4000 ਪੁਲਿਸ ਮੁਲਾਜਮਾਂ ਨੂੰ ਜਲਦ ਹੀ ਕੀਤਾ ਜਾਵੇਗਾ ਪਦ-ਉੱਨਤ: ਡੀ.ਜੀ.ਪੀ ਅਰੋੜਾ

4000 ਪੁਲਿਸ ਮੁਲਾਜਮਾਂ ਨੂੰ ਜਲਦ ਹੀ ਕੀਤਾ ਜਾਵੇਗਾ ਪਦ-ਉੱਨਤ: ਡੀ.ਜੀ.ਪੀ ਅਰੋੜਾ

ਏ.ਐਸ.ਆਈ ਅਤੇ ਹੌਲਦਾਰ ਨੂੰ ਪ੍ਰਸ਼ੰਸਾ ਪੱਤਰ ਤੇ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ ਚੰਡੀਗੜ੍ਹ – ਪੁਲਿਸ ਮੁਲਾਜਮਾਂ ਅੰਦਰ ਆਪਣੀ ਡਿਊਟੀ ਪ੍ਰਤੀ ਸਮਰਪਣ ਭਾਵਨਾ ਅਤੇ ਸੁਹਿਰਦਤਾ ਵਧਾਉਣ ਦੀ ਕੋਸ਼ਿਸ਼ ਤਹਿਤ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਹੈੱਡਕੁਆਟਰ ਵਿਖੇ ਅਸਿਸਟੈਂਟ ਸਬ-ਇੰਸਪੈਕਟਰ ਕਰਮਜੀਤ ਸਿੰਘ (905/ਕਪੂਰਥਲਾ) ਅਤੇ ਹੌਲਦਾਰ ਜਗਦੀਸ਼ ਕੁਮਾਰ (1047/ਕਪੂਰਥਲਾ) ਜੋ ਕਿ ਪੀ.ਸੀ.ਆਰ ਕਪੂਰਥਲਾ ਵਿਖੇ ਤਾਇਨਾਤ ਹਨ, ਨੂੰ ਕਿਸੇ ਰਾਹਗੀਰ ਦਾ ਸੜਕ ‘ਤੇ ਡਿੱਗਾ ਪੈਸਿਆਂ ਨਾਲ ਭਰਿਆ ਪਰਸ ਵਾਪਸ ਕਰਨ ਬਦਲੇ ਕਮਾਂਡੇਸ਼ਨ ਸਰਟੀਫਿਕੇਟ ਸਮੇਤ 5000-5000 ਰੁਪਏ ਦੀ ਨਗਦ ਰਾਸ਼ੀ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਟਰਾਲੀ ਪਲਟਣ ਨਾਲ ਢੱਪਈ ਵਾਸੀ ਨੌਜਵਾਨ ਦੀ ਮੌਤ

