ਸਰੋਂ ਦੇ ਤੇਲ ਦੀ ਮਿਲਾਵਟ ਕਰਨ ਵਾਲਿਆਂ ਲਈ ਕਾਲਾ ਦਿਨ

ਸਰੋਂ ਦੇ ਤੇਲ ਦੀ ਮਿਲਾਵਟ ਕਰਨ ਵਾਲਿਆਂ ਲਈ ਕਾਲਾ ਦਿਨ

ਕਈ ਮਿੱਲਾਂ ਐਫ.ਐਸ.ਐਸ.ਏ.ਆਈ. ਲਾਇਸੰਸ ਬਿਨਾਂ ਹੀ ਚਲਦੀਆਂ ਪਾਈਆਂ ਗਈਆਂ ਚੰਡੀਗੜ – ਸ਼ੁਰੂਆਤੀ ਚਿਤਾਵਨੀ ਦੇ ਬਾਅਦ ਵੀ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਸਰੋਂ ਦੇ ਤੇਲ ਦੀ ਮਿਲਾਵਟਖੋਰੀ ਵਿੱਚ ਲਿਪਤ ਵਿਅਕਤੀਆਂ ‘ਤੇ ਫੂਡ ਸੇਫਟੀ ਟੀਮਾਂ ਨੇ ਜ਼ੋਰਦਾਰ ਹੱਲਾ ਬੋਲ ਦਿੱਤਾ।ਇਸ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਡਰੱਗ ਪ੍ਰਸ਼ਾਸਨ ਕਮਿਸ਼ਨਰ, ਪੰਜਾਬ ਸ੍ਰੀ ਕੇ.ਐਸ. ਪੰਨੂੰ ਨੇ ਦੱਸਿਆ ਕਿ ਅਬੋਹਰ ਵਿਖੇ ਐਨ.ਜੀ. ਤੇਲ ਮਿੱਲ ‘ਤੇ ਛਾਪੇਮਾਰੀ ਦੌਰਾਨ ਫਾਜ਼ਿਲਕਾ ਫੂਡ ਸੇਫਟੀ ਟੀਮ ਨੂੰ 725 ਲੀਟਰ ਨਕਲੀ ਸਰੋ ਦਾ ਤੇਲ ਅਤੇ 352…

VIA PUNJAB
ਅੱਗੇ ਪੜ੍ਹੋ

ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਹੋਵੇਗੀ : ਕੈਪਟਨ ਸਿੱਧੂ

ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਹੋਵੇਗੀ : ਕੈਪਟਨ ਸਿੱਧੂ

ਐਸ ਏ ਐਸ ਨਗਰ – ਅਕਾਲੀ ਭਾਜਪਾ ਕੌਂਸਲਰਾਂ ਅਤੇ ਅਕਾਲੀ ਆਗੂਆਂ ਦੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੈਕਟਰ 69 ਸਥਿਤ ਦਫਤਰ ਵਿਖੇ ਪਾਰਟੀ ਦੇ ਹਲਕਾ ਇੰਚਾਰਜ ਕੈਪਟਨਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਮੁੱਦੇ ਉਪਰ ਹੀ ਫੇਲ੍ਹ ਹੋ ਗਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ…

