ਨਹਿਰਾਂ ਵਿੱਚ 22 ਸਤੰਬਰ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ

ਨਹਿਰਾਂ ਵਿੱਚ 22 ਸਤੰਬਰ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 22 ਤੋਂ 29 ਸਤੰਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ…

VIA PUNJAB
ਅੱਗੇ ਪੜ੍ਹੋ

8 ਜ਼ਿਲਿਆ ਵਿੱਚ 54 ਬੁਥਾਂ ਤੇ ਮੁੜ ਪੋਲਿੰਗ ਦ ਹੁਕਮ

8 ਜ਼ਿਲਿਆ ਵਿੱਚ 54 ਬੁਥਾਂ ਤੇ ਮੁੜ ਪੋਲਿੰਗ ਦ ਹੁਕਮ

ਚੰਡੀਗੜ – ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲਿਆਂ ਦੇ ਜ਼ਿਲਾਂ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ 54 ਬੂਥਾਂ ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨਾ ਬੂਥਾਂ ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਵੋਟਾਂ ਦੋਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ।ਇਨਾਂ 54 ਪੋਲਿੰਗ ਸਟੇਸ਼ਨਾਂ ਉਤੇ ਭਲਕੇ 21 ਸਤੰਬਰ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮੀਂ 4 ਵਜੇ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਮਸ਼ਹੂਰ ਸਿੱਖਿਆਕਾਰ ਹਾਕਮ ਸਿੰਘ ਜਵੰਦਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ

ਪੁੱਕਾ ਨੇ ਮਸ਼ਹੂਰ ਸਿੱਖਿਆਕਾਰ ਹਾਕਮ ਸਿੰਘ ਜਵੰਦਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ

ਪੰਜਾਬ ਨੇ ਗਵਾਇਆ ਮਹਾਨ ਸਿੱਖਿਆਕਾਰ: ਪੁੱਕਾ ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਨੇ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਟ, ਸੰਗਰੂਰ ਦੇ ਚੈਅਰਮੈਨ, ਸਰਦਾਰ ਹਾਕਮ ਸਿੰਘ ਜਵੰਦਾਂ ਦੀ ਅਚਾਨਕ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ। ਪੁੱਕਾ ਦੇ ਅਧਿਕਾਰੀਆਂ ਵੱਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਦੇਣ ਲਈ ਸ਼ੋਕ ਸਭਾ ਆਯੋਜਿਤ ਕੀਤੀ ਗਈ। ਪੰਜਾਬ ਦੇ ਵਿਦਿਅਕ ਅਦਾਰਿਆਂ ਨੇ ਉਹਨਾਂ ਦੀ ਮੌਤ ਦੇ ਨਾਲ ਇੱਕ ਮਹਾਨ ਸਿੱਖਿਆਵਾਦੀ ਗਵਾ ਦਿੱਤਾ ਹੈ। ਇਹ ਵਰਨਣਯੋਗ ਹੈ ਕਿ ਉਹਨਾਂ ਦੇ ਬੇਟੇ ਗੁਰਿੰਦਰਜੀਤ ਸਿੰਘ ਜਵੰਦਾਂ…

VIA PUNJAB
ਅੱਗੇ ਪੜ੍ਹੋ

ਐਨ.ਆਰ.ਐਮ.ਸੀ ਵੱਲੋਂ ਘਰ-ਘਰ ਜਾ ਕੇ ਠੋਸ ਕਚਰਾ ਇਕੱਠਾ ਕਰਨ, ਵੱਖ-ਵੱਖ ਕਰਨ ਅਤੇ ਖਾਦ ਬਨਾਉਣ ਉੱਤੇ ਦਿੱਤਾ ਗਿਆ ਜ਼ੋਰ

ਐਨ.ਆਰ.ਐਮ.ਸੀ ਵੱਲੋਂ ਘਰ-ਘਰ ਜਾ ਕੇ ਠੋਸ ਕਚਰਾ ਇਕੱਠਾ ਕਰਨ, ਵੱਖ-ਵੱਖ ਕਰਨ ਅਤੇ ਖਾਦ ਬਨਾਉਣ ਉੱਤੇ ਦਿੱਤਾ ਗਿਆ ਜ਼ੋਰ

