ਕਾਂਗਰਸ ਨੂੰ ਗੁਰਧਾਮਾਂ ਉਤੇ ਕਬਜ਼ੇ ਨਹੀਂ ਕਰਨ ਦੇਵਾਂਗੇ : ਪਰਕਾਸ਼ ਸਿੰਘ ਬਾਦਲ

ਕਾਂਗਰਸ ਨੂੰ ਗੁਰਧਾਮਾਂ ਉਤੇ ਕਬਜ਼ੇ ਨਹੀਂ ਕਰਨ ਦੇਵਾਂਗੇ : ਪਰਕਾਸ਼ ਸਿੰਘ ਬਾਦਲ

ਪਟਿਆਲਾ – ਸਾਬਕਾ ਮੁਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅਜ ਐਲਾਨ ਕੀਤਾ ਹੈ ਕਿ ਖਾਲਸਾ ਪੰਥ ਸਿਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿਖ ਗੁਰਧਾਮਾਂ ਉਤੇ ਕਬਜ਼ੇ ਕਰਨ ਅਤੇ ਸਿਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ।ਇਥੇ ਪਾਰਟੀ ਦੇ ਇਕ ਵਡੇ ਇਕਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਹਮੇਸ਼ਾਂ ਇਹ ਗਲ ਕਹੀ ਹੈ ਕਿ ਬੇਅਦਬੀ ਦੇ ਮੁਦੇ ਉਤੇ ਉਹਨਾਂ ਦੀ ਪਾਰਟੀ ਖ਼ਿਲਾਫ ਲਾਏ ਜਾ ਰਹੇ ਸਾਰੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਨੋਟੀਫਾਈ

ਪੰਜਾਬ ਸਰਕਾਰ ਵੱਲੋਂ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਨੋਟੀਫਾਈ

ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਦੀ ਸਥਾਪਨਾ ਨੂੰ ਨੋਟੀਫਾਈ ਕਰ ਦਿੱਤਾ ਹੈ ਜਿਸ ਦਾ ਉਦੇਸ਼ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣਾ ਹੈ।ਡਵੀਜ਼ਨਲ ਕਮਿਸ਼ਨਰਾਂ ਦੀ ਅਗਵਾਈ ਵਿੱਚ ਇਹ ਫੋਰਮ ਸਬੰਧਤ ਡਵੀਜ਼ਨਾਂ ਦੇ ਅਧਿਕਾਰ ਖੇਤਰ ਵਿੱਚ ‘ਦਾ ਪੰਜਾਬ ਕਰਜ਼ਾ ਨਿਪਟਾਰਾ (ਸੋਧ) ਐਕਟ-2018’ ਤਹਿਤ ਕੰਮਕਾਜ ਦੇਖਣਗੀਆਂ। ਕਾਨੂੰਨ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ‘ਦਾ ਪੰਜਾਬ ਖੇਤੀ ਕਰਜ਼ਾ ਨਿਪਟਾਰਾ ਐਕਟ-2016’ ਵਿਚਲੀ ਕਮੀਆਂ ਅਤੇ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸਕਰਾਂ ਨੂੰ ਅਦਾਲਤਾਂ ‘ਚੋਂ ਦਿਵਾਈਆਂ ਜਾਣਗੀਆਂ ਸਖ਼ਤ ਸਜ਼ਾਵਾਂ: ਡੀ.ਜੀ.ਪੀ ਅਰੋੜਾ