VIA PUNJAB
ਅੱਗੇ ਪੜ੍ਹੋ

ਸਰੀਰ ਦੇ ਅੰਗਾਂ ਨੂੰ ਦਾਨ ਦੇਣ ਲਈ ਚੇਤੰਨਤਾ ਕੈਂਪ ਲਗਾਇਆ

ਸਰੀਰ ਦੇ ਅੰਗਾਂ ਨੂੰ ਦਾਨ ਦੇਣ ਲਈ ਚੇਤੰਨਤਾ ਕੈਂਪ ਲਗਾਇਆ

ਐਸ. ਏ. ਐਸ ਨਗਰ – ਲਾਇਨਜ਼ ਅਤੇ ਲਾਇਨੈਸ ਕੱਲਬ ਪੰਚਕੂਲਾ ਵੱਲੋਂ ਕਲੱਬ ਦੀ ਨੌਜਵਾਨ ਸ਼ਾਖਾ ਲੀਓ ਕੱਲਬ ਟ੍ਰਾਈਸਿਟੀ ਨੇ ਅਧਿਆਪਕ ਦਿਵਸ ਦੇ ਮੌਕੇ ਤੇ ਐਸ. ਡੀ. ਪਬਲਿਕ ਸਕੂਲ, ਸੈਕਟਰ-32 ਚੰਡੀਗੜ੍ਹ ਵਿੱਚ ਸਕੂਲ ਦੇ ਸਾਰੇ ਸਟਾਫ ਅਤੇ ਅਧਿਆਪਕਾਂ ਲਈ ਅੱਖਾਂ ਅਤੇ ਸਰੀਰ ਦੇ ਅੰਗਾਂ ਨੂੰ ਦਾਨ ਦੇਣ ਲਈ ਚੇਤੰਨਤਾ ਕੈਂਪ ਆਯੋਜਿਤ ਕੀਤਾ| ਇਸ ਕੈਂਪ ਦਾ ਆਯੋਜਨ ਚੇਅਰਮੈਨ ਲਾਇਨਜ਼ ਕੱਲਬ ਸ੍ਰ. ਇਕਲੇਸ਼ ਪਾਲ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ| ਇਸ ਮੌਕੇ ਮੋਹਨ ਫਾਊਡੇਸ਼ਨ ਵੱਲੋਂ ਸ੍ਰੀ ਸੁਧੀਰ ਦੀਵਾਨ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਜਿਲ੍ਹੇ ਦੀ ਜਥੇਬੰਦੀ ਐਲਾਨੀ

ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਜਿਲ੍ਹੇ ਦੀ ਜਥੇਬੰਦੀ ਐਲਾਨੀ

ਐਸ ਏ ਐਸ ਨਗਰ – ਅਕਾਲੀ ਦਲ ਬੀ ਸੀ ਵਿੰਗ ਜਿਲਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਵਲੋਂ ਅੱਜ ਇੱਥੇ ਜਿਲ੍ਹੇ ਦੀ ਜਥੇਬੰਦੀ ਦਾ ਐਲਾਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਜੱਸੀ ਨੇ ਕਿਹਾ ਕਿ ਅਕਾਲੀ ਦਲ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਦਿਹਾਤੀ ਦਾ ਜਥੇਬੰਦਕ ਢਾਂਚਾ ਬਣਨ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ| ਉਹਨਾਂ ਕਿਹਾ ਕਿ ਇਸ ਨਾਲ ਪਾਰਟੀ ਦੇ ਜਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੂੰ ਵੀ ਲਾਭ ਮਿਲੇਗਾ ਕਿਉਂਕਿ ਮੁਹਾਲੀ ਜਿਲ੍ਹੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਬੈਠਕ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਬੈਠਕ

ਪ੍ਰੋਗਰਾਮ ਸਬੰਧੀ ਸਰਕਾਰ ਨਾਲ ਤਾਲਮੇਲ ਲਈ ਸੰਤ ਸਮਾਜ ਦੀ ਕਮੇਟੀ ਬਣੇਗੀ ਚੰਡੀਗੜ੍ਹ – ਅਗਲੇ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਤ ਸਮਾਜ ਤੋਂ ਇਸ ਸਮਾਗਮ ਵਡਮੁੱਲੇ ਵਿਚਾਰਾਂ, ਸੁਝਾਵਾਂ ਅਤੇ ਸਹਿਯੋਗ ਦੀ ਮੰਗ ਕੀਤੀ। ਅੱਜ ਇਥੇ ਸੰਤ ਸਮਾਜ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ-ਵਿਜੈ ਇੰਦਰ ਸਿੰਗਲਾ

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ-ਵਿਜੈ ਇੰਦਰ ਸਿੰਗਲਾ

ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਗੁਣਵੱਤਾ ਯਕੀਨੀ ਬਨਾਉਣ ਸਬੰਧੀ ਪੀ.ਡਬਲੀਊ.ਡੀ ਅਧਿਕਾਰੀਆਂ ਤੇ ਇੰਜੀਨੀਅਰਾਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਕਪੂਰਥਲਾ – ਲੋਕ ਨਿਰਮਾਣ ਅਤੇ ਸੂਚਨਾ ਤਕਨੌਲਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਹਨ। ਉਨ੍ਹਾਂ ਇਸ ਮੌਕੇ ਪੀ.ਡਬਲੀਊ.ਡੀ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ…