ਚੰਡੀਗੜ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਠੋਸ ਕੂੜਾ-ਕਰਕਟ ਪ੍ਰਬੰਧਨ ਰੂਲਜ਼ 2016 ਦੇ ਨਿਯਮਾਂ ਦੀ ਪਾਲਣਾ ਉੱਤੇ ਨਜ਼ਰ-ਸਾਨੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨਿਗਰਾਨੀ ਲਈ ਸਮੁੱਚੇ ਦੇਸ਼ ਵਿੱਚ 5 ਖੇਤਰੀ ਨਿਗਰਾਨ ਕਮੇਟੀਆਂ(ਆਰ.ਐਮ.ਸੀ) ਸਥਾਪਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਨਾਰਦਰਨ ਰੀਜਨ ਮੌਨੀਟ੍ਰਿੰਗ ਕਮੇਟੀ (ਐਨ.ਆਰ.ਐਮ.ਸੀ) ਵੱਲੋਂ ਸ੍ਰੀਮਤੀ ਰਾਜਵੰਤ ਸੰਧੂ ਦੀ ਅਗਵਾਈ ਵਿੱਚ ਪਹਿਲੀ ਮੀਟਿੰਗ ਅੱਜ ਮਿਉਂਸੀਪਲ ਭਵਨ, ਚੰਡੀਗੜ ਵਿੱਚ ਕੀਤੀ ਗਈ । ਇਸ ਮੀਟਿੰਗ ਵਿੱਚ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਅਤੇ ਪੰਜਾਬ, ਜੰਮੂ…

VIA PUNJAB
ਅੱਗੇ ਪੜ੍ਹੋ

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਨੂਰਪੁਰ ਬੇਦੀ – ਨੂਰਪੁਰ ਬੇਦੀ ਤੋਂ ਗੜਸ਼ੰਕਰ ਮਾਰਗ ਤੇ ਟਰੱਕ ਅਤੇ ਮੋਟਰ ਸਾਇਕਲ ਵਿਚਕਾਰ ਟੱਕਰ ਨਾਲ ਮੋਟਰ ਸਾਇਕਲ ਤੇ ਸਵਾਰ ਮਨਜੀਤ ਸਿੰਘ ਪੁੱਤਰ ਗਿਆਨ ਸਿੰਘ ਗੜਸ਼ੰਕਦਰ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ,ਤੇ ਵਿਅਕਤੀ ਦੀ ਖੋਪੜੀ ਦੇ 3 ਹਿੱਸੇ ਹੋ ਗਏ। ਟਰੱਕ ਸਵਾਰ ਸ਼ਰਧਾਲੂ ਰਾਜਸਥਾਨ ਵਾਪਿਸ ਜਾ ਰਹੇ ਸਨ। ਮ੍ਰਿਤਕ ਦੀ ਲਾਸ਼ ਨੂੰ ਭਾਈ ਜੈਤਾ ਜੀ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਰੱਖਿਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਕਰ ਅਤੇ ਆਬਕਾਰੀ ਸਟਾਫ਼ ਵੱਲੋਂ ਹੜ ਪੀੜਤ ਕੇਰਲਾ ਲਈ ਇੱਕ ਦਿਨ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਭੇਟ

ਕਰ ਅਤੇ ਆਬਕਾਰੀ ਸਟਾਫ਼ ਵੱਲੋਂ ਹੜ ਪੀੜਤ ਕੇਰਲਾ ਲਈ ਇੱਕ ਦਿਨ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਭੇਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਪ੍ਰਤੀ ਹੁੰਗਾਰਾ ਭਰਦੇ ਹੋਏ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਤੇ ਇੰਸਪੈਕਟਰਾਂ ਨੇ ਹੜ ਨਾਲ ਪ੍ਰਭਾਵਿਤ ਕੇਰਲ ਲਈ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਦਿੱਤਾ ਹੈ। ਵਧੀਕ ਮੁਖ ਸਕੱਤਰ ਐਮ ਪੀ ਸਿੰਘ ਦੀ ਅਗਵਾਈ ਵਿੱਚ ਵਿਭਾਗ ਦੇ ਵਫ਼ਦ ਨੇ ਅੱਜ 10,93,709 ਰੁਪਏ ਦਾ ਚੈਕ ਮੁੱਖ ਮੰਤਰੀ ਦੇ ਹਵਾਲੇ ਕੀਤਾ। ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਰਲ ਦੇ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਤੇ ਚਮਕੌਰ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਨਵੀਨਤਾ, ਖੋਜ ਤੇ ਵਿਕਾਸ ਕੇਂਦਰ ਖੋਲੇ ਜਾਣਗੇ: ਚੰਨੀ

ਸੁਲਤਾਨਪੁਰ ਲੋਧੀ ਤੇ ਚਮਕੌਰ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਨਵੀਨਤਾ, ਖੋਜ ਤੇ ਵਿਕਾਸ ਕੇਂਦਰ ਖੋਲੇ ਜਾਣਗੇ: ਚੰਨੀ