ਨਸ਼ਾ ਤਸਕਰਾਂ ਨੂੰ ਅਦਾਲਤਾਂ ‘ਚੋਂ ਦਿਵਾਈਆਂ ਜਾਣਗੀਆਂ ਸਖ਼ਤ ਸਜ਼ਾਵਾਂ: ਡੀ.ਜੀ.ਪੀ ਅਰੋੜਾ

ਡੀ.ਜੀ.ਪੀ ਅਰੋੜਾ ਤੇ ਮੁਸਤਫਾ ਵਲੋਂ ਸਰਹੱਦੀ ਜਿਲਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਚੰਡੀਗੜ – ਪੰਜਾਬ ਪੁਲੀਸ ਅਤੇ ਐਸਟੀਐਫ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੇ ਆਸ਼ੇ ਤਹਿਤ ਹਰ ਤਰਾਂ ਦੇ ਨਸ਼ਾਂ ਤਸਕਰਾਂ ਖਿਲਾਫ਼ ਵਿਆਪਕ ਮੁਹਿੰਮ ਵਿੱਢੀ ਜਾਵੇਗੀ ਅਤੇ ਉਨਾਂ ਦੇ ਕੇਸਾਂ ਦੀ ਪੁਖ਼ਤਾ ਪੈਰਵੀ ਕਰਕੇ ਅਦਾਲਤਾਂ ਵਿੱਚੋਂ ਸਖ਼ਤ ਕਾਨੂੰਨੀ ਸਜ਼ਾਵਾਂ ਦਿਵਾਈਆਂ ਜਾਣਗੀਆਂ। ਅੱਜ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਜ਼ਿਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵੱਲੋਂ ਸਿਊਂਕ ਘਟਨਾ ‘ਚ ਜ਼ਖ਼ਮੀ ਹੋਏ ਜੰਗਲਾਤ ਕਰਮਚਾਰੀਆਂ ਦੀ ਵਿੱਤੀ ਸਹਾਇਤਾ

ਧਰਮਸੋਤ ਵੱਲੋਂ ਸਿਊਂਕ ਘਟਨਾ ‘ਚ ਜ਼ਖ਼ਮੀ ਹੋਏ ਜੰਗਲਾਤ ਕਰਮਚਾਰੀਆਂ ਦੀ ਵਿੱਤੀ ਸਹਾਇਤਾ

ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਅਤੇ ਚਾਰ ਨੂੰ 21-21 ਹਜ਼ਾਰ ਰੁਪਏ ਦੇ ਚੈੱਕ ਸੌਂਪੇ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੁੱਝ ਮਹੀਨੇ ਪਹਿਲਾਂ ਪਿੰਡ ਸਿਊਂਕ, ਜਿਲਾ ਐਸ.ਏ.ਐਸ. ਨਗਰ ਵਿਖੇ ਵਾਪਰੀ ਇੱਕ ਘਟਨਾ ‘ਚ ਗੰਭੀਰ ਜ਼ਖ਼ਮੀ ਹੋਏ 6 ਜੰਗਲਾਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ-ਗਰੇਸ਼ੀਆ ਸਕੀਮ ਤਹਿਤ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਸ ਮੌਕੇ ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਦੇ ਅਤੇ ਚਾਰ ਕਰਮਚਾਰੀਆਂ ਨੂੰ 21-21 ਹਜ਼ਾਰ ਰੁਪਏ ਦੇ ਚੈੱਕ…

VIA PUNJAB
ਅੱਗੇ ਪੜ੍ਹੋ

7 ਦੀ ਪਟਿਆਲਾ ਰੈਲੀ ਕੈਪਟਨ ਦੇ ਮਹਿਲ ਦੀਆਂ ਨੀਂਹਾਂ ਹਿਲਾ ਦੇਵੇਗੀ : ਪ੍ਰਕਾਸ਼ ਸਿੰਘ ਬਾਦਲ

7 ਦੀ ਪਟਿਆਲਾ ਰੈਲੀ ਕੈਪਟਨ ਦੇ ਮਹਿਲ ਦੀਆਂ ਨੀਂਹਾਂ ਹਿਲਾ ਦੇਵੇਗੀ : ਪ੍ਰਕਾਸ਼ ਸਿੰਘ ਬਾਦਲ

ਬਾਦਲ ਦੀ ਆਮਦ ਮੌਕੇ ਨਾ ਪੁਜੇ ਰੁਸੇ ਹੋਏ ਟਕਸਾਲੀ ਅਕਾਲੀ ਆਗੂ ਤਲਵੰਡੀ ਸਾਬੋ – ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਕਾਨਫਰੰਸ ਦੀਆਂ ਤਿਆਰੀਆਂ ਲਈ ਹਲਕਾਵਾਰ ਮੀਟਿੰਗਾਂ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਤਲਵੰਡੀ ਸਾਬੋ ਵਿਖੇ ਵਰਕਰ ਮਿਲਣੀ ਦੌਰਾਨ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਕੱਠ ਨੂੰ ਦੇਖ ਕੇ ਬਾਦਲ ਇਹ ਕਹੇ ਬਿਨਾਂ ਵੀ ਨਾ ਰਹੇ ਕਿ…

