕੈਂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਬਲਜਿੰਦਰ ਸਿੰਘ ਗੰਭੀਰ ਰੂਪ ਵਿਚ…

VIA PUNJAB
ਅੱਗੇ ਪੜ੍ਹੋ

ਸਿੱਧੂ ਜੋੜੇ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਪੁੱਛਗਿੱਛ ਲਈ ਸੰਮਣ ਜਾਰੀ

ਸਿੱਧੂ ਜੋੜੇ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਪੁੱਛਗਿੱਛ ਲਈ ਸੰਮਣ ਜਾਰੀ

ਅੰਮ੍ਰਿਤਸਰ – ਬੀਤੀ 19 ਅਕਤੂਬਰ ਨੂੰ ਅੰਮ੍ਰਿਤਸਰ ‘ਚ ਵਾਪਰੇ ਭਿਆਨਕ ਰੇਲ ਹਾਦਸੇ ਸਬੰਧੀ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੁਸਹਿਰੇ ਮੇਲੇ ਦੋਰਾਨ ਰੇਲਵੇ ਟਰੈਕ ’ਤੇ ਖੜ੍ਹ ਕੇ ਦੁਸਹਿਰਾ ਦੇਖ ਰਹੇ ਸੈਂਕੜੇ ਲੋਕ ਪਠਾਨਕੋਟ ਤੋਂ ਅੰਮ੍ਰਿਤਸਰ ਆ ਰਹੀ ਡੀ.ਐਮ.ਯੂ ਰੇਲ ਹੇਠਾਂ ਦਰੜੇ ਗਏ ਸਨ। ਜਿਸ ਕਾਰਨ 60 ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਲੰਧਰ ਦੇ ਡਿਵੀਜ਼ਨਲ…

VIA PUNJAB
ਅੱਗੇ ਪੜ੍ਹੋ

ਮੈਂ ਨਹੀਂ ਚਾਹੁੰਦਾ ਕਿ ਖਹਿਰਾ ਆਪਣੀ ਜ਼ੁਬਾਨ ’ਤੇ ਮੇਰਾ ਨਾਂ ਲਿਆਵੇ : ਕੇਜਰੀਵਾਲ

ਮੈਂ ਨਹੀਂ ਚਾਹੁੰਦਾ ਕਿ ਖਹਿਰਾ ਆਪਣੀ ਜ਼ੁਬਾਨ ’ਤੇ ਮੇਰਾ ਨਾਂ ਲਿਆਵੇ : ਕੇਜਰੀਵਾਲ

ਚੰਡੀਗੜ੍ਹ- ਇਥੇ ਪੁਜੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਟਲਦੇ ਨਜ਼ਰ ਆਏ। ਇਸ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਨਾਂ ਆਪਣੀ ਜ਼ੁਬਾਨ ’ਤੇ ਖਹਿਰਾ ਦਾ ਨਾਂਅ ਨਹੀਂ ਲਿਆਉਣਾ ਚਾਹੁੰਦੇ।

VIA PUNJAB
ਅੱਗੇ ਪੜ੍ਹੋ
1 415 416 417 418 419 469