ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਸੂਬੇ ਦੇ ਵਿਜੀਲੈਂਸ ਮੁੱਖੀ ਬੀ.ਕੇ ਉੱਪਲ ਨੇ ਕਿਹਾ ਕਿ ਅਨਿਯਮਿਤਾ ਸਬੰਧੀ ਰਿਪੋਰਟ ਸਿਹਤ ਵਿਭਾਗ ਨੂੰ ਭੇਜੀ ਜਾਵੇਗੀ ਚੰਡੀਗੜ – ਰਾਜ ਵਿੱਚ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਵਿਜੀਲੈਂਸ ਬਿਊਰੋ ਵੱਲੋਂ ਪੀ.ਆਰ.ਟੀ.ਸੀ/ਟਰਾਂਸਪੋਰਟ ਵਿਭਾਗ ਦੇ ਮਕੈਨਿਕਾਂ/ਇੰਜੀਨੀਅਰਾਂ ਅਤੇ ਮੈਡੀਕਲ ਟੀਮਾਂ ਦੀ ਸਹਾਇਤਾ ਨਾਲ ਸੂਬੇ ਭਰ ਵਿੱਚ 108 ਟੈਲੀਫੋਨ ਨੰਬਰ ਅਧੀਨ ਐਂਬੂਲੈਂਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਖੁਲਾਸਾ ਕਰਦਿਆਂ, ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਸ੍ਰੀ ਬੀ ਕੇ ਉੱਪਲ ਨੇ ਦੱਸਿਆ ਕਿ ਬਿਊਰੋ ਨੂੰ ਕਈ…

VIA PUNJAB
ਅੱਗੇ ਪੜ੍ਹੋ

ਮਿਸ਼ਨ ਤੰਦਰੁਸਤ ਪੰਜਾਬ ਸਦਕਾ ਫਲ ਤੇ ਸਬਜ਼ੀ ਮੰਡੀਆਂ ਵਿਚ ਕੈਮੀਕਲਾਂ ਨਾਲ ਫਲ ਪਕਾਉਣ ਦਾ ਕੋਈ ਵੀ ਮਾਮਲਾ ਸਹਾਮਣੇ ਨਾ ਆਇਆ

ਮਿਸ਼ਨ ਤੰਦਰੁਸਤ ਪੰਜਾਬ ਸਦਕਾ ਫਲ ਤੇ ਸਬਜ਼ੀ ਮੰਡੀਆਂ ਵਿਚ ਕੈਮੀਕਲਾਂ ਨਾਲ ਫਲ ਪਕਾਉਣ ਦਾ ਕੋਈ ਵੀ ਮਾਮਲਾ ਸਹਾਮਣੇ ਨਾ ਆਇਆ

10 ਟਨ ਗਲੇ ਸੜੇ ਫਲ਼ ਅਤੇ ਸਬਜੀਆਂ ਕੀਤੀਆਂ ਨਸ਼ਟ ਚੰਡੀਗੜ – ਸੂਬਾ ਭਰ ਵਿਚ ਚਲ ਰਹੀਆਂ ਫਲਾਂ ਅਤੇ ਸਬਜ਼ੀਆਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਮੱਦੇਨਜ਼ਰ ਜ਼ਿਲਾ ਮੰਡੀ ਅਧਿਕਾਰੀਆਂ ਦੀਆਂ 22 ਟੀਮਾਂ ਨੇ ਸੂਬੇ ਦੀਆਂ ਮੁੱਖ ਫਲ ਅਤੇ ਸਬਜ਼ੀ ਮੰਡੀਆਂ ਦੀ ਜਾਂਚ ਕੀਤੀ। ਸ਼ੁੱਕਰਵਾਰ ਨੂੰ ਮੰਡੀਆਂ ਵਿਚ ਪਹੁੰਚੇ 9000 ਟਨ ਫਲ ਅਤੇ ਸਬਜ਼ੀਆਂ ਦੀ ਜਾਂਚ ਕੀਤੀ ਗਈ ਅਤੇ ਕਿਸੇ ਵੀ ਮੰਡੀ ਵਿੱਚ ਕੈਮੀਕਲਾਂ ਦੀ ਵਰਤੋਂ ਨਾਲ ਫਲਾਂ ਨੂੰ ਪਕਾਉਣ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ‘ਸਟੇਟ ਅਵਾਰਡ ਟੂ ਫਿਜ਼ੀਕਲੀ ਹੈਂਡੀਕੈਪਡ’-2018 ਲਈ ਅਰਜ਼ੀਆਂ ਦੀ ਮੰਗ

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ‘ਸਟੇਟ ਅਵਾਰਡ ਟੂ ਫਿਜ਼ੀਕਲੀ ਹੈਂਡੀਕੈਪਡ’-2018 ਲਈ ਅਰਜ਼ੀਆਂ ਦੀ ਮੰਗ