VIA PUNJAB
ਅੱਗੇ ਪੜ੍ਹੋ

ਨਾਭਾ ’ਚ ਡਾਕਟਰ ਦੇ ਘਰ ਡਕੈਤੀ ਦਾ ਮਾਮਲਾ ਪੁਲਿਸ ਨੇ ਹਫ਼ਤੇ ਦੇ ਅੰਦਰ ਹੀ ਸੁਲਝਾਇਆ

ਨਾਭਾ ’ਚ ਡਾਕਟਰ ਦੇ ਘਰ ਡਕੈਤੀ ਦਾ ਮਾਮਲਾ ਪੁਲਿਸ ਨੇ ਹਫ਼ਤੇ ਦੇ ਅੰਦਰ ਹੀ ਸੁਲਝਾਇਆ

ਨਾਭਾ – ਐਸ.ਐਸ.ਪੀ. ਸ੍ਰੀ ਮਨਦੀਪ ਸਿੰਘ ਸਿਧੂ ਨੇ ਆਯੋਜਿਤ ਕੀਤੀ ਗਈ ਪ੍ਰੈਸ ਕਾਨਫੰਰਸ ‘ਚ ਦਸਿਆ ਕਿ ਪੰਜਾਬ ਦੇ ਡੀ.ਜੀ.ਪੀ. ਨੇ ਡਕੈਤੀ ਦਾ ਇਹ ਮਾਮਲਾ ਸੁਲਝਾਉਣ ਵਾਲੀ ਪੁਲਿਸ ਪਾਰਟੀ ਨੂੰ 50 ਹਜ਼ਾਰ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕਰਨ ਦੇ ਨਾਲ ਹੀ ਲੀਡ ਰੋਲ ਨਿਭਾਉਣ ਵਾਲੇ 4 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਡੀ.ਜੀ.ਪੀ. ਕਮੋਡੇਸ਼ਨ ਡਿਸਕ ਦੇਣ ਦੀ ਸਿਫ਼ਾਰਸ਼ ਵੀ ਕੀਤੀ ਹੈ।ਜਦਕਿ ਦੋਸ਼ੀ ਹੌਲਦਾਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿਤਾ ਗਿਆ ਹੈ।ਐਸ.ਐਸ.ਪੀ ਨੇ ਦਸਿਆ ਕਿ ਇਹ…

VIA PUNJAB
ਅੱਗੇ ਪੜ੍ਹੋ

ਕੈਪਟਨ ਸਾਹਿਬ ਦੀ ਸਖ਼ਤ ਮਿਹਨਤ ਸਦਕਾ ਸ਼ਾਹਪੁਰ ਕੰਡੀ ਪ੍ਰਾਜੈਕਟ ਸਮਝੌਤਾ ਨੇਪਰੇ ਚੜ੍ਹਿਆ : ਸ. ਕਾਂਗੜ

ਕੈਪਟਨ ਸਾਹਿਬ ਦੀ ਸਖ਼ਤ ਮਿਹਨਤ ਸਦਕਾ ਸ਼ਾਹਪੁਰ ਕੰਡੀ ਪ੍ਰਾਜੈਕਟ ਸਮਝੌਤਾ ਨੇਪਰੇ ਚੜ੍ਹਿਆ : ਸ. ਕਾਂਗੜ