VIA PUNJAB
ਅੱਗੇ ਪੜ੍ਹੋ

ਸੁਨੀਲ ਜਾਖੜ ਨੇ ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਕੀਤੀ

ਸੁਨੀਲ ਜਾਖੜ ਨੇ ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਕੀਤੀ

ਬਟਾਲਾ – ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਨਵੀਂ ਦਿਲੀ ਵਿਖੇ ਉਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨਾਲ ਮੁਲਾਕਾਤ ਕਰਕੇ ਇਕ ਮੰਗ ਪਤਰ ਦਿੰਦਿਆਂ ਬਟਾਲਾ ਰੇਲਵੇ ਸਟੇਸ਼ਨ ਦੀਆਂ ਘਾਟਾਂ ਨੂੰ ਤੁਰੰਤ ਦੂਰ ਕਰਨ ਲਈ ਕਿਹਾ ਹੈ। ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਦੌਰਾਨ ਸ੍ਰੀ ਸੁਨੀਲ ਜਾਖੜ ਨੇ ਉਨਾਂ ਨੂੰ ਯਾਦ ਕਰਾਇਆ ਕਿ ਉਨਾਂ ਨੇ 31 ਜੁਲਾਈ ਨੂੰ ਪਾਰਲੀਮੈਂਟ ਹਾਊਸ ਵਿਚ ਰੇਲਵੇ ਮੰਤਰੀ ਨੂੰ ਇਕ…

VIA PUNJAB
ਅੱਗੇ ਪੜ੍ਹੋ

ਕੈਪਟਨ ਦੀ ਸਰਕਾਰ ਧਕੇਸ਼ਾਹੀ ’ਤੇ ਉਤਰੀ : ਬਿਕਰਮ ਸਿੰਘ ਮਜੀਠੀਆ

ਕੈਪਟਨ ਦੀ ਸਰਕਾਰ ਧਕੇਸ਼ਾਹੀ ’ਤੇ ਉਤਰੀ : ਬਿਕਰਮ ਸਿੰਘ ਮਜੀਠੀਆ

ਰਾਜਪੁਰਾ – ਕੈਪਟਨ ਅਮਰਿੰਦਰ ਸਿੰਘ ਧਕੇਸ਼ਾਹੀ ‘ਤੇ ਉਤਰ ਆਏ ਹਨ ਅਤੇ ਕਾਂਗਰਸ ਸਰਕਾਰ ਰੈਲੀ ਦੇ ਪ੍ਰਬੰਧਾਂ ‘ਚ ਅੜਿਕੇ ਅੜਾ ਰਹੀ ਹੈ ਤੇ ਕਈ ਥਾਵਾਂ ‘ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਰਾਹੀ ਟਰਾਂਸਪੋਰਟਰਾਂ ਨੂੰ ਬਸਾਂ ਨਾ ਲਿਜਾਉਣ ਸਬੰਧੀ ਡਰਾਇਆ ਧਮਕਾਇਆ ਜਾ ਰਿਹਾ ਹੈ। ਬੀਤੇ ਦਿਨੀ 40 ਹਜ਼ਾਰ ਤੋਂ ਵਧ ਤਨਖਾਹ ਲੈ ਰਹੇ ਸਰਕਾਰੀ ਅਧਿਆਪਕਾਂ ਨੂੰ ਪਕੇ ਕਰਨ ਦੀ ਆੜ ‘ਚ 3 ਸਾਲ ਤਕ 15 ਹਜਾਰ ਉਕੀ-ਪਕੀ ਤਨਖਾਹ ਦਾ ਐਲਾਨ ਕਰਕੇ ਕੈਪਟਨ ਸਰਕਾਰ ਨੇ ਅਧਿਆਪਕਾਂ ਨਾਲ ਧਕਾ ਕੀਤਾ ਹੈ।ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ

ਲੁਧਿਆਣਾ – ਸਮਾਜਿਕ ਜਾਗ੍ਰਿਤੀ ਫਰੰਟ ਪੰਜਾਬ ਵੱਲੋਂ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਬਾਦਲ ਵਿਰੁਧ ਬਰਗਾੜੀ ਕਾਂਡ ਨੂੰ ਲੈ ਕੇ ਅਦਾਲਤ ਅਪਰਾਧਿਕ ਮਾਮਲਾ ਦਾਇਰ ਕੀਤਾ ਗਿਆ ਹੈ। ਜਥੇਬੰਦੀ ਦੇ ਚੇਅਰਮੈਨ ਜਗਦੀਪ ਸਿੰਘ ਗਿਲ ਵਲੋਂ ਦਾਇਰ ਕੀਤੇ ਗਏ ਇਸ ਮੁਕਦਮੇ ‘ਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਗਾੜੀ ਕਾਂਡ ਲਈ ਦੋਵੇਂ ਪਿਓ-ਪੁਤਰ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਵਿਰੁਧ ਧਾਰਾ 304, 307, 295 ਅਤੇ 34 ਤਹਿਤ ਮੁਕਦਮਾ ਚਲਾਇਆ ਜਾਵੇ।ਮਾਣਯੋਗ ਜਜ ਮੈਡਮ…

VIA PUNJAB
ਅੱਗੇ ਪੜ੍ਹੋ

ਈ.ਡੀ. ਅਧਿਕਾਰੀ ਨਿਰੰਜਣ ਸਿੰਘ ਨੇ ਦਿਤਾ ਅਸਤੀਫਾ

ਈ.ਡੀ. ਅਧਿਕਾਰੀ ਨਿਰੰਜਣ ਸਿੰਘ ਨੇ ਦਿਤਾ ਅਸਤੀਫਾ

ਜਲੰਧਰ – ਪੰਜਾਬ ਦੇ ਕੌਮਾਂਤਰੀ ਡਰਗਸ ਰੈਕਟ ਦੀ ਜਾਂਚ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਕਰਨ ਵਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਧਿਕਾਰੀ ਨਿਰੰਜਣ ਸਿੰਘ ਨੇ ਅਸਤੀਫਾ ਦੇ ਦਿਤਾ ਹੈ।ਦਸਿਆ ਜਾ ਰਿਹਾ ਹੈ ਕਿ ਨਿਰੰਜਣ ਸਿੰਘ ਵਿਭਾਗ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਚਲ ਰਹੇ ਸਨ। ਜ਼ਿਕਰਯੋਗ ਹੈ ਕਿ ਡਰਗਸ ਮਾਮਲੇ ‘ਚ ਪੁਛਗਿਛ ਦੌਰਾਨ ਨਿਰੰਜਣ ਸਿੰਘ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਸੰਮਨ ਕਰ ਚੁਕੇ ਹਨ।

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 158 ਫਰਦ ਕੇਂਦਰ ਆਨਲਾਈਨ

ਪੰਜਾਬ ਵਿੱਚ 158 ਫਰਦ ਕੇਂਦਰ ਆਨਲਾਈਨ

ਜ਼ਮੀਨ ਮਾਲਕ ਹੁਣ ਸੂਬੇ ਦੇ ਕਿਸੇ ਵੀ ਫਰਦ ਕੇਂਦਰ ’ਚੋਂ ਲੈ ਸਕਣਗੇ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਚੰਡੀਗੜ੍ਹ – ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਪਰੇਸ਼ਾਨੀ ਰਹਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਮਾਲ ਵਿਭਾਗ ਵੱਲੋਂ ਕੁੱਲ 164 ਫਰਦ ਕੇਂਦਰਾਂ ’ਚੋਂ 158 ਕੇਂਦਰ ਆਨਲਾਈਨ ਕਰ ਦਿੱਤੇ ਗਏ ਹਨ। ਇਸ ਉਪਰਾਲੇ ਸਦਕਾ ਹੁਣ ਕੋਈ ਵੀ ਜ਼ਮੀਨ-ਮਾਲਕ ਸੂਬੇ ਦੇ ਕਿਸੇ ਵੀ ਫਰਦ ਕੇਂਦਰ ਵਿੱਚੋਂ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਵੱਲੋਂ ਸਾਲ…

VIA PUNJAB
ਅੱਗੇ ਪੜ੍ਹੋ
1 427 428 429 430 431 469