ਅਰਜ਼ੀਆਂ 30 ਸਤੰਬਰ, 2018 ਤੱਕ ਸਬੰਧਤ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਕੋਲ ਕਰਵਾਈਆਂ ਜਾ ਸਕਦੀਆਂ ਹਨ ਜਮਾਂ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਅਮਲ ਕਰਦੇ ਹੋਏ ਸਮਾਜਿਕ ਸੁਰੱਖਿਆ , ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ‘ਸਟੇਟ ਅਵਾਰਡ ਟੂ ਫਿਜ਼ੀਕਲੀ ਹੈਂਡੀਕੈਪਡ’-2018 ਲਈ ਯੋਗ ਅੰਗਹੀਣ ਵਿਅਕਤੀਆਂ ਜਾਂ ਅਜਿਹੀਆਂ ਸੰਸਥਾਵਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਹਨਾਂ ਨੇ ਅੰਗਹੀਣ ਵਿਅਕਤੀਆਂ ਦੀ ਭਲਾਈ ਹਿੱਤ ਅਹਿਮ ਕਾਰਜ ਕੀਤੇ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਸੰਸਥਾਵਾਂ ਨੂੰ ਸੰਵਿਧਾਨ ਦੀ 73/74ਵੀਂ ਸੋਧ ਅਨੁਸਾਰ ਬਣਦੇ ਅਧਿਕਾਰ ਮਿਲਣ : ਸੋਸ਼ਲਿਸਟ ਪਾਰਟੀ

ਪੰਚਾਇਤੀ ਸੰਸਥਾਵਾਂ ਨੂੰ ਸੰਵਿਧਾਨ ਦੀ 73/74ਵੀਂ ਸੋਧ ਅਨੁਸਾਰ ਬਣਦੇ ਅਧਿਕਾਰ ਮਿਲਣ : ਸੋਸ਼ਲਿਸਟ ਪਾਰਟੀ

ਆਮ ਜਨਤਾ ਨੂੰ ਸੰਵਿਧਾਨ ਅਨੁਸਾਰ ਬਣਦੇ ਅਧਿਕਾਰ ਦੇਣ ਦੀ ਮੰਗ ਨੂੰ ਲੈ ਕੇ ਪਾਰਟੀ ਦਾ ਵਫਦ ਰਾਜਪਾਲ ਨੂੰ ਮਿਲਿਆ ਚੰਡੀਗੜ੍ਹ – ਸੋਸ਼ਲਿਸਟ ਪਾਰਟੀ ਆਫ ਇੰਡੀਆ ਨੇ ਮੰਗ ਕੀਤੀ ਹੈ ਕਿ ਆਮ ਜਨਤਾ ਨੂੰ ਸੰਵਿਧਾਨ ਅਨੁਸਾਰ ਬਣਦੇ ਅਧਿਕਾਰ ਦਿੱਤੇ ਜਾਣ| ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸ੍ਰ. ਬਲਵੰਤ ਸਿੰਘ ਖੇੜਾ ਦੀ ਅਗਵਾਈ ਵਿੱਚ ਪਾਰਟੀ ਦੇ ਇੱਕ ਵਫਦ ਵਲੋਂ ਇਸ ਸੰਬੰਧੀ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਨੂੰ ਮਿਲ ਕੇ ਇੱਕ ਮੰਗ ਪੱਤਰ ਵੀ ਦਿੱਤਾ ਗਿਆ…

VIA PUNJAB
ਅੱਗੇ ਪੜ੍ਹੋ

ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਚੁੰਨੀ ਕਲਾ – ਪੰਜਾਬ ਕਾਲਜ ਆਫ ਕਾਮਰਸ ਐਂਡ ਐਗਰੀਕਲਚਰ, ਪਿੰਡ ਸਰਕੱਪੜਾ, ਚੁੰਨੀ ਕਲਾਂ, ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ ਅਤੇ ਕੈਂਪ ਲਗਾਇਆ ਗਿਆ| ਸੈਮੀਨਾਰ ਵਿੱਚ ਕਾਲਜ ਪ੍ਰਿੰਸੀਪਲ ਡਾ. ਅਨੀਤਾ ਸੋਨੀ ਨੇ ਵਿਦਿਆਰਥੀਆਂ ਨੂੰ ਆਪਣੀ ਸਰੀਰਕ ਸਫਾਈ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫਾਈ ਰੱਖਣ, ਪਾਣੀ ਦੀ ਸਦਉਪਯੋਗ ਲਈ ਪ੍ਰੇਰਿਤ ਕੀਤਾ| ਪ੍ਰੋ. ਅਨੂ ਸੈਣੀ ਨੇ ਕੂੜਾ-ਕਰਕਟ ਅਤੇ ਖਰਾਬ ਵਸਤਾਂ ਨੂੰ ਦੁਬਾਰਾ ਉਪਯੋਗ ਵਿੱਚ ਲਿਆਉਣ ਬਾਰੇ ਜਾਣਕਾਰੀ ਦਿੱਤੀ| ਸਵੱਛ ਭਾਰਤ ਅਭਿਆਨ ਕੈਂਪ ਦੀ ਸ਼ੁਰੂਆਤ…