ਪਟਿਆਲਾ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜੰਮੂ ਅਤੇ ਕਸ਼ਮੀਰ ਰਾਜ ਸਰਕਾਰ ਦੇ ਜਲ ਸਰੋਤ ਮੰਤਰਾਲੇ ਦੇ ਮੰਤਰਾਲੇ ਦੇ ਜਲ ਸਰੋਤ ਮੰਤਰਾਲੇ ਨੂੰ ਲਿਜਾਣ ਲਈ ਯਤਨਸ਼ੀਲ ਯਤਨਾਂ ਸਦਕਾ, ਸ਼ਾਹਪੁਰ ਕੰਡੀ ਪ੍ਰਾਜੈਕਟ ’ਤੇ ਕੰਮ ਨੂੰ ਮੁੜ ਸ਼ੁਰੂ ਕਰਨ ਲਈ ਇਤਿਹਾਸਕ ਇਕਰਾਰਨਾਮੇ‘ ਤੇ ਹਸਤਾਖਰ ਕੀਤੇ ਗਏ ਹਨ ਗੁਰਪ੍ਰੀਤ ਸਿੰਘ ਕਾਂਗੜ, ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਪੰਜਾਬ. ਇਥੇ ਇਕ ਬਿਆਨ ਵਿਚ ਦਸਿਆ। ਇਥੇ ਇਕ ਬਿਆਨ ਵਿਚ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇਸ ਸ਼ਾਨਦਾਰ…

VIA PUNJAB
ਅੱਗੇ ਪੜ੍ਹੋ

ਮਹਾਰਾਣੀ ਪਰਨੀਤ ਕੌਰ ਨੇ ਆਰੀਅਨਜ਼ ਫੰਕਸ਼ਨ ਦੀ ਸ਼ੌਭਾ ਵਧਾਈ

ਮਹਾਰਾਣੀ ਪਰਨੀਤ ਕੌਰ ਨੇ ਆਰੀਅਨਜ਼ ਫੰਕਸ਼ਨ ਦੀ ਸ਼ੌਭਾ ਵਧਾਈ

ਮੋਹਾਲੀ – ਰਾਜ ਦੀ ਸਾਬਕਾ ਮੰਤਰੀ, ਮਹਾਰਾਣੀ ਪਰਨੀਤ ਕੌਰ ਨੇ ਆਰੀਅਨਜ਼ ਗਰੂਪ ਆੱਫ ਕਾੱਲੇਜਿਸ, ਨੇੜੇ ਰਾਜਪੂਰਾ ਦੇ ‘‘ਸਵਸਥ ਖਾਣਾ ਅਤੇ ਨਸ਼ਿਆਂ ਨੂੰ ਨਾਂ ਕਹਿਣਾ’’ ਵਿਸ਼ੇ ਤੇ ਆਯੋਜਿਤ ‘‘ਜ਼ਾਇਕਾ-ਮਹਾਨ ਭਾਰਤੀ ਦਾਵਤ’’ ਦੀ ਸ਼ੋਭਾ ਵਧਾਈ। ਆਰੀਅਨਜ਼ ਗਰੂਪ ਦੇ ਚੇਅਰਮੈਨ, ਡਾ ਅੰਸ਼ੂ ਕਟਾਰੀਆ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਇਹ ਫੰਕਸ਼ਨ ਆਰੀਅਨਜ਼ ਗਰੂਪ ਆੱਫ ਕਾੱਲੇਜਿਸ, ਕੋ-ਲਿੰਕਰ ਅਤੇ ਬਾਏ ਵਲੋ ਆਯੋਜਿਤ ਕੀਤਾ ਗਿਆ। ਸ਼੍ਰੀ ਅਸ਼ਵਨੀ ਸੇਖੜੀ, ਚੈਅਰਮੈਨ, ਜੈਕ; ਯੂਵਾ ਨੇਤਾ, ਸ਼੍ਰੀ ਗਗਨਦੀਪ ਸਿੰਘ; ਸ਼੍ਰੀ ਕੇ.ਕੇ ਸ਼ਰਮਾ, ਚੈਅਰਮੈਨ, ਪੀਆਰਟੀਸੀ; ਸ਼੍ਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਕਦਰਾਂ ਕੀਮਤਾਂ ਗ੍ਰਹਿਣ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫਲਸਫੇ ਨੂੰ ਦੁਨੀਆ ਭਰ ਦੇ ਕੋਨੇ ਕੋਨੇ ਤੱਕ ਪਹੁਚਾਉਣ ਦੀ ਮਹਤੱਤਾ ‘ਤੇ…

VIA PUNJAB
ਅੱਗੇ ਪੜ੍ਹੋ
1 438 439 440 441 442 469