ਝੋਨੇ ਦੀ ਟਰਾਲੀ ਪਲਟਣ ਨਾਲ ਢੱਪਈ ਵਾਸੀ ਨੌਜਵਾਨ ਦੀ ਮੌਤ

ਕਾਦੀਆ – ਕਾਦੀਆਂ ਦੇ ਨਜ਼ਦੀਕ ਪਿੰਡ ਢੱਪਈ ਵਾਸੀ 22 ਸਾਲਾ ਨੌਜਵਾਨ ਹਰਦੀਪ ਸਿੰਘ ਨੂੰ ਕੀ ਪਤਾ ਸੀ ਕਿ ਉਹ ਮੰਡੀ ਝੋਨਾਂ ਲੈ ਜਾਣ ਤੋ ਬਾਦ ਵਾਪਿਸ ਘਰ ਕਦੇ ਵਾਪਿਸ ਨਾਹੀਂ ਆਵੇਗਾ। ਹਰਦੀਪ ਸਿੰਘ ਪੁਤਰ ਬਲਵਿੰਦਰ ਸਿੰਘ ਆਪਣੇ ਪਿਤਾ ਨਾਲ ਘਰੋ ਝੋਨਾ ਲੈ ਕੇ ਟਾਂਡਾ ਲਈ ਸਵੇਰੇ 4 ਵਜੇ ਰਵਾਨਾ ਹੋਈਆ ਦੋਨਾਂ ਦੀਆਂ ਟਰਾਲੀਆਂ ਵਖਰੀਆਂ ਸਨ। ਕੁਝ ਦੂਰ ਜਾਣ ਤੋ ਬਾਦ ਪਿਤਾ ਬਾਰ ਬਾਰ ਆਪਣੇ ਬੇਟੇ ਦੀ ਟਰਾਲੀ ਨੁੰ ਦੇਖਦਾ ਸੀ ਜੋ ਕਿ ਪਿਤਾ  ਦੇ ਪਿਛੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ 23 ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਪੰਜਾਬ 23 ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਚੰਡੀਗੜ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵਲੇ ਹਿਤਾਂ ਨਾਲ ਸਬੰਧਤ ਮੁਦਿਆਂ ‘ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ।ਮੁਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵਖ-ਵਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।ਮੁੱਖ ਮੰਤਰੀ ਨਾਲ ਇਕ ਉਚ ਪਧਰੀ ਵਫ਼ਦ ਵੀ ਸ਼ਾਮਲ ਹੋਵੇਗਾ।ਇਸ ਤੋਂ ਇਲਾਵਾ ਮੁਖ ਮੰਤਰੀ ਵੱਲੋਂ ਇਜ਼ਰਾਈਲ ਦੇ ਖੇਤੀਬਾੜੀ ਮੰਤਰੀ ਉਰੀ ਏਰੀਅਲ ਅਤੇ ਊਰਜਾ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਰੈਗੂਲਰ ਹੋਏ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਰੈਗੂਲਰ ਹੋਏ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਸਿਆਸੀ ਲਾਹੇ ਲਈ ਵਿਰੋਧੀ ਧਿਰ ਕਰ ਰਹੀ ਅਧਿਆਪਕਾਂ ਨੂੰ ਗੁੰਮਰਾਹ ਚੰਡੀਗੜ – ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਆਪਣੇ ਸਰਕਾਰੀ ਰਿਹਾਇਸ਼ ਵਿਖੇ ਵੱਖ ਵੱਖ ਸੁਸਾਇਟੀਆਂ ਅਧੀਨ ਕੰਮ ਕਰਦੇ ਰੈਗੂਲਰ ਕੀਤੇ ਗਏ ਅਧਿਆਪਕਾਂ ਵਿੱਚੋਂ ਕੁਝ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਿੱਖਿਆ ਮੰਤਰੀ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਅਧਿਆਪਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸੋਚ ਨੂੰ ਮੁੱਖ ਰੱਖ ਕੇ ਹੀ ਅਧਿਆਪਕਾਂ ਨੂੰ ੂੰ ਰੈਗੂਲਰ ਕਰਨ ਦਾ…

VIA PUNJAB
ਅੱਗੇ ਪੜ੍ਹੋ

ਡੀ.ਜੀ.ਪੀ ਅਰੋੜਾ ਵਲੋਂ ਉਤਰੀ ਰਾਜਾਂ ਦੇ ਪੁਲਿਸ ਬਲਾਂ ਵਿਚਾਲੇ ਬਿਹਤਰ ਤਾਲਮੇਲ ‘ਤੇ ਜੋਰ

ਡੀ.ਜੀ.ਪੀ ਅਰੋੜਾ ਵਲੋਂ ਉਤਰੀ ਰਾਜਾਂ ਦੇ ਪੁਲਿਸ ਬਲਾਂ ਵਿਚਾਲੇ ਬਿਹਤਰ ਤਾਲਮੇਲ ‘ਤੇ ਜੋਰ

ਪੰਜਾਬ ਪੁਲਿਸ ਵਲੋਂ ਨਸ਼ਿਆਂ, ਅੱਤਵਾਦ, ਕੱਟੜਵਾਦ ਅਤੇ ਹੋਰ ਚੁਣੌਤੀਆਂ ਦੇ ਮੁੱਦੇ ‘ਤੇ ਅੱਠ ਉਤਰੀ ਰਾਜਾਂ ਦੀ ਮੀਟਿੰਗ ਆਯੋਜਿਤ ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਸੁਰੇਸ਼ ਅਰੋੜਾ ਨੇ ਉਤਰੀ ਰਾਜਾਂ ਦੇ ਪੁਲਿਸ ਬਲਾਂ ਦਰਮਿਆਨ ਬਿਹਤਰ ਸਹਿਯੋਗ ਅਤੇ ਤਾਲਮੇਲ ‘ਤੇ ਜੋਰ ਦਿੰਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਦਕਾ ਇਸ ਖਿੱਤੇ ਵਿਚ ਵੱਖ-ਵੱਖ ਪੁਲਿਸਿੰਗ ਚੁਣੌਤਿਆਂ ਖਾਸ ਕਰਕੇ ਨਸ਼ਿਆਂ, ਅੱਤਵਾਦ, ਸੰਗਠਿਤ ਅਪਰਾਧ ਅਤੇ ਪਨਪ ਰਹੇ ਕੱਟੜਪੁਣੇ ਨਾਲ ਸਿੱਝਿਆ ਜਾ ਸਕੇਗਾ। ਇਹ ਵਿਚਾਰ ਉਨ੍ਹਾਂ ਅੱਜ ਇਥੇ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਆਯੋਜਿਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆਂ ਕਰਵਾਏਗੀ ਸਿਹਤ ਸੇਵਾਵਾਂ

ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆਂ ਕਰਵਾਏਗੀ ਸਿਹਤ ਸੇਵਾਵਾਂ

ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨਾਲ ਕੀਤਾ ਇਕਰਾਰਨਾਮਾ (ਐਮ.ਓ.ਯੂ) ਚੰਡੀਗੜ – ਪੰਜਾਬ, ਯੂਨੀਵਰਸਲ ਹੈਲਥ ਅਧੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਅਧੀਨ ਸੂਬੇ ਦੇ 43 ਲੱਖ ਯੋਗ ਪਰਿਵਾਰਾਂ ਦਾ ਪ੍ਰਤੀ ਸਾਲ 5 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ। ਅੱਜ ਪੰਜਾਬ ਸਰਕਾਰ ਵੱਲੋਂ 14.96 ਲੱਖ ਪਰਿਵਾਰਾਂ ਨੂੰ ‘ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ’ ਤਹਿਤ ਸਿਹਤ ਸੇਵਾਵਾਂ ਦਾ ਲਾਭ ਦੇਣ ਲਈ ਕੇਂਦਰ ਸਰਕਾਰ ਨਾਲ ਇਕਰਾਰਨਾਮਾ ਵੀ ਕੀਤਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪੰਜਾਬੀ ਜਾਗਰਣ ਦੇ ਪੱਤਰਕਾਰ ‘ਤੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼

ਮੁੱਖ ਮੰਤਰੀ ਵੱਲੋਂ ਪੰਜਾਬੀ ਜਾਗਰਣ ਦੇ ਪੱਤਰਕਾਰ ‘ਤੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਤੋਂ ਪੰਜਾਬੀ ਜਾਗਰਣ ਅਖਬਾਰ ਦੇ ਜਿਲਾ ਇੰਚਾਰਜ ਪੱਤਰਕਾਰ ਜਸਪਾਲ ਸਿੰਘ ਜੱਸੀ ‘ਤੇ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਨਾਂ ਵਿਰੁੱਧ ਕਾਰਵਾਈ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਵਸੀਲੇ ਜਟਾਉਣ ਲਈ ਸਟੈਂਪ ਡਿਊਟੀ ’ਚ ਭਾਰੀ ਵਾਧਾ

ਪੰਜਾਬ ਮੰਤਰੀ ਮੰਡਲ ਵੱਲੋਂ ਵਸੀਲੇ ਜਟਾਉਣ ਲਈ ਸਟੈਂਪ ਡਿਊਟੀ ’ਚ ਭਾਰੀ ਵਾਧਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਨਵੀਂ ਰੇਤ ਅਤੇ ਬੱਜਰੀ ਨੀਤੀ ਨੂੰ ਪ੍ਰਵਾਨਗੀ ਚੰਡੀਗੜ੍ਹ – ਸੂਬੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਇੰਡੀਅਨ ਸਟੈਂਪ ਐਕਟ-1899 ਦੇ ਸ਼ਡਿਊਲ 1-ਏ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦਿੰਦਿਆਂ ਸ਼ਡਿਊਲ ਦੀਆਂ 65 ਵਿਚੋਂ ਕੇਵਲ 17 ਵਸਤਾਂ ’ਤੇ ਸਟੈਂਪ ਡਿਊਟੀ ਦੁੱਗਣੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਜਾਇਦਾਦ ਦੀ ਰਜਿਸਟਰੀ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।…

VIA PUNJAB
ਅੱਗੇ ਪੜ੍ਹੋ

ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਚੀਮਾ

ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਚੀਮਾ

ਸੰਗਰੂਰ – ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਟੈਂਪ ਡਿਊਟੀ ਨੂੰ ਦੁਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਦੇਣੀਆਂ ਬੰਦ ਕਰ ਦਿਤੀਆਂ ਹਨ ਅਤੇ ਟੈਕਸਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਐਲਾਨ

ਚੰਡੀਗੜ – ਬੁੱਢੇ ਨਾਲੇ ਦੀ ਸਫ਼ਾਈ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਰਾਹੀਂ ਬੁੱਢੇ ਨਾਲੇ ਨੂੰ ਗੰਦੇ ਪਾਣੀ ਦੇ ਵਹਾਅ ਤੋਂ ਮੁਕਤ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ। ਟਾਸਕ ਫੋਰਸ ਦੇ ਸਰਪ੍ਰਸਤ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਜੀ ਹੋਣਗੇ ਜੋ ਦੋ ਮਹੀਨਿਆਂ ਵਿੱਚ ਮੁੱਖ ਮੰਤਰੀ ਨੂੰ ਆਪਣੀ ਰਿਪੋਰਟ ਸੌਂਪਣਗੇ। ਬੁਲਾਰੇ ਨੇ ਦੱਸਿਆ ਕਿ ਬਾਬਾ ਉਦੈ ਸਿੰਘ ਜੀ ਨੇ ਬੀਤੀ ਸ਼ਾਮ ਮੁੱਖ…

VIA PUNJAB
ਅੱਗੇ ਪੜ੍ਹੋ
1 422 423 424 425 426 469