VIA PUNJAB
ਅੱਗੇ ਪੜ੍ਹੋ

ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਐਸ ਏ ਐਸ ਨਗਰ – ਗੁਡਮਾਰਨਿੰਗ ਲਾਫਟਰ ਕਲੱਬ, ਮੁਹਾਲੀ ਦੇ ਮੈਂਬਰਾਂ ਨੇ ਫੇਜ਼-4 ਦੇ ਬੋਗਨਵਿਲਿਆ ਪਾਰਕ ਵਿੱਚ ਨਿੰਮ ਤੇ ਅਰਜਨ ਦੇ ਬੂਟੇ ਲਗਾਏ| ਕਲੱਬ ਦੇ ਸਕੱਤਰ ਸ੍ਰ. ਸੁਖਦੀਪ ਸਿੰਘ ਨੇ ਕਿਹਾ ਕਿ ਕਲੱਬ ਵੱਲੋਂ ਖਾਲੀ ਥਾਵਾਂ ਤੇ ਹਰ ਸਾਲ ਛਾਂਦਾਰ ਬੂਟੇ ਲਗਾਏ ਜਾਂਦੇ ਹਨ ਤਾਂ ਜੋ ਦੂਸ਼ਿਤ ਹੋ ਰਹੇ ਹਵਾ-ਪਾਣੀ ਨੂੰ ਸਾਫ ਸੁਥਰਾ ਰਖਿਆ ਜਾ ਸਕੇ| ਇਸ ਮੌਕੇ ਅਜੀਤ ਝਾਅ, ਬਲਦੇਵ ਸਿੰਘ, ਰਾਮੇਸ਼ਵਰ ਗੁਪਤਾ, ਪੀ.ਐਸ. ਕੌਸ਼ਲ, ਡਾ. ਨਰਿੰਦਰ ਸਿੰਘ, ਜੇ.ਐਸ. ਸਿਧੂ, ਸਵਰਨ ਸਿੰਘ, ਆਰ.ਕੇ ਗੁਪਤਾ…

VIA PUNJAB
ਅੱਗੇ ਪੜ੍ਹੋ

28 ਮੀਟ੍ਰਿਕ ਟਨ ਅਤੇ 27 ਮੀਟ੍ਰਿਕ ਟਨ ਸ਼ੱਕੀ ਰਿਫਾਇੰਡ ਪਾਮ ਤੇਲ ਲਿਜਾ ਰਹੇ ਦੋ ਟੈਂਕਰ ਫੜੇ

28 ਮੀਟ੍ਰਿਕ ਟਨ ਅਤੇ 27 ਮੀਟ੍ਰਿਕ ਟਨ ਸ਼ੱਕੀ ਰਿਫਾਇੰਡ ਪਾਮ ਤੇਲ ਲਿਜਾ ਰਹੇ ਦੋ ਟੈਂਕਰ ਫੜੇ

1602 ਲਿਟਰ ਖਾਣਾ ਪਕਾਉਣ ਵਾਲਾ ਤੇਲ, 930 ਕਿਲੋਗ੍ਰਾਮ ਬਨਸਪਤੀ ਘਿਓ ਅਤੇ 800 ਲੀਟਰ ਰਿਫਾਇਡ ਸੋਇਆਬੀਨ ਤੇਲ ਕੀਤਾ ਜ਼ਬਤ ਚੰਡੀਗੜ – ਫੂਡ ਸੇਫਟੀ ਟੀਮਾਂ ਨੇ ਆਪਣੀ ਜਾਂਚ ਨੂੰ ਜਾਰੀ ਰੱਖਦਿਆਂ ਇਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ ਨੇ ਦੋ ਟੈਂਕਰਾਂ ਨੂੰ ਜ਼ਬਤ ਕੀਤਾ ਜੋ 28 ਮੀਟ੍ਰਿਕ ਟਨ ਅਤੇ 27 ਮੀਟ੍ਰਿਕ ਟਨ ਸ਼ੱਕੀ ਰਿਫਾਇੰਡ ਪਾਮ ਤੇਲ ਲਿਜਾ ਰਹੇ ਸਨ ਅਤੇ ਟੀਮ ਵਲੋਂ 1602 ਲਿਟਰ ਖਾਣਾ ਪਕਾਉਣ ਵਾਲਾ ਤੇਲ, 930 ਕਿਲੋਗ੍ਰਾਮ ਬਨਸਪਤੀ ਘਿਓ ਅਤੇ 800 ਲੀਟਰ ਰਿਫਾਇੰਡ ਸੋਇਆਬੀਨ…