ਸੁਲਤਾਨਪੁਰ ਲੋਧੀ ਤੇ ਚਮਕੌਰ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਨਵੀਨਤਾ, ਖੋਜ ਤੇ ਵਿਕਾਸ ਕੇਂਦਰ ਖੋਲੇ ਜਾਣਗੇ: ਚੰਨੀ 5 ਨਵੀਨਤਾ, ਖੋਜ ਤੇ ਵਿਕਾਸ ਕੇਂਦਰ (ਸੀ.ਆਈ.ਆਈ.ਆਈ.ਟੀ.) ਖੋਲਣ ਲਈ ਟਾਟਾ ਟੈਕਨਾਲੌਜੀ ਤੇ ਆਈ.ਕੇ.ਪੀ.ਟੀ.ਯੂ. ਵੱਲੋਂ ਸਮਝੌਤਾ ਸਹੀਬੱਧ ਚੰਡੀਗੜ – ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਤਕਨੀਕੀ ਸਿੱਖਿਆ ਤੇ ਹੁਨਰ ਵਿਕਾਸ ਨੂੰ ਪ੍ਰਫੁੱਲਿਤ ਕਰਨ ਲਈ…

VIA PUNJAB
ਅੱਗੇ ਪੜ੍ਹੋ

ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ ‘ਲੰਬੀ ਵਾਸਤੇ ਤੋਹਫੇ’ ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ : ਕੈਪਟਨ

ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ ‘ਲੰਬੀ ਵਾਸਤੇ ਤੋਹਫੇ’ ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਦੇ ਵਿਕਾਸ ਵਾਸਤੇ ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਵਲੋਂ ਕੀਤੀ ਚੋਣਵੀ ਮੰਗ ਲਈ ਤਿਖੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਹ ਅਕਾਲੀ ਆਗੂ ਦਾ ਜ਼ਾਹਿਰਾ ਤੌਰ ’ਤੇ ਸੂਬੇ ਦੇ ਵਿਕਾਸ ਬਾਰੇ ਤੰਗ ਨਜ਼ਰੀਆ ਹੈ। ‘‘ਵਾਅਦਾ ਪੂਰਾ ਕਰਨ ਦੀ ਸ਼ਕਲ ਵਿਚ ਲੋਕਾਂ ਵਾਸਤੇ ਤੋਹਫੇ ਦੇ ਨਾਲ ਲੰਬੀ ਆਉਣ’’ ਬਾਰੇ ਬਾਦਲ ਵਲੋਂ ਦਿਤੇ ਗਏ ਬਿਆਨ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ

‘ਕਰਤਾਰਪੁਰ ਲਾਂਘੇ ’ਤੇ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਨੂੰ ਜਲਦ ਪੱਤਰ ਭੇਜਣ ਦਾ ਭਰੋਸਾ ਦਿੱਤਾ ਸੀ’

‘ਕਰਤਾਰਪੁਰ ਲਾਂਘੇ ’ਤੇ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਨੂੰ ਜਲਦ ਪੱਤਰ ਭੇਜਣ ਦਾ ਭਰੋਸਾ ਦਿੱਤਾ ਸੀ’

ਲੋਕਲ ਬਾਡੀ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਦਾਅਵਾ ਚੰਡੀਗੜ੍ – ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨੂੰ ਲੈ ਕੇ ਸਿਆਸਤ ਸਿਖਰਾਂ ’ਤੇ ਪਹੁੰਚ ਗਈ ਹੈ।ਲਾਂਘਾ ਖੋਲ੍ਹਣ ਦਾ ਸਿਹਰਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਨੂੰ ਜਾਂਦਾ ਵੇਖ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮੈਦਾਨ ਵਿਚ ਉਤਾਰਿਆ ਹੈ। ਬੀਬਾ ਬਾਦਲ ਨੇ ਦਾਅਵਾ ਕੀਤਾ ਹੈ ਕਿ ਨਵਜੋਤ ਸਿਧੂ ਬਿਨ੍ਹਾਂ ਬੁਲਾਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਣ ਪਹੁੰਚ ਗਏ। ਇਸ ਮੌਕੇ ਸੁਸ਼ਮਾ ਨੇ…

VIA PUNJAB
ਅੱਗੇ ਪੜ੍ਹੋ

ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤੇਗੀ ਕਾਂਗਰਸ : ਸਿੱਧੂ

ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤੇਗੀ ਕਾਂਗਰਸ : ਸਿੱਧੂ

ਖਰੜ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨਾਲ ਸਬੰਧਤ ਉਮੀਦਵਾਰ ਭਾਰੀ ਵੋਟਾਂ ਦੇ ਅੰਤਰ ਨਾਲ ਹੁੰਝਾਫੇਰ ਜਿੱਤ ਹਾਸਲ ਕਰਨਗੇ| ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਜਿਲ੍ਹਾ ਪ੍ਰੀਸ਼ਦ ਜੋਨ ਬਲੌਂਗੀ ਤੋਂ ਪਾਰਟੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਦੁਰਾਲੀ ਤੇ ਸੰਮਤੀ ਜੋਨ ਝੰਜੇੜੀ ਤੋਂ ਪੰਕਜ ਕੁਮਾਰ ਨਾਗਰਥ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਸਨ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਸਿੱਧੂ…

VIA PUNJAB
ਅੱਗੇ ਪੜ੍ਹੋ
1 434 435 436 437 438 469