VIA PUNJAB
ਅੱਗੇ ਪੜ੍ਹੋ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫੈਸਲੇ ਦਾ ਸਵਾਗਤ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ- ਕ੍ਰਿਕਟ ਅਤੇ ਟੀਵੀ ਖੇਤਰ ਦੀ ਚਰਚਿਤ ਹਸਤੀ ਅਤੇ ਪੰਜਾਬ ਦੇ ਲੋਕਲ ਬਾਡੀ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਵੱਲੋਂ ਕੀਤੀ ਗਈ ਪੇਸ਼ਕਸ਼ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਫੈਸਲਾ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਜਨਾਬ ਇਮਰਾਨ ਖਾਨ ਨੇ ਸਾਰੀਆਂ ਸਬੰਧਿਤ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ। ਚੇਤੇ ਰਹੇ ਕਿ ਸ੍ਰੀ ਸਿਧੂ ਬੀਤੀ 18 ਅਗਸਤ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ-ਚੁਕ ਸਮਾਰੋਹ ’ਚ ਸ਼ਾਮਲ ਹੋਏ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਰਕਾਰੀ ਮੁਲਾਜਮਾਂ ਵਲੋਂ ਚੰਡੀਗੜ੍ਹ ਵਿਖੇ ਚੇਤਨਾ ਮਾਰਚ

ਪੰਜਾਬ ਦੇ ਸਰਕਾਰੀ ਮੁਲਾਜਮਾਂ ਵਲੋਂ ਚੰਡੀਗੜ੍ਹ ਵਿਖੇ ਚੇਤਨਾ ਮਾਰਚ

ਚੰਡੀਗੜ੍ਹ – ਸਰਬ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਯੂ ਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦੀ ਅਗਵਾਈ ਵਿੱਚ ਪੰਜਾਬ ਦੇ ਦੋ ਦਰਜਨ ਤੋਂ ਵੱਧ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੇ ਸੈਂਕੜੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਦੇ ਵੱਖ ਵੱਖ ਸੈਕਟਰਾਂ ਵਿੱਚ ਚੇਤਨਾ ਮਾਰਚ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਨਾਈ ਜਾ ਰਹੀ…

VIA PUNJAB
ਅੱਗੇ ਪੜ੍ਹੋ

ਡਰੱਗ ਐਡਮਿਨਸਟ੍ਰੇਸ਼ਨ ਵਿਭਾਗ ਨੇ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਮਾਰੇ ਛਾਪੇ

ਡਰੱਗ ਐਡਮਿਨਸਟ੍ਰੇਸ਼ਨ ਵਿਭਾਗ ਨੇ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਮਾਰੇ ਛਾਪੇ

ਕਪੂਰਥਲਾ ਅਤੇ ਅੰਮ੍ਰਿਤਸਰ ਦੇ ਗੈਰ-ਲਾਇਸੰਸਸ਼ੁਦਾ ਮੈਡੀਕਲ ਸਟੋਰ ਕੀਤੇ ਸੀਲ ਚੰਡੀਗੜ – ਡਰੱਗ ਐਡਮਿਨਸਟ੍ਰੇਸ਼ਨ ਵਿਭਾਗ ਵਲੋਂ ਸੂਬੇ ਦੀਆਂ ਵੱਖ-ਵੱਖ ਥਾਂਵਾਂ ‘ਤੇ ਨਸ਼ੀਲੀਆਂ ਦਵਾਈਆਂ ਦੀ ਜਾਂਚ ਅਤੇ ਡਰੱਗ ਅਤੇ ਕਾਸਮੈਟਿਕ ਰੂਲਜ਼ ਦੀ ਪਾਲਣਾ ਸਬੰਧੀ ਜਾਂਚ ਲਈ ਛਾਪੇ ਮਾਰੇ ਗਏ। ਇਹ ਜਾਣਕਾਰੀ ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ੍ਰੀ ਕੇ.ਐਸ ਪੰਨੂੰ ਨੇ ਦਿੱਤੀ। ਉਨਾਂ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਪਿੰਡ ਮਾਸੀਤਾਨ ਵਿਖੇ ਗੈਰ-ਲਾਇਸੰਸਸ਼ੁਦਾ ਮੈਡੀਕਲ ਸਟੋਰ ਦੀ ਜਾਂਚ ਕੀਤੀ ਗਈ ਤੇ ਦਵਾਈਆਂ…

VIA PUNJAB
ਅੱਗੇ ਪੜ੍ਹੋ
1 440 441 442 443 444 469